Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    2:00:00 PM

  • peoples protest in latifpura jalandhar

    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ...

  • dera beas chief attended governor s rally

    ਰਾਜਪਾਲ ਦੀ ਰੈਲੀ 'ਚ ਸ਼ਾਮਲ ਹੋਏ ਡੇਰਾ ਬਿਆਸ ਮੁਖੀ,...

  • highcourt cancel fir against pathanmajra

    ਹਾਈਕੋਰਟ ਵਲੋਂ 'ਆਪ' ਵਿਧਾਇਕ ਪਠਾਨਮਾਜਰਾ ਨੂੰ ਵੱਡੀ...

  • punjab health bulletin

    ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਰੋਜ਼ਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ ਦੌੜ ਲਾਏਗੀ ਭਾਰਤ ਦੀ ਇਕਾਨਮੀ, ਮੂਡੀਜ਼

BUSINESS News Punjabi(ਵਪਾਰ)

ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ ਦੌੜ ਲਾਏਗੀ ਭਾਰਤ ਦੀ ਇਕਾਨਮੀ, ਮੂਡੀਜ਼

  • Edited By Harinder Kaur,
  • Updated: 10 Feb, 2026 12:18 PM
Business
india  s economy will be the fastest growing   moody  s
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਭਾਰਤ ਤੇਜ਼ ਰਫ਼ਤਾਰ ਨਾਲ ਅੱਗੇ ਵਧਦੀ ਅਰਥਵਿਵਸਥਾ ਵਜੋਂ ਖੁਦ ਨੂੰ ਲਗਾਤਾਰ ਸਾਬਿਤ ਕਰ ਰਿਹਾ ਹੈ। ਗਲੋਬਲ ਪੱਧਰ ’ਤੇ ਜਦੋਂ ਕਈ ਵੱਡੀਆਂ ਅਰਥਵਿਵਸਥਾਵਾਂ ਸੁਸਤੀ ਅਤੇ ਬੇਯਕੀਨੀਆਂ ਨਾਲ ਜੂਝ ਰਹੀਆਂ ਹਨ, ਉਸ ਦੌਰ ’ਚ ਵੀ ਭਾਰਤੀ ਅਰਥਵਿਵਸਥਾ ਨੇ ਮਜ਼ਬੂਤ ਪ੍ਰਦਰਸ਼ਨ ਕੀਤਾ ਹੈ। ਸਰਕਾਰ ਵੱਲੋਂ 2047 ਤੱਕ ‘ਵਿਕਸਤ ਭਾਰਤ’ ਬਣਨ ਦਾ ਟੀਚਾ ਤੈਅ ਕੀਤਾ ਗਿਆ ਹੈ ਅਤੇ ਇਸੇ ਵਿਚਾਲੇ ਗਲੋਬਲ ਰੇਟਿੰਗ ਏਜੰਸੀ ਮੂਡੀਜ਼ ਨੇ ਭਾਰਤ ਦੇ ਆਰਥਿਕ ਵਾਧੇ ਨੂੰ ਲੈ ਕੇ ਇਕ ਅਹਿਮ ਅਨੁਮਾਨ ਪੇਸ਼ ਕੀਤਾ ਹੈ, ਜਿਸ ਨੇ ਦੇਸ਼ ਦੀ ਗ੍ਰੋਥ ਸਟੋਰੀ ਨੂੰ ਹੋਰ ਮਜ਼ਬੂਤੀ ਦਿੱਤੀ ਹੈ।

ਇਹ ਵੀ ਪੜ੍ਹੋ :     ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ

ਮੂਡੀਜ਼ ਰੇਟਿੰਗਸ ਮੁਤਾਬਕ ਅਗਾਮੀ ਵਿੱਤੀ ਸਾਲ 2026-27 ’ਚ ਭਾਰਤ ਦੀ ਅਸਲ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਵਾਧਾ ਦਰ 6.4 ਫੀਸਦੀ ਰਹਿਣ ਦਾ ਅਨੁਮਾਨ ਹੈ। ਏਜੰਸੀ ਦਾ ਕਹਿਣਾ ਹੈ ਕਿ ਮਜ਼ਬੂਤ ਘਰੇਲੂ ਖਪਤ, ਨੀਤੀਗਤ ਸਮਰਥਨ ਅਤੇ ਸਥਿਰ ਬੈਂਕਿੰਗ ਪ੍ਰਣਾਲੀ ਦੇ ਦਮ ’ਤੇ ਭਾਰਤ ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਿਆ ਰਹੇਗਾ।

ਇਹ ਵੀ ਪੜ੍ਹੋ :    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਚੁਣੌਤੀਆਂ ਦਰਮਿਆਨ ਛਲਾਂਗ ਲਾਉਂਦੀ ਇਕਾਨਮੀ

ਮੂਡੀਜ਼ ਨੇ ਆਪਣੀ ਬੈਂਕਿੰਗ ਸਿਸਟਮ ਆਊਟਲੁੱਕ ਰਿਪੋਰਟ ’ਚ ਇਹ ਵੀ ਕਿਹਾ ਹੈ ਕਿ ਸੰਪਤੀ ਗੁਣਵੱਤਾ ਕੁੱਲ ਮਿਲਾ ਕੇ ਮਜ਼ਬੂਤ ਬਣੀ ਰਹੇਗੀ, ਹਾਲਾਂਕਿ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮ. ਐੱਸ. ਐੱਮ. ਈ.) ਸੈਕਟਰ ’ਚ ਕੁਝ ਦਬਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਬਾਵਜੂਦ ਬੈਂਕਾਂ ਕੋਲ ਸੰਭਾਵੀ ਕਰਜ਼ੇ ਦੇ ਨੁਕਸਾਨ ਨਾਲ ਨਜਿੱਠਣ ਲਈ ਲੋੜੀਂਦੇ ਬਫਰ ਮੌਜੂਦ ਹਨ। ਰੇਟਿੰਗ ਏਜੰਸੀ ਦਾ ਮੰਨਣਾ ਹੈ ਕਿ ਮਜ਼ਬੂਤ ਵਿਆਪਕ ਆਰਥਿਕ ਹਾਲਾਤ ਅਤੇ ਢਾਂਚਾਗਤ ਸੁਧਾਰਾਂ ਕਾਰਨ 2026-27 ’ਚ ਬੈਂਕਾਂ ਲਈ ਸੰਚਾਲਨ ਮਾਹੌਲ ਹਾਂ-ਪੱਖੀ ਬਣਿਆ ਰਹੇਗਾ। ਮੂਡੀਜ਼ ਨੇ ਸਪੱਸ਼ਟ ਕੀਤਾ ਕਿ ਘਰੇਲੂ ਖਪਤ ’ਚ ਮਜ਼ਬੂਤੀ ਅਤੇ ਸਰਕਾਰ ਦੀਆਂ ਨੀਤੀਗਤ ਪਹਿਲਕਦਮੀਆਂ ਕਾਰਨ ਭਾਰਤ ਦੀ ਗ੍ਰੋਥ ਹੋਰ ਪ੍ਰਮੁੱਖ ਅਰਥਵਿਵਸਥਾਵਾਂ ਦੇ ਮੁਕਾਬਲੇ ਤੇਜ਼ ਰਹੇਗੀ। ਹਾਲਾਂਕਿ ਇਹ ਅਨੁਮਾਨ ਵਿੱਤ ਮੰਤਰਾਲਾ ਦੀ ਆਰਥਿਕ ਸਮੀਖਿਆ ’ਚ ਪ੍ਰਗਟ ਕੀਤੇ ਗਏ 6.8 ਤੋਂ 7.2 ਫੀਸਦੀ ਦੇ ਘੇਰੇ ਤੋਂ ਥੋੜ੍ਹਾ ਘੱਟ ਹੈ।

ਇਹ ਵੀ ਪੜ੍ਹੋ :    8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ

ਕੰਟਰੋਲ ’ਚ ਮਹਿੰਗਾਈ

ਮੂਡੀਜ਼ ਨੇ ਇਹ ਵੀ ਕਿਹਾ ਹੈ ਕਿ ਸਤੰਬਰ 2025 ’ਚ ਜੀ. ਐੱਸ. ਟੀ. ਨੂੰ ਲਾਗੂ ਕਰਨ ਤੋਂ ਪਹਿਲਾਂ ਨਿੱਜੀ ਆਮਦਨ ਕਰ ਦੀ ਹੱਦ ’ਚ ਵਾਧੇ ਨਾਲ ਖਪਤਕਾਰਾਂ ਦੀ ਖਰੀਦ ਸ਼ਕਤੀ ਬਿਹਤਰ ਹੋਈ ਹੈ ਅਤੇ ਖਪਤ ਅਾਧਾਰਿਤ ਵਾਧੇ ਨੂੰ ਹੋਰ ਸਮਰਥਨ ਮਿਲੇਗਾ। ਅਧਿਕਾਰਤ ਅਨੁਮਾਨਾਂ ਅਨੁਸਾਰ ਚਾਲੂ ਵਿੱਤੀ ਸਾਲ 2025-26 ’ਚ ਭਾਰਤ ਦੀ ਵਿਕਾਸ ਦਰ 7.4 ਫੀਸਦੀ ਰਹਿ ਸਕਦੀ ਹੈ, ਜੋ 2024-25 ’ਚ ਦਰਜ 6.5 ਫੀਸਦੀ ਤੋਂ ਵੱਧ ਹੈ। ਮਹਿੰਗਾਈ ਦੇ ਮੋਰਚੇ ’ਤੇ ਵੀ ਰਾਹਤ ਦੀ ਤਸਵੀਰ ਦਿਸਦੀ ਹੈ। ਮੂਡੀਜ਼ ਮੁਤਾਬਕ ਮਹਿੰਗਾਈ ਕੰਟਰੋਲ ’ਚ ਰਹਿਣ ਅਤੇ ਆਰਥਿਕ ਵਾਧਾ ਮਜ਼ਬੂਤ ਰਹਿਣ ਦੀ ਸਥਿਤੀ ’ਚ ਭਾਰਤੀ ਰਿਜ਼ਰਵ ਬੈਂਕ ਅੱਗੇ ਚੱਲ ਕੇ ਕਰੰਸੀ ਨੀਤੀ ’ਚ ਉਦੋਂ ਹੋਰ ਢਿੱਲ ਦੇਵੇਗਾ, ਜਦੋਂ ਅਰਥਵਿਵਸਥਾ ’ਚ ਸੁਸਤੀ ਦੇ ਸੰਕੇਤ ਸਪੱਸ਼ਟ ਹੋਣਗੇ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ

ਜ਼ਿਕਰਯੋਗ ਹੈ ਕਿ ਆਰ. ਬੀ. ਆਈ. ਨੇ 2025 ਦੇ ਦੌਰਾਨ ਨੀਤੀਗਤ ਵਿਆਜ ਦਰ ’ਚ ਕੁੱਲ 1.25 ਫੀਸਦੀ ਦੀ ਕਟੌਤੀ ਕਰਕੇ ਇਸ ਨੂੰ 5.25 ਫੀਸਦੀ ’ਤੇ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਮੂਡੀਜ਼ ਦਾ ਅਨੁਮਾਨ ਹੈ ਕਿ ਪੂਰੇ ਬੈਂਕਿੰਗ ਸਿਸਟਮ ’ਚ ਕਰਜ਼ਾ ਵਾਧਾ 2026-27 ’ਚ ਵਧ ਕੇ 11 ਤੋਂ 13 ਫੀਸਦੀ ਦੇ ਘੇਰੇ ’ਚ ਰਹਿ ਸਕਦਾ ਹੈ, ਜਦਕਿ 2025-26 ’ਚ ਹੁਣ ਤੱਕ ਇਹ 10.6 ਫੀਸਦੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • G20 countries
  • India
  • Economy
  • Moodys
  • ਜੀ20 ਦੇਸ਼
  • ਭਾਰਤ
  • ਇਕਾਨਮੀ
  • ਮੂਡੀਜ਼

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ

NEXT STORY

Stories You May Like

  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • world s top 20 ports government prepares to create global trade hub
    ਦੁਨੀਆ ਦੀਆਂ ਚੋਟੀ ਦੀਆਂ 20 ਬੰਦਰਗਾਹਾਂ ’ਚ ਭਾਰਤ ਦੀ ਇਕ ਵੀ ਨਹੀਂ, ਸਰਕਾਰ ਨੇ ਗਲੋਬਲ ਟ੍ਰੇਡ ਹੱਬ ਬਣਾਉਣ ਲਈ ਖਿੱਚੀ ਤਿਆ
  • tata punch creates history
    ਟਾਟਾ ਪੰਚ ਨੇ ਰਚਿਆ ਇਤਿਹਾਸ: ਬਣੀ ਭਾਰਤ ਦੀ ਸਭ ਤੋਂ ਤੇਜ਼ ਵਿਕਣ ਵਾਲੀ ਕਾਰ
  • 20 additional rcmp officers
    ਜ਼ਬਰਦਸਤੀ ਵਸੂਲੀ ਮਾਮਲਿਆਂ ਖ਼ਿਲਾਫ਼ ਕਾਰਵਾਈ ਲਈ ਸਰੀ 'ਚ 20 ਹੋਰ RCMP ਅਧਿਕਾਰੀ ਕੀਤੇ ਜਾਣਗੇ ਤਾਇਨਾਤ
  • taiwan  s gdp grew 8 6 percent last year  the fastest in 15 years
    ਤਾਈਵਾਨ ਦੀ GDP ਪਿਛਲੇ ਸਾਲ 8.6 ਫੀਸਦੀ ਵਧੀ, 15 ਸਾਲ ’ਚ ਸਭ ਤੋਂ ਤੇਜ਼
  • india eu conclude mother of all trade deals
    20 ਸਾਲਾਂ ਦਾ ਇੰਤਜ਼ਾਰ ਖ਼ਤਮ! ਭਾਰਤ- EU ਵਿਚਾਲੇ ਦੁਨੀਆ ਦੀ ਸਭ ਤੋਂ ਵੱਡੀ ਡੀਲ 'ਤੇ ਲੱਗੀ ਮੋਹਰ
  • more than 20 people were injured
    ਦੇਵਰੀਆ 'ਚ ਦਰਦਨਾਕ ਸੜਕ ਹਾਦਸਾ: ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟੀ, 20 ਤੋਂ ਵੱਧ ਜ਼ਖਮੀ
  • banarasi sarees made on the theme of t 20 world cup
    ਟੀ-20 ਵਿਸ਼ਵ ਕੱਪ ਦੇ ਥੀਮ 'ਤੇ ਬਣੀਆਂ ਬਨਾਰਸੀ ਸਾੜੀਆਂ, ਖਿਡਾਰੀਆਂ ਨੂੰ ਤੋਹਫ਼ੇ ਵਜੋਂ ਦੇਣ ਦੀ ਪ੍ਰਗਟਾਈ ਇੱਛਾ
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
Trending
Ek Nazar
famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • after gold silver copper prices to increase by 35 in 2025
      Gold-Silver ਤੋਂ ਬਾਅਦ ਹੁਣ 'ਲਾਲ ਸੋਨੇ' ਦੀ ਵਧੀ ਚਮਕ: 2025 'ਚ 35% ਵਧੀਆਂ...
    • special taxi service will be started to relieve traffic jams in big cities
      ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ...
    • america excited to include india in pax silica agreement
      ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ...
    • gold silver prices sharply  is this the right time to invest
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ...
    • staying in luxury hotels has become difficult in delhi
      Luxury Hotels 'ਚ ਰਹਿਣਾ ਹੋਇਆ ਮੁਸ਼ਕਲ, ਇੱਕ ਰਾਤ ਦਾ ਖਰਚਾ ਜਾਣ ਹੋ ਜਾਓਗੇ ਹੈਰਾਨ
    • powerful banks needed high level committee to be formed soon sitharaman
      ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ...
    • stock market sensex closes 485 points up nifty 173 points up
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 485 ਤੇ ਨਿਫਟੀ 173 ਅੰਕਾਂ ਦਾ ਵਾਧਾ ਲੈ...
    • 8th pay commission launch  website goes live  government issues last date
      8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ...
    • preparations for changes in hra rules salary will increase know structure
      HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ...
    • after 3 month  foreign investors made a strong comeback
      3 ਮਹੀਨਿਆਂ ਦੀ ਭਾਰੀ ਵਿਕਰੀ ’ਤੇ ਲੱਗੀ ਬ੍ਰੇਕ, ਵਿਦੇਸ਼ੀ ਨਿਵੇਸ਼ਕਾਂ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +