Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    11:55:18 AM

  • gangster zeeshan akhtar s big revelations about lawrence bishnoi

    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ...

  • madman theory

    'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ...

  • punjab weather update

    ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ 'ਚ...

  • elections in punjab orders for elections

    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਜੇਕਰ ਅਜੇ ਨਹੀਂ ਬੁੱਕ ਕਰਵਾਇਆ 'ਸਿਲੰਡਰ' ਤਾਂ ਹੋ ਜਾਉਂ ਸਾਵਧਾਨ

BUSINESS News Punjabi(ਵਪਾਰ)

ਜੇਕਰ ਅਜੇ ਨਹੀਂ ਬੁੱਕ ਕਰਵਾਇਆ 'ਸਿਲੰਡਰ' ਤਾਂ ਹੋ ਜਾਉਂ ਸਾਵਧਾਨ

  • Updated: 11 Aug, 2017 10:33 PM
ਨਵੀਂ ਦਿੱਲੀ
if you have not booked it yet  be cautious
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇਕਰ ਤੁਹਾਡੇ ਘਰ 'ਚ ਐੱਲ. ਪੀ. ਜੀ. ਦਾ ਕੁਨੈਕਸ਼ਨ ਹੈ ਅਤੇ ਤੁਹਾਡਾ ਸਿਲੰਡਰ ਖਤਮ ਹੋਣ ਵਾਲਾ ਹੈ ਤਾਂ ਇਸ ਦੀ ਬੁਕਿੰਗ ਪਹਿਲਾਂ ਹੀ ਕਰਵਾ ਲਉ। ਇਸ ਤਰ੍ਹਾਂ ਨਾ ਕਰਨ ਦੀ ਸਥਿਤੀ 'ਚ ਤੁਹਾਨੂੰ ਸਿਲੰਡਰ ਖਤਮ ਹੋਣ 'ਤੇ ਡਿਲੀਵਰੀ ਦੇ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇੰਡੀਅਨ ਆਇਲ ਦੀ ਰਿਫਾਇਨਰੀ ਦੀ ਮੈਂਟੇਨੇਸ ਦੇ ਚੱਲਦੇ ਸਿਲੰਡਰ ਦੀ ਡਿਲੀਵਰੀ ਬੁਕਿੰਗ ਦੇ ਹਫਤੇ ਨਾਲ 10 ਵਰਕਿੰਗ ਡੇਜ਼ 'ਚ ਹੋ ਰਹੀ ਹੈ ਜਿਸ ਦੇ ਚੱਲਦੇ ਕਰੀਬ 11 ਕਰੋੜ ਘਰ ਪ੍ਰਭਾਵਿਤ ਹੋ ਸਕਦੇ ਹਨ।
25 ਫੀਸਦੀ ਘਟੀ ਐੱਲ. ਪੀ. ਜੀ. ਸਪਲਾਈ
ਜਲੰਧਰ 'ਚ ਇੰਡੀਅਨ ਆਇਲ ਦਾ ਬਾਟਲਿੰਗ ਪਲਾਟ ਹੈ ਅਤੇ ਪਾਨੀਪਤ ਤੋਂ 25 ਫੀਸਦੀ ਸਪਲਾਈ ਘੱਟ ਆ ਰਹੀ ਹੈ ਜਿਸ ਦੇ ਚੱਲਦੇ ਜਲੰਧਰ ਤੋਂ ਇਲਾਵਾ ਕਪੂਰਥਲਾ, ਨਵਾਂ ਸ਼ਹਿਰ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਅਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਅਤੇ ਜੰਮੂ 'ਚ ਵੀ ਐੱਲ. ਪੀ. ਜੀ. ਦੀ ਸਪਲਾਈ ਹੁੰਦੀ ਹੈ। ਸਿਰਫ ਜਲੰਧਰ 'ਚ ਹੀ ਇੰਡੀਅਨ ਆਇਲ ਦੇ 3.78 ਲੱਖ ਐੱਲ. ਪੀ. ਜੀ. ਕੁਨੈਕਸ਼ਨ ਹਨ ਅਤੇ ਇੰਡੀਅਨ ਆਇਲ ਦੇ ਉਪਭੋਗਤਾ ਨੂੰ ਸਿਲੰਡਰ ਡਿਲੀਵਰੀ 'ਚ ਦੇਰੀ ਇਕ ਚੱਲਦੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ।
ਫਿਲਹਾਲ ਪਾਨੀਪਤ ਤੋਂ ਗੈੱਸ ਸਪਲਾਈ ਕਰੀਬ 25 ਫੀਸਦੀ ਘੱਟ ਹੈ ਲਿਹਾਜ਼ਾ ਉਪਭੋਗਤਾ ਨੂੰ ਪਰੇਸ਼ਾਨੀ ਆ ਰਹੀ ਹੈ ਪਰ ਜਲਦ ਹੀ ਇਹ ਸਮੱਸਿਆ ਹੱਲ ਹੋ ਜਾਵੇਗੀ ਅਤੇ ਸਪਲਾਈ ਸਮਾਨ ਹੋ ਜਾਵੇਗੀ ਤਾਂ ਡਿਲੀਵਰੀ ਦਾ ਸਮਾਂ ਘੱਟ ਹੋ ਜਾਵੇਗਾ। ਜਾਣਕਾਰੀ ਮੁਤਾਬਕ ਇਹ ਸਮੱਸਿਆ 2-3 ਦਿਨ ਦੇ ਅੰਦਰ ਹੱਲ ਹੋ ਜਾਣੀ ਚਾਹੀਦੀ। ਸਾਡੀ ਲੋਕਾਂ ਤੋਂ ਅਪੀਲ ਹੈ ਕਿ ਸਮੱਸਿਆ ਦੇ ਸਮਰਥਨ ਤੱਕ ਲੋਕ ਸਹਿਯੋਗ ਕਰਨ।
ਇਨ੍ਹਾਂ ਪਲਾਂਟਸ 'ਤੇ ਚੱਲ ਰਹੀ ਹੈ ਮੈਂਟੇਨੇਸ

Reliance/Jamnagar DHDS 150 - June 20 (about 2-3 weeks)
IOC/Panipat CDU 150 -July (about 30 days) 
IOC/Mathura Refinery 160 - Aug 25 (for about 15 days)
IOC/Barauni Refinery 120 - July-Aug (for about 5 weeks) 
IOC/Haldia Refinery 150 - Nov-Dec (for about 3 weeks)
IOC/Paradip CDU 300 - Oct (3 weeks) 
IOC/Koyali Refinery - 274 Starting June (up to 45 days) 
BPCL/Kochi CDU 100 -July 20 (1 month) 
CCR NA Aug 6 CPCL/Chennai CDU NA - June 1 (about 2 weeks) 
VDU NA - June 1 (about 2 weeks) 
IOC/Haldia Hydrocracker 1.7 mln T/yr Dec (unspecified extended TA) BPCL/Mumbai CDU 120 early - March-late April
Hydrocracker NA early -March-late April 
Chennai Petroleum CDU 74 - last week of Jan (1 month)
Hydrocracker 1.85 mln T/yr - January (1 month) 
MRPL/New Mangalore CDU 60 -April-May (25 days) 
FCC 2.2 mln T/yr - April-May 
MRPL/New Mangalore Hydrocracker NA -Sept-Oct (30 days) 
MRPL/New Mangalore CDU -96 Sept-Oct (25 days) 
HMEL/Bathinda Refinery 180 -May-End July

  • ਨਵੀਂ ਦਿੱਲੀ
  • ਸਿਲੰਡਰ New Delhi
  • cylinders

ਨੋਟਬੰਦੀ ਦੌਰਾਨ ਜਮਾ ਹੋਏ 1.7 ਲੱਖ ਕਰੋੜ ਰੁਪਏ 'ਤੇ rbi ਨੂੰ ਸ਼ੱਕ

NEXT STORY

Stories You May Like

  • read this news before booking a cylinder
    ਸਿਲੰਡਰ ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਕਿਤੇ ਤੁਹਾਡਾ ਵੀ ਖਾਤਾ ਨਾ ਹੋ ਜਾਏ 'ਖਾਲੀ'
  • suspected paneer dangerous chemicals
    ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ ਪੂਰਾ ਮਾਮਲਾ
  • lpg cylinder price hike
    ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
  • huge jump in prices of 5 kg gas cylinders  know the new rates
    ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
  • this is how to cook without a cylinder and induction
    ਗੈਸ ਖਤਮ ਹੋ ਗਈ ਤਾਂ ਨਾ ਹੋਵੋ ਪਰੇਸ਼ਾਨ! ਬਿਨਾਂ ਸਿਲੰਡਰ ਅਤੇ ਇੰਡਕਸ਼ਨ ਤੋਂ ਇੰਝ ਬਣਾਓ ਖਾਣਾ; ਅਪਣਾਓ ਇਹ ਜੁਗਾੜ
  • lpg crisis delhi govt banned gas cylinders warehouses
    ਹੁਣ ਗੋਦਾਮਾਂ 'ਚ ਨਹੀਂ ਮਿਲੇਗਾ LPG ਸਿਲੰਡਰ! ਇਸ ਸੂਬੇ ਦੀ ਸਰਕਾਰ ਨੇ ਲਾ'ਤੀ ਪਾਬੰਦੀ
  • no cylinder without dac
    ਹੁਣ ਬਿਨਾਂ DAC ਦੇ ਨਹੀਂ ਮਿਲੇਗਾ ਗੈਸ ਸਿਲੰਡਰ! ਡਿਲੀਵਰੀ ਨਿਯਮਾਂ 'ਚ ਵੱਡਾ ਬਦਲਾਅ
  • this amazon service will be closed
    ਬੰਦ ਹੋ ਜਾਵੇਗੀ Amazon ਦੀ ਇਹ Service! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
Trending
Ek Nazar
ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • tcs company announces salary hike from april 1
      TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ...
    • smartphone price hike
      ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ
    • 10 years of upi  digital payment has become 45 crore indians  new record
      UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ,...
    • rupee falls by 17 paise against usd
      ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ
    • family stuck on highway at midnight tata s service relieves sweat
      EV ਵਾਹਨ ਬਣਿਆ ਸਿਰਦਰਦੀ : ਹਾਈਵੇਅ 'ਤੇ ਅੱਧੀ ਰਾਤ ਨੂੰ ਫਸਿਆ ਪਰਿਵਾਰ, ਟਾਟਾ ਦੀ...
    • good friday of stock market sensex nifty rise more than 1 percent
      ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ...
    • limit set on refinery margin  attempt to reduce fuel loss
      ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ...
    • banks to epf rs 2 2 lakh crore has gone unclaimed
      ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2 ਲੱਖ ਕਰੋੜ ਰੁਪਏ, ਕਿਤੇ ਤੁਹਾਡਾ...
    • no cylinder without dac
      ਹੁਣ ਬਿਨਾਂ DAC ਦੇ ਨਹੀਂ ਮਿਲੇਗਾ ਗੈਸ ਸਿਲੰਡਰ! ਡਿਲੀਵਰੀ ਨਿਯਮਾਂ 'ਚ ਵੱਡਾ ਬਦਲਾਅ
    • there will be a 1 hour break on sending 10 000 through upi rbi proposal
      UPI ਰਾਹੀਂ 10,000 ਤੋਂ ਵੱਧ ਭੇਜਣ 'ਤੇ ਲੱਗੇਗਾ 1 ਘੰਟੇ ਦਾ 'ਬ੍ਰੇਕ', RBI ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +