Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    3:08:53 AM

  • the earth shook with violent tremors of the earthquake

    ਭੂਚਾਲ ਦੇ ਜ਼ਬਰਦਸਤ ਤੇਜ਼ ਝਟਕਿਆਂ ਨਾਲ ਕੰਬੀ ਧਰਤੀ,...

  • parle g biscuit in this city for 2348

    5 ਰੁਪਏ ਵਾਲਾ Parle-G ਬਿਸਕੁਟ ਇਸ ਸ਼ਹਿਰ 'ਚ ਮਿਲ...

  • iphone gets even cheaper

    iPhone ਹੋਇਆ ਹੋਰ ਵੀ ਸਸਤਾ! ਇੱਥੇ 40 ਹਜ਼ਾਰ ਤੋਂ...

  • trade talks between us and china to be held in london on june 9

    9 ਜੂਨ ਨੂੰ ਲੰਡਨ 'ਚ ਹੋਵੇਗੀ ਅਮਰੀਕਾ ਅਤੇ ਚੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਫਲਾਈਟ ’ਚ ਯਾਤਰੀ ਦੇ ਖਾਣੇ ’ਚ ਨਿਕਲਿਆ ਚੂਹਾ,ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

BUSINESS News Punjabi(ਵਪਾਰ)

ਫਲਾਈਟ ’ਚ ਯਾਤਰੀ ਦੇ ਖਾਣੇ ’ਚ ਨਿਕਲਿਆ ਚੂਹਾ,ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

  • Edited By Harinder Kaur,
  • Updated: 22 Sep, 2024 02:55 PM
Jalandhar
in flight a rat found in passenger s food an emergency landing
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਏਜੰਸੀ) : ਸਕੈਂਡੀਨੇਵੀਅਨ ਏਅਰਲਾਈਨਜ਼ (ਐੱਸ.ਏ.ਐੱਸ.) ਦੀ ਉਡਾਨ ਦੀ ਇਕ ਯਾਤਰੀ ਦੇ ਖਾਣੇ ’ਚ ਚੂਹਾ ਨਿਕਲਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਹ ਜਹਾਜ਼ ਨਾਰਵੇ ਦੀ ਰਾਜਧਾਨੀ ਓਸਲੋ ਤੋਂ ਸਪੇਨ ਦੇ ਮਾਲਾਗਾ ਲਈ ਉਡਾਨ ਭਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਇਸ ਉਡਾਨ ਦੀ ਡੈਨਮਾਰਕ ਦੇ ਕੋਪਨਹੇਗਨ ’ਚ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਇਹ ਵੀ ਪੜ੍ਹੋ :     ਇਸ ਦੇਸ਼ ਦੇ ਵਿਜ਼ੀਟਰਜ਼ ਨੂੰ ਮਿਲੇਗੀ 10 GB ਮੁਫਤ ਡਾਟੇ ਨਾਲ ਇੰਸਟੈਂਟ E-SIM

ਯਾਤਰੀਆਂ ਨੂੰ ਵੱਖਰੇ ਜਹਾਜ਼ ’ਤੇ ਲਿਜਾਇਆ ਗਿਆ ਮਾਲਾਗਾ

ਇਸ ਘਟਨਾ ਦੇ ਚਸ਼ਮਦੀਦ ਗਵਾਹ ਜਾਰਲੇ ਬੋਰਸਟੈਡ ਨੇ ਦੱਸਿਆ ਕਿ ਉਸ ਕੋਲ ਬੈਠੀ ਔਰਤ ਖਾਣੇ ਦਾ ਡੱਬਾ ਖੋਲ੍ਹ ਰਹੀ ਸੀ ਕਿ ਅਚਾਨਕ ਉਸ ’ਚੋਂ ਇਕ ਚੂਹਾ ਬਾਹਰ ਨਿਕਲਿਆ ਅਤੇ ਕੁਝ ਹੀ ਸਮੇਂ ’ਚ ਜਹਾਜ਼ ’ਚ ਗਾਇਬ ਹੋ ਗਿਆ। ਬੋਰੇਸਟੈਡ ਨੇ ਕਿਹਾ ਕਿ ਹਾਲਾਂਕਿ ਘਟਨਾ ਤੋਂ ਬਾਅਦ ਫਲਾਈਟ ਦਾ ਰਸਤਾ ਬਦਲ ਦਿੱਤਾ ਗਿਆ। ਇਸ ਨਾਲ ਉਨ੍ਹਾਂ ਨੂੰ ਯਾਤਰਾ ਪੂਰੀ ਕਰਨ ਲਈ ਕੁਝ ਵਾਧੂ ਘੰਟੇ ਲੱਗੇ।

ਇਹ ਵੀ ਪੜ੍ਹੋ :     ਅਮਰੀਕਾ ਦੌਰੇ 'ਤੇ ਗਏ PM ਮੋਦੀ ਨੂੰ ਪੰਨੂ ਨੇ ਦਿੱਤੀ ਧਮਕੀ, ਵਧਾਈ ਗਈ ਸੁਰੱਖ਼ਿਆ(Video)

ਏਅਰਲਾਈਨ ਦੇ ਬੁਲਾਰੇ ਓਇਸਟੀਨ ਸ਼ਿਮਟ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ’ਚ ਕਿਹਾ ਕਿ ਡਾਇਵਰਸ਼ਨ ਕੰਪਨੀ ਦੀਆਂ ਪ੍ਰਕਿਰਿਆਵਾਂ ਅਨੁਸਾਰ ਸੀ ਕਿਉਂਕਿ ਘਾਹ ਵਾਲਾ ਸਟੋਵ ਵੇਅ ਸੁਰੱਖਿਆ ਲਈ ਖਤਰਾ ਪੈਦਾ ਕਰ ਰਿਹਾ ਸੀ।

ਫਲਾਈਟ ’ਚ ਸਵਾਰ ਯਾਤਰੀਆਂ ਨੂੰ ਬਾਅਦ ’ਚ ਇਕ ਵੱਖਰੇ ਜਹਾਜ਼ ’ਤੇ ਮਾਲਾਗਾ ਲਈ ਲਿਜਾਇਆ ਗਿਆ। ਿਸ਼ਮਟ ਨੇ ਕਿਹਾ ਕਿ ਏਅਰਲਾਈਨਾਂ ’ਚ ਆਮ ਤੌਰ ’ਤੇ ਚੂਹਿਆਂ ਸਬੰਧੀ ਸਖਤ ਨਿਯਮ ਹੁੰਦੇ ਹਨ, ਤਾਂ ਜੋ ਇਨ੍ਹਾਂ ਨੂੰ ਬਿਜਲੀ ਦੀਆਂ ਤਾਰਾਂ ਚਬਾਉਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ :     ਪੰਜ ਸਾਲਾਂ 'ਚ ਇਟਲੀ ਦੀ ਨਾਗਰਿਕਤਾ, ਰਾਇਸ਼ੁਮਾਰੀ ਨੇ ਜਗਾਈ ਨਵੀਂ ਆਸ

ਉਨ੍ਹਾਂ ਕਿਹਾ ਕਿ ਅਜਿਹਾ ਬਹੁਤ ਘੱਟ ਹੁੰਦਾ ਹੈ ਕਿਉਂਕਿ ਏਅਰਲਾਈਨਜ਼ ਨੇ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕੀਤੇ ਹੁੰਦੇ ਹਨ।

ਇਹ ਵੀ ਪੜ੍ਹੋ :      ਟਰੰਪ ਦੀ ਚੋਣ ਮੁਹਿੰਮ 'ਚ ਵੱਜਦੇ ਨੇ 'ਚੋਰੀ ਦੇ ਗਾਣੇ', ਕਈ ਪਰਚੇ ਦਰਜ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • ਸਕੈਂਡੀਨੇਵੀਅਨ ਫਲਾਈਟ ’ਚ ਯਾਤਰੀ ਦੇ ਖਾਣੇ ’ਚ ਨਿਕਲਿਆ ਚੂਹਾ
  • ਡੈਨਮਾਰਕ ’ਚ ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

ਸਟਾਰ ਹੈਲਥ ਇੰਸ਼ੋਰੈਂਸ ਦੇ ਖਪਤਕਾਰ ਸਾਵਧਾਨ, ਲੀਕ ਹੋ ਗਿਆ ਹੈ ਕਰੋੜਾਂ ਲੋਕਾਂ ਦਾ ਡਾਟਾ!

NEXT STORY

Stories You May Like

  • passengers stuck on boeing 787 plane in 47c heat in dubai
    ਚਲਦੀ ਫਲਾਈਟ 'ਚ ਅਚਾਨਕ ਫੇਲ੍ਹ ਹੋ ਗਿਆ ਕੂਲਿੰਗ ਸਿਸਟਮ! 47 ਡਿਗਰੀ ਹੀਟ 'ਚ ਫਸੇ ਯਾਤਰੀ
  • attempt to open door of flight going from tokyo to houston
    ਟੋਕੀਓ ਤੋਂ ਹਿਊਸਟਨ ਜਾ ਰਹੀ ਫਲਾਈਟ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼, ਪਾਇਲਟ ਨੇ ਕੀਤੀ ਐਮਰਜੈਂਸੀ ਲੈਂਡਿੰਗ
  • keep window shades closed during takeoff landing of flight photography banned
    ਫਲਾਈਟ ਦੇ ਟੇਕਆਫ-ਲੈਂਡਿੰਗ ਦੇ ਸਮੇਂ ਬਾਰੀਆਂ ਦੇ ਸ਼ੈੱਡਜ਼ ਬੰਦ ਰੱਖਣ ਦੇ ਹੁਕਮ,ਫੋਟੋਗ੍ਰਾਫੀ-ਵੀਡੀਓਗ੍ਰਾਫੀ ’ਤੇ ਪਾਬੰਦੀ
  • in this country  fliers who stand up too soon after landing will be fined
    ਲੈਂਡਿੰਗ ਮਗਰੋਂ ਫਲਾਈਟ 'ਚ ਤੁਰੰਤ ਖੜ੍ਹੇ ਹੋਣ ਵਾਲਿਆਂ 'ਤੇ ਲੱਗੇਗਾ ਜੁਰਮਾਨਾ! ਇਸ ਦੇਸ਼ ਨੇ ਲਾਗੂ ਕੀਤਾ ਨਵਾਂ ਨਿਯਮ
  • abortions in emergencies
    ਐਮਰਜੈਂਸੀ 'ਚ ਗਰਭਪਾਤ ਨਹੀਂ ਕਰਾ ਸਕਣਗੀਆਂ ਔਰਤਾਂ
  • wildfires in canada
    ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ ਛੱਡੇ ਘਰ
  • mock drill conducted to deal with emergency  practice at dasuya cantt ground
    ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ 'ਚ ਹੋਇਆ ਅਭਿਆਸ
  • wife police constable husband arrested
    ਹੈਰਾਨੀਜਨਕ ! ਪਤਨੀ ਪੁਲਸ 'ਚ ਤਾਇਨਾਤ, ਪਤੀ ਨਿਕਲਿਆ ਲੁਟੇਰਾ
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਪਾਰ ਦੀਆਂ ਖਬਰਾਂ
    • long jump in gold and silver prices  prices have reached record levels
      Gold-Silver ਦੀਆਂ ਕੀਮਤਾਂ ਦੀ ਲੰਮੀ ਛਾਲ, ਰਿਕਾਰਡ ਪੱਧਰ 'ਤੇ ਪਹੁੰਚੇ ਭਾਅ,...
    • will the repo rate be cut again  rbi governor  s big statement
      ਕੀ ਰੈਪੋ ਰੇਟ 'ਚ ਫਿਰ ਹੋਵੇਗੀ ਕਟੌਤੀ? RBI ਗਵਰਨਰ ਦਾ ਵੱਡਾ ਬਿਆਨ ਆਇਆ ਸਾਹਮਣੇ
    • wheat procurement highest
      ਸਰਕਾਰ ਨੇ 2025-26 ਦੇ ਹਾੜੀ ਮਾਰਕੀਟਿੰਗ ਸੀਜ਼ਨ ਲਈ ਕਣਕ ਦੀ ਰਿਕਾਰਡ ਖਰੀਦ ਕੀਤੀ...
    • maruti suzuki created a new record  also saved 63 million liters of fuel
      Maruti Suzuki ਨੇ ਬਣਾਇਆ ਨਵਾਂ ਰਿਕਾਰਡ, 63 ਮਿਲੀਅਨ ਲੀਟਰ ਈਂਧਣ ਦੀ ਵੀ ਕੀਤੀ ਬਚਤ
    • rbi  s decision  sensex nifty rose  know the reasons for the increase
      RBI ਦੇ ਫੈਸਲੇ ਨਾਲ ਨਿਵੇਸ਼ਕਾਂ ਦੀ ਚਾਂਦੀ, ਸੈਂਸੈਕਸ-ਨਿਫਟੀ ਵਾਧਾ ਲੈ ਕੇ ਹੋਏ...
    • big gift for home loan takers  how much relief will be given in emi on loans
      Home Loan ਲੈਣ ਵਾਲਿਆਂ ਲਈ ਵੱਡਾ ਤੋਹਫ਼ਾ: 20, 30 ਅਤੇ 50 ਲੱਖ ਦੇ ਲੋਨ 'ਤੇ...
    • foreign investors align with india opportunity as fdi inflows surge last decade
      ਪਿਛਲੇ ਇਕ ਦਹਾਕੇ ਦਰਮਿਆਨ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰ 'ਚ ਕੀਤਾ ਦੁੱਗਣੇ...
    • repo rate cut  0 5  cut in repo rate   benefit the common people
      Repo Rate Cut: ਰੈਪੋ ਰੇਟ ਵਿੱਚ 0.5% ਦੀ ਕਟੌਤੀ, ਜਾਣੋ ਆਮ ਲੋਕਾਂ ਨੂੰ ਕੀ...
    • amazon marketplace charge online orders
      Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ
    • demand for indian tea increased abroad  prices rose 18
      ਵਿਦੇਸ਼ਾਂ 'ਚ ਵਧੀ ਭਾਰਤੀ ਚਾਹ ਦੀ ਮੰਗ, ਖ਼ਰੀਦਦਾਰੀ ਵਧਣ ਕਾਰਨ 18 ਫ਼ੀਸਦੀ ਚੜ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +