Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    1:22:37 PM

  • majithia again attacks mann government

    'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ...

  • holiday in punjab

    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ...

  • bjp s big announcement regarding randhawa suicide case

    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ...

  • weight loss become up to 90 cheaper 15 companies launched medicines

    ਮੋਟਾਪੇ ਤੇ ਸ਼ੂਗਰ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ICICI ਬੈਂਕ ਵੱਲੋਂ FD ਦਰਾਂ 'ਚ ਕਟੌਤੀ, ਗਾਹਕਾਂ ਨੂੰ ਲਗਾਤਾਰ ਦੂਜੀ ਵਾਰ ਝਟਕਾ

BUSINESS News Punjabi(ਵਪਾਰ)

ICICI ਬੈਂਕ ਵੱਲੋਂ FD ਦਰਾਂ 'ਚ ਕਟੌਤੀ, ਗਾਹਕਾਂ ਨੂੰ ਲਗਾਤਾਰ ਦੂਜੀ ਵਾਰ ਝਟਕਾ

  • Updated: 21 Sep, 2019 11:51 AM
New Delhi
icici bank revises fixed deposit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਿੱਜੀ ਆਈ. ਸੀ. ਆਈ. ਸੀ. ਆਈ. ਬੈਂਕ ਨੇ ਫਿਕਸਡ ਡਿਪਾਜ਼ਿਟ (ਐੱਫ. ਡੀ.) 'ਤੇ ਵਿਆਜ ਦਰਾਂ 'ਚ ਇਕ ਵਾਰ ਹੋਰ ਕਮੀ ਕਰ ਦਿੱਤੀ ਹੈ। ਆਈ. ਸੀ. ਆਈ. ਸੀ. ਆਈ. ਬੈਂਕ 7 ਦਿਨ ਤੋਂ ਲੈ ਕੇ 10 ਸਾਲ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. ਪੇਸ਼ ਕਰਦਾ ਹੈ। ਇਸ ਤੋਂ ਪਹਿਲਾਂ ਬੈਂਕ ਨੇ 14 ਅਗਸਤ ਨੂੰ ਐੱਫ. ਡੀ. ਵਿਆਜ ਦਰਾਂ 'ਚ ਕਟੌਤੀ ਕੀਤੀ ਸੀ। ਹਾਲਾਂਕਿ, 7 ਦਿਨਾਂ ਤੋਂ 29 ਦਿਨਾਂ ਵਿਚਕਾਰ ਦੀ ਐੱਫ. ਡੀ. 'ਤੇ ਬੈਂਕਾਂ ਨੇ ਵਿਆਜ ਦਰਾਂ 'ਚ ਕੋਈ ਬਦਲਾਵ ਨਹੀਂ ਕੀਤਾ ਹੈ, ਜਦੋਂ ਕਿ 30 ਤੇ 45 ਦਿਨਾਂ 'ਚ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਦਰ 0.25 ਫੀਸਦੀ ਘਟਾ ਦਿੱਤੀ ਗਈ ਹੈ।
 


ਬੈਂਕ ਵੱਲੋਂ ਹੁਣ 30 ਤੋਂ 45 ਦਿਨਾਂ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਜਨਰਲ ਪਬਲਿਕ ਨੂੰ 5 ਫੀਸਦੀ ਵਿਆਜ ਦਿੱਤਾ ਜਾ ਰਿਹਾ ਹੈ। ਉੱਥੇ ਹੀ, 60 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਨੂੰ ਜਨਰਲ ਪਬਲਿਕ ਨਾਲੋਂ 0.50 ਫੀਸਦੀ ਇੰਟਰਸਟ ਰੇਟ ਵੱਧ ਮਿਲ ਰਿਹਾ ਹੈ।

PunjabKesari


ਆਈ. ਸੀ. ਆਈ. ਸੀ. ਆਈ. ਬੈਂਕ ਨੇ 185 ਦਿਨਾਂ ਅਤੇ 289 ਦਿਨਾਂ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਵੀ ਵਿਆਜ ਦਰ 0.25 ਫੀਸਦੀ ਘਟਾ ਦਿੱਤੀ ਹੈ, ਹੁਣ ਇਨ੍ਹਾਂ ਡਿਪਾਜ਼ਿਟ 'ਤੇ ਤੁਹਾਨੂੰ 6 ਫੀਸਦੀ ਇੰਟਰਸਟ ਰੇਟ ਮਿਲੇਗਾ। ਇਸ ਤੋਂ ਇਲਾਵਾ 1 ਸਾਲ ਤੋਂ 389 ਦਿਨ ਅਤੇ 390 ਦਿਨਾਂ ਤੋਂ 18 ਮਹੀਨਿਆਂ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਬੈਂਕ ਨੇ ਦਰਾਂ 'ਚ ਕ੍ਰਮਵਾਰ 0.10 ਤੇ 0.20 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ। ਹੁਣ ਆਈ. ਸੀ. ਆਈ. ਸੀ. ਆਈ. ਇਕ ਸਾਲ ਤੋਂ 389 ਦਿਨਾਂ ਦੀ ਐੱਫ. ਡੀ. 'ਤੇ 6.6 ਫੀਸਦੀ ਵਿਆਜ ਦੇ ਰਿਹਾ ਹੈ। 390 ਦਿਨਾਂ ਤੋਂ 18 ਮਹੀਨਿਆਂ ਵਿਚਕਾਰ ਪੂਰੀ ਹੋਣ ਵਾਲੀ ਐੱਫ. ਡੀ. 'ਤੇ ਵੀ 6.60 ਫੀਸਦੀ ਇੰਟਰਸਟ ਰੇਟ ਦਿੱਤਾ ਜਾ ਰਿਹਾ ਹੈ। ਉੱਥੇ ਹੀ, ਦੋ ਸਾਲ ਦੀ ਐੱਫ. ਡੀ. 'ਤੇ 7 ਫੀਸਦੀ ਵਿਆਜ ਦਿੱਤਾ ਜਾ ਰਿਹਾ ਹੈ, ਜੋ ਪਹਿਲਾਂ 7.10 ਫੀਸਦੀ ਮਿਲ ਰਿਹਾ ਸੀ।

  • ICICI Bank
  • fixed deposit
  • ਆਈਸੀਆਈ ਬੈਂਕ
  • ਫਿਕਸਡ ਡਿਪਾਜ਼ਿਟ

ਮੰਦੀ ਦੇ ਦੌਰ 'ਚੋਂ ਲੰਘ ਰਹੇ ਕਾਗਜ਼ ਉਦਯੋਗ ਨੂੰ ਸਹਾਰਾ ਦੇਣ ਲਈ ਦਿੱਲੀ 'ਚ ਹੋਵੇਗਾ ਸੰਮੇਲਨ

NEXT STORY

Stories You May Like

  • hdfc and pnb customers will be shocked
    HDFC ਤੇ PNB ਗਾਹਕਾਂ ਨੂੰ ਲੱਗੇਗਾ ਝਟਕਾ ! ਬਦਲ ਜਾਣਗੇ ਇਹ ਬੈਂਕ ਨਿਯਮ, ਜੇਬ 'ਤੇ ਪਵੇਗਾ ਸਿੱਧਾ ਅਸਰ
  • these rules will change for hdfc and pnb customers
    HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ
  • us federal reserve did not cut interest rates  uproar in stock markets
    ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ 'ਚ ਮਚੀ ਹਾਹਾਕਾਰ
  • indian team wins t20 world cup
    ਲਗਾਤਾਰ ਦੂਜੀ ਵਾਰ T-20 ਵਿਸ਼ਵ ਕੱਪ ਜਿੱਤੀ ਭਾਰਤੀ ਟੀਮ, ਗੇਂਦਬਾਜ਼ਾਂ ਦੇ ਤੂਫਾਨ ਅੱਗੇ ਕੀਵੀ ਬੱਲੇਬਾਜ਼ ਢੇਰ
  • indian wells  alcaraz reaches semifinals for 5th consecutive time
    ਇੰਡੀਅਨ ਵੇਲਸ : ਅਲਕਾਰਾਜ਼ ਲਗਾਤਾਰ 5ਵੀਂ ਵਾਰ ਸੈਮੀਫਾਈਨਲ ’ਚ
  • audi india company announces increase in car prices
    ਆਡੀ ਇੰਡੀਆ ਦੇ ਗਾਹਕਾਂ ਲਈ ਝਟਕਾ, ਕੰਪਨੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
  • earthquake tremors felt in myanmar
    ਮਿਆਂਮਾਰ 'ਚ 48 ਘੰਟਿਆਂ 'ਚ ਦੂਜੀ ਵਾਰ ਲੱਗੇ ਭੂਚਾਲ ਦੇ ਝਟਕੇ, ਲੋਕਾਂ 'ਚ ਦਹਿਸ਼ਤ
  • finland tops world happiness report for 9th time in a row
    ਵਰਲਡ ਹੈਪੀਨੈੱਸ ਰਿਪੋਰਟ ਵਿਚ ਫਿਨਲੈਂਡ ਲਗਾਤਾਰ 9ਵੀਂ ਵਾਰ ਟਾਪ ’ਤੇ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • taking money from people by putting a fake naka  pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
Trending
Ek Nazar
diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • 10kg gas in cylinders
      ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ ! ਜੰਗ ਵਿਚਾਲੇ...
    • a big shock to the general public before summer
      ਗਰਮੀਆਂ ਤੋਂ ਪਹਿਲਾਂ ਆਮ ਜਨਤਾ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਮਹਿੰਗੇ ਹੋ ਜਾਣਗੇ...
    • petrol diesel prices
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 400 ਰੁਪਏ ਦੇ ਪਾਰ, ਸ਼੍ਰੀਲੰਕਾ 'ਚ 2022 ਵਰਗੇ...
    • center  s big decision amid lpg crisis
      LPG ਸੰਕਟ ਵਿਚਾਲੇ ਕੇਂਦਰ ਦਾ ਵੱਡਾ ਫ਼ੈਸਲਾ: ਵਪਾਰਕ ਗੈਸ ਸਪਲਾਈ 'ਚ 50% ਵਾਧਾ,...
    • hormuz dispute disrupts food supplies
      ਦੁਨੀਆ 'ਚ ‘ਅੰਨ ਦਾ ਸੰਕਟ’: ਹੋਰਮੁਜ਼ ਵਿਵਾਦ ਕਾਰਨ ਖਾਦ ਸਪਲਾਈ ਠੱਪ, ਭਾਰਤ ਸਣੇ...
    • good news for traders
      ਵਪਾਰੀਆਂ ਲਈ Good News ! ਮੁੜ ਸ਼ੁਰੂ ਹੋਣ ਜਾ ਰਿਹਾ ਸ਼ਿਪਕੀ ਲਾ ਪਾਸ
    • iran on strait of hormuz
      ਤੇਲ-ਗੈਸ ਦੀ ਕਿੱਲਤ ਵਿਚਾਲੇ Strait Of Hormuz ਬਾਰੇ ਇਰਾਨ ਦਾ ਵੱਡਾ ਬਿਆਨ
    • no fare cap
      ਹਵਾਈ ਯਾਤਰੀਆਂ ਨੂੰ ਵੱਡਾ ਝਟਕਾ ! ਹੁਣ ਮਰਜ਼ੀ ਨਾਲ ਕਿਰਾਇਆ ਵਧਾ ਸਕਣਗੀਆਂ...
    • bank holiday
      Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...
    • dhaba hotel owners are in trouble  now they will get more gas cylinders
      ਢਾਬਾ-ਹੋਟਲ ਮਾਲਕਾਂ ਦੀ ਹੋ ਗਈ ਬੱਲੇ-ਬੱਲੇ! ਹੁਣ ਮਿਲਣਗੇ ਜ਼ਿਆਦਾ ਗੈਸ ਸਿਲੰਡਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +