Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:58:04 PM

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • gyanesh kumar  resignation  opposition parties  rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

  • american citizenship

    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship...

  • milk price hike 10 rupees

    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • Jalandhar
  • ਅਕਾਊਂਟ ਹੈਕਿੰਗ ਤੋਂ ਬਾਅਦ ਵਧੀਆਂ ਫੇਸਬੁੱਕ ਦੀਆਂ ਮੁਸ਼ਕਲਾਂ, IT ਮੰਤਰਾਲਾ ਨੇ ਮੰਗੀ ਰਿਪੋਰਟ

BUSINESS KNOWLEDGE News Punjabi(ਵਪਾਰ ਗਿਆਨ)

ਅਕਾਊਂਟ ਹੈਕਿੰਗ ਤੋਂ ਬਾਅਦ ਵਧੀਆਂ ਫੇਸਬੁੱਕ ਦੀਆਂ ਮੁਸ਼ਕਲਾਂ, IT ਮੰਤਰਾਲਾ ਨੇ ਮੰਗੀ ਰਿਪੋਰਟ

  • Updated: 02 Oct, 2018 08:01 PM
Jalandhar
india asks facebook for on hacking impact
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸੂਚਨਾ ਅਤੇ ਟੈਕਨਾਲੋਜੀ (ਆਈ.ਟੀ.) ਮੰਤਰਾਲਾ ਨੇ ਫੇਸਬੁੱਕ ਹੈਕਿੰਗ ਦਾ ਹਾਲਿਆ ਘਟਨਾ ਨਾਲ ਭਾਰਤੀ ਉਪਭੋਗਤਾਵਾਂ 'ਤੇ ਪਏ ਅਸਰ ਦੇ ਬਾਰੇ 'ਚ ਸੋਸ਼ਲ ਮੀਡੀਆ ਕੰਪਨੀ ਤੋਂ ਜਾਣਕਾਰੀ ਦੀ ਮੰਗ ਕੀਤੀ ਹੈ। ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

PunjabKesari

ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਸੋਮਵਾਰ ਨੂੰ ਫੇਸਬੁੱਕ ਨੂੰ ਜ਼ਬਾਨੀ ਤੌਰ 'ਤੇ ਹੈਕਿੰਗ ਨਾਲ ਪ੍ਰਭਾਵਿਤ ਭਾਰਤੀ ਲੋਕਾਂ ਦੀ ਗਿਣਤੀ ਦੱਸਣ ਲਈ ਕਿਹਾ ਗਿਆ। ਉਨ੍ਹਾਂ ਨੇ ਦੱਸਿਆ ਕਿ ਫੇਸਬੁੱਕ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਅਜੇ ਇਸ ਦਾ ਆਲਕਣ ਕਰ ਰਹੇ ਹਨ ਅਤੇ ਦੋ ਦਿਨ 'ਚ ਉੱਤਰ ਦੇਣਗੇ। ਹਾਲਾਂਕਿ ਫੇਸਬੁੱਕ ਨੇ ਇਸ ਦੇ ਬਾਰੇ 'ਚ ਪੁੱਛੇ ਜਾਣ 'ਤੇ ਜਵਾਬ ਦੇਣ ਤੋਂ ਮਨਾ ਕਰ ਦਿੱਤਾ।

PunjabKesari

ਫੇਸਬੁੱਕ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਸ ਦੀ ਪ੍ਰਣਾਲੀ 'ਚ ਹੈਕਰਾਂ ਨੇ ਸੰਨ੍ਹ ਲਗਾ ਦਿੱਤੀ ਹੈ। ਇਸ ਹੈਂਕਿੰਗ ਦਾ 5 ਕਰੋੜ ਖਾਤਿਆਂ 'ਤੇ ਅਸਰ ਹੋਇਆ ਸੀ। ਹਾਲਾਂਕਿ ਕੰਪਨੀ ਨੇ ਦੇਸ਼ ਦੇ ਹਿਸਾਬ ਨਾਲ ਪ੍ਰਭਾਵ ਦੀ ਜਾਣਕਾਰੀ ਨਹੀਂ ਦਿੱਤੀ ਸੀ।

PunjabKesari

ਫੇਸਬੁੱਕ 'ਤੇ ਲਗ ਸਕਦਾ ਹੈ 12 ਹਜ਼ਰ ਕਰੋੜ ਰੁਪਏ ਦਾ ਜੁਰਮਾਨਾ
ਯੂਜ਼ਰਸ ਨੂੰ ਹੋਏ ਇਸ ਨੁਕਸਾਨ ਲਈ ਯੂਰੋਪੀਅਨ ਯੂਨੀਅਨ ਵੱਲੋਂ ਫੇਸਬੁੱਕ 'ਤੇ 1.63 ਬਿਲੀਅਨ ਡਾਲਰ (ਲਗਭਗ 11,900 ਕਰੋੜ ਰੁਪਏ) ਦੀ ਪਨੇਲਟੀ ਲਗਾਈ ਜਾ ਸਕਦੀ ਹੈ। ਵਾਲ ਸਟਰੀਟ ਜਨਰਲ ਦੀ ਇਕ ਰਿਪੋਰਟ ਮੁਤਾਬਕ ਯੂਰੋਪ 'ਚ ਫੇਸਬੁੱਕ ਪ੍ਰਾਈਵੇਸੀ ਰੇਗੂਲੇਟਰ ਨੂੰ ਦੇਖਣ ਵਾਲੀ ਆਇਰਲੈਂਡ ਡਾਟਾ ਪ੍ਰੋਟੇਕਸ਼ਨ ਨੇ ਐਕਸੈੱਸ ਟੋਕੇਨਸ ਅਤੇ ਡਿਜ਼ੀਟਲ ਕੀਜ ਰਾਹੀਂ 5 ਕਰੋੜ ਫੇਸਬੁੱਕ ਯੂਜ਼ਰ ਦੀ ਆਈ.ਡੀ. ਹੈਕ ਹੋਣ 'ਤੇ ਵਿਸਤਾਰ ਨਾਲ ਜਾਣਕਾਰੀ ਮੰਗੀ ਹੈ।

  • hacking
  • facebook
  • india ਹੈਕਿੰਗ
  • ਫੇਸਬੁੱਕ
  • ਭਾਰਤ

SBI ਸਮੇਤ ਦੇਸ਼ ਦੇ 4 ਸਭ ਤੋਂ ਵੱਡੇ ਬੈਂਕਾਂ ਨੇ ਕਰਜ਼ ਕੀਤਾ ਮਹਿੰਗਾ

NEXT STORY

Stories You May Like

  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • nepal  floods  forensic team  dna profile  ministry of external affairs
    ਨੇਪਾਲ ਹੜ੍ਹ ਤੋਂ ਬਾਅਦ ਭਾਰਤੀ ਫੋਰੈਂਸਿਕ ਟੀਮ ਨੇ ਤਿਆਰ ਕੀਤੇ 1,200 ਤੋਂ ਵੱਧ DNA ਪ੍ਰੋਫਾਈਲ : ਵਿਦੇਸ਼ ਮੰਤਰਾਲਾ
  • supreme court seeks report from high court on judges conduct
    ਲਖੀਮਪੁਰ ਖੀਰੀ ਹਿੰਸਾ : ਸੁਪਰੀਮ ਕੋਰਟ ਨੇ ਹਾਈ ਕੋਰਟ ਤੋਂ ਜੱਜ ਦੇ ਆਚਰਣ ਦੀ ਰਿਪੋਰਟ ਮੰਗੀ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • textile industry grows  garment production decline
      ਟੈਕਸਟਾਈਲ ਉਦਯੋਗ ਵਧਿਆ ਪਰ ਕੱਪੜਿਆਂ ਦੇ ਉਤਪਾਦਨ ’ਚ ਲਗਾਤਾਰ ਗਿਰਾਵਟ
    • automobile companies increase production
      ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ
    • gas price limit for difficult areas increased to   9 89 per unit
      ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
    • rules on gold silver import may change  gst exemption considered
      Gold-Silver Import 'ਤੇ ਨਿਯਮ ਬਦਲ ਸਕਦੇ ਹਨ, ਬੈਂਕਾਂ ਅਤੇ ਨਾਮਜ਼ਦ ਏਜੰਸੀਆਂ...
    • air travel will be expensive   indigo increases fuel charges
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਹੋਵੇਗੀ ਮਹਿੰਗੀ, Indigo ਨੇ ਵਧਾਇਆ Fuel...
    • claude ai black market for accounts shell companies being used
      ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ...
    • american company bids to make plastic 10 and 20 rupee notes
      ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ...
    • india emphasizes partnership for the expansion of the energy sector
      ਊਰਜਾ ਖੇਤਰ ਦੇ ਵਿਸਥਾਰ ਲਈ ਭਾਰਤ ਦਾ ਕਤਰ ਅਤੇ ਖਾੜੀ ਦੇਸ਼ਾਂ ਨਾਲ ਸਾਂਝੇਦਾਰੀ 'ਤੇ...
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • india cuba trade
      ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +