Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:07:52 PM

  • google pay  s big gift in this festive season   get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • these schools are threatened during punjab bandh

    'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ,...

  • voter list in india

    ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ...

  • punjab bandh update

    'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

BUSINESS News Punjabi(ਵਪਾਰ)

Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

  • Edited By Rajwinder Kaur,
  • Updated: 16 Feb, 2024 03:06 PM
Mumbai
increase in gold prices silver crossed 71 thousand
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ 61 ਹਜ਼ਾਰ ਰੁਪਏ ਅਤੇ ਚਾਂਦੀ 71 ਹਜ਼ਾਰ ਰੁਪਏ ਤੋਂ ਉੱਪਰ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ ਵੀ ਤੇਜ਼ੀ ਨਾਲ ਖੁੱਲ੍ਹੀਆਂ। 

ਇਹ ਵੀ ਪੜ੍ਹੋ - Paytm Fastag ਨੂੰ ਲੈ ਕੇ NHAI ਦਾ ਵੱਡਾ ਫ਼ੈਸਲਾ, ਪ੍ਰਭਾਵਿਤ ਹੋ ਸਕਦੇ ਹਨ 2 ਕਰੋੜ ਲੋਕ

ਮਹਿੰਗਾ ਹੋਇਆ ਸੋਨਾ
MCX 'ਤੇ ਸੋਨੇ ਦਾ ਬੈਂਚਮਾਰਕ ਅਪ੍ਰੈਲ ਕੰਟਰੈਕਟ 29 ਰੁਪਏ ਦੀ ਤੇਜ਼ੀ ਨਾਲ 61,651 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 38 ਰੁਪਏ ਦੀ ਤੇਜ਼ੀ ਨਾਲ 61660 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 61,689 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 61,651 ਰੁਪਏ ਨੂੰ ਛੂਹ ਗਿਆ। ਪਿਛਲੇ ਸਾਲ ਦਸੰਬਰ ਦੇ ਮਹੀਨੇ ਸੋਨੇ ਦੀ ਭਵਿੱਖੀ ਕੀਮਤ 64,063 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ। 

ਇਹ ਵੀ ਪੜ੍ਹੋ - Gold Price Today: ਮੁੜ ਸਸਤਾ ਹੋਇਆ ਸੋਨਾ, ਜਾਣੋ 22 ਕੈਰੇਟ ਸੋਨੇ ਦਾ ਅੱਜ ਦਾ ਰੇਟ

ਚਾਂਦੀ ਦੀ ਚਮਕ
MCX ਚਾਂਦੀ ਫਿਊਚਰਜ਼ ਅੱਜ ਵਾਧੇ ਨਾਲ ਸ਼ੁਰੂ ਹੋਇਆ। ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 155 ਰੁਪਏ ਦੇ ਵਾਧੇ ਨਾਲ 71,276 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 254 ਰੁਪਏ ਦੇ ਵਾਧੇ ਨਾਲ 71375 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,397 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 71,240 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਅੱਜ ਤੇਜ਼ੀ ਨਾਲ ਖੁੱਲ੍ਹੇ। ਕਾਮੈਕਸ 'ਤੇ ਸੋਨਾ 20016.10 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,0014.90 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 1.40 ਡਾਲਰ ਦੇ ਵਾਧੇ ਨਾਲ 2,016.30 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 22.98 ਡਾਲਰ ਦੇ ਭਾਅ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 22.95 ਡਾਲਰ ਸੀ। ਇਹ 0.09 ਡਾਲਰ ਦੇ ਵਾਧੇ ਦੇ ਨਾਲ 23.04 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Today Gold Silver Price
  • Gold
  • prices
  • increase
  • silver
  • 71 thousand
  • crossed
  • ਸੋਨਾ
  • ਕੀਮਤਾਂ
  • ਵਾਧਾ
  • ਚਾਂਦੀ
  • 71 ਹਜ਼ਾਰ
  • ਪਾਰ

Cognizant ਦੇ ਕਰਮਚਾਰੀਆਂ ਦੀ ਗਿਣਤੀ ਘਟੀ, 2023 'ਚ 7600 ਲੋਕਾਂ ਨੇ ਛੱਡੀ ਕੰਪਨੀ

NEXT STORY

Stories You May Like

  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • gold silver crash
    Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਨਵੇਂ ਰੇਟ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • major fluctuation in gold and silver prices
    Gold-Silver ਦੀਆਂ ਕੀਮਤਾਂ 'ਚ ਵੱਡਾ ਫੇਰਬਦਲ ! ਜਾਣੋ 20, 22 ਅਤੇ 24 ਕੈਰਟ ਸੋਨੇ ਦਾ ਤਾਜ਼ਾ ਭਾਅ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • gold and silver prices take a nosedive
    ਮੂਧੇ ਮੂੰਹ ਡਿੱਗੇ Gold-Silver ਦੇ ਭਾਅ ! ਆਲ-ਟਾਈਮ ਹਾਈ ਤੋਂ 1.94 ਲੱਖ ਰੁਪਏ ਸਸਤੀ ਹੋਈ ਚਾਂਦੀ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market surges on rise in shares of it companies
      IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
    • case against nestle
      Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ...
    • gold silver crash
      Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • ambani s dairy venture to challenge amul
      20 ਰੁਪਏ 'ਚ ਮਿਲੇਗਾ ਦੁੱਧ! 'ਅਮੂਲ' ਨੂੰ ਟੱਕਰ ਦੇਵੇਗੀ ਅੰਬਾਨੀ ਦੀ ਡੇਅਰੀ
    • india moves up one spot in passport index
      ਪਾਸਪੋਰਟ ਇੰਡੈਕਸ ’ਚ ਭਾਰਤ ਇਕ ਦਰਜਾ ਉੱਪਰ, ਬਿਨਾਂ ਵੀਜ਼ਾ ਘੁੰਮਣ ਵਾਲੇ ਦੇਸ਼ਾਂ ਦੀ...
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • ahead of musk   will be happy if approval is received a few days earlier  mittal
      ਸੈਟੇਲਾਈਟ ਸੰਚਾਰ ਪਾਈਪਲਾਈਨ 'ਚ ਮਸਕ ਤੋਂ ਅੱਗੇ, ਕੁਝ ਦਿਨ ਪਹਿਲਾਂ ਪ੍ਰਵਾਨਗੀ...
    • india  s trade deficit with china crosses  100 billion in first nine months
      ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +