ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ ਲੰਘੀ 18 ਸਤੰਬਰ ਨੂੰ ਖਤਮ ਹਫ਼ਤੇ ’ਚ 14.88 ਅਰਬ ਡਾਲਰ ਘਟ ਕੇ 765.901 ਅਰਬ ਡਾਲਰ ਰਹਿ ਗਿਆ। ਰਿਜ਼ਰਵ ਬੈਂਕ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਕਰੰਸੀ ਭੰਡਾਰ ਦੇ ਸਭ ਤੋਂ ਵੱਡੇ ਹਿੱਸੇ ਵਿਦੇਸ਼ੀ ਕਰੰਸੀ ਜਾਇਦਾਦ ’ਚ 14.816 ਅਰਬ ਡਾਲਰ ਦੀ ਕਮੀ ਆਈ ਹੈ ਅਤੇ ਇਹ 630.98 ਅਰਬ ਡਾਲਰ ਰਹਿ ਗਈ ਹੈ। ਇਸ ’ਚ ਅਮਰੀਕੀ ਡਾਲਰ ਤੋਂ ਇਲਾਵਾ ਬ੍ਰਿਟਿਸ਼ ਪੌਂਡ, ਜਾਪਾਨੀ ਯੇਨ ਅਤੇ ਯੂਰੋ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
ਸਮੀਖਿਆ ਅਧੀਨ ਹਫ਼ਤੇ ’ਚ ਸੋਨਾ ਭੰਡਾਰ 6.8 ਕਰੋੜ ਡਾਲਰ ਵਧ ਕੇ 111.292 ਅਰਬ ਡਾਲਰ ’ਤੇ ਪਹੁੰਚ ਗਿਆ। ਉੱਥੇ ਹੀ, ਆਈ. ਐੱਮ. ਐੱਫ. ਕੋਲ ਰਾਖਵਾਂ ਫੰਡ 2.7 ਕਰੋੜ ਡਾਲਰ ਘਟ ਕੇ 4.89 ਅਰਬ ਡਾਲਰ ਅਤੇ ਵਿਸ਼ੇਸ਼ ਨਿਕਾਸੀ ਹੱਕ 10.6 ਕਰੋੜ ਡਾਲਰ ਦੀ ਗਿਰਾਵਟ ਨਾਲ 18.739 ਅਰਬ ਡਾਲਰ ਰਹਿ ਗਿਆ।
ਇਹ ਵੀ ਪੜ੍ਹੋ : 2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
ਇਹ ਵੀ ਪੜ੍ਹੋ : SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
ਇਹ ਵੀ ਪੜ੍ਹੋ : ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਭਾਰਤ ਦੇ ਵਧਦੇ ਸੈਮੀਕੰਡਕਟਰ ਬਾਜ਼ਾਰ ’ਚ ਸਿੰਗਾਪੁਰ ਦੀਆਂ ਕੰਪਨੀਆਂ ਦੀ ਵਧੀ ਦਿਲਚਸਪੀ
NEXT STORY