Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:44:14 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕਿਵੇਂ ਹੋਵੇਗੀ ਕੋਰੋਨਾ ਨਾਲ ਜੰਗ! ਸਰਿੰਜ ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਨੇ ਬੰਦ ਕੀਤੇ ਪਲਾਂਟ

BUSINESS News Punjabi(ਵਪਾਰ)

ਕਿਵੇਂ ਹੋਵੇਗੀ ਕੋਰੋਨਾ ਨਾਲ ਜੰਗ! ਸਰਿੰਜ ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਨੇ ਬੰਦ ਕੀਤੇ ਪਲਾਂਟ

  • Edited By Harinder Kaur,
  • Updated: 12 Dec, 2021 10:25 AM
New Delhi
how about a war with corona the largest syringe company shuts down plants
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) – ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੇਸ਼ ’ਚ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਇਸ ਮਹਾਮਾਰੀ ਖਿਲਾਫ ਜੰਗ ’ਚ ਇਕ ਵੱਡੀ ਮੁਸ਼ਕਲ ਖੜੀ ਹੋ ਗਈ ਹੈ। ਸਰਿੰਜ ਬਣਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਹਿੰਦੁਸਤਾਨ ਸਰਿੰਜੇਜ਼ ਅਤੇ ਮੈਡੀਕਲ ਡਿਵਾਈਸੇਜ਼ (ਐੱਚ. ਐੱਮ. ਡੀ.) ਨੇ ਆਪਣੇ ਪਲਾਂਟ ਬੰਦ ਕਰ ਦਿੱਤੇ ਹਨ। ਕੰਪਨੀ ਨੇ ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਰਦੇਸ਼ ’ਤੇ ਅਜਿਹਾ ਕੀਤਾ ਹੈ। ਇਸ ਨਾਲ ਦੇਸ਼ ’ਚ ਸਰਿੰਜ ਅਤੇ ਸੂਈ ਦੀ ਭਾਰੀ ਕਮੀ ਹੋ ਸਕਦੀ ਹੈ। ਦੇਸ਼ ’ਚ ਕੋਰੋੋਨਾ ਤੋਂ ਬਚਾਅ ਲਈ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਦੇਸ਼ ’ਚ ਸਰਿੰਜ ਦੀ ਕੁੱਲ ਮੰਗ ਦਾ ਦੋ-ਤਿਹਾਈ ਹਿੱਸਾ ਐੱਚ. ਐੱਮ. ਡੀ. ਬਣਾਉਂਦੀ ਹੈ। ਅਜਿਹੇ ’ਚ ਕੰਪਨੀ ਦੇ ਪਲਾਂਟਸ ਬੰਦ ਹੋਣ ਨਾਲ ਦੇਸ਼ ’ਚ ਸਰਿੰਜ ਦੀ ਭਾਰੀ ਕਮੀ ਹੋ ਸਕਦੀ ਹੈ ਜੋ ਕੋਰੋਨਾ ਨਾਲ ਜੰਗ ਲੜਨ ’ਚ ਰੁਕਾਵਟ ਪਾਏਗੀ। ਦਿੱਲੀ ਦੇ ਨਾਲ ਲਗਦੇ ਫਰੀਦਾਬਾਦ ’ਚ ਕੰਪਨੀ ਦਾ 11 ਏਕੜ ਦਾ ਕੰਪਲੈਕਸ ਹੈ, ਜਿਸ ’ਚ 4 ਮੈਨੂਫੈਕਚਿੰਗ ਯੂਨਿਟਸ ਹਨ। ਇਨ੍ਹਾਂ ’ਚੋਂ ਕੰਪਨੀ ਨੇ 3 ਯੂਨਿਟ ਬੰਦ ਕਰ ਦਿੱਤੇ ਹਨ। ਇਨ੍ਹਾਂ ’ਚ ਕੰਪਨੀ ਦਾ ਮੁੱਖ ਪਲਾਂਟ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਕਰੋੜਾਂ ਦੇ ਲੈਣ-ਦੇਣ ਨੂੰ ਲੈ ਕੇ RBI ਸਖ਼ਤ, ਬਣਾਇਆ ਇਹ ਨਿਯਮ

ਕਿਉਂ ਬੰਦ ਕੀਤੇ ਪਲਾਂਟ

ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਨਾਥ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ ਅਸੀਂ ਆਪਣੇ ਕੰਪਲੈਕਸ ’ਚ ਪ੍ਰੋਡਕਸ਼ਨ ਬੰਦ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਕੰਪਨੀ ਕੋਲ ਦੋ ਦਿਨ ਤੋਂ ਵੱਧ ਦਾ ਬਫਰ ਸਟਾਕ ਨਹੀਂ ਹੈ। ਅਸੀਂ ਰੋਜ਼ 1.2 ਕਰੋੜ ਸਜਿੰਦ ਦਾ ਪ੍ਰੋਡਕਸ਼ਨ ਕਰਦੇ ਹਾਂ ਪਰ ਸੋਮਵਾਰ ਤੋਂ ਇਹ ਮੁਹੱਈਆ ਨਹੀਂ ਹੋਵੇਗਾ। ਹਾਲੇ ਇਕ ਪਲਾਂਟ ’ਚ 40 ਲੱਖ ਸਰਿੰਜ ਦੀ ਪ੍ਰੋਡਕਸ਼ਨ ਹੋ ਰਹੀ ਹੈ ਪਰ ਸੋਮਵਾਰ ਨੂੰ ਉਸ ਨੂੰ ਵੀ ਬੰਦ ਕਰਨ ਦੀ ਯੋਜਨਾ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਦੁਨੀਆ ’ਚ ਪਹਿਲਾਂ ਹੀ ਸਰਿੰਜ ਦੀ ਸ਼ਾਰਟ ਸਪਲਾਈ ਹੈ। ਹੁਣ ਇਹ ਸੰਕਟ ਹੋਰ ਡੂੰਘਾ ਹੋ ਗਿਆ ਹੈ ਕਿਉਂਕਿ ਸਾਨੂੰ ਵਾਲੰਟਰੀ ਬੇਸਿਸ ’ਤੇ ਆਪਣੀ ਯੂਨਿਟਸ ਬੰਦ ਕਰਨ ਨੂੰ ਕਿਹਾ ਗਿਆ ਹੈ। ਇਸ ਨਾਲ ਰੋਜ਼ 15 ਕਰੋੜ ਸੂਈਆਂ ਅਤੇ 80 ਲੱਖ ਸਰਿੰਜਾਂ ਦਾ ਉਤਪਾਦਨ ਪ੍ਰਭਾਵਿਤ ਹੋਵੇਗਾ। ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫਰੀਦਾਬਾਦ ’ਚ 228 ਯੂਨਿਟਸ ਨੂੰ ਬੰਦ ਕਰਨ ਦਾ ਫੈਸਲਾ ਦਿੱਤਾ ਹੈ।

ਇਹ ਵੀ ਪੜ੍ਹੋ : 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਲਈ ਮਨਜ਼ੂਰ ਹੋਏ 848 ਕਰੋੜ, ਸਿਰਫ਼ ਇਸ਼ਤਿਹਾਰਾਂ 'ਤੇ ਹੀ ਖ਼ਰਚ ਦਿੱਤਾ 80 ਫ਼ੀਸਦੀ

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਨਾਥ ਨੇ ਕਿਹਾ ਕਿ ਪ੍ਰਦੂਸ਼ਣ ਬੋਰਡ ਨੂੰ ਲਗਦਾ ਹੈ ਕਿ ਪਲਾਂਟਸ ਡੀਜ਼ਲ ਜਨਰੇਟਰ ’ਤੇ ਚਲਾਏ ਜਾ ਰਹੇ ਹਨ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਅਜਿਹਾ ਨਹੀਂ ਕਰ ਰਹੇ ਹਾਂ ਪਰ ਉਹ ਨਹੀਂ ਮੰਨੇ। ਕੰਪਨੀ ਨੂੰ ਖੁਦ ਹੀ ਉਤਪਾਦਨ ਬੰਦ ਕਰਨ ਨੂੰ ਕਿਹਾ ਗਿਆ। ਨਾਲ ਹੀ ਚਿਤਾਵਨੀ ਦਿੱਤੀ ਗਈ ਕਿ ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਕਾਰਵਾਈ ਹੋਵੇਗੀ ਅਤੇ ਪਲਾਂਟ ਨੂੰ ਸੀਲ ਕਰ ਦਿੱਤਾ ਜਾਵੇਗਾ।

ਐੱਚ. ਐੱਮ. ਡੀ. ਨੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਹੈ। ਇਸ ’ਚ ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਸਰਿੰਜ ਨੂੰ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਕ੍ਰਿਟੀਕਲ ਮੈਡੀਕਲ ਡਿਵਾਈਸ ਐਲਾਨ ਕੀਤਾ ਜਾਵੇ। ਕੰਪਨੀ ਨੇ ਨਾਲ ਹੀ ਸਿਹਤ ਮੰਤਰਾਲਾ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸ ਨੂੰ ਹਸਪਤਾਲਾਂ ਅਤੇ ਹੈਲਥਕੇਅਪ ਸਰਵਿਸ ਪ੍ਰੋਡਵਾਈਡਰਸ ਵਾਂਗ ਵਿਸ਼ੇਸ਼ ਛੋਟ ਦਿੱਤੀ ਜਾਵੇ।

ਇਹ ਵੀ ਪੜ੍ਹੋ : ‘ਜੈੱਫ ਬੇਜ਼ੋਸ ਦੀਆਂ ਵਧੀਆਂ ਮੁਸ਼ਕਲਾਂ, ਅਮਰੀਕਾ ’ਚ ਲੱਗਾ ਗਾਹਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼’

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Syringe
  • company
  • closed
  • plant
  • ਸਰਿੰਜ
  • ਕੰਪਨੀ
  • ਬੰਦ
  • ਪਲਾਂਟ

7 ਦਿਨਾਂ ’ਚ 10 ਫੀਸਦੀ ਡਿੱਗੀ ਬਿਟਕੁਆਈਨ ਦੀ ਕੀਮਤ

NEXT STORY

Stories You May Like

  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • oil company aramco
    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • illegal mining also took place on the land of the pearls company
    ਸੁਪਰੀਮ ਕੋਰਟ ਦੇ ਅਧਿਕਾਰ ਵਾਲੀ ਪਰਲਜ਼ ਕੰਪਨੀ ਦੀ ਜ਼ਮੀਨ 'ਚ ਵੀ ਹੋਈ ਨਾਜਾਇਜ਼ ਮਾਈਨਿੰਗ, ਵਾਹਨਾਂ ਦੇ ਕੀਤੇ ਚਲਾਨ
  • syringe cap found in plate of manchurian family left shocked
    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼
  • this company launched powerful phones
    9020mAh ਦੀ ਬੈਟਰੀ ਤੇ 50MP ਕੈਮਰੇ ਨਾਲ ਇਸ ਕੰਪਨੀ ਨੇ ਲਾਂਚ ਕੀਤੇ ਧਾਕੜ ਫੋਨ ! ਜਾਣੋ ਕੀਮਤ
  • india to be fastest growing major economy in 2026  imf
    2026 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੋਵੇਗੀ ਭਾਰਤ : IMF
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +