Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:05:18 AM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਵਿੱਤੀ ਸਾਲ 2023 'ਚ 7% ਦੀ ਦਰ ਨਾਲ ਵਧੇਗੀ ਭਾਰਤ ਦੀ GDP, RBI ਨੇ ਸਾਲਾਨਾ ਰਿਪੋਰਟ ’ਚ ਪ੍ਰਗਟਾਈ ਉਮੀਦ

BUSINESS News Punjabi(ਵਪਾਰ)

ਵਿੱਤੀ ਸਾਲ 2023 'ਚ 7% ਦੀ ਦਰ ਨਾਲ ਵਧੇਗੀ ਭਾਰਤ ਦੀ GDP, RBI ਨੇ ਸਾਲਾਨਾ ਰਿਪੋਰਟ ’ਚ ਪ੍ਰਗਟਾਈ ਉਮੀਦ

  • Edited By Rajwinder Kaur,
  • Updated: 31 May, 2023 10:50 AM
Jalandhar
india s gdp will increase at the rate of 7 in the financial year 2023
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਮਜ਼ਬੂਤ ਵਿਆਪਕ ਆਰਥਿਕ ਨੀਤੀਆਂ ਅਤੇ ਜਿਣਸ ਕੀਮਤਾਂ ’ਚ ਨਰਮੀ ਕਾਰਣ ਭਾਰਤ ਦੀ ਵਿਕਾਸ ਰਫ਼ਤਾਰ 2023-24 ਵਿਚ ਬਰਕਰਾਰ ਰਹਿਣ ਦੀ ਸੰਭਾਵਨਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਮੰਗਲਵਾਰ ਨੂੰ ਜਾਰੀ ਆਪਣੀ ਸਾਲਾਨਾ ਰਿਪੋਰਟ ’ਚ ਇਹ ਗੱਲ ਕਹੀ। ਕੇਂਦਰੀ ਬੈਂਕ ਨੇ ਕਿਹਾ ਕਿ ਚਾਲੂ ਵਿੱਤੀ ਸਾਲ ’ਚ ਮਹਿੰਗਾਈ ’ਚ ਕਮੀ ਦੀ ਉਮੀਦਵੀ ਹੈ। ਹਾਲਾਂਕਿ ਰਿਪੋਰਟ ’ਚ ਇਹ ਵੀ ਕਿਹਾ ਗਿਆ ਕਿ ਹੌਲੀ ਗਲੋਬਲ ਵਿਕਾਸ, ਲੰਬੇ ਸਮੇਂ ਦੇ ਭੂ-ਸਿਆਸੀ ਤਣਾਅ ਅਤੇ ਗਲੋਬਲ ਵਿੱਤੀ ਪ੍ਰਣਾਲੀ ’ਚ ਦਬਾਅ ਦੀਆਂ ਤਾਜ਼ਾ ਘਟਨਾਵਾਂ ਕਾਰਣ ਜੇ ਵਿੱਤੀ ਬਾਜ਼ਾਰ ’ਚ ਅਸਥਿਰਤਾ ਹੁੰਦੀ ਹੈ ਤਾਂ ਇਸ ਨਾਲ ਵਿਕਾਸ ਲਈ ਨਾਂਹਪੱਖੀ ਜੋਖ਼ਮ ਪੈਦਾ ਹੋ ਸਕਦੇ ਹਨ।

ਇਹ ਵੀ ਪੜ੍ਹੋ : ਗਲੋਬਲ ਸਟਾਕ ਮਾਰਕੀਟ ’ਚ ਭਾਰਤ ਬਣਿਆ 5ਵਾਂ ਸਭ ਤੋਂ ਵੱਡਾ ਬਾਜ਼ਾਰ, ਫਰਾਂਸ ਨੂੰ ਛੱਡਿਆ ਪਿੱਛੇ

ਕੇਂਦਰੀ ਬੈਂਕ ਨੇ ਕਿਹਾ ਕਿ ਅਖਤਿਆਰੀ ਖ਼ਰਚੇ ’ਚ ਲਗਾਤਾਰ ਸੁਧਾਰ, ਖਪਤਕਾਰ ਵਿਸ਼ਵਾਸ ਦੀ ਬਹਾਲੀ, ਕੋਵਿਡ-19 ਸਬੰਧੀ ਪਾਬੰਦੀਆਂ ਦੇ ਖ਼ਤਮ ਹੋਣ ਤੋਂ ਬਾਅਦ ਚੰਗੀ ਤਿਓਹਾਰੀ ਮੰਗ ਅਤੇ ਪੂੰਜੀਗਤ ਖ਼ਰਚੇ ’ਤੇ ਸਰਕਾਰ ਦੇ ਜ਼ੋਰ ਨਾਲ ਵਿਕਾਸ ਨੂੰ ਸਮਰਥਨ ਮਿਲਿਆ। ਹਾਲਾਂਕਿ ਵਧੇਰੇ ਆਧਾਰ ਪ੍ਰਭਾਵ, ਮਹਿੰਗਾਈ ਕਾਰਣ ਨਿੱਜੀ ਖਪਤ ਕਮਜ਼ੋਰ ਰਹਿਣ, ਐਕਸਪੋਰਟ ਦੇ ਵਾਧੇ ਦੀ ਸੁਸਤ ਰਫ਼ਤਾਰ ਅਤੇ ਲਾਗਤ ਵਧਣ ਕਾਰਣ 2022-23 ਦੀ ਦੂਜੀ ਛਿਮਾਹੀ ’ਚ ਵਿਕਾਸ ਦੀ ਰਫ਼ਤਾਰ ਘੱਟ ਹੋਈ ਹੈ। ਰਿਪੋਰਟ ’ਚ ਅੱਗੇ ਕਿਹਾ ਗਿਆ ਕਿ ਮਜ਼ਬੂਤ ਵਿਆਪਕ ਆਰਥਿਕ ਨੀਤੀਆਂ, ਜਿਣਸ ਕੀਮਤਾਂ ’ਚ ਨਰਮੀ, ਮਜ਼ਬੂਤ ਵਿੱਤੀ ਖੇਤਰ, ਸਿਹਤ ਕਾਰਪੋਰੇਟ ਖੇਤਰ, ਸਰਕਾਰੀ ਖ਼ਰਚੇ ਦੀ ਗੁਣਵੱਤਾ ’ਤੇ ਲਗਾਤਾਰ ਜ਼ੋਰ, ਗਲੋਬਲ ਸਪਲਾਈ ਚੇਨ ਦੇ ਪੁਨਰਗਠਨ ਅਤੇ ਮਹਿੰਗਾਈ ਦੇ ਮੋਰਚੇ ’ਤੇ ਨਰਮੀ ਕਾਰਣ ਭਾਰਤ ਦੀ ਵਿਕਾਸ ਰਫ਼ਤਾਰ 2023-24 ਵਿਚ ਬਰਕਰਾਰ ਰਹਿਣ ਦੀ ਉਮੀਦ ਹੈ। 

ਭਾਰਤ ਦੀ ਅਸਲ ਜੀ. ਡੀ. ਪੀ. ਦੇ 2022-23 ਵਿਚ 7 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਕੇਂਦਰੀ ਬੈਂਕ ਨੇ 311 ਪੰਨਿਆਂ ਦੀ ਰਿਪੋਰਟ ’ਚ ਕਿਹਾ ਕਿ ਭਾਰਤ ਦੀ ਦਰਮਿਆਨੀ ਮਿਆਦ ਦੀ ਵਿਕਾਸ ਸਮਰੱਥਾ ’ਚ ਸੁਧਾਰ ਲਈ ਬੁਨਿਆਦੀ ਸੁਧਾਰਾਂ ਨੂੰ ਬਣਾਈ ਰੱਖਣਾ ਅਹਿਮ ਹੈ। ਆਰ. ਬੀ. ਆਈ. ਦੀ 2022-23 ਲਈ ਸਾਲਾਨਾ ਰਿਪੋਰਟ ’ਚ ਅੱਗੇ ਕਿਹਾ ਗਿਆ ਕਿ ਉਸਦੀ ਮੁਦਰਾ ਨੀਤੀ ਇਹ ਯਕੀਨੀ ਕਰਨ ਲਈ ਹੈ ਕਿ ਵਿਕਾਸ ਨੂੰ ਸਮਰਥਨ ਦੇਣ ਦੇ ਨਾਲ ਹੀ ਮਹਿੰਗਾਈ ਲਗਾਤਾਰ ਤੈਅ ਟੀਚੇ ਦੇ ਕਰੀਬ ਪੁੱਜੇ। ਆਰ. ਬੀ. ਆਈ. ਦਾ ਵਹੀ ਖਾਤਾ ਬੀਤੇ ਵਿੱਤੀ ਸਾਲ 2022-23 ਵਿਚ 2.5 ਫ਼ੀਸਦੀ ਵਧ ਕੇ 63.45 ਲੱਖ ਕਰੋੜ ਰੁਪਏ ’ਤੇ ਪੁੱਜ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ- IPL 2023: ਹਾਰੀ ਖੇਡ ਨੂੰ ਜਿੱਤ 'ਚ ਬਦਲਣ ਵਾਲੇ ਜਡੇਜਾ ਦੀ MLA ਪਤਨੀ ਹੋਈ ਭਾਵੁਕ, ਪਤੀ ਨੂੰ ਕਲਾਵੇ 'ਚ ਲੈ ਕੇ ਵਹਾਏ ਹੰਝੂ

ਥੋਕ ਮਹਿੰਗਾਈ 5.2 ਫ਼ੀਸਦੀ ਤੋਂ ਘੱਟ ਰਹੇਗੀ!
ਆਰ. ਬੀ. ਆਈ. ਦੀ ਸਾਲਾਨਾ ਰਿਪੋਰਟ ਇਸ ਦੇ ਕੇਂਦਰੀ ਬੋਰਡ ਆਫ ਡਾਇਰੈਕਟਰ ਦੀ ਕਾਨੂੰਨੀ ਰਿਪੋਰਟ ਹੈ। ਰਿਪੋਰਟ ਮੁਤਾਬਕ ਇਸ ਸਥਿਰ ਵਟਾਂਦਰਾ ਦਰ ਅਤੇ ਇਕ ਆਮ ਮਾਨਸੂਨ ਦੇ ਨਾਲ ਜੇ ਅਲ ਨੀਨੋ ਘਟਨਾ ਨਹੀਂ ਹੁੰਦੀ ਹੈ ਤਾਂ ਮਹਿੰਗਾਈ ਦੇ 2023-24 ਵਿਚ ਹੇਠਾਂ ਜਾਣ ਦੀ ਉਮੀਦ ਹੈ। ਥੋਕ ਮਹਿੰਗਾਈ ਦੇ ਘਟ ਕੇ 5.2 ਫ਼ੀਸਦੀ ਤੋਂ ਘੱਟ ਰਹਿਣ ਦਾ ਅਨੁਮਾਨ ਹੈ, ਜੋ ਬੀਤੇ ਵਿੱਤੀ ਸਾਲ ’ਚ 6.7 ਫ਼ੀਸਦੀ ਸੀ। ਬਾਹਰੀ ਖੇਤਰ ਬਾਰੇ ਕੇਂਦਰੀ ਬੈਂਕ ਨੇ ਕਿਹਾ ਕਿ ਸੇਵਾਵਾਂ ਦੇ ਮਜ਼ਬੂਤ ਐਕਸਪੋਰਟ ਅਤੇ ਇੰਪੋਰਟ ਵਸਤਾਂ ਦੀਆਂ ਕੀਮਤਾਂ ’ਚ ਨਰਮੀ ਕਾਰਣ ਚਾਲੂ ਖਾਤਾ ਘਾਟਾ (ਸੀ. ਏ. ਡੀ.) ਸੀਮਤ ਰਹਿਣ ਦੀ ਉਮੀਦ ਹੈ।

ਆਰ. ਬੀ. ਆਈ. ਨੇ ਕਿਹਾ ਕਿ ਉਹ ਪ੍ਰਚੂਨ ਅਤੇ ਥੋਕ ਪੱਧਰ ’ਤੇ ਚੱਲ ਰਹੀ ਕੇਂਦਰੀ ਬੈਂਕ ਡਿਜੀਟਲ ਕਰੰਸੀ (ਸੀ. ਬੀ. ਡੀ.ਸੀ.) ਦੀਆਂ ਪਾਇਲਟ ਯੋਜਨਾਵਾਂ ਦਾ ਵਿਸਤਾਰ ਕਰੇਗਾ। ਆਰ. ਬੀ. ਆਈ. ਨੇ 2022-23 ਦੌਰਾਨ ਪਾਇਲਟ ਆਧਾਰ ’ਤੇ ਈ-ਰੁਪਇਆ ਵੀ ਪੇਸ਼ ਕੀਤਾ ਸੀ। ਰਿਪੋਰਟ ਮੁਤਾਬਕ 31 ਮਾਰਚ, 2023 ਤੱਕ ਰਵਾਇਤ ’ਚ ਸ਼ਾਮਲ ਈ-ਰੁਪਇਆ (ਥੋਕ) ਅਤੇ ਈ-ਰੁਪਇਆ (ਪ੍ਰਚੂਨ) ਦਾ ਮੁੱਲ ਕ੍ਰਮਵਾਰ : 10.69 ਕਰੋੜ ਰੁਪਏ ਅਤੇ 5.70 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਐਗਰੋ ਚੰਗੇ ਭਾਅ 'ਤੇ ਖ਼ਰੀਦੇਗੀ ਇਹ ਫ਼ਸਲਾਂ

2022-23 ’ਚ ਮੁੱਲ ਅਤੇ ਮਾਤਰਾ ਦੇ ਲਿਹਾਜ ਨਾਲ ਕਰੰਸੀ ਦੀ ਰਵਾਇਤ ਵਧੀ
ਰਿਪੋਰਟ ’ਚ ਇਹ ਵੀ ਕਿਹਾ ਗਿਆ ਕਿ 2022-23 ਵਿਚ ਨੋਟਾਂ ਦੀ ਮੰਗ ਅਤੇ ਸਪਲਾਈ ਸਾਲਾਨ ਆਧਾਰ ’ਤੇ 1.6 ਫ਼ੀਸਦੀ ਵੱਧ ਸੀ। ਰਿਪੋਰਟ ਮੁਤਾਬਕ ਬੈਂਕ ਨੋਟਾਂ ਦੀ ਰਵਾਇਤ ਮੁੱਲ ਅਤੇ ਮਾਤਰਾ ਦੇ ਲਿਹਾਜ ਨਾਲ 2022-23 ਦੌਰਾਨ ਕ੍ਰਮਵਾਰ 7.8 ਫ਼ੀਸਦੀ ਅਤੇ 4.4 ਫ਼ੀਸਦੀ ਵਧੀ ਹੈ। ਵਿੱਤੀ ਸਾਲ 2021-22 ਵਿਚ ਇਹ ਅੰਕੜਾ ਕ੍ਰਮਵਾਰ 9.9 ਫ਼ੀਸਦੀ ਅਤੇ 5 ਫ਼ੀਸਦੀ ਸੀ। ਰਿਪੋਰਟ ਮੁਤਾਬਕ ਮੁੱਲ ਦੇ ਲਿਹਾਜ ਨਾਲ 31 ਮਾਰਚ 2023 ਤੱਕ 500 ਰੁਪਏ ਅਤੇ 2000 ਰੁਪਏ ਦੇ ਬੈਂਕ ਨੋਟਾਂ ਦੀ ਹਿੱਸੇਦਾਰੀ ਕੁੱਲ ਬੈਂਕ ਨੋਟਾਂ ਦੀ ਰਵਾਇਤ ’ਚ 87.9 ਫ਼ੀਸਦੀ ਸੀ। ਇਸ ਤੋਂ ਇਕ ਸਾਲ ਪਹਿਲਾਂ ਇਹ ਅੰਕੜਾ 87.1 ਫ਼ੀਸਦੀ ਸੀ।

ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਹਾਲ ਵਿਚ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਨ੍ਹਾਂ ਨੂੰ ਜਮ੍ਹਾ ਕਰਨ ਜਾਂ ਬਦਲਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਰਿਪੋਰਟ ’ਚ ਅੱਗੇ ਕਿਹਾ ਗਿਆ ਕਿ 2021-22 ਦੀ ਤੁਲਨਾ ’ਚ ਬੀਤੇ ਵਿੱਤੀ ਸਾਲ ’ਚ 20 ਰੁਪਏ ਅਤੇ 500 ਰੁਪਏ (ਨਵੇਂ ਡਿਜ਼ਾਈਨ) ਦੇ ਮੁੱਲ ਵਰਗ ’ਚ ਪਾਏ ਗਏ ਨਕਲੀ ਨੋਟਾਂ ’ਚ ਕ੍ਰਮਵਾਰ 8.4 ਫ਼ੀਸਦੀ ਅਤੇ 14.4 ਫ਼ੀਸਦੀ ਦਾ ਵਾਧਾ ਹੋਇਆ ਹੈ। ਦੂਜੇ ਪਾਸੇ 10 ਰੁਪਏ, 100 ਰੁਪਏ ਅਤੇ 2000 ਰੁਪਏ ਦੇ ਮੁੱਲ ਵਰਗ ’ਚ ਪਾਏ ਗਏ ਨਕਲੀ ਨੋਟਾਂ ’ਚ ਕ੍ਰਮਵਾਰ 11.6 ਫ਼ੀਸਦੀ, 14.7 ਫ਼ੀਸਦੀ ਅਤੇ 27.9 ਫ਼ੀਸਦੀ ਦੀ ਗਿਰਾਵਟ ਹੋਈ।

ਇਹ ਵੀ ਪੜ੍ਹੋ :  2000 ਦੇ ਨੋਟ ਜਮ੍ਹਾ ਕਰਵਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਨਹੀਂ ਤਾਂ ਆ ਸਕਦੈ ਇਨਕਮ ਟੈਕਸ ਦਾ ਨੋਟਿਸ

ਬੀਤੇ ਵਿੱਤੀ ਸਾਲ ’ਚ ਬੈਂਕਿੰਗ ਖੇਤਰ ’ਚ ਧੋਖਾਦੇਹੀ ਦੇ ਮਾਮਲੇ ਵਧੇ
ਬੈਂਕਿੰਗ ਖੇਤਰ ’ਚ ਧੋਖਾਦੇਹੀ ਦੇ ਮਾਮਲੇ 2022-23 ਵਿਚ ਵਧ ਕੇ 13,530 ਹੋ ਗਏ। ਧੋਖਾਦੇਹੀ ਦੇ ਇਨ੍ਹਾਂ ਮਾਮਲਿਆਂ ’ਚ ਸ਼ਾਮਲ ਕੁੱਲ ਰਾਸ਼ੀ 30,252 ਕਰੋੜ ਰੁਪਏ ਸੀ, ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਕਰੀਬ ਅੱਧੀ ਹੈ। ਮਾਤਰਾ ਦੇ ਲਿਹਾਜ ਨਾਲ ਧੋਖਾਦੇਹੀ ਮੁੱਖ ਤੌਰ ’ਤੇ ਡਿਜੀਟਲ ਭੁਗਤਾਨ (ਕਾਰਡ/ਇੰਟਰਨੈੱਟ) ਦੀ ਸ਼੍ਰੇਣੀ ’ਚ ਹੋਈ। ਜੇ ਮੁੱਲ ਦੇ ਲਿਹਾਜ ਨਾਲ ਗੱਲ ਕਰੀਏ ਤਾਂ ਮੁੱਖ ਤੌਰ ’ਤੇ ਕਰਜ਼ਾ ਪੋਰਟਫੋਲੀਓ ਵਿਚ ਸਭ ਤੋਂ ਵੱਧ ਧੋਖਾਦੇਹੀ ਦੇ ਮਾਮਲੇ ਸਾਹਮਣੇ ਆਏ, ਜਿਸ ’ਚ 59,819 ਕਰੋੜ ਰੁਪਏ ਦੀ ਰਾਸ਼ੀ ਸ਼ਾਮਲ ਸੀ। ਇਸ ਤੋਂ ਪਹਿਲਾਂ 2020-21 ਵਿਚ ਧੋਖਾਦੇਹੀ ਦੇ 7,338 ਮਾਮਲਿਆਂ ’ਚ ਸ਼ਾਮਲ ਕੁੱਲ ਰਾਸ਼ੀ 1,32,389 ਕਰੋੜ ਰੁਪਏ ਸੀ।

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Fiscal Year 2023
  • India
  • GDP
  • RBI
  • Annual Report
  • Expectation
  • ਵਿੱਤੀ ਸਾਲ 2023
  • ਭਾਰਤ
  • ਸਾਲਾਨਾ ਰਿਪੋਰਟ
  • ਉਮੀਦ

ਅਸਮਾਨੀਂ ਚੜ੍ਹੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

NEXT STORY

Stories You May Like

  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • rbi  recruitment  job
    RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • rohit jain becomes new deputy governor of rbi
    ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ ਨੂੰ ਮਨਜ਼ੂਰੀ
  • want to get your entire loan waived  then read this advice from rbi carefully
    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo  s big gift   withdraw pf money at any time  know the new
      EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +