Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    9:22:15 AM

  • firecracker factory explosion

    ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21...

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖ਼ਬਰ! ਸਰਕਾਰ ਨੇ ਕੌਮਾਂਤਰੀ ਉਡਾਣਾਂ 'ਤੇ ਲਾਈ ਰੋਕ ਹੋਰ ਅੱਗੇ ਵਧਾਈ

BUSINESS News Punjabi(ਵਪਾਰ)

ਵੱਡੀ ਖ਼ਬਰ! ਸਰਕਾਰ ਨੇ ਕੌਮਾਂਤਰੀ ਉਡਾਣਾਂ 'ਤੇ ਲਾਈ ਰੋਕ ਹੋਰ ਅੱਗੇ ਵਧਾਈ

  • Updated: 26 Nov, 2020 01:26 PM
New Delhi
india restricts international flights till 31 december
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੇ ਕੋਰੋਨਾ ਵਾਇਰਸ ਮਹਾਮਾਰੀ ਵਿਚਕਾਰ ਕੌਮਾਂਤਰੀ ਯਾਤਰੀ ਉਡਾਣਾਂ 'ਤੇ ਲਾਈ ਰੋਕ 31 ਦਸੰਬਰ ਤੱਕ ਲਈ ਵਧਾ ਦਿੱਤੀ ਹੈ, ਜੋ 30 ਨਵੰਬਰ ਨੂੰ ਸਮਾਪਤ ਹੋਣ ਵਾਲੀ ਸੀ।

ਕੋਵਿਡ-19 ਨਾਲ ਸਬੰਧਤ ਯਾਤਰਾ ਤੇ ਵੀਜ਼ਾ ਪਾਬੰਦੀਆਂ ਦੇ ਸਿਰਲੇਖ ਨਾਲ ਜਾਰੀ ਨੋਟੀਫਿਕੇਸ਼ਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਡੀ. ਜੀ. ਸੀ. ਏ. ਨੇ ਕਿਹਾ ਕਿ ਇਹ ਬੰਦਸ਼ ਕਾਰਗੋ ਅਤੇ ਵਿਸ਼ੇਸ਼ ਤੌਰ 'ਤੇ ਉਸ ਵੱਲੋਂ ਮਨਜ਼ੂਰ ਉਡਾਣਾਂ 'ਤੇ ਲਾਗੂ ਨਹੀਂ ਹੋਵੇਗੀ।

ਗੌਰਤਲਬ ਹੈ ਕਿ ਭਾਰਤ 'ਚ ਨਿਰਧਾਰਤ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 25 ਮਾਰਚ ਤੋਂ ਲਾਗੂ ਕੀਤੀ ਗਈ ਸੀ, ਜੋ ਕਈ ਵਾਰ ਅੱਗੇ ਵਧਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਦਿੱਲੀ ਤੋਂ ਉਡਾਣ ਭਰਨ ਵਾਲਿਆਂ ਲਈ ਇਸ ਸੂਬੇ ਨੇ ਲਾਜ਼ਮੀ ਕੀਤਾ ਕੋਰੋਨਾ ਟੈਸਟ

ਹਾਲਾਂਕਿ, ਵੰਦੇ ਭਾਰਤ ਮਿਸ਼ਨ ਅਤੇ ਵਿਸ਼ੇਸ਼ ਦੋ-ਪੱਖੀ ਸਮਝੌਤੇ ਤਹਿਤ ਉਡਾਣਾਂ ਚੱਲ ਰਹੀਆਂ ਹਨ। ਹੁਣ ਤੱਕ ਇਕ ਦਰਜਨ ਤੋਂ ਵੱਧ ਦੇਸ਼ਾਂ ਨਾਲ ਏਅਰ ਬੱਬਲ ਕਰਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ 'ਚ ਅਮਰੀਕਾ, ਬ੍ਰਿਟੇਨ, ਫਰਾਂਸ, ਬੰਗਲਾਦੇਸ਼, ਜਰਮਨੀ, ਮਾਲਦੀਵ, ਇਥੋਪੀਆ, ਓਮਾਨ, ਨੀਦਰਲੈਂਡ, ਕਤਰ ਸਮੇਤ ਹੋਰ ਕਈ ਦੇਸ਼ ਸ਼ਾਮਲ ਹਨ। ਇਸ ਦੋ-ਪੱਖੀ ਸਮਝੌਤੇ (ਏਅਰ ਬੱਬਲ) ਤਹਿਤ ਐੱਨ. ਆਰ. ਆਈ. ਅਤੇ ਵਿਦਿਆਰਥੀ ਜਿਨ੍ਹਾਂ ਕੋਲ ਲੰਮੇ ਸਮੇਂ ਦਾ ਵੀਜ਼ਾ ਹੈ, ਨੂੰ ਯਾਤਰਾ ਦੀ ਮਨਜ਼ੂਰੀ ਹੈ। ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਸਿਰਫ ਜ਼ਰੂਰੀ ਯਾਤਰਾ ਨੂੰ ਹੀ ਸਭ ਮੁਲਕਾਂ ਵੱਲੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਡਾਣਾਂ ਸੀਮਤ ਹਨ।

ਇਹ ਵੀ ਪੜ੍ਹੋ- ਬ੍ਰੈਂਟ ਜਲਦ ਹੋ ਸਕਦਾ ਹੈ 60 ਡਾਲਰ ਤੋਂ ਪਾਰ, ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ

  • international flights
  • India
  • ਕੌਮਾਂਤਰੀ ਉਡਾਣਾਂ
  • ਭਾਰਤ

ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਮਜ਼ਬੂਤ

NEXT STORY

Stories You May Like

  • indian government bans documentary series lawrence of punjab
    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ
  • iran captured ship
    ਇਰਾਨ ਨੇ ਫੜ ਲਿਆ ਭਾਰਤ ਆਉਂਦਾ ਜਹਾਜ਼ ! ਭਾਰਤੀ ਕੈਪਟਨ ਦੇ ਪਰਿਵਾਰ ਨੇ ਸਰਕਾਰ ਅੱਗੇ ਲਾਈ ਗੁਹਾਰ
  • court stays arrest warrants of pakistani pm daughter and son in law
    ਅਦਾਲਤ ਨੇ ਪਾਕਿਸਤਾਨੀ PM ਦੀ ਬੇਟੀ ਅਤੇ ਜਵਾਈ ਦੇ ਗ੍ਰਿਫਤਾਰੀ ਵਾਰੰਟ ’ਤੇ ਲਾਈ ਰੋਕ
  • relief to asaram  s ashram  supreme court stays bulldozer action
    ਆਸਾਰਾਮ ਦੇ ਆਸ਼ਰਮ ਨੂੰ ਰਾਹਤ; ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਲਾਈ ਰੋਕ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • trump cancels kushner  witkoff trip to pakistan for iran talks
    "ਬਿਨਾਂ ਨਤੀਜੇ ਦੀ ਗੱਲਬਾਤ ਲਈ 18 ਘੰਟੇ ਦਾ ਸਫ਼ਰ ਨਹੀਂ"- ਪਾਕਿਸਤਾਨ ਜਾਣ ਵਾਲੇ ਵਫ਼ਦ 'ਤੇ ਟਰੰਪ ਨੇ ਲਾਈ ਰੋਕ
  • central government should immediately resume flights to hazur sahib
    ਕੇਂਦਰ ਸਰਕਾਰ ਹਜ਼ੂਰ ਸਾਹਿਬ ਲਈ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ : ਬਾਬਾ ਬਲਬੀਰ ਸਿੰਘ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market  investors wealth increases by rs 4 64 lakh crore in a single day
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ ਲਾਟਰੀ, ਇੱਕੋ ਦਿਨ ਵਿੱਚ ਵਧੀ...
    • raw materials become expensive west asia crisis industry seeks relief
      ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • indian currency falls 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +