Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    12:33:57 PM

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

  • prtc bus  punjab bus  government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ICICI ਬੈਂਕ ਵੱਲੋਂ FD ਦਰਾਂ 'ਚ ਕਟੌਤੀ, ਹੁਣ ਇੰਨਾ ਮਿਲੇਗਾ ਇੰਟਰਸਟ

BUSINESS News Punjabi(ਵਪਾਰ)

ICICI ਬੈਂਕ ਵੱਲੋਂ FD ਦਰਾਂ 'ਚ ਕਟੌਤੀ, ਹੁਣ ਇੰਨਾ ਮਿਲੇਗਾ ਇੰਟਰਸਟ

  • Updated: 14 Aug, 2019 02:51 PM
New Delhi
icici bank fixed deposit to earn lower interest
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਿੱਜੀ ਆਈ. ਸੀ. ਆਈ. ਸੀ. ਆਈ. ਬੈਂਕ ਨੇ ਫਿਕਸਡ ਡਿਪਾਜ਼ਿਟ (ਐੱਫ. ਡੀ.) 'ਤੇ ਵਿਆਜ ਦਰਾਂ 'ਚ ਕਮੀ ਕਰ ਦਿੱਤੀ ਹੈ। ਬੈਂਕ ਵੱਲੋਂ ਹੁਣ 30 ਤੋਂ 45 ਦਿਨਾਂ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਜਨਰਲ ਪਬਲਿਕ ਨੂੰ 5.25 ਫੀਸਦੀ ਵਿਆਜ ਦਿੱਤਾ ਜਾਵੇਗਾ, ਜਦੋਂ ਕਿ ਬਜ਼ੁਰਗ ਨਾਗਰਿਕਾਂ ਲਈ ਇਹ ਦਰ 6 ਤੋਂ ਘਟਾ ਕੇ 5.75 ਫੀਸਦੀ ਕਰ ਦਿੱਤੀ ਗਈ ਹੈ। ਜਨਰਲ ਪਬਲਿਕ ਨੂੰ ਪਹਿਲਾਂ 5.5 ਫੀਸਦੀ ਵਿਆਜ ਮਿਲ ਰਿਹਾ ਸੀ।
 

 


ਉੱਥੇ ਹੀ, ਬੈਂਕ ਨੇ ਇਕ ਸਾਲ ਤੇ 389 ਦਿਨਾਂ 'ਚ ਪੂਰੀ ਹੋਣ ਵਾਲੀ ਐੱਫ. ਡੀ. ਲਈ ਦਰਾਂ 'ਚ 0.20 ਫੀਸਦੀ ਤਕ ਦੀ ਕਟੌਤੀ ਕਰ ਦਿੱਤੀ ਹੈ। ਇਸ ਤੋਂ ਬਾਅਦ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਹੁਣ ਇਸ 'ਤੇ 6.7 ਫੀਸਦੀ ਇੰਟਰਸਟ ਦਿੱਤਾ ਜਾਵੇਗਾ ਤੇ ਬਜ਼ੁਰਗ ਨਾਗਰਿਕਾਂ ਨੂੰ 7.2 ਫੀਸਦੀ ਮਿਲੇਗਾ। ਨਿੱਜੀ ਖੇਤਰ ਦੇ ਦਿੱਗਜ ਬੈਂਕ ਨੇ ਫਿਕਸਡ ਡਿਪਾਜ਼ਿਟ ਦਰਾਂ 'ਚ ਉਸ ਸਮੇਂ ਕਮੀ ਕੀਤੀ ਹੈ, ਜਦੋਂ ਹਾਲ ਹੀ 'ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਨੀਤੀਗਤ ਦਰਾਂ 'ਚ 0.35 ਫੀਸਦੀ ਦੀ ਕਟੌਤੀ ਕੀਤੀ ਸੀ।

ਹੁਣ ਆਈ. ਸੀ. ਆਈ. ਸੀ. ਆਈ. ਬੈਂਕ 'ਚ ਦੋ ਸਾਲ ਦੀ ਐੱਫ. ਡੀ. 'ਤੇ 7.1 ਫੀਸਦੀ ਇੰਟਰਸਟ ਮਿਲੇਗਾ ਤੇ ਬਜ਼ੁਰਗ ਨਾਗਰਿਕਾਂ ਨੂੰ 7.6 ਫੀਸਦੀ ਦਰ ਨਾਲ ਇੰਟਰਸਟ ਦਿੱਤਾ ਜਾ ਰਿਹਾ ਹੈ। ਇਸ ਦੇ ਇਲਾਵਾ 3 ਸਾਲ ਤੋਂ ਵੱਧ ਤੇ 10 ਸਾਲ ਤਕ ਦੀ ਐੱਫ. ਡੀ. 'ਤੇ 7 ਫੀਸਦੀ ਦਰ ਨਾਲ ਇੰਟਰਸਟ ਮਿਲੇਗਾ, ਜਦੋਂ ਕਿ ਬਜ਼ੁਰਗ ਨਾਗਰਿਕ 7.5 ਫੀਸਦੀ ਦਰ 'ਤੇ ਐੱਫ. ਡੀ. ਬੁਕ ਕਰ ਸਕਦੇ ਹਨ।

  • ICICI Bank
  • Fixed Deposit
  • ਆਈਸੀਆਈਸੀਆਈ ਬੈਂਕ
  • ਫਿਕਸਡ ਡਿਪਾਜ਼ਿਟ

ਰਿਲਾਇੰਸ ਕੰਪਨੀ ਦੇ ਸ਼ੇਅਰਾਂ 'ਚ ਬਹਾਰ, ਮਾਰਕਿਟ ਕੈਪ ਪਹੁੰਚਿਆ 8 ਲੱਖ ਦੇ ਪਾਰ

NEXT STORY

Stories You May Like

  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • epfo  s big gift to employed people
    EPFO ਦਾ ਵੱਡਾ ਤੋਹਫ਼ਾ: ਹੁਣ ਪੁਰਾਣੀਆਂ ਕੰਪਨੀਆਂ ਦੇ ਚੱਕਰ ਹੋਣਗੇ ਖ਼ਤਮ, ਘਰ ਬੈਠੇ ਮਿਲੇਗਾ ਪੈਸਾ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
  • get a passport made  now you will get a passport in just 5 days
    ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
  • not 1 2 days banks will be closed for 12 days in may see list of holidays
    1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
  • heartbreaking incident in odisha
    ਓਡੀਸ਼ਾ 'ਚ ਰੂਹ ਕੰਬਾਊ ਘਟਨਾ: ਬੈਂਕ ਨੇ ਮੰਗਿਆ ਡੈੱਥ ਸਰਟੀਫਿਕੇਟ ਤਾਂ ਭੈਣ ਦਾ 'ਕੰਕਾਲ' ਲੈ ਕੇ ਬੈਂਕ ਪਹੁੰਚ ਗਿਆ...
  • canada visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ ਵੀਜ਼ਾ! ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jump in sbi  s profit  earned rs 19 684 crore  dividend also announced
      SBI ਦੇ ਮੁਨਾਫ਼ੇ 'ਚ ਵੱਡਾ ਉਛਾਲ: ਚੌਥੀ ਤਿਮਾਹੀ 'ਚ ਕਮਾਏ 19,684 ਕਰੋੜ ਰੁਪਏ,...
    • important board meeting of sir ratan tata trust cancelled
      ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ...
    • stock market in turmoil  sensex falls 531 points  psu bank shares fall
      ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ...
    • smuggling of screws from abroad should be stopped
      ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ...
    • gst portal refund filing process changed  govt  s decision
      GST ਪੋਰਟਲ ਰਿਫੰਡ ਫਾਈਲਿੰਗ ਪ੍ਰਾਸੈੱਸ ਬਦਲਿਆ, ਸਰਕਾਰ ਦਾ ਵੱਡਾ ਫੈਸਲਾ
    • will the otp for lpg cylinder delivery end hc gives instructions
      ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ...
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • it will be difficult to keep petrol diesel prices under control
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਦਬਾ ਕੇ ਰੱਖਣਾ ਹੋਵੇਗਾ ਮੁਸ਼ਕਲ, ਜਾਣੋ ਕੀ ਹੈ...
    • gold silver prices surge  silver rises by rs 3 300 rates of 24 22 18k
      Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚਾਂਦੀ 3,300 ਰੁਪਏ ਚੜ੍ਹੀ,...
    • stock market in turmoil amid rising global tensions both sensex and nifty fall
      ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +