Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:02:20 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੈਨੂਫੈਕਚਰਿੰਗ ਸੈਕਟਰ ’ਚ 20 ਮਹੀਨਿਆਂ ’ਚ ਪਹਿਲੀ ਵਾਰ ਤਨਖਾਹ ਲਾਭਪਾਤਰੀ ਕਰਮਚਾਰੀਆਂ ਦੀ ਛਾਂਟੀ

BUSINESS News Punjabi(ਵਪਾਰ)

ਮੈਨੂਫੈਕਚਰਿੰਗ ਸੈਕਟਰ ’ਚ 20 ਮਹੀਨਿਆਂ ’ਚ ਪਹਿਲੀ ਵਾਰ ਤਨਖਾਹ ਲਾਭਪਾਤਰੀ ਕਰਮਚਾਰੀਆਂ ਦੀ ਛਾਂਟੀ

  • Updated: 03 Dec, 2019 09:36 AM
New Delhi
in manufacturing sector sorting out for the employes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਮੁਕਾਬਲੇਬਾਜ਼ੀ ਦੇ ਦਬਾਅ ਅਤੇ ਅਸਥਿਰ ਬਾਜ਼ਾਰ ਹਾਲਾਤ ਦਰਮਿਆਨ ਨਵੇਂ ਠੇਕਿਆਂ ਅਤੇ ਉਤਪਾਦਨ ’ਚ ਸੁਸਤ ਵਾਧੇ ਦਰਮਿਆਨ ਨਵੰਬਰ ’ਚ ਮੈਨੂਫੈਕਚਰਿੰਗ ਸੈਕਟਰ ’ਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਸ ’ਚ ਸੁਸਤ ਵਿਕਰੀ ਦੇ ਕਾਰਣ ਕੰਪਨੀਆਂ ਨੇ ਨਵੀਂ ਭਰਤੀ ਨਹੀਂ ਕੀਤੀ, ਉਲਟਾ 20 ਮਹੀਨਿਆਂ ’ਚ ਪਹਿਲੀ ਵਾਰ ਉਨ੍ਹਾਂ ਨੇ ਤਨਖਾਹਲਾਭਪਾਤਰੀ ਕਰਮਚਾਰੀਆਂ ਦੀ ਛਾਂਟੀ ਕਰ ਦਿੱਤੀ।

ਮਾਰਚ 2018 ਤੋਂ ਬਾਅਦ ਪਹਿਲੀ ਵਾਰ ਕਰਮਚਾਰੀਆਂ ਦੀ ਗਿਣਤੀ ’ਚ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗੱਲ ਅੱਜ ਜਾਰੀ ਮਹੀਨਾਵਾਰੀ ਪ੍ਰਚੇਜਿੰਗ ਮੈਨੇਜਰਸ ਸੂਚਕ ਅੰਕ (ਪੀ. ਐੱਮ. ਆਈ.) ਸਰਵੇਖਣ ’ਚ ਕਹੀ ਗਈ ਹੈ। ਅਕਤੂਬਰ ’ਚ ਮੈਨੂਫੈਕਚਰਿੰਗ ਸੈਕਟਰ ਦਾ ਸੂਚਕ ਅੰਕ 2 ਸਾਲ ਦੇ ਹੇਠਲੇ ਪੱਧਰ 50.6 ’ਤੇ ਰਿਹਾ ਸੀ, ਜੋ ਨਵੰਬਰ ’ਚ ਵਧ ਕੇ 51.2 ’ਤੇ ਪਹੁੰਚ ਗਿਆ। ਸੂਚਕ ਅੰਕ ਦਾ 50 ਤੋਂ ਉੱਪਰ ਹੋਣਾ ਵਾਧੇ ਨੂੰ ਅਤੇ 50 ਤੋਂ ਘੱਟ ਰਹਿਣਾ ਗਿਰਾਵਟ ਨੂੰ ਦਰਸਾਉਂਦਾ ਹੈ, ਜਦੋਂ ਕਿ ਇਸ ਦਾ 50 ’ਤੇ ਰਹਿਣਾ ਸਥਿਰਤਾ ਦਾ ਸੂਚਕ ਹੈ।

ਮੰਗ ’ਚ ਗਿਰਾਵਟ ਕਾਰਣ ਸੁਸਤੀ ਦੀ ਗ੍ਰਿਫਤ ’ਚ ਹੈ ਮੈਨੂਫੈਕਚਰਿੰਗ ਸੈਕਟਰ

ਆਈ. ਐੱਚ. ਐੱਸ. ਮਾਰਕੀਟ ਦੀ ਮੁੱਖ ਅਰਥਸ਼ਾਸਤਰੀ ਪਾਲਿਆਨਾ ਡੀ ਲੀਮਾ ਨੇ ਕਿਹਾ ਕਿ ਨਵੰਬਰ ’ਚ ਮੈਨੂਫੈਕਚਰਿੰਗ ਸੈਕਟਰ ਦੀਆਂ ਸਰਗਰਮੀਆਂ ’ਚ ਹਾਲਾਂਕਿ ਵਾਧਾ ਦਰਜ ਕੀਤਾ ਗਿਆ ਹੈ ਪਰ ਨਵੇਂ ਆਰਡਰ, ਉਤਪਾਦਨ ਅਤੇ ਬਰਾਮਦ ’ਚ ਵਾਧੇ ਦੀ ਰਫਤਾਰ 2019 ਦੀ ਸ਼ੁਰੂਆਤ ’ਚ ਦਰਜ ਕੀਤੀ ਗਈ ਰਫਤਾਰ ਨਾਲੋਂ ਕਾਫ਼ੀ ਘੱਟ ਹੈ। ਰਫਤਾਰ ’ਚ ਇਹ ਸੁਸਤੀ ਮੁੱਖ ਤੌਰ ’ਤੇ ਮੰਗ ’ਚ ਗਿਰਾਵਟ ਕਾਰਣ ਦਰਜ ਕੀਤੀ ਗਈ ਹੈ।

ਸੇਵਾਮੁਕਤ ਕਰਮਚਾਰੀਆਂ ਦੀ ਜਗ੍ਹਾ ਨਹੀਂ ਹੋਈ ਨਵੀਂ ਬਹਾਲੀ

ਸਰਵੇਖਣ ਰਿਪੋਰਟ ’ਚ ਕਿਹਾ ਗਿਆ ਹੈ ਕਿ ਮਾਰਚ 2018 ’ਚ ਪਹਿਲੀ ਵਾਰ ਕਰਮਚਾਰੀਆਂ ਦੀ ਗਿਣਤੀ ’ਚ ਗਿਰਾਵਟ ਦਰਜ ਕੀਤੀ ਗਈ ਹੈ। ਕਈ ਕੰਪਨੀਆਂ ਨੇ ਕਿਹਾ ਕਿ ਮੌਜੂਦਾ ਕਰਮਚਾਰੀ ਹੀ ਕਾਰੋਬਾਰ ਨੂੰ ਨਿਪਟਾ ਰਹੇ ਹਨ। ਕੁਝ ਹੋਰ ਕੰਪਨੀਆਂ ਨੇ ਕਿਹਾ ਕਿ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੀ ਜਗ੍ਹਾ ਨਵੀਂ ਬਹਾਲੀ ਨਹੀਂ ਕੀਤੀ ਗਈ ਹੈ। ਕੁਝ ਕੰਪਨੀਆਂ ਨੇ ਕਿਹਾ ਕਿ ਉਨ੍ਹਾਂ ਨੇ ਥੋੜ੍ਹਚਿਰੇ ਠੇਕਿਆਂ ਦਾ ਨਵੀਨੀਕਰਨ ਨਹੀਂ ਕੀਤਾ ਹੈ। ਰਿਪੋਰਟ ਮੁਤਾਬਕ ਨਵੰਬਰ ’ਚ ਕਾਰੋਬਾਰੀ ਮਾਹੌਲ ’ਚ ਸੁਧਾਰ ਦਰਜ ਕੀਤਾ ਗਿਆ। ਹਾਲਾਂਕਿ ਫਿਊਚਰ ਆਊਟਪੁਟ ਇੰਡੈਕਸ ਔਸਤ ਨਾਲੋਂ ਕਾਫ਼ੀ ਹੇਠਾਂ ਹੈ। ਇਸ ਦਾ ਕਾਰਣ ਇਹ ਹੈ ਕਿ ਕਈ ਕੰਪਨੀਆਂ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਚਿੰਤਿਤ ਹਨ। ਮਹਿੰਗਾਈ ਦੇ ਮੋਰਚੇ ’ਤੇ ਨਵੰਬਰ ’ਚ ਇਨਪੁਟ ਲਾਗਤ ਅਤੇ ਉਤਪਾਦਨ ਕੀਮਤ ਦੋਵਾਂ ’ਚ ਮਾਮੂਲੀ ਵਾਧਾ ਦਰਜ ਕੀਤਾ ਗਿਆ।

  • Manufacturing Sector
  • Beneficiary
  • Employee
  • ਮੈਨੂਫੈਕਚਰਿੰਗ ਸੈਕਟਰ
  • ਲਾਭਪਾਤਰੀ
  • ਕਰਮਚਾਰੀ

ਅੱਜ ਲਗਾਤਾਰ ਤੀਜਾ ਦਿਨ, ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • girl fell 20 foot deep drain rescue operation
    20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
  • arunachal pradesh heroin worth rs 20 lakh seized woman arrested
    ਅਰੁਣਾਚਲ ਪ੍ਰਦੇਸ਼: 20 ਲੱਖ ਰੁਪਏ ਦੀ ਹੈਰੋਇਨ ਜ਼ਬਤ, ਔਰਤ ਗ੍ਰਿਫ਼ਤਾਰ
  • dhanush and mammootty to appear together for the first time in   om  chapter 1
    ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ ਹੋਵੇਗੀ ਰਿਲੀਜ਼
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • estee lauder  s big bet on india  s beauty market
      ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ...
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • share market
      ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' ! ਨਿਵੇਸ਼ਕਾਂ ਦੇ ਖਿੜ ਗਏ ਚਿਹਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +