Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:49:56 PM

  • trump gave gift to workers

    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • trump big claim on iran

    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ...

  • big news about summer vacations in punjab schools

    ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ

BUSINESS News Punjabi(ਵਪਾਰ)

ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ

  • Edited By Harinder Kaur,
  • Updated: 01 May, 2026 12:16 PM
Business
huge increase in lpg cylinder prices price increased by rs 261
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਚੋਣਾਂ ਖ਼ਤਮ ਹੁੰਦਿਆਂ ਹੀ ਆਮ ਜਨਤਾ ਅਤੇ ਛੋਟੇ ਵਪਾਰੀਆਂ 'ਤੇ ਮਹਿੰਗਾਈ ਦਾ ਨਵਾਂ ਬੋਝ ਪੈ ਗਿਆ ਹੈ। ਸਰਕਾਰ ਨੇ 1 ਮਈ 2026 ਤੋਂ ਕਮਰਸ਼ੀਅਲ ਐਲ.ਪੀ.ਜੀ. (LPG) ਸਿਲੰਡਰ ਅਤੇ 5 ਕਿਲੋ ਵਾਲੇ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ

5 ਕਿਲੋ ਵਾਲੇ ਸਿਲੰਡਰ ਦੀਆਂ ਕੀਮਤਾਂ ਨੂੰ ਲੱਗੀ ਅੱਗ 

ਛੋਟੇ ਦੁਕਾਨਦਾਰਾਂ ਅਤੇ ਸਟ੍ਰੀਟ ਵੈਂਡਰਾਂ ਵੱਲੋਂ ਵਰਤੇ ਜਾਣ ਵਾਲੇ 5 ਕਿਲੋ ਦੇ ਫ੍ਰੀ ਟਰੇਡ ਐਲ.ਪੀ.ਜੀ. (FTL) ਸਿਲੰਡਰ ਦੀ ਕੀਮਤ ਵਿੱਚ 261 ਰੁਪਏ ਦਾ ਵਾਧਾ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਜਿਹੜਾ ਸਿਲੰਡਰ ਪਹਿਲਾਂ 549 ਰੁਪਏ ਵਿੱਚ ਮਿਲਦਾ ਸੀ, ਉਹ ਹੁਣ 810 ਰੁਪਏ ਦਾ ਹੋ ਗਿਆ ਹੈ। ਇਸ ਵਾਧੇ ਨਾਲ ਢਾਬਿਆਂ, ਰੇਹੜੀ-ਫੜੀ ਵਾਲਿਆਂ ਅਤੇ ਅਸਥਾਈ ਰਸੋਈਆਂ ਦਾ ਖਰਚਾ ਵਧਣਾ ਤੈਅ ਹੈ, ਜਿਸ ਦਾ ਸਿੱਧਾ ਅਸਰ ਗਾਹਕਾਂ ਦੀ ਜੇਬ 'ਤੇ ਪਵੇਗਾ ਕਿਉਂਕਿ ਖਾਣ-ਪੀਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ :   ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ ਉੱਡਣਗੇ ਹੋਸ਼

ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਦੇਸ਼ ਦੇ ਮਹਾਨਗਰਾਂ ਵਿੱਚ 19 ਕਿਲੋ ਵਾਲੇ ਸਿਲੰਡਰ ਦੀਆਂ ਕੀਮਤਾਂ ਹੇਠ ਲਿਖੇ ਅਨੁਸਾਰ ਹਨ:
ਦਿੱਲੀ: 3071.50 ਰੁਪਏ
ਮੁੰਬਈ: 3024 ਰੁਪਏ
ਕੋਲਕਾਤਾ: 3202 ਰੁਪਏ
ਚੇਨਈ: 3237 ਰੁਪਏ

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਘਰੇਲੂ ਸਿਲੰਡਰਾਂ 'ਤੇ ਫਿਲਹਾਲ ਰਾਹਤ 

ਹਾਲਾਂਕਿ, ਆਮ ਘਰਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਘਰੇਲੂ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਪਰ ਮਾਹਿਰਾਂ ਦਾ ਮੰਨਣਾ ਹੈ ਕਿ ਕਮਰਸ਼ੀਅਲ ਗੈਸ ਮਹਿੰਗੀ ਹੋਣ ਕਾਰਨ ਹੋਟਲ, ਰੈਸਟੋਰੈਂਟ ਅਤੇ ਕੈਟਰਿੰਗ ਸੇਵਾਵਾਂ ਆਪਣੀਆਂ ਦਰਾਂ ਵਧਾ ਸਕਦੀਆਂ ਹਨ, ਜਿਸ ਨਾਲ ਅਸਿੱਧੇ ਤੌਰ 'ਤੇ ਘਰਾਂ ਦਾ ਬਜਟ ਪ੍ਰਭਾਵਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ

ਕੀਮਤਾਂ ਵਧਣ ਦਾ ਮੁੱਖ ਕਾਰਨ ਬਾਜ਼ਾਰ ਮਾਹਿਰਾਂ ਅਨੁਸਾਰ, ਅੰਤਰਰਾਸ਼ਟਰੀ ਪੱਧਰ 'ਤੇ ਚੱਲ ਰਹੇ ਤਣਾਅ, ਖਾਸ ਕਰਕੇ ਮਿਡਲ ਈਸਟ (ਮੱਧ ਪੂਰਬ) ਦੀ ਸਥਿਤੀ ਕਾਰਨ ਗੈਸ ਦੀਆਂ ਕੀਮਤਾਂ ਵਿੱਚ ਇਹ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਫਰਵਰੀ ਦੇ ਅੰਤ ਤੋਂ ਲੈ ਕੇ ਹੁਣ ਤੱਕ ਕੀਮਤਾਂ ਵਿੱਚ ਕਈ ਵਾਰ ਵਾਧਾ ਹੋ ਚੁੱਕਾ ਹੈ, ਜਿਸ ਨੇ ਬਾਜ਼ਾਰ 'ਤੇ ਦਬਾਅ ਬਣਾਇਆ ਹੋਇਆ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਇਹ ਵੀ ਪੜ੍ਹੋ
:  ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • LPG gas
  • 5 kg cylinder
  • price
  • increase
  • Rs 261
  • LPG ਗੈਸ
  • 5 ਕਿਲੋ ਸਿਲੰਡਰ
  • ਕੀਮਤ
  • ਵਾਧਾ
  • 261 ਰੁਪਏ

ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ

NEXT STORY

Stories You May Like

  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • delhi police  lpg cylinder  seized  arrested
    ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ
  • gas cylinder price hike by rs 993
    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
  • lpg cylinder  booking deadline extended  news of relief given regarding supply
    LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ ਵਧੀ, ਸਪਲਾਈ ਨੂੰ ਲੈ ਕੇ ਦਿੱਤੀ ਰਾਹਤ...
  • lpg cylinder booking new rules 1 may 2026 delivery gap
    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
  • gold and silver prices have risen again
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਜਾਣੋ ਅੱਜ ਕਿੰਨੇ ਵਧੇ ਭਾਅ
  • big blow to gaming enthusiasts
    ਗੇਮਿੰਗ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! Sony ਨੇ PS5 ਤੇ PS5 Pro ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ
  • weddings get 2 commercial lpg cylinders with card
    'ਵਿਆਹ ਦਾ ਕਾਰਡ ਦਿਖਾਓ ਤੇ 2 LPG ਸਿਲੰਡਰ ਲੈ ਜਾਓ', ਗੈਸ ਕੰਪਨੀਆਂ ਵੱਲੋਂ ਆਮ ਲੋਕਾਂ ਨੂੰ ਰਾਹਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • india s sugar output jumps 7
      ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • stock market will remain closed for 3 consecutive days due to holidays
      ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...
    • big gift from epfo   to employees
      EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ...
    • outcry in the stock market
      ਸ਼ੇਅਰ ਮਾਰਕੀਟ 'ਚ ਹਾਹਾਕਾਰ ! ਸੈਂਸੈਕਸ 583 ਅੰਕ ਟੁੱਟ ਕੇ ਬੰਦ, ਨਿਵੇਸ਼ਕਾਂ ਨੂੰ...
    • delhi commercial vehicles ecc tax hikes
      ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +