Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:07:45 AM

  • stock markets rise  sensex rises 818 points  nifty crosses 23 600

    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ...

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

  • final on the akali bjp alliance

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ!...

  • gold prices plunge   silver crashes

    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਾਵਧਾਨ! ਸੜਕ 'ਤੇ ਟੋਇਆਂ ਕਾਰਨ ਗੱਡੀ ਹੋਈ ਖ਼ਰਾਬ ਤਾਂ ਕੰਪਨੀ ਦੇਵੇਗੀ ਹਰਜ਼ਾਨਾ, ਜਾਣੋ ਨਿਯਮ

BUSINESS News Punjabi(ਵਪਾਰ)

ਸਾਵਧਾਨ! ਸੜਕ 'ਤੇ ਟੋਇਆਂ ਕਾਰਨ ਗੱਡੀ ਹੋਈ ਖ਼ਰਾਬ ਤਾਂ ਕੰਪਨੀ ਦੇਵੇਗੀ ਹਰਜ਼ਾਨਾ, ਜਾਣੋ ਨਿਯਮ

  • Edited By Harinder Kaur,
  • Updated: 12 Jan, 2026 06:19 PM
Business
if the vehicle is damaged the company will pay compensation
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਜੇਕਰ ਤੁਸੀਂ ਟੋਲ ਟੈਕਸ ਦੇ ਕੇ ਸਫ਼ਰ ਕਰ ਰਹੇ ਹੋ ਅਤੇ ਸੜਕ ਦੀ ਮਾੜੀ ਹਾਲਤ ਜਾਂ ਟੋਇਆਂ ਕਾਰਨ ਤੁਹਾਡੀ ਗੱਡੀ ਦਾ ਕੋਈ ਨੁਕਸਾਨ ਹੁੰਦਾ ਹੈ, ਤਾਂ ਹੁਣ ਤੁਸੀਂ ਇਸ ਲਈ ਸੜਕ ਦੀ ਦੇਖਭਾਲ ਕਰਨ ਵਾਲੀ ਕੰਪਨੀ ਤੋਂ ਮੁਆਵਜ਼ੇ ਦੀ ਮੰਗ ਕਰ ਸਕਦੇ ਹੋ। ਉਪਭੋਗਤਾ ਸੁਰੱਖਿਆ ਕਾਨੂੰਨ ਤਹਿਤ, ਚੰਗੀ ਸੜਕ ਦੀ ਸਹੂਲਤ ਨਾ ਮਿਲਣਾ 'ਸੇਵਾ ਵਿੱਚ ਕਮੀ' (Deficiency of Service) ਦੇ ਦਾਇਰੇ ਵਿੱਚ ਆਉਂਦਾ ਹੈ। ਇਸ ਲਈ, ਜੇਕਰ ਟੋਲ ਵਾਲੀ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਤੁਹਾਡਾ ਕੋਈ ਨੁਕਸਾਨ ਹੁੰਦਾ ਹੈ, ਤਾਂ ਸਬੰਧਤ ਰੋਡ ਮੇਨਟੇਨੈਂਸ ਕੰਪਨੀ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ।

ਇਹ ਵੀ ਪੜ੍ਹੋ :      ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ

ਕਿੱਥੇ ਅਤੇ ਕਿਵੇਂ ਕਰੀਏ ਸ਼ਿਕਾਇਤ? 

ਹਰਜ਼ਾਨਾ ਜਾਂ ਮੁਆਵਜ਼ਾ ਕਲੇਮ ਕਰਨ ਲਈ ਸਰਕਾਰ ਵੱਲੋਂ ਕਈ ਵਿਕਲਪ ਦਿੱਤੇ ਗਏ ਹਨ:

ਇਹ ਵੀ ਪੜ੍ਹੋ :      ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ

• ਰਾਸ਼ਟਰੀ ਉਪਭੋਗਤਾ ਹੈਲਪਲਾਈਨ (NCH): ਤੁਸੀਂ ਟੋਲ-ਫ੍ਰੀ ਨੰਬਰ 1915 ਜਾਂ 1800114000 'ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ,।
• ਵਟਸਐਪ ਜਾਂ SMS: ਤੁਸੀਂ ਆਪਣੀ ਸ਼ਿਕਾਇਤ 8800001915 ਨੰਬਰ 'ਤੇ ਵਟਸਐਪ ਜਾਂ SMS ਰਾਹੀਂ ਵੀ ਭੇਜ ਸਕਦੇ ਹੋ।
• ਆਨਲਾਈਨ ਪੋਰਟਲ: ਉਪਭੋਗਤਾ ਮੰਤਰਾਲੇ ਦੇ ਪੋਰਟਲ consumerhelpline.gov.in 'ਤੇ ਜਾ ਕੇ ਵੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ :     ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ

ਉਪਭੋਗਤਾ ਕਮਿਸ਼ਨ ਰਾਹੀਂ ਕਲੇਮ ਕਰਨ ਦਾ ਤਰੀਕਾ 

ਪੀੜਤ ਵਾਹਨ ਚਾਲਕ ਜ਼ਿਲ੍ਹਾ ਉਪਭੋਗਤਾ ਕਮਿਸ਼ਨ ਵਿੱਚ ਵੀ ਕੇਸ ਦਾਇਰ ਕਰ ਸਕਦੇ ਹਨ। ਇਸ ਪ੍ਰਕਿਰਿਆ ਲਈ ਤੁਹਾਡੇ ਕੋਲ ਹੇਠ ਲਿਖੇ ਦਸਤਾਵੇਜ਼ ਹੋਣੇ ਬਹੁਤ ਜ਼ਰੂਰੀ ਹਨ:

ਇਹ ਵੀ ਪੜ੍ਹੋ :     1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ

1. ਟੋਲ ਟੈਕਸ ਦੀ ਰਸੀਦ।
2. ਵਾਹਨ ਦੇ ਨੁਕਸਾਨ ਨੂੰ ਠੀਕ ਕਰਵਾਉਣ ਦਾ ਪੱਕਾ ਬਿੱਲ।

ਜੇਕਰ ਅਦਾਲਤ ਵਿੱਚ ਤੁਹਾਡਾ ਦਾਅਵਾ ਸਹੀ ਸਾਬਤ ਹੁੰਦਾ ਹੈ, ਤਾਂ ਕਮਿਸ਼ਨ ਨਾ ਸਿਰਫ਼ ਤੁਹਾਨੂੰ ਹਰਜ਼ਾਨਾ ਦਿਵਾਏਗਾ, ਸਗੋਂ ਕੇਸ ਦਰਜ ਕਰਨ 'ਤੇ ਹੋਇਆ ਕਾਨੂੰਨੀ ਖਰਚਾ ਵੀ ਕੰਪਨੀ ਨੂੰ ਭਰਨਾ ਪਵੇਗਾ।

ਇਹ ਵੀ ਪੜ੍ਹੋ :     Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • Road toll
  • pothole
  • vehicle
  • damage
  • company
  • compensation
  • rules
  • ਸੜਕ ਟੋਲ
  • ਟੋਇਆ
  • ਵਾਹਨ
  • ਖ਼ਰਾਬ
  • ਕੰਪਨੀ
  • ਹਰਜ਼ਾਨਾ
  • ਨਿਯਮ

Budget 2026: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਖ਼ਤਮ ਕੀਤਾ ਸਸਪੈਂਸ, ਦੱਸਿਆ ਕਦੋਂ ਪੇਸ਼ ਹੋਵੇਗਾ ਬਜਟ

NEXT STORY

Stories You May Like

  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • dussehra delhi  air pollution  aqi 226
    ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • police verification  tenants  people  haryana  rules
    ਪੁਲਸ ਵੈਰੀਫਿਕੇਸ਼ਨ ਤੋਂ ਬਿਨਾਂ ਕਿਰਾਏਦਾਰ ਰੱਖਣ ਵਾਲੇ ਸਾਵਧਾਨ! ਹਰਿਆਣਾ 'ਚ ਨਿਯਮ ਤੋੜਨ 'ਤੇ ਹੋਵੇਗੀ ਕਾਰਵਾਈ
  • accident case
    ਖ਼ਸਤਾ ਹਾਲਤ ਸੜਕ ਕਾਰਨ ਪਲਟਿਆ ਟਰਾਲਾ, ਵੱਡਾ ਹਾਦਸਾ ਟਲਿਆ
  • 5 people injured in various road accidents
    ਵੱਖ-ਵੱਖ ਸੜਕ ਹਾਦਸਿਆਂ ਕਾਰਨ 5 ਲੋਕ ਜ਼ਖ਼ਮੀ
  • will there be no fine for driving at 120 kmph on highway  know what gadkari said
    ਕੀ ਹਾਈਵੇਅ 'ਤੇ 120 kmph ਦੀ ਰਫ਼ਤਾਰ ਨਾਲ ਗੱਡੀ ਚਲਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ? ਜਾਣੋ ਗਡਕਰੀ ਨੇ ਕੀ ਕਿਹਾ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government will keep a close eye on ordinary shops  gst department
      ਹੁਣ ਆਮ ਦੁਕਾਨਾਂ 'ਤੇ ਵੀ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ, GST ਵਿਭਾਗ ਸ਼ੁਰੂ ਕਰ...
    • stock market takes a run before diwali  sensex closes with a jump of 1200 points
      ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1200 ਅੰਕਾਂ ਦਾ ਉਛਾਲ...
    • many records were broken  including car sales  upi and gst in october
      ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST...
    • china s violation of maritime rules
      ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ...
    • fpi withdraws rs 34 843 crores
      FPI ਨੇ ਭਾਰਤੀ ਸ਼ੇਅਰ ਬਾਜ਼ਾਰ ’ਚੋਂ 34,843 ਕਰੋੜ ਰੁਪਏ ਕੱਢੇ
    • amazing recovery in stock market  investors earned rs 6 4 lakh crore
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ , ਨਿਵੇਸ਼ਕਾਂ ਨੇ ਕਮਾਏ 6.4 ਲੱਖ ਕਰੋੜ;...
    • pm modi will inaugurate india renewable energy summit and exhibition 2026 today
      PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ...
    • gst collection jumps  rs 2 31 lakh crore came to government treasury
      GST ਕੁਲੈਕਸ਼ਨ ’ਚ 23 ਫੀਸਦੀ ਦਾ ਉਛਾਲ, ਅਕਤੂਬਰ ’ਚ ਸਰਕਾਰੀ ਖਜ਼ਾਨੇ ’ਚ ਆਏ 2.31...
    • 16 alpha appoints 22 year old priyanshu priyank youngest fund manager
      16 ਅਲਫ਼ਾ ਨੇ 22 ਸਾਲਾ ਪ੍ਰਿਯਾਂਸ਼ੂ ਪ੍ਰਿਯਾਂਕ ਨੂੰ ਨਿਯੁਕਤ ਕੀਤਾ ਭਾਰਤ ਦਾ ਸਭ...
    • gold and silver prices gained   know how much prices risen
      ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, ਖ਼ਰੀਦਦਾਰੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +