Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    4:10:07 PM

  • from stealth jet to laser

    ਸਟੀਲਥ ਜੈੱਟ ਤੋਂ ਲੇਜ਼ਰ ਤੱਕ : ਭਾਰਤ ਦੇ ਡਿਫੈਂਸ...

  • 50 000 people affected by flash floods  17 villages flooded

    ਅਚਾਨਕ ਆਏ ਹੜ੍ਹਾਂ ਨਾਲ 50,000 ਲੋਕ ਪ੍ਰਭਾਵਿਤ, 17...

  • robbers who were running away after snatching girl s chain shot in self defense

    ਕੁੜੀ ਦੀ ਚੇਨ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਸੇਲਫ...

  • punjab police foils bki conspiracy

    ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਹਿੰਦੁਸਤਾਨ ਯੂਨੀਲੀਵਰ ਨੇ ਕਿਹਾ- 'ਮੁਨਾਫਾਖੋਰੀ 'ਤੇ ਨਿਯਮ ਸਪੱਸ਼ਟ ਕਰੇ ਸਰਕਾਰ'

BUSINESS KNOWLEDGE News Punjabi(ਵਪਾਰ ਗਿਆਨ)

ਹਿੰਦੁਸਤਾਨ ਯੂਨੀਲੀਵਰ ਨੇ ਕਿਹਾ- 'ਮੁਨਾਫਾਖੋਰੀ 'ਤੇ ਨਿਯਮ ਸਪੱਸ਼ਟ ਕਰੇ ਸਰਕਾਰ'

  • Updated: 15 Oct, 2018 02:20 PM
Business Knowledge
hul asks for clarity on anti profiteering
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਵਾਰ-ਵਾਰ ਮੁਨਾਫਾਖੋਰੀ ਰੋਧਕ ਨੋਟਿਸ ਮਿਲਣ ਦੇ ਬਾਅਦ ਦੇਸ਼ ਦੀ ਸਭ ਤੋਂ ਵੱਡੀ ਐੱਫ. ਐੱਮ. ਸੀ. ਜੀ. ਕੰਪਨੀ ਹਿੰਦੁਸਤਾਨ ਯੂਨੀਲੀਵਰ (ਐੱਚ. ਯੂ. ਐੱਲ.) ਨੇ ਸਰਕਾਰ ਤੋਂ ਇਸ ਮਾਮਲੇ 'ਤੇ ਨਿਯਮਾਂ ਨੂੰ ਸਪੱਸ਼ਟ ਕਰਨ ਨੂੰ ਕਿਹਾ ਹੈ। ਐੱਚ. ਯੂ. ਐੱਲ. ਨੇ ਜੀ. ਐੱਸ. ਟੀ. ਦਾ ਫਾਇਦਾ ਗਾਹਕਾਂ ਤਕ ਪਹੁੰਚਾਉਣ ਲਈ ਪੋਰਟਫੋਲੀਓ ਦ੍ਰਿਸ਼ਟੀਕੋਣ ਅਪਣਾਇਆ ਹੈ, ਜਿਸ 'ਚ ਕੀਮਤ ਦੇ ਨਾਲ ਹੀ ਕੁਝ ਉਤਪਾਦਾਂ ਦੇ ਪੈਕੇਟਾਂ ਦੇ ਵਜ਼ਨ 'ਚ ਬਦਲਾਵ ਕੀਤਾ ਹੈ ਪਰ ਇਨ੍ਹਾਂ ਤਰੀਕਿਆਂ ਨੂੰ ਮੁਨਾਫਾਖੋਰੀ ਰੋਧਕ ਡਾਇਰੈਕਟੋਰੇਟ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ। ਮੁਨਾਫਾਖੋਰੀ ਰੋਧਕ ਡਾਇਰੈਕਟੋਰੇਟ ਰੈਵੇਨਿਊ ਵਿਭਾਗ ਦੀ ਜਾਂਚ ਇਕਾਈ ਹੈ। ਐੱਚ. ਯੂ. ਐੱਲ. ਦੇ ਚੇਅਰਮੈਨ ਅਤੇ ਸਹਿ ਪ੍ਰਬੰਧਕ ਨਿਰਦੇਸ਼ਕ ਸੰਜੀਵ ਮਹਿਤਾ ਨੇ ਕਿਹਾ ਕਿ ਜੇਕਰ ਸਰਕਾਰ ਸਪੱਸ਼ਟ ਮੁਨਾਫਾਖੋਰੀ-ਰੋਧਕ ਨਿਯਮ ਲੈ ਕੇ ਆਉਂਦੀ ਹੈ, ਤਾਂ ਇਸ ਨਾਲ ਸਾਰਿਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਲਾਗੂ ਹੋਣ ਦੇ ਬਾਅਦ ਵਿਆਖਿਆ ਕਰਨ ਦੀ ਬਜਾਏ ਪਹਿਲਾਂ ਹੀ ਟੈਕਸ ਵਿਭਾਗ ਵੱਲੋਂ ਨਿਯਮ ਬਣਾ ਦਿੱਤੇ ਗਏ ਹੁੰਦੇ ਤਾਂ ਇਸ ਨਾਲ ਮਦਦ ਮਿਲਦੀ।

ਮੁਨਾਫਾਖੋਰੀ ਰੋਧਕ ਡਾਇਰੈਕਟੋਰੇਟ ਨੇ ਪਿਛਲੇ ਮਹੀਨੇ ਐੱਚ. ਯੂ. ਐੱਲ. ਨੂੰ 4.95 ਅਰਬ ਰੁਪਏ ਦਾ ਨੋਟਿਸ ਭੇਜਿਆ ਸੀ, ਜਿਸ 'ਚ ਕਿਹਾ ਗਿਆ ਸੀ ਕਿ ਨਵੰਬਰ 2017 'ਚ ਜੀ. ਐੱਸ. ਟੀ. ਦਰਾਂ 'ਚ ਕੀਤੀ ਗਈ ਕਟੌਤੀ ਦਾ ਫਾਇਦਾ ਗਾਹਕਾਂ ਨੂੰ ਨਹੀਂ ਪਹੁੰਚਾਇਆ ਗਿਆ। ਇਸ ਤੋਂ ਪਹਿਲਾਂ ਜਨਵਰੀ 'ਚ ਵੀ ਕੰਪਨੀ ਨੂੰ ਇਸ ਤਰਕ ਦਾ ਹਵਾਲਾ ਦਿੰਦੇ ਹੋਏ ਨੋਟਿਸ ਭੇਜਿਆ ਗਿਆ ਸੀ। ਉਸ ਸਮੇਂ ਐੱਚ. ਯੂ. ਐੱਲ. ਨੇ ਕਿਹਾ ਸੀ ਕਿ ਉਸ ਨੇ ਕਮੇਟੀ ਨੂੰ ਦੱਸਿਆ ਸੀ ਕਿ ਜੀ. ਐੱਸ. ਟੀ. ਤਹਿਤ ਸਾਰੇ ਫਾਇਦੇ ਗਾਹਕਾਂ ਨੂੰ ਪਹੁੰਚਾਏ ਗਏ ਸਨ ਅਤੇ ਨੋਟਿਸ 'ਚ ਇਸ ਦਾ ਪੂਰਾ ਵੇਰਵਾ ਦਿੱਤਾ ਸੀ। ਕੰਪਨੀ ਨੇ ਸਰਕਾਰ ਨੂੰ 1.6 ਅਰਬ ਰੁਪਏ ਭੁਗਤਾਨ ਕਰਨ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਸਰਕਾਰ ਦੇ ਗਾਹਕ ਕਲਿਆਣ ਫੰਡ 'ਚ ਜਮ੍ਹਾ ਕੀਤਾ ਗਿਆ ਸੀ।

ਸ਼ੁੱਕਰਵਾਰ ਮਹਿਤਾ ਨੇ ਕਿਹਾ ਕਿ ਸਰਕਾਰ ਨੇ ਉਕਤ ਰਕਮ ਸਵੀਕਾਰ ਕੀਤੀ ਸੀ ਅਤੇ ਇਸ ਮਾਮਲੇ 'ਚ ਕੰਪਨੀ ਨੇ ਪੂਰੀ ਪਾਰਦਰਸ਼ਤਾ ਵਰਤੀ ਸੀ। ਉਨ੍ਹਾਂ ਕਿਹਾ, ''ਅਸੀਂ ਦੱਸਿਆ ਸੀ ਕਿ ਜੀ. ਐੱਸ. ਟੀ. ਤਹਿਤ ਦਰਾਂ 'ਚ ਕਟੌਤੀ ਨੂੰ ਲਾਗੂ ਕਰਨ ਲਈ ਕਿਸ ਤਰ੍ਹਾਂ ਦਾ ਬਦਲਾਅ ਕੀਤਾ ਗਿਆ। ਇਸ ਤਹਿਤ ਕੀਮਤਾਂ ਘਟ ਕੀਤੀਆਂ ਗਈਆਂ ਅਤੇ ਕੁਝ ਮਾਮਲਿਆਂ 'ਚ ਉਤਪਾਦ ਦਾ ਵਜ਼ਨ ਵਧਾਇਆ ਗਿਆ। 1 ਰੁਪਏ ਮੁੱਲ ਵਾਲੇ ਪਾਊਚ ਦੀ ਕੀਮਤ ਘਟਣਾ ਸੰਭਵ ਨਹੀਂ ਹੈ। ਅਜਿਹੇ 'ਚ ਉਸ ਦਾ ਵਜ਼ਨ ਵਧਾ ਕੇ ਕਟੌਤੀ ਦਾ ਫਾਇਦਾ ਦਿੱਤਾ ਗਿਆ। ਅਸੀਂ ਮੁਨਾਫਾਖੋਰੀ-ਰੋਧਕ ਅਥਾਰਟੀ ਨੂੰ ਆਪਣੇ ਵੱਲੋਂ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਆਖਰੀ ਫੈਸਲੇ ਦੀ ਉਡੀਕ ਹੈ।

  • Hindustan Unilever
  • profiteering
  • ਹਿੰਦੁਸਤਾਨ ਯੂਨੀਲੀਵਰ

ਵਿਆਹਾਂ ਦਾ ਖਰਚ ਵਧਾਏਗਾ ਸੋਨਾ, ਇੰਨਾ ਮਹਿੰਗਾ ਹੋ ਸਕਦੈ 10 ਗ੍ਰਾਮ ਗੋਲਡ

NEXT STORY

Stories You May Like

  • war between iran and israel
    ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • case against us president for sending troops  california government says
    ਫ਼ੌਜ ਭੇਜਣ 'ਤੇ US President ਖ਼ਿਲਾਫ਼ ਕੇਸ, ਕੈਲੀਫੋਰਨੀਆ ਸਰਕਾਰ ਨੇ ਕਿਹਾ- 'ਟਰੰਪ ਨੇ ਸਾਰੀਆਂ ਹੱਦਾਂ ਕੀਤੀਆਂ...
  • the supreme court should issue clear guidelines
    ਸੁਪਰੀਮ ਕੋਰਟ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ
  • denmark happiest country in world
    ਡੈਨਮਾਰਕ ਬਣਿਆ ਦੁਨੀਆ ਦਾ ਖੁਸ਼ਹਾਲ ਦੇਸ਼, ਅਪਣਾਏ ਇਹ ਨਿਯਮ
  • upi many important rules related to payment changed from
    UPI ਪੇਮੈਂਟ 'ਚ ਵੱਡਾ ਬਦਲਾਅ : ਅੱਜ ਤੋਂ ਭੁਗਤਾਨ ਸੰਬੰਧੀ ਬਦਲ ਗਏ ਕਈ ਅਹਿਮ ਨਿਯਮ
  • will 500 rupee notes also be banned after 2000
    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
  • punjab government  s  3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3 ਸਾਲਾਂ ਦੀ ਰੋਕ
  • flight rules changed if these things are found in the bag
    ਬਦਲੇ ਫਲਾਈਟ ਦੇ ਨਿਯਮ, ਬੈਗ 'ਚ ਮਿਲੀਆਂ ਇਹ ਚੀਜ਼ਾਂ ਤਾਂ ਲੱਗੇਗਾ ਭਾਰੀ ਜੁਰਮਾਨਾ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
Trending
Ek Nazar
billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਪਾਰ ਗਿਆਨ ਦੀਆਂ ਖਬਰਾਂ
    • third party motor insurance may become expensive
      ਮਹਿੰਗਾ ਹੋ ਸਕਦਾ ਹੈ ਥਰਡ ਪਾਰਟੀ ਮੋਟਰ ਬੀਮਾ! ਸਰਕਾਰ 10% ਤੱਕ ਵਾਧੇ 'ਤੇ ਕਰ ਰਹੀ...
    • number of indian owned companies in britain rises 23  to 1 197
      ਬ੍ਰਿਟੇਨ ’ਚ ਭਾਰਤੀ ਕੰਪਨੀਆਂ ਦਾ ਵਧਿਆ ਦਬਦਬਾ, ਸਾਲ 2025 ’ਚ ਦਰਜ ਕੀਤਾ 23 ਫੀਸਦੀ...
    • danger of shortage of edible oil  ships stranded
      ਖਾਣ ਵਾਲੇ ਤੇਲ ਦੀ ਕਮੀ ਦਾ ਖ਼ਤਰਾ, ਕਾਂਡਲਾ ਬੰਦਰਗਾਹ 'ਤੇ ਫਸੇ ਜਹਾਜ਼
    • luxury tax imposed on gold silver  businessmen protest
      Gold-Diamond 'ਤੇ ਲੱਗ ਗਿਆ ਲਗਜ਼ਰੀ ਟੈਕਸ, ਕਾਰੋਬਾਰੀਆਂ ਨੇ ਕੀਤਾ ਵਿਰੋਧ...
    • after indusind  now this foreign bank is facing a crisis  rbi can take action
      Indusind ਤੋਂ ਬਾਅਦ, ਹੁਣ ਇਸ ਵਿਦੇਸ਼ੀ ਬੈਂਕ 'ਤੇ ਮੰਡਰਾ ਰਿਹਾ ਸੰਕਟ! RBI ਕਰ...
    • oswal pump stock listed with more than 3 increase from its issue price
      ਓਸਵਾਲ ਪੰਪ ਦਾ ਸਟਾਕ ਆਪਣੀ ਇਸ਼ੂ ਕੀਮਤ ਤੋਂ ਤਿੰਨ ਪ੍ਰਤੀਸ਼ਤ ਤੋਂ ਵੱਧ ਵਾਧੇ ਨਾਲ...
    • bank holidays in july 2025
      ਜੁਲਾਈ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਪਹਿਲਾਂ ਹੀ ਨਿਪਟਾ ਲਓ ਜ਼ਰੂਰੀ ਕੰਮ,...
    • between the two countries fta was finalized india and britain
      Ice Cream ਖਾਂਦੇ ਹੋਏ ਦੋ ਦੇਸ਼ਾਂ ਦਰਮਿਆਨ ਹੋ ਗਿਆ ਇਤਿਹਾਸਕ ਸਮਝੌਤਾ, FTA ਨੂੰ...
    • good news for government employees ops facilities will be available in ups
      ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ...
    • prices of these items including oil  dry fruits will increase
      ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ ਮੇਵਿਆਂ ਸਮੇਤ ਇਨ੍ਹਾਂ ਵਸਤੂਆਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +