ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.49 ਫੀਸਦੀ ਦੀ ਮਜ਼ਬੂਤੀ ਦੇ ਨਾਲ 57.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਵੀ ਤੇਜ਼ੀ ਦਿਸ ਰਹੀ ਹੈ ਅਤੇ ਇਹ 0.41 ਫੀਸਦੀ ਦੀ ਮਜ਼ਬੂਤੀ ਦੇ ਨਾਲ 64 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.19 ਫੀਸਦੀ ਦੀ ਤੇਜ਼ੀ ਦੇ ਨਾਲ 1436.00 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਵੀ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.06 ਫੀਸਦੀ ਦੀ ਤੇਜ਼ੀ ਦੇ ਨਾਲ 16 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਸੋਨਾ
ਖਰੀਦੋ-34650 ਰੁਪਏ
ਸਟਾਪਲਾਸ-34920 ਰੁਪਏ
ਟੀਚਾ-34480 ਰੁਪਏ
ਜਿੰਕ
ਖਰੀਦੋ-192.8 ਰੁਪਏ
ਸਟਾਪਲਾਸ-197.0 ਰੁਪਏ
ਟੀਚਾ-190.0 ਰੁਪਏ
SGX ਨਿਫਟੀ 'ਚ 24 ਅੰਕ ਦੀ ਬੜ੍ਹਤ, ਸ਼ੰਘਾਈ ਤੇ ਨਿੱਕੇਈ ਵੀ ਗ੍ਰੀਨ
NEXT STORY