Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    6:24:10 PM

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • giani harpreet singh press conference

    ਅਮਰਜੀਤ ਸਿੰਘ ਚਾਵਲਾ ਦੇ ਮਾਮਲੇ 'ਤੇ ਗਿਆਨੀ...

  • epfo new rules implemented  employees may benefit

    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ...

  • youth mu rdered over suspicion

    ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • PAN-Adhaar ਲਿੰਕ ਨਾ ਕੀਤੇ ਤਾਂ ਨਹੀਂ ਕਰ ਸਕੋਗੇ ਇਹ ਜ਼ਰੂਰੀ ਕੰਮ

BUSINESS News Punjabi(ਵਪਾਰ)

PAN-Adhaar ਲਿੰਕ ਨਾ ਕੀਤੇ ਤਾਂ ਨਹੀਂ ਕਰ ਸਕੋਗੇ ਇਹ ਜ਼ਰੂਰੀ ਕੰਮ

  • Edited By Harinder Kaur,
  • Updated: 28 Mar, 2023 09:22 AM
New Delhi
if you do not link pan adhaar you will not be able
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ -  ਪੈਨ ਨੰਬਰ-ਆਧਾਰ ਨਾਲ ਲਿੰਕ ਕਰਨ ਲਈ 31 ਮਾਰਚ, 2023 ਆਖਰੀ ਤਾਰੀਖ਼ ਹੈ। ਜੇਕਰ ਤੁਸੀਂ ਇਹ ਲਿੰਕ ਨਹੀਂ ਕਰਦੇ, ਤਾਂ ਤੁਹਾਡਾ ਪੈਨ ਕਾਰਡ 1 ਅਪ੍ਰੈਲ, 2023 ਤੋਂ ਅਵੈਧ ਹੋ ਜਾਵੇਗਾ ਅਤੇ ਤੁਸੀਂ ਇਸਦੀ ਵਰਤੋਂ ਨਹੀਂ ਕਰ ਸਕੋਗੇ। ਪੈਨ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਹੈ। ਜੇਕਰ ਤੁਸੀਂ ਇਹਨਾਂ ਨੂੰ ਲਿੰਕ ਕਰਨ ਵਿੱਚ ਅਸਮਰੱਥ ਹੁੰਦੇ ਹੋ ਤਾਂ ਤੁਸੀਂ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰ ਸਕੋਗੇ। ਇਸ ਦੇ ਨਾਲ ਇਸ ਨੂੰ ਦੁਬਾਰਾ ਸ਼ੁਰੂ ਕਰਨ ਲਈ 1,000 ਰੁਪਏ ਦਾ ਜੁਰਮਾਨਾ ਵੀ ਦੇਣਾ ਪਵੇਗਾ। ਜੇਕਰ ਤੁਸੀਂ 31 ਮਾਰਚ 2023 ਤੋਂ ਬਾਅਦ ਪੈਨ ਅਤੇ ਆਧਾਰ ਨੂੰ ਲਿੰਕ ਕਰਨ ਦੀ ਕੋਸ਼ਿਸ਼ ਕਰਦੇ ਹੋ, ਤਾਂ ਤੁਹਾਨੂੰ ਪਹਿਲਾਂ 1,000 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਇਹ ਵੀ ਪੜ੍ਹੋ :  31 ਮਾਰਚ ਤੋਂ ਪਹਿਲਾਂ ਫਾਈਲ ਕਰੋ ਅੱਪਡੇਟ ਕੀਤੀ ਇਨਕਮ ਟੈਕਸ ਰਿਟਰਨ

ਨਹੀ ਕਰ ਸਕੋਗੇ ਇਹ ਜ਼ਰੂਰੀ ਕੰਮ

  • 10 ਲੱਖ ਤੋਂ ਵੱਧ ਦੀ ਕੋਈ ਵੀ ਅਚੱਲ ਜਾਇਦਾਦ ਦੀ ਖਰੀਦ-ਵੇਚ ਨਹੀਂ ਕਰ ਸਕਣਗੇ। 
  • ਵਾਹਨ ਖ਼ਰੀਦਣ ਦੇ ਯੋਗ ਨਹੀਂ ਹੋਵੋਗੇ।
  •  ਮੋਟਰ ਬੀਮਾ ਵੀ ਉਪਲਬਧ ਨਹੀਂ ਹੋਵੇਗਾ। 
  • ਕ੍ਰੈਡਿਟ-ਡੈਬਿਟ ਕਾਰਡ ਅਤੇ ਡੀਮੈਟ ਖਾਤੇ ਲਈ ਅਪਲਾਈ ਕਰਨ 'ਚ ਦਿੱਕਤ ਆਵੇਗੀ। 
  • 50,000 ਰੁਪਏ ਤੋਂ ਘੱਟ, ਟਾਈਮ ਡਿਪਾਜ਼ਿਟ ਖਾਤੇ ਅਤੇ ਬੇਸਿਕ ਸੇਵਿੰਗ ਬੈਂਕ ਖਾਤੇ ਤੋਂ ਇਲਾਵਾ ਕੋਈ ਖਾਤਾ ਨਹੀਂ ਖੋਲ੍ਹਿਆ ਜਾ ਸਕਦਾ ਹੈ। 
  • ਮਿਊਚਲ ਫੰਡਾਂ 'ਚ 50,000 ਤੋਂ ਜ਼ਿਆਦਾ ਦਾ ਨਿਵੇਸ਼ ਨਹੀਂ ਕਰ ਸਕੋਗੇ।
  • ਆਰਬੀਆਈ ਬਾਂਡ, ਕੰਪਨੀ ਬਾਂਡ ਜਾਂ ਡਿਬੈਂਚਰ ਖਰੀਦਣ ਲਈ ਇੱਕ ਵਾਰ ਵਿੱਚ 50,000 ਰੁਪਏ ਤੋਂ ਵੱਧ ਖਰਚ ਕਰਨਾ ਮੁਸ਼ਕਲ ਹੋਵੇਗਾ। 
  • ਬੈਂਕਿੰਗ ਕੰਪਨੀ ਜਾਂ ਕੋ-ਆਪਰੇਟਿਵ ਬੈਂਕ ਵਿੱਚ ਇੱਕ ਦਿਨ ਵਿੱਚ 50,000 ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਨਹੀਂ ਕੀਤੀ ਜਾ ਸਕੇਗੀ।
  • ਇੱਕ ਵਿੱਤੀ ਸਾਲ ਵਿੱਚ 50,000 ਰੁਪਏ ਤੋਂ ਵੱਧ ਦੇ ਜੀਵਨ ਬੀਮਾ ਪ੍ਰੀਮੀਅਮਾਂ ਦਾ ਭੁਗਤਾਨ ਕਰਨਾ ਹੋਵੇਗਾ ਮੁਸ਼ਕਲ। 
  • ਪ੍ਰਤੀ ਲੈਣ-ਦੇਣ 2 ਲੱਖ ਰੁਪਏ ਤੋਂ ਵੱਧ ਦੀਆਂ ਵਸਤੂਆਂ ਜਾਂ ਸੇਵਾਵਾਂ ਦੀ ਖਰੀਦ ਅਤੇ ਵਿਕਰੀ ਵਿੱਚ ਹੋਵੇਗੀ ਮੁਸ਼ਕਲ। 
  • ਵਿਦੇਸ਼ ਯਾਤਰਾ ਦੌਰਾਨ ਇੱਕ ਵਾਰ ਵਿੱਚ 50,000 ਰੁਪਏ ਤੋਂ ਵੱਧ ਦਾ ਨਕਦ ਭੁਗਤਾਨ ਨਹੀਂ ਕਰ ਸਕੋਗੇ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਹੋਣ ਜਾ ਰਹੇ ਕਈ ਅਹਿਮ ਬਦਲਾਅ, ਪਰੇਸ਼ਾਨੀ ਤੋਂ ਬਚਣ ਲਈ 31 ਮਾਰਚ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • PAN Number
  • Aadhaar Number
  • Link
  • Important
  • ਪੈਨ ਨੰਬਰ
  • ਆਧਾਰ ਨੰਬਰ
  • ਲਿੰਕ
  • ਜ਼ਰੂਰੀ

ਭਾਰਤ 'ਚ ਦੁਨੀਆ ਦੇ 5 ਫੀਸਦੀ 5ਜੀ ਉਪਭੋਗਤਾ

NEXT STORY

Stories You May Like

  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • suspicious bomb like object found in beas link canal in sujanpur
    ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ ਫੈਲੀ ਦਹਿਸ਼ਤ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • rupee strengthens against dollar  support comes from crude oil
      ਡਾਲਰ ਮੁਕਾਬਲੇ ਰੁਪਿਆ ਮਜ਼ਬੂਤ, ਕੱਚੇ ਤੇਲ ਦੀ ਕੀਮਤ 'ਚ ਨਰਮੀ ਕਾਰਨ ਮਿਲਿਆ ਸਮਰਥਨ
    • gold silver prices fall know what experts think
      Gold-Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਇਸ ਹਫ਼ਤੇ ਰੇਟ ਨੂੰ ਲੈ ਕੇ ਕੀ...
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • stock market sensex rises 426 points and nifty crosses 23 350
      ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ ਚੜ੍ਹਿਆ ਤੇ ਨਿਫਟੀ 23,350 ਦੇ...
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • samsung  s big revelation
      Samsung ਦਾ ਵੱਡਾ ਖੁਲਾਸਾ: ਭਾਰਤ ਬਣਿਆ AI ਡਿਵਾਈਸਾਂ ਦਾ ਸਭ ਤੋਂ ਵੱਡਾ ਗ੍ਰੋਥ...
    • banks to remain closed for 5 consecutive days
      ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +