ਮੁੰਬਈ - ਘਰੇਲੂ ਸਟਾਕ ਬਾਜ਼ਾਰ 'ਚ ਸਕਾਰਾਤਮਕ ਸ਼ੁਰੂਆਤ ਅਤੇ ਅਮਰੀਕੀ ਮੁਦਰਾ ਦੇ ਕਮਜ਼ੋਰ ਰੁਝਾਨ ਕਾਰਨ ਸ਼ੁੱਕਰਵਾਰ ਨੂੰ ਰੁਪਿਆ ਸ਼ੁਰੂਆਤੀ ਕਾਰੋਬਾਰ 'ਚ 33 ਪੈਸੇ ਮਜ਼ਬੂਤ ਹੋ ਕੇ 73.33 ਦੇ ਪੱਧਰ 'ਤੇ ਬੰਦ ਹੋਇਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਕਰੰਸੀ ਅਮਰੀਕੀ ਡਾਲਰ ਦੇ ਮੁਕਾਬਲੇ 73.47 ਦੇ ਪੱਧਰ 'ਤੇ ਖੁੱਲ੍ਹੀ ਗਈ ਅਤੇ ਅੱਗੇ ਵੀ ਵਾਧਾ ਦਰਜ ਕਰਦੇ ਹੋਏ 73.33 ਦੇ ਅਗਲੇ ਪੱਧਰ ਤੱਕ ਪਹੁੰਚ ਗਈ।
ਵੀਰਵਾਰ ਨੂੰ ਰੁਪਿਆ 14 ਪੈਸੇ ਦੀ ਗਿਰਾਵਟ ਨਾਲ 73.66 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਡਾਲਰ ਇੰਡੈਕਸ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਹੋਇਆ 0.07% ਦੀ ਗਿਰਾਵਟ ਨਾਲ 92.90 'ਤੇ ਬੰਦ ਹੋਇਆ ਹੈ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਕੁੱਲ ਆਧਾਰ 'ਤੇ 249.82 ਕਰੋੜ ਰੁਪਏ ਦੀ ਇਕੁਇਟੀ ਵੇਚੀ। ਇਸ ਦੌਰਾਨ ਬ੍ਰੈਂਟ ਕਰੂਡ ਫਿਊਚਰਜ਼ 0.55 ਪ੍ਰਤੀਸ਼ਤ ਦੇ ਵਾਧੇ ਨਾਲ 43.54 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ
ਵਿਸ਼ਵ ਬੈਂਕ ਦੇ ਮਨੁੱਖੀ ਪੂੰਜੀ ਸੂਚਕ ਅੰਕ ’ਚ ਭਾਰਤ ਇਕ ਸਥਾਨ ਹੇਠਾਂ ਖਿਸਕਿਆ,ਪਿਛਲੇ ਸਾਲ ਕੀਤਾ ਸੀ ਇਤਰਾਜ਼
NEXT STORY