Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:05:07 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • tarun chugh in rajya sabha

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰੇਲ ਯਾਤਰੀਆਂ ਲਈ ਖੁਸ਼ਖਬਰੀ: ਸਟੇਸ਼ਨਾਂ 'ਤੇ ਕੁਝ ਦਿਨਾਂ ਲਈ ਮਿਲ ਸਕੇਗਾ ਗਰਮਾਗਰਮ ਭੋਜਨ

BUSINESS News Punjabi(ਵਪਾਰ)

ਰੇਲ ਯਾਤਰੀਆਂ ਲਈ ਖੁਸ਼ਖਬਰੀ: ਸਟੇਸ਼ਨਾਂ 'ਤੇ ਕੁਝ ਦਿਨਾਂ ਲਈ ਮਿਲ ਸਕੇਗਾ ਗਰਮਾਗਰਮ ਭੋਜਨ

  • Edited By Harinder Kaur,
  • Updated: 04 Oct, 2020 06:52 PM
New Delhi
hot food will be available at the stations for a few days
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਤਿਉਹਾਰਾਂ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਇਕ ਤੋਹਫਾ ਦਿੱਤਾ ਹੈ। ਰੇਲਵੇ ਵਿਭਾਗ ਨੇ ਸਟੇਸ਼ਨਾਂ 'ਤੇ ਪੱਕਿਆ ਹੋਇਆ ਭੋਜਨ ਭਾਵ ਗਰਮਾਗਰਮ ਤਾਜ਼ਾ ਭੋਜਨ ਵੇਚਣ ਲਈ ਕੇਟਰਿੰਗ ਅਤੇ ਵਿਕਰੇਤਾ ਇਕਾਈਆਂ ਨੂੰ ਇਜਾਜ਼ਤ ਦਿੱਤੀ ਹੈ। ਕੋਰੋਨਾਵਾਇਰਸ ਮਹਾਮਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਰੇਲਵੇ ਨੇ ਸਟੇਸ਼ਨਾਂ 'ਤੇ ਪੱਕੇ ਹੋਏ ਖਾਣੇ ਦੀ ਵਿਕਰੀ ਦੀ ਆਗਿਆ ਦਿੱਤੀ ਹੈ। ਹੁਣ ਤੱਕ ਸਟੇਸ਼ਨਾਂ 'ਤੇ ਸਿਰਫ ਪੈਕਡ ਭੋਜਨ ਵੇਚਣ ਦੀ ਆਗਿਆ ਸੀ।

ਖੜ੍ਹੇ ਹੋ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ

ਹਾਲ ਹੀ ਵਿੱਚ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਵਲੋਂ ਸਾਰੇ ਜ਼ੋਨਾਂ ਨੂੰ ਇੱਕ ਆਦੇਸ਼ ਭੇਜਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੱਕਿਆ ਭੋਜਨ ਫੂਡ ਪਲਾਜ਼ਿਆਂ, ਫਾਸਟ ਫੂਡ ਯੂਨਿਟਸ, ਸੈੱਲ ਕਿਚਨ ਅਤੇ ਰਿਫਰੈਸ਼ਮੈਂਟ ਰੂਮ ਰਾਹੀਂ ਵੇਚਿਆ ਜਾ ਸਕਦਾ ਹੈ। ਆਈ.ਆਰ.ਸੀ.ਟੀ.ਸੀ. ਦੇ ਆਦੇਸ਼ ਅਨੁਸਾਰ ਇਹ ਸਹੂਲਤ ਸਿਰਫ 31 ਅਕਤੂਬਰ ਤੱਕ ਲਾਗੂ ਰਹੇਗੀ। ਹਾਲਾਂਕਿ ਇਨ੍ਹਾਂ ਸਾਰੀਆਂ ਥਾਵਾਂ 'ਤੇ ਖੜ੍ਹੇ ਹੋ ਕੇ ਭੋਜਨ ਖਾਣ ਦੀ ਆਗਿਆ ਨਹੀਂ ਹੋਵੇਗੀ।

ਬਹੁਤ ਸਾਰੇ ਵਿਕਰੇਤਾਵਾਂ ਨੇ ਆਪਣੀਆਂ ਇਕਾਈਆਂ ਨਹੀਂ ਖੋਲ੍ਹੀਆਂ

ਆਈ.ਆਰ.ਸੀ.ਟੀ.ਸੀ. ਦੇ ਆਦੇਸ਼ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਕਰੇਤਾ ਦੇ ਠੇਕੇ 23 ਮਾਰਚ ਤੋਂ ਬਾਅਦ ਖ਼ਤਮ ਹੁੰਦੇ ਹਨ ਉਹ 20% ਲਾਇਸੈਂਸ ਫੀਸ ਦੇ ਕੇ 31 ਅਕਤੂਬਰ ਤੱਕ ਕੰਮ ਕਰ ਸਕਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਮਹੀਨੇ ਪਹਿਲਾਂ ਦੇ ਆਦੇਸ਼ ਦੇ ਬਾਵਜੂਦ ਬਹੁਤ ਸਾਰੇ ਵਿਕਰੇਤਾਵਾਂ ਨੇ ਆਪਣੀਆਂ ਇਕਾਈਆਂ ਨਹੀਂ ਖੋਲ੍ਹੀਆਂ। ਇਸਦਾ ਕਾਰਨ ਯਾਤਰੀਆਂ ਦੀ ਘੱਟ ਗਿਣਕੀ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਵਿਕਰੀ 'ਤੇ ਪਾਬੰਦੀ ਹੋਣਾ ਹੈ।

ਇਹ ਵੀ ਪੜ੍ਹੋ : Spicejet ਦੇ ਰਹੀ Pre-Booking Extra Baggage 'ਤੇ 25% ਦੀ ਛੋਟ, ਜਾਣੋ ਕੀ ਹੈ ਰੇਟ ਅਤੇ ਸਲੈਬ

ਸਟਾਲ ਖੋਲ੍ਹਣ ਲਈ ਦਬਾਅ ਨਾ ਪਾਓ: ਵਿਕਰੇਤਾ ਐਸੋਸੀਏਸ਼ਨ

ਵਿਕਰੇਤਾ ਐਸੋਸੀਏਸ਼ਨ ਨੇ ਰੇਲਵੇ ਨੂੰ ਇੱਕ ਪੱਤਰ ਭੇਜਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੋਵਿਡ -19 ਆਫ਼ਤ ਕਾਰਨ ਉਹ ਪਲੇਟਫਾਰਮ 'ਤੇ  ਆਪਣੀਆਂ ਸੇਵਾਵਾਂ ਦੇਣ ਲਈ ਤਿਆਰ ਨਹੀਂ ਹਨ। ਵਿਕਰੇਤਾਵਾਂ ਨੇ ਅਧਿਕਾਰੀਆਂ ਨੂੰ ਸਟਾਲ ਖੋਲ੍ਹਣ ਲਈ ਮਜ਼ਬੂਰ ਨਾ ਕਰਨ ਲਈ ਕਿਹਾ ਹੈ। 25 ਮਾਰਚ ਨੂੰ ਦੇਸ਼ ਵਿਆਪੀ ਤਾਲਾਬੰਦ ਹੋਣ ਨਾਲ ਰੇਲਵੇ ਸਟੇਸ਼ਨਾਂ ਦੀਆਂ ਸਾਰੀਆਂ ਸਟਾਲਾਂ ਬੰਦ ਹੋ ਗਈਆਂ ਸਨ।

ਇਹ ਵੀ ਪੜ੍ਹੋ : ATM ਤੋਂ ਨਕਦ ਕਢਵਾਉਂਦੇ ਸਮੇਂ ਜ਼ਰੂਰ ਕਰੋ ਇਹ ਛੋਟਾ ਜਿਹਾ ਕੰਮ, ਤੁਹਾਡਾ ਬੈਂਕ ਖਾਤਾ ਰਹੇਗਾ ਸੁਰੱਖਿਅਤ

ਰੇਲਵੇ ਵਿਭਾਗ ਚਲਾਏਗਾ 200 ਵਿਸ਼ੇਸ਼ ਰੇਲ ਗੱਡੀਆਂ

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਭਾਰਤੀ ਰੇਲਵੇ 15 ਅਕਤੂਬਰ ਤੋਂ 30 ਨਵੰਬਰ ਦੇ ਵਿਚਕਾਰ 200 ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ। ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀ.ਈ.ਓ. ਵੀ.ਕੇ. ਯਾਦਵ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਰੇਲਵੇ ਨੇ ਕੋਰੋਨਾ ਦੀ ਲਾਗ ਕਾਰਨ 22 ਮਾਰਚ ਤੋਂ ਆਪਣੀਆਂ ਸਾਰੀਆਂ ਨਿਯਮਤ ਯਾਤਰੀ ਰੇਲ ਗੱਡੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਰੇਲਵੇ ਨੇ 12 ਮਈ ਤੋਂ ਚੋਣਵੀਂਆਂ ਰੇਲ ਗੱਡੀਆਂ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ :​​​​​​​ ਇਸ ਬੈਂਕ ਦੇ ਖ਼ਾਤਾਧਾਰਕਾਂ ਨਾਲ ਨਹੀਂ ਹੋ ਸਕੇਗਾ ਧੋਖਾ, ਆਨਲਾਈਨ ਲੈਣ-ਦੇਣ ਹੋਵੇਗਾ ਸੁਰੱਖਿਅਤ

  • Station
  • hot meals
  • railway department
  • ਸਟੇਸ਼ਨ
  • ਗਰਮਾਗਰਮ ਭੋਜਨ 
  • ਰੇਲਵੇ ਵਿਭਾਗ

ਇਲੈਕਟ੍ਰਿਕ ਗੱਡੀ ਤੇ ਬਾਈਕ ਖਰੀਦਣ 'ਤੇ ਬੈਂਕ ਖਾਤੇ 'ਚ ਮਿਲਣਗੇ 1.5 ਲੱਖ ਰੁ:

NEXT STORY

Stories You May Like

  • five additional trips of amritsar katihar amritsar special train
    ਰੇਲ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ-ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਰੇਲਗੱਡੀ ਦੇ ਪੰਜ ਵਾਧੂ ਫੇਰੇ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • modi government  s big decision on pm kisan samman nidhi
    ਕਿਸਾਨਾਂ ਲਈ ਖੁਸ਼ਖਬਰੀ! ਪੀਐੱਮ ਕਿਸਾਨ ਸਨਮਾਨ ਨਿਧੀ 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ
  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • good news for disaster management workers
    ਆਫ਼ਤ ਪ੍ਰਬੰਧਨ ਕਰਮਚਾਰੀਆਂ ਲਈ ਖੁਸ਼ਖਬਰੀ ! ਰੇਖਾ ਸਰਕਾਰ ਨੇ ਤਨਖਾਹਾਂ 'ਚ ਕੀਤਾ 100% ਵਾਧਾ
  • action taken against adulterators in amritsar district
    ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਾਵਟਖ਼ੋਰਾਂ ’ਤੇ ਕਾਰਵਾਈ, 25 ਦਿਨਾਂ ’ਚ 105 ਸੈਂਪਲ ਜਾਂਚ ਲਈ ਭੇਜੇ
  • railway passengers luggage booking rules changed from today
    ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ luggage booking ਦੇ ਨਿਯਮ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • there will be major changes in government banks
      ਸਰਕਾਰੀ ਬੈਂਕਾਂ 'ਚ ਹੋਣਗੇ ਵੱਡੇ ਬਦਲਾਅ, ਵਿੱਤ ਮੰਤਰਾਲਾ ਸੱਤ ਮੁੱਖ ਮੁੱਦਿਆਂ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +