Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:53:07 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਐੱਚ.ਯੂ.ਐੱਲ. ਨੂੰ ਮਿਲਿਆ 963 ਕਰੋੜ ਰੁਪਏ ਦਾ ਇਨਕਮ ਟੈਕਸ ਡਿਮਾਂਡ ਨੋਟਿਸ

BUSINESS News Punjabi(ਵਪਾਰ)

ਐੱਚ.ਯੂ.ਐੱਲ. ਨੂੰ ਮਿਲਿਆ 963 ਕਰੋੜ ਰੁਪਏ ਦਾ ਇਨਕਮ ਟੈਕਸ ਡਿਮਾਂਡ ਨੋਟਿਸ

  • Edited By Sunaina,
  • Updated: 28 Aug, 2024 02:13 PM
New Delhi
hul got an income tax demand notice of rs 963 crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ  - ਰੋਜ਼ਾਨਾ ਵਰਤੋ ਦੀਆਂ ਘਰੇਲੂ ਵਸਤੂਆਂ ਬਣਾਉਣ ਵਾਲੀ ਕੰਪਨੀ ਹਿੰਦੁਸਤਾਨ ਯੂਨਿਲੀਵਰ (ਐੱਚ.ਯੂ.ਐੱਲ.) ਨੂੰ ਇਨਕਮ ਟੈਕਸ  ਵਿਭਾਗ ਤੋਂ 962.75 ਕਰੋੜ ਰੁਪਏ ਦਾ ਮੰਗ ਨੋਟਿਸ ਮਿਲਿਆ ਹੈ। ਕੰਪਨੀ ਨੇ ਕਿਹਾ ਕਿ ਉਹ ਇਸ ਵਿਰੁੱਧ  ਅਪੀਲ ਦਾਇਰ ਕਰੇਗੀ। ਐੱਚ.ਯੂ.ਐੱਲ. ਨੇ ਸ਼ੇਅਰ ਬਜ਼ਾਰ ਨੂੰ ਦਿੱਤੀ ਸੂਚਨਾ ’ਚ ਕਿਹਾ ਕਿ ਇਹ ਨੋਟਿਸ ਗਲੇਕਸੋਸਮਿਥਕਲਾਈਨ ਕੰਜ਼ਿਊਮਰ ਹੈਲਥਕੇਅਰ (ਜੀ.ਐਸ.ਕੇ.ਸੀ.ਐਚ.) ਨੂੰ ਹੋਰਲਿਕਸ, ਬੂਸਟ, ਮਾਲਟੋਵਾ ਅਤੇ ਵੀਵਾ ਵਰਗੇ ਬ੍ਰਾਂਡ ਵਾਲੇ ਹੈਲਥ ਫੂਡ ਡ੍ਰਿੰਕਸ (ਐੱਚ.ਐੱਫ.ਡੀ.) ਵਪਾਰ ਦੇ ਬੌਧਿਕ ਜਾਇਦਾਦ ਅਧਿਕਾਰਾਂ ਦੀ ਪ੍ਰਾਪਤੀ ਲਈ 3,045 ਕਰੋੜ ਰੁਪਏ ਦੇ ਭੁਗਤਾਨ 'ਤੇ ਟੀ.ਡੀ.ਐੱਸ. (ਸਰੋਤ 'ਤੇ ਕਰ ਕੱਟਣ) ਦੀ ਕਟੌਤੀ ਨਾ ਕਰਨ ਨਾਲ ਸਬੰਧਤ ਹੈ।

ਕੰਪਨੀ ਦੀ ਸੂਚਨਾ ਅਨੁਸਾਰ, ‘‘ਗਲੇਕਸੋਸਮਿਥਕਲਾਈਨ 'ਜੀ.ਐਸ.ਕੇ.' ਸਮੂਹ ਦੀਆਂ ਸੰਸਥਾਵਾਂ ਤੋਂ ਭਾਰਤ ’ਚ ਐੱਚ.ਐੱਫ.ਡੀ. ਆਈ.ਪੀ.ਅਾਰ. ਦੀ ਪ੍ਰਾਪਤੀ  ਲਈ ਭੁਗਤਾਨ ਕਰਨ ਵੇਲੇ 3,045 ਕਰੋੜ ਰੁਪਏ ਦੇ ਪ੍ਰੇਸ਼ਣ 'ਤੇ ਇਨਕਮ ਟੈਕਸ ਕਾਨੂੰਨ  1961 ਦੇ ਵਿਵਸਥਾਵਾਂ  ਟੀ.ਡੀ.ਐੱਸ. ਦੀ ਕਟੌਤੀ ਨਾ ਕਰਨ ਕਾਰਨ ਕੰਪਨੀ ਤੋਂ 962.75 ਕਰੋੜ ਰੁਪਏ (329.33 ਕਰੋੜ ਰੁਪਏ ਦੇ ਬਿਆਜ ਸਮੇਤ) ਦੀ ਮੰਗ ਕੀਤੀ ਗਈ ਹੈ।'' ਐੱਚ.ਯੂ.ਐੱਲ. ਅਨੁਸਾਰ, ਇਸ ਆਗਿਆ ਵਿਰੁੱਧ ਅਪੀਲ ਕੀਤੀ ਜਾ ਸਕਦੀ ਹੈ ਅਤੇ ਉਹ ਭਾਰਤੀ ਕਾਨੂੰਨ ਦੇ ਅਨੁਸਾਰ ‘‘ਆਵਸ਼ਕ ਕਾਰਵਾਈ'' ਕਰੇਗੀ। ਇਹ ਕਰ ਮੰਗ ਨੋਟਿਸ ਮੁੰਬਈ ’ਚ ਕੌਮਾਂਤਰੀ ਟੈਕਸ  ਸਰਕਲ-2 ਦੇ ਇਨਕਮ ਟੈਕਸ ਉਪ-ਕਮਿਸ਼ਨਰ  ਵੱਲੋਂ ਜਾਰੀ ਕੀਤਾ ਗਿਆ ਸੀ। ਇਹ ਕੰਪਨੀ ਨੂੰ 23 ਅਗਸਤ 2024 ਨੂੰ ਮਿਲਿਆ। ਐੱਚ.ਯੂ.ਐੱਲ. ਨੇ ਕਿਹਾ, ‘‘ਇਸ ਨਾਲ ਕੰਪਨੀ 'ਤੇ ਕੋਈ ਵਿੱਤੀ ਪ੍ਰਭਾਵ ਨਹੀਂ ਪੈਣਾ ਚਾਹੀਦਾ।'' ਇਸ ਸਾਲ ਜਨਵਰੀ ’ਚ ਐੱਚ.ਯੂ.ਐੱਲ. ਨੂੰ ਜੀ.ਐੱਸ.ਟੀ. (ਵਸਤੂ ਅਤੇ ਸੇਵਾ ਟੈਕਸ) ਅਤੇ ਜੁਰਮਾਨੇ ਦੇ ਰੂਪ ’ਚ ਕੁੱਲ 447.5 ਕਰੋੜ ਰੁਪਏ ਦਾ ਮੰਗ ਨੋਟਿਸ ਵੀ ਮਿਲਿਆ ਸੀ। 

  • HUL
  • 963 crores
  • Income Tax
  • Notice
  • ਐੱਚ.ਯੂ.ਐੱਲ.
  • 963 ਕਰੋੜ
  • ਇਨਕਮ ਟੈਕਸ
  • ਨੋਟਿਸ

2025 ਤੱਕ ਭਾਰਤ, ਦੱਖਣੀ ਅਫਰੀਕਾ ’ਚ ਮੈਗਾਵਾਟ ਦੇ ਪ੍ਰੋਜੈਕਟ ਸਥਾਪਤ ਕਰੇਗਾ ਕੈਂਡੀ ਸੋਲਰ

NEXT STORY

Stories You May Like

  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • 2 team india cricketers receive doping notice
    ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ ਮਿਲਿਆ ਨੋਟਿਸ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ ਨੇ ਚੁਕਾਏ 28,915 ਰੁਪਏ
  • notice issued after dengue larvae found
    ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • spicejet did not get relief from dhc  matter of order to deposit rs 144 crore
    SpiceJet ਨੂੰ DHC ਤੋਂ ਨਹੀਂ ਮਿਲੀ ਰਾਹਤ, 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਆਦੇਸ਼ ਦਾ ਮਾਮਲਾ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo  s big gift   withdraw pf money at any time  know the new
      EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +