Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    3:45:13 PM

  • badrinath  helicopter crash  pilgrims  uttarakhand

    ਵੱਡੀ ਖਬਰ: ਬਦਰੀਨਾਥ ਤੋਂ ਪਰਤ ਰਿਹਾ ਹੈਲੀਕਾਪਟਰ...

  • punjab congress devises strategy for 2027 elections

    2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਘੜੀ ਰਣਨੀਤੀ, 31...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

  • aap candidates for punjab elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹਾਂਗਕਾਂਗ ਨੇ AIR INDIA ਦੀ ਉਡਾਣ 'ਤੇ 3 ਅਕਤੂਬਰ ਤੱਕ ਲਾਈ ਪਾਬੰਦੀ

BUSINESS News Punjabi(ਵਪਾਰ)

ਹਾਂਗਕਾਂਗ ਨੇ AIR INDIA ਦੀ ਉਡਾਣ 'ਤੇ 3 ਅਕਤੂਬਰ ਤੱਕ ਲਾਈ ਪਾਬੰਦੀ

  • Updated: 21 Sep, 2020 11:29 AM
New Delhi
hong kong bars air india flight till 3 oct
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਹਾਂਗਕਾਂਗ ਨੇ ਏਅਰ ਇੰਡੀਆ ਦੀ ਉਡਾਣ 'ਤੇ 3 ਅਕਤੂਬਰ ਤੱਕ ਪਾਬੰਦੀ ਲਾ ਦਿੱਤੀ ਹੈ। ਦਿੱਲੀ ਤੋਂ ਜਾਣ ਵਾਲੀ ਇਹ ਉਡਾਣ ਹੁਣ 3 ਅਕਤੂਬਰ 2020 ਤੱਕ ਹਾਂਗਕਾਂਗ ਨਹੀਂ ਜਾਏਗੀ। ਰਿਪੋਰਟਾਂ ਦਾ ਕਹਿਣਾ ਹੈ ਕਿ ਹਾਂਗਕਾਂਗ ਤੋਂ ਦਿੱਲੀ ਵਾਪਸੀ ਵਾਲੀ ਫਲਾਈਟ ਵੀ ਦਿੱਲੀ ਨਹੀਂ ਆਈ ਹੈ।

 

ਕਿਹਾ ਜਾ ਰਿਹਾ ਹੈ ਕਿ ਏਅਰ ਇੰਡੀਆ ਦੀ ਉਡਾਣ ਵਿਚ ਕੁਝ ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਦੀ ਵਜ੍ਹਾ ਨਾਲ ਹਾਂਗਕਾਂਗ ਪ੍ਰਸ਼ਾਸਨ ਨੇ ਏਅਰ ਇੰਡੀਆ ਦੀਆਂ ਉਡਾਣਾਂ 'ਤੇ ਕੁਝ ਦਿਨਾਂ ਲਈ ਪਾਬੰਦੀ ਲਾ ਦਿੱਤੀ ਹੈ। 

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਸੰਕ੍ਰਮਿਤ ਯਾਤਰੀਆਂ ਨੂੰ ਲੈ ਕੇ ਆਉਣ ਵਾਲੀਆਂ ਏਅਰਲਾਈਨਾਂ 'ਤੇ ਨਿਯਮ ਸਖ਼ਤ ਕੀਤੇ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਹਾਂਗਕਾਂਗ ਨੇ ਏਅਰ ਇੰਡੀਆ ਦੀਆਂ ਯਾਤਰੀ ਉਡਾਣਾਂ 'ਤੇ ਪਾਬੰਦੀ ਲਾਈ ਹੈ। ਇਸ ਤੋਂ ਪਹਿਲਾਂ ਅਗਸਤ ਵਿਚ ਏਅਰ ਇੰਡੀਆ 'ਤੇ ਰੋਕ ਲਾ ਦਿੱਤੀ ਗਈ ਸੀ, ਉਦੋਂ ਵੀ ਏਅਰ ਇੰਡੀਆ ਵਿਚ ਕੁਝ ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਏਅਰ ਇੰਡੀਆ ਦੀ ਯਾਤਰੀ ਉਡਾਣ ਨੂੰ 18 ਅਗਸਤ ਤੋਂ 31 ਅਗਸਤ ਤੱਕ ਹਾਂਗਕਾਂਗ ਵਿਚ ਉਤਰਨ ਤੋਂ ਰੋਕ ਦਿੱਤਾ ਗਿਆ ਸੀ। ਦੱਸ ਦੇਈਏ ਕਿ ਹਾਂਗਕਾਂਗ ਦੇ ਜੁਲਾਈ ਦੇ ਨਿਯਮਾਂ ਮੁਤਾਬਕ, ਸਿਰਫ ਉਨ੍ਹਾਂ ਯਾਤਰੀਆਂ ਨੂੰ ਹਾਂਗਕਾਂਗ ਆਉਣ-ਜਾਣ ਦੀ ਮਨਜ਼ੂਰੀ ਹੈ, ਜਿਨ੍ਹਾਂ ਦੀ ਯਾਤਰਾ ਤੋਂ 72 ਘੰਟੇ ਪਹਿਲਾਂ ਕੋਰੋਨਾ ਰਿਪੋਰਟ ਨੈਗੇਟਿਵ ਹੈ। ਇਸ ਤੋਂ ਇਲਾਵਾ ਕੌਮਾਂਤਰੀ ਯਾਤਰੀਆਂ ਨੂੰ ਹਾਂਗਕਾਂਗ ਪਹੁੰਚਣ ਤੋਂ ਬਾਅਦ ਵੀ ਹਵਾਈ ਅੱਡੇ 'ਤੇ ਕੋਰੋਨਾ ਟੈਸਟ ਕਰਾਉਣਾ ਜ਼ਰੂਰੀ ਹੈ।

  • Hong kong
  • Air India
  • ਹਾਂਗ ਕਾਂਗ
  • ਏਅਰ ਇੰਡੀਆ

RTI ਤਹਿਤ ਹੋਇਆ ਖ਼ੁਲਾਸਾ, ਸਰਕਾਰੀ ਬੈਂਕਾਂ ’ਚ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਜਾਣ ਹੋਵੋਗੇ ਹੈਰਾਨ

NEXT STORY

Stories You May Like

  • air india schedule
    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
  • air india s major decision amidst attacks by houthi rebels
    ਹੂਤੀ ਬਾਗੀਆਂ ਦੇ ਹਮਲਿਆਂ ਵਿਚਾਲੇ Air India ਦਾ ਵੱਡਾ ਫ਼ੈਸਲਾ, ਸਾਊਦੀ ਅਰਬ ਦੀਆਂ ਉਡਾਣਾਂ 7 ਨਵੰਬਰ ਤੱਕ ਰੱਦ
  • ipc imposes a 3 year ban on indian para athlete anmol vashishth
    ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
  • bird hits air india express flight emergency landing
    Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਬੈਂਗਲੁਰੂ ’ਚ ਹੋਈ ਐਮਰਜੈਂਸੀ ਲੈਂਡਿੰਗ
  • air india
    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
  • supreme court  firecrackers  ban  ncr  air pollution
    ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ
  • varanasi  pm modi air show
    ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
Trending
Ek Nazar
air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • milk will become expensive from november 1 by rs 8 per liter
      1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ...
    • stock market gains  sensex rises 139 points  nifty also strengthens
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 139 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
    • air travel becomes expensive during the festive season
      ਤਿਉਹਾਰੀ ਸੀਜ਼ਨ 'ਚ ਹਵਾਈ ਸਫ਼ਰ ਮਹਿੰਗਾ, ਕੁੱਝ ਮਾਰਗਾਂ 'ਤੇ ਕਿਰਾਇਆ ਸੱਤ ਗੁਣਾ...
    • energy crisis in europe
      ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ...
    • outsiders were handling the functioning of the pnb  branch heads suspended
      ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ...
    • maruti suzuki creates history in ev exports  crosses 50 000 units in 15 months
      ਮਾਰੂਤੀ ਸੁਜ਼ੂਕੀ ਨੇ EV ਨਿਰਯਾਤ 'ਚ ਰਚਿਆ ਇਤਿਹਾਸ: 15 ਮਹੀਨਿਆਂ 'ਚ 50,000...
    • recovery in the stock market  sensex nifty rose
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਫੈਡਰਲ ਰਿਜ਼ਰਵ ਦੇ ਫੈਸਲੇ ਕਾਰਨ...
    • amazon gave a shock to 250 employees before diwali  the e mail
      ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ...
    • rahul gandhi  s statement  all the businessmen are unhappy with government
      ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ...
    • prices of gold and silver  karva chauth  24 22 18k gold prices
      ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +