Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:52:51 PM

  • dig s major statement on the parvinder jhota murder case

    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ...

  • murder of sikh youth parvinder singh  who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • famous punjabi singer balvir boparai  s mother passes away

    ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ...

  • train derailment

    ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਚੰਗੀ ਖ਼ਬਰ : ਦੇਸ਼ 'ਚ ਪਹਿਲੀ ਵਾਰ ਪਾਣੀ ਅੰਦਰ ਚੱਲੇਗੀ ਟਰੇਨ, ਕੋਲਕਾਤਾ 'ਚ 9 ਅਪ੍ਰੈਲ ਨੂੰ ਹੋਵੇਗਾ ਟਰਾਇਲ

BUSINESS News Punjabi(ਵਪਾਰ)

ਚੰਗੀ ਖ਼ਬਰ : ਦੇਸ਼ 'ਚ ਪਹਿਲੀ ਵਾਰ ਪਾਣੀ ਅੰਦਰ ਚੱਲੇਗੀ ਟਰੇਨ, ਕੋਲਕਾਤਾ 'ਚ 9 ਅਪ੍ਰੈਲ ਨੂੰ ਹੋਵੇਗਾ ਟਰਾਇਲ

  • Edited By Aarti Dhillon,
  • Updated: 08 Apr, 2023 04:22 PM
New Delhi
india first underwater metro train trial
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ 'ਚ ਜਲਦ ਹੀ ਪਾਣੀ ਦੇ ਹੇਠਾਂ ਵੀ ਯਾਤਰੀ ਹੁਣ ਟਰੇਨ 'ਚ ਸਫ਼ਰ ਦਾ ਆਨੰਦ ਲੈ ਸਕਣਗੇ। ਕੋਲਕਾਤਾ 'ਚ 9 ਅਪ੍ਰੈਲ 2023 ਨੂੰ ਕੋਲਕਾਤਾ ਮੈਟਰੋ ਰੇਲ ਕਾਰਪੋਰੇਸ਼ਨ (ਕੇ.ਐੱਮ.ਆਰ.ਸੀ.) ਭਾਰਤ ਦੀ ਪਹਿਲੀ ਅੰਡਰਵਾਟਰ ਮੈਟਰੋ ਰੇਲ ਦਾ ਪ੍ਰੀਖਣ ਕਰਨ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੋਲਕਾਤਾ 'ਚ ਜਿਸ ਅੰਡਰਵਾਟਰ ਮੈਟਰੋ ਟਰੇਨ ਦਾ ਪ੍ਰੀਖਣ ਕੀਤਾ ਜਾ ਰਿਹਾ ਹੈ, ਉਹ ਹੁਗਲੀ ਨਦੀ ਦੇ ਪੂਰਬੀ ਤੱਟ 'ਤੇ ਐਸਪਲੇਨੇਡ ਅਤੇ ਪੱਛਮੀ ਤੱਟ 'ਤੇ ਹਾਵੜਾ ਮੈਦਾਨ ਨੂੰ ਜੋੜਦੀ ਹੈ। ਹਾਵੜਾ ਮੈਟਰੋ ਸਟੇਸ਼ਨ ਜ਼ਮੀਨੀ ਪੱਧਰ ਤੋਂ 33 ਮੀਟਰ ਹੇਠਾਂ ਦੇਸ਼ ਦਾ ਸਭ ਤੋਂ ਡੂੰਘਾ ਮੈਟਰੋ ਸਟੇਸ਼ਨ ਹੈ। 

ਇਹ ਵੀ ਪੜ੍ਹੋ- ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 32.9 ਕਰੋੜ ਡਾਲਰ ਘਟਿਆ
ਹੁਗਲੀ ਨਦੀ ਦੇ ਹੇਠਾਂ 520 ਮੀਟਰ ਦੀਆਂ ਜੁੜਵਾਂ ਸੁਰੰਗਾਂ ਦੇ ਨਾਲ ਇਹ ਅੰਡਰਵਾਟਰ ਟਰੇਨ ਟ੍ਰੈਕ 4.8 ਕਿਲੋਮੀਟਰ ਲੰਬਾ ਹੈ। ਜਿਸ 'ਤੇ ਪਿਛਲੇ ਇਕ ਸਾਲ ਤੋਂ ਕੰਮ ਚੱਲ ਰਿਹਾ ਸੀ ਅਤੇ ਹੁਣ ਇਸ ਦਾ ਕੰਮ ਮੁਕੰਮਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕੋਲਕਾਤਾ ਮੈਟਰੋ ਰੇਲ ਕਾਰਪੋਰੇਸ਼ਨ (ਕੇ.ਐੱਮ.ਆਰ.ਸੀ.) ਆਵਾਜਾਈ ਸ਼ੁਰੂ ਕਰਨ ਤੋਂ ਪਹਿਲਾਂ ਸਿਆਲਦਹ ਅਤੇ ਐਸਪਲੇਨੇਡ ਵਿਚਕਾਰ ਆਪਣਾ ਦੂਜਾ ਖੰਡ (2.5 ਕਿਲੋਮੀਟਰ) ਨੂੰ ਪੂਰਾ ਕਰਨ ਦੀ ਉਡੀਕ ਕਰ ਰਿਹਾ ਹੈ। ਇਸ ਤੋਂ ਇਲਾਵਾ, ਇਸ ਨੂੰ ਸੈਕਟਰ-ਵੀ ਰਾਹੀਂ 16.6 ਕਿਲੋਮੀਟਰ ਲੰਬੇ ਪੂਰਬੀ-ਪੱਛਮੀ ਕੋਰੀਡੋਰ (ਗ੍ਰੀਨ ਲਾਈਨ) ਨਾਲ ਜੁੜ ਜਾਵੇਗਾ।

ਇਹ ਵੀ ਪੜ੍ਹੋ- ਭਾਰਤ ਨੇ ਇਲੈਕਟ੍ਰਿਕ ਵਾਹਨ ਅਪਣਾਉਣ ਲਈ ਮਜ਼ਬੂਤ ਚਾਰਜਿੰਗ ਬੁਨਿਆਦੀ ਢਾਂਚਾ ਜ਼ਰੂਰੀ : ਈਥਰ ਐਨਰਜੀ
ਕੋਲਕਾਤਾ ਮੈਟਰੋ ਰੇਲ ਕਾਰਪੋਰੇਸ਼ਨ (ਕੇ.ਐੱਮ.ਆਰ.ਸੀ) ਦੇ ਅਧਿਕਾਰੀਆਂ ਨੇ ਸੂਚਿਤ ਕੀਤਾ ਹੈ ਕਿ ਮੈਟਰੋ ਰੇਲ ਦੇ ਸਾਲਟ ਲੇਕ ਡਿਪੂ ਤੋਂ ਐਸਪਲੇਨੇਡ ਅਤੇ ਸਿਆਲਦਹ ਦੇ ਵਿਚਕਾਰ ਈਸਟ ਬੌਂਡ ਟਨਲ ਰਾਹੀਂ ਐਸਪਲੇਨੇਡ ਤੱਕ 2 ਟਰੇਨਾਂ ਟਰਾਇਲ 'ਤੇ ਚੱਲਣਗੀਆਂ, ਜਿਨ੍ਹਾਂ 'ਚ ਫਿਲਹਾਲ 6 ਕੋਚ ਹੋਣਗੇ।

ਇਹ ਵੀ ਪੜ੍ਹੋ- ਜੌਨਸਨ ਐਂਡ ਜੌਨਸਨ ਟੈਲਕਮ ਪਾਊਡਰ ਕੈਂਸਰ ਮਾਮਲਿਆਂ 'ਚ ਪੀੜਤਾਂ ਨੂੰ 8.9 ਅਰਬ ਡਾਲਰ ਦੇਣ ਨੂੰ ਤਿਆਰ
ਸਿਆਲਦਹ ਤੋਂ ਐਸਪਲੇਨੇਡ ਤੱਕ ਰੇਲ ਗੱਡੀਆਂ ਨੂੰ ਬੈਟਰੀ ਨਾਲ ਚੱਲਣ ਵਾਲੇ ਲੋਕੋ ਦੁਆਰਾ ਚਲਾਇਆ  ਜਾਵੇਗਾ ਕਿਉਂਕਿ ਇਸ 'ਚ ਪੱਟੜੀਆਂ 'ਤੇ ਬਿਜਲੀਕਰਨ ਨਹੀਂ ਕੀਤਾ ਗਿਆ ਹੈ। ਕੋਲਕਾਤਾ ਮੈਟਰੋ ਰੇਲ ਕਾਰਪੋਰੇਸ਼ਨ (ਕੇ.ਐੱਮ.ਆਰ.ਸੀ) ਨੇ ਕਿਹਾ ਹੈ ਕਿ ਜੇਕਰ ਟੈਸਟ ਤੋਂ ਬਾਅਦ ਸਭ ਕੁਝ ਠੀਕ ਰਿਹਾ ਤਾਂ ਰੇਲਗੱਡੀ ਦਾ ਰੁਟੀਨ ਸੰਚਾਲਨ ਕੁਝ ਮਹੀਨਿਆਂ 'ਚ ਸ਼ੁਰੂ ਕੀਤਾ ਜਾ ਸਕਦਾ ਹੈ। ਜੇਕਰ ਸਭ ਕੁਝ ਯੋਜਨਾ ਨਾਲ ਕੀਤਾ ਜਾਂਦਾ ਹੈ ਤਾਂ ਭਾਰਤ ਵੀ ਉਨ੍ਹਾਂ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੋ ਜਾਵੇਗਾ, ਜਿੱਥੇ ਮੈਟਰੋ ਟਰੇਨ ਪਾਣੀ ਦੇ ਹੇਠਾਂ ਚੱਲਦੀ ਹੈ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • GoodNews
  • Train
  • UnderWater
  • Trial
  • Kolkata
  • 9April
  • ਪਾਣੀ
  • ਟਰੇਨ
  • ਕੋਲਕਾਤਾ
  • 9 ਅਪ੍ਰੈਲ
  • ਟਰਾਇਲ

ਪਾਕਿਸਤਾਨ 'ਤੇ 77.5 ਬਿਲੀਅਨ ਡਾਲਰ ਦਾ ਵਿਦੇਸ਼ੀ ਕਰਜ਼ਾ, ਦੀਵਾਲੀਆਪਨ ਦਾ ਖਤਰਾ: ਅਮਰੀਕੀ ਖੋਜ ਸੰਸਥਾਨ

NEXT STORY

Stories You May Like

  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • hanuman ansh   to release worldwide in telugu on october 9
    9 ਅਕਤੂਬਰ ਨੂੰ ਤੇਲਗੂ 'ਚ ਦੁਨੀਆ ਭਰ 'ਚ ਰਿਲੀਜ਼ ਹੋਵੇਗੀ'ਹਨੂੰਮਾਨ ਅੰਸ਼'
  • taekwondo trials held at ajit vidyalaya school
    ਅਜੀਤ ਵਿਦਿਆਲਿਆ ਸਕੂਲ 'ਚ ਕਰਵਾਏ ਤਾਈਕਵਾਂਡੋ ਦੇ ਟਰਾਇਲ, 150 ਖਿਡਾਰੀਆਂ ਨੇ ਲਿਆ ਹਿੱਸਾ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • china open  zheng qinwen in the final for the first time
    ਚਾਈਨਾ ਓਪਨ : ਝੇਂਗ ਕਿਨਵੇਨ ਪਹਿਲੀ ਵਾਰ ਫਾਈਨਲ 'ਚ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • know how much discount is available on which car
      ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
    • gst rate on gold  import duty exemption of banks has been withdrawn
      ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ...
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • equity mutual fund inflows rise 31  to  38 306 crore in september
      ਇਕੁਇਟੀ ਮਿਊਚੁਅਲ ਫੰਡ 'ਚ ਸਤੰਬਰ 'ਚ ਜ਼ੋਰਦਾਰ ਉਛਾਲ, ਸ਼ੁੱਧ ਨਿਵੇਸ਼ 31% ਵਧ ਕੇ...
    • china stacks gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • gold silver prices increased  price of 10 grams of gold
      Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
    • stock market   sensex rises 491 points  nifty 22 500
      ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +