Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    11:11:36 PM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਚਿਨ ਤੇਂਦੁਲਕਰ ਦੇ ਘਰ ਗੂੰਜਣਗੀਆਂ ਸ਼ਹਿਨਾਈਆਂ, ਪੁੱਤਰ ਬਣੇਗਾ ਲਾੜਾ, ਜਾਣੋ ਕਿੰਨੀ ਹੈ ਅਰਜੁਨ ਦੀ ਨੈੱਟਵਰਥ

BUSINESS News Punjabi(ਵਪਾਰ)

ਸਚਿਨ ਤੇਂਦੁਲਕਰ ਦੇ ਘਰ ਗੂੰਜਣਗੀਆਂ ਸ਼ਹਿਨਾਈਆਂ, ਪੁੱਤਰ ਬਣੇਗਾ ਲਾੜਾ, ਜਾਣੋ ਕਿੰਨੀ ਹੈ ਅਰਜੁਨ ਦੀ ਨੈੱਟਵਰਥ

  • Edited By Harinder Kaur,
  • Updated: 11 Feb, 2026 06:30 PM
Business
how much is the wealth of sachin tendulkar s son arjun
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕ੍ਰਿਕਟ ਦੇ ਭਗਵਾਨ ਕਹੇ ਜਾਣ ਵਾਲੇ ਮਾਸਟਰ-ਬਲਾਸਟਰ ਸਚਿਨ ਤੇਂਦੁਲਕਰ ਦੇ ਘਰ ਜਲਦ ਹੀ ਸ਼ਹਿਨਾਈਆਂ ਗੂੰਜਣ ਵਾਲੀਆਂ ਹਨ। ਸਚਿਨ ਦੇ ਬੇਟੇ ਅਤੇ ਕ੍ਰਿਕਟਰ ਅਰਜੁਨ ਤੇਂਦੁਲਕਰ ਆਪਣੀ ਮੰਗੇਤਰ ਸਾਨੀਆ ਚੰਡੋਕ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਖ਼ਬਰਾਂ ਮੁਤਾਬਕ ਵਿਆਹ ਦੇ ਕਾਰਡ ਵੰਡਣੇ ਵੀ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ :     ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ

ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਨੂੰ ਦਿੱਤਾ ਸੱਦਾ ਅਰਜੁਨ ਤੇਂਦੁਲਕਰ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪੂਰੇ ਪਰਿਵਾਰ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਆਹ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਵੀ ਵਿਆਹ ਦਾ ਕਾਰਡ ਭੇਜਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

ਕੌਣ ਹੈ ਸਾਨੀਆ ਚੰਡੋਕ? 

ਸਾਨੀਆ ਚੰਡੋਕ ਇੱਕ ਵੱਡੇ ਵਪਾਰਕ ਘਰਾਣੇ ਨਾਲ ਸਬੰਧ ਰੱਖਦੀ ਹੈ। ਉਹ ਭਾਰਤੀ ਵਪਾਰ ਜਗਤ ਦੀ ਦਿੱਗਜ ਹਸਤੀ ਰਵੀ ਘਈ ਦੀ ਦੋਹਤੀ ਹੈ। ਰਵੀ ਘਈ ਦਾ ਕਾਰੋਬਾਰ ਹੋਟਲ ਤੋਂ ਲੈ ਕੇ ਆਈਸਕ੍ਰੀਮ (ਗ੍ਰੇਵਿਸ ਗਰੁੱਪ) ਤੱਕ ਫੈਲਿਆ ਹੋਇਆ ਹੈ, ਜਿਸ ਵਿੱਚ 'ਬਾਸਕਿਨ-ਰੌਬਿਨਸ' ਵਰਗੇ ਮਸ਼ਹੂਰ ਬ੍ਰਾਂਡ ਸ਼ਾਮਲ ਹਨ। ਸਾਨੀਆ ਖੁਦ ਮੁੰਬਈ ਵਿੱਚ 'ਮਿਸਟਰ ਪੌਜ਼ ਪੇਟ ਸਪਾ ਐਂਡ ਸਟੋਰ' ਵਿੱਚ ਡਾਇਰੈਕਟਰ ਅਤੇ ਪਾਰਟਨਰ ਹੈ। ਅਰਜੁਨ ਅਤੇ ਸਾਨੀਆ ਦੀ ਮੰਗਣੀ ਪਿਛਲੇ ਸਾਲ ਅਗਸਤ ਵਿੱਚ ਮੁੰਬਈ ਵਿੱਚ ਹੋਈ ਸੀ।

ਇਹ ਵੀ ਪੜ੍ਹੋ :    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ ਅਰਜੁਨ

ਅਰਜੁਨ ਤੇਂਦੁਲਕਰ ਭਾਵੇਂ ਅਜੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਹੀਂ ਆਏ, ਪਰ ਉਹ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਕੁੱਲ ਜਾਇਦਾਦ ਲਗਭਗ 21-22 ਕਰੋੜ ਰੁਪਏ ਹੈ।

• IPL ਤੋਂ ਕਮਾਈ: ਅਰਜੁਨ ਨੇ ਪਿਛਲੇ ਪੰਜ ਆਈ.ਪੀ.ਐੱਲ. ਸੀਜ਼ਨਾਂ ਵਿੱਚ ਲਗਭਗ 1.40 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਉਹ 2021 ਤੋਂ ਮੁੰਬਈ ਇੰਡੀਅਨਜ਼ ਨਾਲ ਜੁੜੇ ਹੋਏ ਸਨ, ਪਰ ਚਰਚਾ ਹੈ ਕਿ 2026 ਦੇ ਸੀਜ਼ਨ ਵਿੱਚ ਉਹ ਲਖਨਊ ਦੀ ਟੀਮ ਵੱਲੋਂ ਖੇਡ ਸਕਦੇ ਹਨ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ

• ਲਗਜ਼ਰੀ ਕਾਰਾਂ ਦਾ ਸ਼ੌਕ: ਅਰਜੁਨ ਨੂੰ ਆਪਣੇ ਪਿਤਾ ਵਾਂਗ ਮਹਿੰਗੀਆਂ ਕਾਰਾਂ ਦਾ ਬਹੁਤ ਸ਼ੌਕ ਹੈ। ਉਨ੍ਹਾਂ ਦੇ ਕਲੈਕਸ਼ਨ ਵਿੱਚ ਪੋਰਸ਼ ਕਾਯੇਨ, ਬੀ.ਐੱਮ.ਡਬਲਯੂ. i8, ਨਿਸਾਨ GTR, ਫੇਰਾਰੀ 360 ਮੋਡੇਨਾ ਅਤੇ ਮਰਸੀਡੀਜ਼-ਏ.ਐੱਮ.ਜੀ. C36 ਵਰਗੀਆਂ ਆਲੀਸ਼ਾਨ ਗੱਡੀਆਂ ਸ਼ਾਮਲ ਹਨ।

ਅਰਜੁਨ ਤੇਂਦੁਲਕਰ ਫਿਲਹਾਲ ਘਰੇਲੂ ਕ੍ਰਿਕਟ ਵਿੱਚ ਗੋਆ ਦੀ ਨੁਮਾਇੰਦਗੀ ਕਰਦੇ ਹਨ ਅਤੇ ਇੱਕ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਆਲਰਾਊਂਡਰ ਵਜੋਂ ਆਪਣੀ ਪਛਾਣ ਬਣਾ ਰਹੇ ਹਨ।

ਇਹ ਵੀ ਪੜ੍ਹੋ :    8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Sachin Tendulkar
  • son
  • groom
  • Arjun Tendulkar
  • wealth
  • ਸਚਿਨ ਤੇਂਦੁਲਕਰ
  • ਪੁੱਤਰ
  • ਲਾੜਾ
  • ਅਰਜੁਨ ਤੇਂਦੁਲਕਰ
  • ਜਾਇਦਾਦ

ਰਾਬਰਟ ਕਿਯੋਸਾਕੀ ਦੀ ਵੱਡੀ ਚਿਤਾਵਨੀ- 'ਸੰਕਟ 'ਚ ਹੈ ਅਮਰੀਕੀ ਡਾਲਰ', ਨਿਵੇਸ਼ਕਾਂ ਨੂੰ ਦਿੱਤੀ ਖ਼ਾਸ ਸਲਾਹ

NEXT STORY

Stories You May Like

  • house  under construction  collapsed  father  son
    ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • gold and silver prices fell after dussehra  know how
    ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
  • sachin pilot reaches gurdaspur
    ਗੁਰਦਾਸਪੁਰ ਪਹੁੰਚੇ ਸਚਿਨ ਪਾਇਲਟ, ਕਿਹਾ- ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਇੱਕਜੁੱਟ ਹੋਣ ਦੀ ਲੋੜ
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ
  • bmc  s hammer fell on this superstar actor  s house
    ਇਸ ਸੁਪਰਸਟਾਰ ਅਦਾਕਾਰ ਦੇ ਘਰ 'ਤੇ ਚੱਲਿਆ BMC ਦਾ ਹਥੌੜਾ, ਜਾਣੋ ਕੀ ਹੈ ਕਾਰਨ
  • nia raids the house of the village broker in gurdaspur
    ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
  • sachin pilot met with parvinder jhota  s family
    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • central government change in export tax of petrol diesel and atf
      ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ, ਡੀਜ਼ਲ ਤੇ ATF ਦੇ Export 'ਤੇ ਟੈਕਸ 'ਚ...
    • gold  silver  price  festive season
      ਚਾਂਦੀ 50 ਹਜ਼ਾਰ ਤੇ ਸੋਨਾ 13 ਹਜ਼ਾਰ ਰੁਪਏ ਹੋਇਆ ਸਸਤਾ ! ਜਾਣੋ ਕਿਉਂ ਅਚਾਨਕ...
    • government notifies national social security board
      ਸਰਕਾਰ ਨੇ ‘ਗਿਗ’ ਅਤੇ ‘ਪਲੇਟਫਾਰਮ’ ਕਾਮਿਆਂ ਲਈ ਰਾਸ਼ਟਰੀ ਸਮਾਜਿਕ ਸੁਰੱਖਿਆ ਬੋਰਡ...
    • economic transformation like 1991  india needs reduce import   cea
      1991 ਵਰਗੇ ਆਰਥਿਕ ਬਦਲਾਅ ਦੇ ਦੌਰ ’ਚ ਭਾਰਤ, ਆਤਮਨਿਰਭਰਤਾ ਵਧਾਉਣ ਅਤੇ ਦਰਾਮਦ...
    • children turning hobbies into businesses
      ਅਮਰੀਕਾ : ਹਾਬੀ ਨੂੰ ਬਿਜ਼ਨੈੱਸ ਬਣਾ ਰਹੇ ਬੱਚੇ, ਗੁਆਂਢੀ ਬਣੇ ਪੱਕੇ ਗਾਹਕ
    • foreign investment may increase with reduction in ltcg tax on shares   jefferies
      ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ...
    • india lifted 496 million people out of poverty in 12 years   world bank
      ਭਾਰਤ ਨੇ 12 ਸਾਲਾਂ 'ਚ 49.6 ਕਰੋੜ ਲੋਕਾਂ ਨੂੰ ਗਰੀਬੀ 'ਚੋਂ ਕੱਢਿਆ; ਅੱਤ ਦੀ...
    • only 4 grams of chips found in a 5 packet of lay s
      5 ਰੁਪਏ ਦੇ ਲੇਜ਼ ਪੈਕਟ ’ਚ ਨਿਕਲੇ ਸਿਰਫ਼ 4 ਗ੍ਰਾਮ ਚਿਪਸ, ਪੈਪਸੀਕੋ ਨੂੰ ਦੇਣਾ...
    • all flights to saudi arabia cancelled until november 14
      ਏਅਰ ਇੰਡੀਆ ਦਾ ਵੱਡਾ ਫੈਸਲਾ: ਸਾਊਦੀ ਅਰਬ ਜਾਣ ਵਾਲੀਆਂ ਸਾਰੀਆਂ ਉਡਾਣਾਂ 14 ਨਵੰਬਰ...
    • significant decline in poverty rate in india
      ਭਾਰਤ 'ਚ ਗਰੀਬੀ ਦਰ 'ਚ ਭਾਰੀ ਗਿਰਾਵਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +