Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:05:19 PM

  • holidays of these punjab employees cancelled

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ,...

  • sunday holidays cancelled  post offices in jalandhar will remain open

    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ...

  • hearing of fir no 91 case against majithia completed

    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸ਼ੇਅਰਾਂ ਬ੍ਰੋਕਰਾਂ, ਕਾਰੋਬਾਰੀਆਂ ਦੇ ਦੇਸ਼ 'ਚ ਕਈ ਠਿਕਾਣਿਆਂ 'ਤੇ ਆਮਦਨ ਵਿਭਾਗ ਦੀ ਤਲਾਸ਼ੀ

BUSINESS News Punjabi(ਵਪਾਰ)

ਸ਼ੇਅਰਾਂ ਬ੍ਰੋਕਰਾਂ, ਕਾਰੋਬਾਰੀਆਂ ਦੇ ਦੇਸ਼ 'ਚ ਕਈ ਠਿਕਾਣਿਆਂ 'ਤੇ ਆਮਦਨ ਵਿਭਾਗ ਦੀ ਤਲਾਸ਼ੀ

  • Edited By Aarti Dhillon,
  • Updated: 08 Dec, 2019 11:52 AM
New Delhi
income department country
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਆਮਦਨ ਟੈਕਸ ਵਿਭਾਗ ਨੇ ਸ਼ੇਅਰ ਡੈਰੀਵੇਟਿਵ (ਵਾਇਦਾ/ਵਿਕਲਪ) ਅਨੁਬੰਧਾਂ ਦੇ ਬਾਜ਼ਾਰ 'ਚ ਖਰੀਦਾਰੀ ਦੇ ਅਭਾਵ 'ਚ ਠੰਡੇ ਪਏ ਸ਼ੇਅਰਾਂ ਦੇ ਕਾਰੋਬਾਰ 'ਚ ਕਥਿਤ ਹੇਰਾਫੇਰੀ ਦੀ ਜਾਂਚ ਦੇ ਸਿਲਸਿਲੇ 'ਚ ਦੇਸ਼ ਭਰ 'ਚ ਕੁਝ ਸ਼ੇਅਰ ਬ੍ਰੋਕਰਾਂ ਅਤੇ ਕਾਰੋਬਾਰੀਆਂ ਦੇ ਠਿਕਾਣਿਆਂ ਦੀ ਤਲਾਸ਼ੀ ਲਈ ਹੈ। ਵਿਭਾਗ ਮੁਤਾਬਕ ਵੱਖ-ਵੱਖ ਇਕਾਈਆਂ ਨੇ ਡੇਰੀਵੇਟਿਵ ਬਾਜ਼ਾਰ 'ਚ ਠੰਡੇ ਪਏ ਸ਼ੇਅਰਾਂ ਦੇ ਵਿਕਲਪ ਦੇ ਅਨੁਬੰਧਾਂ ਦੇ ਲੈਣ-ਦੇਣ ਦੇ ਮਾਧਿਅਮ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਲਾਭ/ਹਾਨੀ ਦਿਖਾਉਣ ਦੀ ਧੋਖਾਧੜੀ ਕੀਤੀ ਹੈ।
ਵਿਭਾਗ ਨੇ ਸ਼ਨੀਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਇਹ ਕਾਰਵਾਈ ਮੁੰਬਈ, ਕੋਲਕਾਤਾ, ਕਾਨਪੁਰ, ਦਿੱਲੀ, ਨੋਇਡਾ, ਗੁਰੂਗ੍ਰਾਮ, ਹੈਦਰਾਬਾਦ ਅਤੇ ਗਾਜ਼ੀਆਬਾਦ 'ਚ 39 ਤੋਂ ਜ਼ਿਆਦਾ ਥਾਵਾਂ 'ਤੇ ਕੀਤੀ ਗਈ। ਵਿਭਾਗ ਨੇ ਕਿਹਾ ਕਿ ਇਹ ਬ੍ਰੋਕਰ ਬੀ.ਐੱਸ.ਈ. 'ਚ ਇਕਵਟੀ ਡੈਰੀਵੇਟਿਵ ਸ਼੍ਰੇਣੀ 'ਚ ਬਿਨ੍ਹਾਂ ਪੁੱਛ ਦੇ ਪਏ ਸ਼ੇਅਰਾਂ ਅਤੇ ਵਿਦੇਸ਼ੀ-ਵਿਨਿਯਮ ਡੈਰੀਵੇਟਿਵ ਖੰਡ 'ਚ ਹਿੱਸੇਦਾਰੀ ਵੇਚ ਕੇ ਲਾਭ/ਹਾਨੀ ਸਮਾਯੋਜਿਤ ਕਰਵਾਉਣ ਦੇ ਗੋਰਥ ਧੰਦੇ 'ਚ ਸ਼ਾਮਲ ਸਨ। ਇਸ ਕਾਰਵਾਈ ਨਾਲ ਇਨ੍ਹਾਂ ਬ੍ਰੋਕਰਾਂ ਅਤੇ ਵਪਾਰੀ ਵਲੋਂ ਇਸ ਕਥਿਤ ਘਪਲੇ ਦੇ ਤੌਰ ਤਰੀਕਿਆਂ ਦਾ ਵੀ ਪਤਾ ਚੱਲਦਾ ਹੈ।
ਬਿਆਨ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਅਨੈਤਿਕ ਇਲਾਈਆਂ ਨੇ ਇਨ੍ਹਾਂ ਤੌਰ ਤਰੀਕਿਆਂ ਦੇ ਮਾਧਿਅਮ ਨਾਲ ਆਪਣੀ ਇੱਛਾ ਦੇ ਮੁਤਾਬਕ 35,00 ਕਰੋੜ ਰੁਪਏ ਤੋਂ ਜ਼ਿਆਦਾ ਦੀ ਲਾਭ-ਹਾਨੀ ਦਾ ਸਮਾਜੋਯਨ ਕੀਤਾ ਹੈ। ਵਿਭਾਗ ਮੁਤਾਬਕ ਇਸ ਤਲਾਸ਼ੀ 'ਚ ਬੀ.ਐੱਸ.ਈ. 'ਚ ਸੂਚੀਬੱਧ ਕੌਡੀਆਂ ਦੇ ਭਾਅ ਚੱਲਣ ਵਾਲੇ ਘੱਟੋ ਘੱਟ ਤਿੰਨ ਸ਼ੇਅਰਾਂ 'ਚ ਹੇਰਾਫੇਰੀ ਵਾਲੇ ਸੌਦਿਆਂ ਦਾ ਵੀ ਪਤਾ ਚੱਲਿਆ ਹੈ। ਦੱਸ ਦੇਈਏ ਕਿ ਇਸ ਤਰ੍ਹਾਂ ਦੇ ਸੌਦਿਆਂ 'ਚ ਸ਼ਾਮਲ ਇਕਾਈਆਂ ਨੇ ਕੁੱਲ ਮਿਲਾ ਕੇ ਕਰੀਬ 2,000 ਕਰੋੜ ਰੁਪਏ ਦੇ ਹੇਰਾਫੇਰੀ ਦੇ ਲੰਮੇ ਸਮੇਂ ਪੂੰਜੀਗਤ ਲਾਭ ਦੀ ਵਰਤੋਂ ਕੀਤੀ। ਤਲਾਸ਼ੀਆਂ 'ਚ 1.20 ਕਰੋੜ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

  • income department
  • country
  • ਸ਼ੇਅਰਾਂ ਬ੍ਰੋਕਰਾਂ
  • ਕਾਰੋਬਾਰੀ

ਇਕਨੋਮੀ 'ਚ ਸੁਸਤੀ, DEC 'ਚ FPI ਵੱਲੋਂ 244 ਕਰੋੜ ਰੁ: ਦੀ ਨਿਕਾਸੀ

NEXT STORY

Stories You May Like

  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
  • reliance jio  s ipo approval  details including share price
    ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • 49 officers transfers
    ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
  • mock drill  country  security  neet ug exam
    ਅੱਜ ਹੋਵੇਗੀ ਮੌਕ ਡ੍ਰਿਲ ! ਪੂਰੇ ਦੇਸ਼ 'ਚ ਵੱਜਣਗੇ 'ਘੁੱਗੂ', ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
Trending
Ek Nazar
this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • minister hardeep puri makes big statement on petrol diesel
      Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
    • huge jump in gold and silver prices  know how much the prices
      Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ ਕਿੰਨੇ ਚੜ੍ਹੇ ਕੀਮਤੀ ਧਾਤਾਂ...
    • uk us pharma deal
      2.29 ਲੱਖ ਵਾਧੂ ਮੌਤਾਂ ਦਾ ਖਦਸ਼ਾ ! ਬ੍ਰਿਟੇਨ-ਅਮਰੀਕਾ ਫਾਰਮਾ ਡੀਲ ਨਾਲ ਕੰਪਨੀਆਂ...
    • rupee rises by 19 paise against us dollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ 19 ਪੈਸੇ ਚੜ੍ਹਿਆ ਰੁਪਿਆ
    • stock market rises for third day sensex jumps 500 points
      ਲਗਾਤਾਰ ਤੀਜੇ ਦਿਨ ਚੜ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਨੇ ਮਾਰੀ 545 ਅੰਕਾਂ ਦੀ ਛਾਲ
    • da may increase by 3 from july
      ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ...
    • foreign investors continue selling  withdraw rs 49 430 crore
      ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430...
    • sebi bans 221 entities in securities fraud case
      ਸਕਿਓਰਿਟੀਜ਼ ਧੋਖਾਦੇਹੀ ਮਾਮਲੇ ’ਚ ਸੇਬੀ ਨੇ 221 ਇਕਾਈਆਂ ’ਤੇ ਲਾਈ ਪਾਬੰਦੀ
    • share market closed with increase  heavy buying in mid small cap
      ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 579 ਅੰਕ ਚੜ੍ਹਿਆ ਤੇ ਨਿਫਟੀ 24,175 ਦੇ ਪੱਧਰ...
    • 1000 new plants
      ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ ਤਾਕਾਇਚੀ ਦੀ ਗੱਲਬਾਤ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +