Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    11:07:17 AM

  • shameful incident in punjab

    ਪੰਜਾਬ 'ਚ ਸ਼ਰਮਨਾਕ ਘਟਨਾ! 55 ਸਾਲਾ ਫੁੱਫੜ ਨੇ ਭਤੀਜੀ...

  • youth dies due to electrocution

    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

  • important news for shopkeepers

    ਦੁਕਾਨਦਾਰਾਂ ਲਈ ਅਹਿਮ ਖ਼ਬਰ ! 15 ਦਿਨਾਂ 'ਚ ਕਰ ਲਓ...

  • big incident

    ਅੱਧੀ ਰਾਤੀਂ ਵਾਪਰੇ ਭਿਆਨਕ ਹਾਦਸੇ ਨੇ ਸੜਕ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਨਕਮ ਟੈਕਸ ਦੀ ਇਹ ਛੋਟ ਦੁਬਾਰਾ ਨਹੀਂ ਮਿਲੇਗੀ, 30 ਸਤੰਬਰ ਤੱਕ ਪੂਰਾ ਕਰ ਲਓ ਇਹ ਕੰਮ

BUSINESS News Punjabi(ਵਪਾਰ)

ਇਨਕਮ ਟੈਕਸ ਦੀ ਇਹ ਛੋਟ ਦੁਬਾਰਾ ਨਹੀਂ ਮਿਲੇਗੀ, 30 ਸਤੰਬਰ ਤੱਕ ਪੂਰਾ ਕਰ ਲਓ ਇਹ ਕੰਮ

  • Edited By Harinder Kaur,
  • Updated: 14 Jul, 2020 07:46 PM
New Delhi
income tax exemption will not be available again by september 30
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਇਨਕਮ ਟੈਕਸ ਵਿਭਾਗ ਨੇ ਸੋਮਵਾਰ ਨੂੰ ਉਨ੍ਹਾਂ ਟੈਕਸਦਾਤਾਵਾਂ ਨੂੰ ਇਕ ਵਾਰ ਫਿਰ ਛੋਟ ਦਿੱਤੀ ਹੈ ਜਿਨ੍ਹਾਂ ਨੇ ਅਜੇ ਤੱਕ ਮੁਲਾਂਕਣ ਸਾਲ 2015-16 ਤੋਂ 2019-20 ਲਈ ਇਲੈਕਟ੍ਰਾਨਿਕ ਢੰਗ ਨਾਲ ਟੈਕਸ ਰਿਟਰਨ ਪ੍ਰਮਾਣਿਤ ਨਹੀਂ ਕੀਤੇ ਹਨ। ਵਿਭਾਗ ਨੇ ਤਸਦੀਕ ਪ੍ਰਕਿਰਿਆ ਨੂੰ 30 ਸਤੰਬਰ, 2020 ਤੱਕ ਪੂਰਾ ਕਰਨ ਲਈ ਕਿਹਾ ਹੈ। ਜੇ ਕੋਈ ਟੈਕਸਦਾਤਾ ਆਮਦਨ ਟੈਕਸ ਰਿਟਰਨ ਨੂੰ ਇਲੈਕਟ੍ਰੌਨਿਕ ਤੌਰ ਤੇ ਡਿਜੀਟਲ ਦਸਤਖਤ ਤੋਂ ਬਿਨਾਂ ਭਰਦਾ ਹੈ, ਤਾਂ ਇਸ ਦੀ ਤਸਦੀਕ ਉਸ ਦੇ 'ਵਨ ਟਾਈਪ ਪਾਸਵਰਡ' ਜਾਂ ਈ-ਫਾਈਲਿੰਗ ਖਾਤੇ 'ਤੇ ਨੈੱਟ ਬੈਂਕਿੰਗ ਦੁਆਰਾ ਜਾਂ ਇਲੈਕਟ੍ਰਾਨਿਕ ਤਸਦੀਕ ਕੋਡ (ਈਵੀਸੀ) ਜਾਂ ਆਈਟੀਆਰ-5 ਫਾਰਮ 'ਤੇ ਦਸਤਖਤ ਕਰਕੇ ਉਸਨੂੰ ਸੀ ਪੀ ਸੀ ਬੰਗਲੌਰ ਭੇਜਿਆ ਜਾਣਾ ਹੈ। ਆਈ ਟੀ ਆਰ ਅਪਲੋਡ ਕਰਨ ਦੇ 120 ਦਿਨਾਂ ਦੇ ਅੰਦਰ ਉਸ ਨੇ ਇਹ ਸਭ ਕਰਨਾ ਹੁੰਦਾ ਹੈ।

ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਨੇ ਇੱਕ ਆਦੇਸ਼ ਵਿਚ ਕਿਹਾ ਕਿ ਵੱਡੀ ਗਿਣਤੀ ਵਿਚ ਇਲੈਕਟ੍ਰਾਨਿਕ ਤੌਰ 'ਤੇ ਭਰੇ ਆਈਟੀਆਰ ਅਜੇ ਵੀ ਅਜੇ ਵੀ ਵੱਡੀ ਗਿਣਤੀ ਵਿਚ ਲਟਕੇ ਹਨ। ਇਸਦਾ ਕਾਰਨ ਸਬੰਧਤ ਟੈਕਸਦਾਤਾਵਾਂ ਦੁਆਰਾ ਆਈ.ਟੀ.ਆਰ.-5 (ਤਸਦੀਕ) ਫਾਰਮ 'ਸੈਂਟਰਲਾਈਜ਼ਡ ਪ੍ਰੋਸੈਸਿੰਗ ਸੈਂਟਰ (ਸੀ ਪੀ ਸੀ) ਬੰਗਲੁਰੂ' ਨੂੰ ਨਹੀਂ ਭੇਜਣਾ ਹੈ। ਆਦੇਸ਼ਾਂ ਮੁਤਾਬਕ ਸਮੇਂ 'ਤੇ ਆਈ.ਟੀ.ਆਰ-5 ਜਮ੍ਹਾ ਨਾ ਕਰਨ ਨਾਲ ਰਿਟਰਨ ਅਵੈਧ ਕਰਾਰ ਦਿੱਤੀ ਜਾਂਦੀ ਹੈ। ਇਸ ਨਾਲ ਸਬੰਧਤ ਸ਼ਿਕਾਇਤਾਂ ਦੇ ਇਕ-ਵਾਰੀ ਹੱਲ ਕਰਨ ਦੇ ਇਰਾਦੇ ਨਾਲ ਸੀਬੀਟੀਡੀ ਨੇ ਮੁਲਾਂਕਣ ਸਾਲ 2015-16, 2016-17, 2018-19 ਅਤੇ 2019-20 ਲਈ ਇਲੈਕਟ੍ਰਾਨਿਕ ਤੌਰ 'ਤੇ ਦਾਇਰ ਟੈਕਸ ਰਿਟਰਨਾਂ ਦੀ ਤਸਦੀਕ ਕਰਨ ਦੀ ਆਗਿਆ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਨਿੱਜੀ ਹਸਪਤਾਲਾਂ 'ਚ ਵੀ ਸਸਤਾ ਹੋਵੇਗਾ 'ਕੋਰੋਨਾ' ਦਾ ਇਲਾਜ

ਤਸਦੀਕ 30 ਸਤੰਬਰ ਤੱਕ ਜ਼ਰੂਰੀ ਹੈ

ਇਸਦੇ ਤਹਿਤ ਜਾਂ ਤਾਂ ਆਈਟੀ -5 ਫਾਰਮ ਤੇ ਦਸਤਖਤ ਕਰਕੇ ਉਸਨੂੰ ਸੀਪੀਸੀ ਬੰਗਲੌਰ ਨੂੰ ਭੇਜਣਾ ਹੋਵੇਗਾ ਜਾਂ ਫਿਰ ਈਵੀਸੀ/ ਓਟੀਪੀ ਰਾਹੀਂ ਇਸ ਦੀ ਤਸਦੀਕ ਕੀਤੀ ਜਾ ਸਕਦੀ ਹੈ। ਇਸ ਕਿਸਮ ਦੀ ਤਸਦੀਕ 30 ਸਤੰਬਰ 2020 ਤੱਕ ਪੂਰੀ ਹੋਣਾ ਜ਼ਰੂਰੀ ਹੈ। ਹਾਲਾਂਕਿ ਬੋਰਡ ਨੇ ਸਪੱਸ਼ਟ ਕੀਤਾ ਕਿ ਇਹ ਛੋਟ ਉਨ੍ਹਾਂ ਮਾਮਲਿਆਂ ਵਿਚ ਲਾਗੂ ਨਹੀਂ ਹੋਏਗੀ ਜਿਨ੍ਹਾਂ ਵਿਚ ਆਮਦਨ ਕਰ ਵਿਭਾਗ ਨੇ ਰਿਟਰਨ ਨੂੰ 'ਨਹੀਂ ਭਰਿਆ ਹੋਇਆ' ਘੋਸ਼ਿਤ ਕੀਤੇ ਜਾਣ ਦੇ ਬਾਅਦ  ਸਬੰਧਤ ਟੈਕਸਦਾਤਾਵਾਂ ਦੇ ਟੈਕਸ ਰਿਟਰਨ ਭਰਨ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਦੇ ਤਹਿਤ ਪਹਿਲਾਂ ਕੋਈ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ : ਨਵੇਂ ਸਟੂਡੈਂਟ ਵੀਜ਼ਾ ਨਿਯਮਾਂ ਖ਼ਿਲਾਫ Google ਅਤੇ Facebook ਸਮੇਤ ਕਈ ਟੈੱਕ ਕੰਪਨੀਆਂ ਪਹੁੰਚੀਆਂ 

ਰਿਫੰਡ ਕਿਉਂ ਅਟਕ ਜਾਂਦਾ ਹੈ

ਬਹੁਤ ਸਾਰੇ ਮਾਮਲਿਆਂ ਵਿਚ ਤਸਦੀਕ ਪ੍ਰਕਿਰਿਆ ਦੀ ਘਾਟ ਕਾਰਨ ਆਈਟੀਆਰ ਅਵੈਧ ਹੋ ਜਾਂਦੀ ਹੈ। ਇਸ ਲਈ ਜੇ ਕੋਈ ਟੈਕਸ ਰੀਫੰਡ ਬਣਦਾ ਹੈ ਜਾਂ ਕੋਈ ਦਾਅਵਾ ਹੁੰਦਾ ਹੈ ਤਾਂ ਉਹ ਵੀ ਅਟਕ ਜਾਂਦਾ ਹੈ। ਹੁਣ“ਇਸ ਹੁਕਮ ਦੇ ਰਾਹੀਂ ਸਰਕਾਰ ਨੇ ਟੈਕਸ ਦਾਤਾਵਾਂ ਨੂੰ ਸਿਰਫ 30 ਸਤੰਬਰ ਤੱਕ ਪਿਛਲੀਆਂ ਰਿਟਰਨ ਦੀ ਤਸਦੀਕ ਕਰਨ ਲਈ ਸਮਾਂ ਦਿੱਤਾ ਹੈ ਸਗੋਂ ਇਸ ਨੂੰ 31 ਦਸੰਬਰ 2020 ਤੱਕ ਨਿਪਟਾਉਣ ਦੀ ਆਗਿਆ ਵੀ ਦੇ ਦਿੱਤੀ ਹੈ। ਇਸ ਨਾਲ ਉਨ੍ਹਾਂ ਟੈਕਸਦਾਤਾਵਾਂ ਨੂੰ ਲਾਭ ਹੋਵੇਗਾ ਜੋ ਕਿਸੇ ਕਾਰਨ ਕਰਕੇ ਪਹਿਲਾਂ ਆਈ ਟੀ ਆਰ ਦੀ ਪੜਤਾਲ ਨਹੀਂ ਕਰਵਾ ਸਕੇ।

ਇਹ ਵੀ ਪੜ੍ਹੋ : ਕੋਰੋਨਾ ਦੀ ਦਵਾਈ ਲਈ ਨਵੀਂ ਉਮੀਦ, BioNTech ਅਤੇ Pfizer ਦੀ ਦਵਾਈ ਚੌਥੇ ਪੜਾਅ 'ਚ ਪਹੁੰਚੀ

  • Income Tax
  • Exemption
  • 30 September
  • ਇਨਕਮ ਟੈਕਸ
  • ਛੋਟ
  • 30 ਸਤੰਬਰ

ਅਲਕੋਹਲ ਵਾਲੇ ਹੈਂਡ ਸੈਨੇਟਾਈਜ਼ਰ 'ਤੇ ਲੱਗੇਗਾ 18 ਫੀਸਦੀ GST

NEXT STORY

Stories You May Like

  • hack instagram account  just do this work
    Instagram account ਹੋ ਗਿਆ ਹੈਕ ਤਾਂ ਘਬਰਾਉਣ ਦੀ ਨਹੀਂ ਲੋੜ! ਬਸ ਕਰ ਲਓ ਇਹ ਕੰਮ
  • iphone users beware
    iPhone Users ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • important news for shopkeepers
    ਦੁਕਾਨਦਾਰਾਂ ਲਈ ਅਹਿਮ ਖ਼ਬਰ ! 15 ਦਿਨਾਂ 'ਚ ਕਰ ਲਓ ਇਹ ਕੰਮ, ਨਹੀਂ ਤਾਂ...
  • ayodhya ram temple construction work
    ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਕੰਮ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਸੰਭਾਵਨਾ
  • big decision taken for june 27 to 30 shops will remain closed
    27 ਤੋਂ 30 ਜੂਨ ਲਈ ਲਿਆ ਵੱਡਾ ਫ਼ੈਸਲਾ ! ਇਹ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
  • new orders regarding employee salaries
    ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆ ਗਏ ਨਵੇਂ ਹੁਕਮ, ਨਹੀਂ ਮਿਲੇਗੀ ਕਿਸੇ ਤਰ੍ਹਾਂ ਦੀ ਛੋਟ
  • money and wealth gain
    ਕਦੇ ਖ਼ਾਲੀ ਨਹੀਂ ਹੋਵੇਗੀ ਪੈਸਿਆਂ ਦੀ ਤਿਜੌਰੀ, ਬਸ ਘਰ 'ਚ ਸੰਭਾਲ ਕੇ ਰੱਖ ਲਓ ਇਹ ਚੀਜ਼
  • big alert for millions of punjabis who are getting free wheat
    ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ ਤਾਂ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਵਪਾਰ ਦੀਆਂ ਖਬਰਾਂ
    • credit card users big rules changing from july 15
      Credit Card ਉਪਭੋਗਤਾਵਾਂ ਲਈ ਵੱਡੀ ਖ਼ਬਰ, 15 ਜੁਲਾਈ ਤੋਂ ਬਦਲ ਰਹੇ ਅਹਿਮ ਨਿਯਮ
    • today  s top 10 news
      ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
    • if you order food from swiggy you will get this facility absolutely free
      Swiggy ਦਾ ਵੱਡਾ ਐਲਾਨ! ਖਾਣਾ ਆਰਡਰ ਕਰਦੇ ਹੋ ਤਾਂ ਇਹ ਸਹੂਲਤ ਮਿਲੇਗੀ ਬਿਲਕੁਲ...
    • big fall in gold prices  know the price of 22k 24k gold
      ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ,  ਜਾਣੋ 22K-24K Gold ਦੀ ਕੀਮਤ
    • after plane crash  the airline gets thousands of crores  insurance amount
      Plane Crash ਤੋਂ ਬਾਅਦ ਏਅਰਲਾਈਨ ਨੂੰ ਮਿਲਦੇ ਹਨ ਹਜ਼ਾਰਾਂ ਕਰੋੜ, ਬੀਮਾ ਰਾਸ਼ੀ...
    • us firm jane street reacts to sebi  s action to halt trading
      ਕਾਰੋਬਾਰ ’ਤੇ ਰੋਕ ਦੇ ਸੇਬੀ ਦੇ ਐਕਸ਼ਨ ’ਤੇ ਆਇਆ ਅਮਰੀਕੀ ਫਰਮ ਜੈਨ ਸਟ੍ਰੀਟ ਦਾ...
    • india us stuck on some issues difficult to make concessions in agriculture
      ਭਾਰਤ-ਅਮਰੀਕਾ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਫਸੀ ਘੁੰਢੀ, ਖੇਤੀਬਾੜੀ ਖੇਤਰ ’ਚ...
    • toll rates reduced by up to 50
      ਟੋਲ ਕੀਮਤਾਂ 'ਚ 50% ਤੱਕ ਕਟੌਤੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • good news for indians working abroad
      ਵਿਦੇਸ਼ਾਂ 'ਚ ਕੰਮ ਕਰਨ ਵਾਲੇ ਭਾਰਤੀਆਂ ਲਈ ਖੁਸ਼ਖਬਰੀ! ਹੁਣ ਪੈਨਸ਼ਨ-ਗ੍ਰੈਚੁਟੀ ਦੇ...
    • government policy viral videos will be blocked content will be banned
      Government New Policy: ਵਾਇਰਲ ਵੀਡੀਓਜ਼ ਹੋਣਗੇ ਬਲਾਕ ਤੇ ਇਨ੍ਹਾਂ ਕੰਟੈਂਟ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +