Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    3:51:47 PM

  • major accident on punjab s national highway 3 youths die in horrific accident

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3...

  • aap leaders take monthly bribes from drug dealers

    'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ' ਦੇ...

  • canada police incident

    ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀਆਂ ਸਣੇ 4...

  • a millionaire can make a 100 rupee note overnight historical significance

    100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤ ਨੂੰ ਹੁਣ ਪ੍ਰਤੀ ਵਿਅਕਤੀ ਆਮਦਨ ਵਧਾਉਣ ’ਤੇ ਦੇਣਾ ਹੋਵੇਗਾ ਧਿਆਨ : ਰੰਗਰਾਜਨ

BUSINESS News Punjabi(ਵਪਾਰ)

ਭਾਰਤ ਨੂੰ ਹੁਣ ਪ੍ਰਤੀ ਵਿਅਕਤੀ ਆਮਦਨ ਵਧਾਉਣ ’ਤੇ ਦੇਣਾ ਹੋਵੇਗਾ ਧਿਆਨ : ਰੰਗਰਾਜਨ

  • Edited By Harinder Kaur,
  • Updated: 17 Sep, 2023 02:51 PM
Business
india will now have to focus on increasing per capita income
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ (ਭਾਸ਼ਾ) – ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸੀ. ਰੰਗਰਾਜਨ ਨੇ ਭਾਰਤ ਦੇ ਦੁਨੀਆ ਦੀ ਪੰਜਵੀਂ ਵੱਡੀ ਅਰਥਵਿਵਸਥਾ ਬਣਨ ਨੂੰ ਇਕ ‘ਅਸਰਦਾਰ ਕਾਮਯਾਬੀ’ ਦੱਸਣ ਦੇ ਨਾਲ ਹੀ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ ਨੂੰ ਵੀ ਤੇਜ਼ੀ ਨਾਲ ਵਧਾਉਣ ਦੀ ਲੋੜ ਹੈ। ਰੰਗਰਾਜਨ ਨੇ ਆਈ. ਸੀ. ਐੱਫ. ਏ. ਆਈ. ਫਾਊਂਡੇਸ਼ਨ ਫਾਰ ਹਾਇਰ ਐਜੂਕੇਸ਼ਨ ਦੀ 13ਵੀਂ ਕਾਨਵੋਕੇਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਵਿਡ-19 ਮਹਾਮਾੀ ਖਤਮ ਹੋਣ ਅਤੇ ਰੂਸ-ਯੂਕ੍ਰੇਨ ਜੰਗ ਦੇ ਪਿਛੋਕੜ ਵਿਚ ਦੇਸ਼ ਦੇ ਵਿਕਾਸ ਲਈ ਇਕ ਸਪੱਸ਼ਟ ਖਾਕਾ ਤਿਆਰ ਕਰਨ ਦੀ ਲੋੜ ਹੈ। ਇਸ ਦਿਸ਼ਾ ਵਿਚ ਆਰਥਿਕ ਵਿਕਾਸ ਦਰ ਨੂੰ ਵਧਾਉਣਾ ਸਭ ਤੋਂ ਪਹਿਲਾ ਅਤੇ ਅਹਿਮ ਕੰਮ ਹੋਵੇਗਾ।

ਇਹ ਵੀ ਪੜ੍ਹੋ : ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼

ਭਾਰਤ ਦਾ ਦੁਨੀਆ ਦੀ ਪੰਜਵੀਂ ਵੱਡੀ ਅਰਥਵਿਵਸਥਾ ਬਣ ਜਾਣਾ ਇਕ ਵੱਡੀ ਸਫਲਤਾ

ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਦੁਨੀਆ ਦੀ ਪੰਜਵੀਂ ਵੱਡੀ ਅਰਥਵਿਵਸਥਾ ਬਣ ਜਾਣਾ ਇਕ ਅਸਰਦਾਰ ਕਾਮਯਾਬੀ ਹੈ। ਪਰ ਪ੍ਰਤੀ ਵਿਅਕਤੀ ਆਮਦਨ ਦੇ ਨਜ਼ਰੀਏ ਨਾਲ ਦੇਖੀਏ ਤਾਂ ਦੂਜੀ ਤਸਵੀਰ ਹੀ ਨਜ਼ਰ ਆਉਂਦੀ ਹੈ। ਸਾਲ 2020 ਵਿਚ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿਚ ਭਾਰਤ 197 ਦੇਸ਼ਾਂ ਵਿਚ 142ਵੇਂ ਸਥਾਨ ’ਤੇ ਸੀ। ਇਹ ਦਰਸਾਉਂਦਾ ਹੈ ਕਿ ਹਾਲੇ ਸਾਨੂੰ ਕਿੰਨਾ ਲੰਬਾ ਸਫਰ ਤੈਅ ਕਰਨਾ ਹੈ। ਰੰਗਰਾਜਨ ਨੇ ਇਸ ਸਫਰ ਵਿਚ ਵਾਧੇ ਨੂੰ ਅਹਿਮ ਦੱਸਦੇ ਹੋਏ ਕਿਹਾ ਕਿ ਸਾਡੇ ਕੋਲ ਪ੍ਰਤੀ ਵਿਅਕੀਤ ਆਮਦਨ ਦੇ ਮੌਜੂਦਾ ਪੱਧਰ ਨੂੰ ਦੇਖਦੇ ਹੋਏ ਤੇਜ਼ੀ ਨਾਲ ਵਧਣ ਤੋਂ ਇਲਾਵਾ ਕੋਈ ਬਦਲ ਨਹੀਂ ਹੈ।

ਇਹ ਵੀ ਪੜ੍ਹੋ : ਚੀਨ ਦੀ ਵਿਗੜਦੀ ਅਰਥਵਿਵਸਥਾ ਕਾਰਨ ਟੁੱਟ ਰਹੇ ਘਰ, ਸ਼ੇਅਰ ਵੇਚਣ ਲਈ ਅਰਬਪਤੀ ਲੈ ਰਹੇ ਤਲਾਕ

ਅਗਲੇ 2 ਦਹਾਕਿਆਂ ਤੱਕ ਲਗਾਤਾਰ 7 ਫੀਸਦੀ ਗ੍ਰੋਥ ਰੇਟ ਦੀ ਲੋੜ

ਉਨ੍ਹਾਂ ਨੇ ਕਿਹਾ ਕਿ ਜੇ ਦੇਸ਼ ਅਗਲੇ ਦੋ ਦਹਾਕੇ ਜਾਂ ਉਸ ਤੋਂ ਵੱਧ ਸਮੇਂ ਤੱਕ ਪ੍ਰਤੀ ਸਾਲ 7 ਫੀਸਦੀ ਦੀ ਦਰ ਨਾਲ ਵਿਕਾਸ ਕਰਦਾ ਹੈ ਤਾਂ ਅਰਥਵਿਵਸਥਾ ਦੇ ਪੱਧਰ ’ਚ ਕਾਫੀ ਬਦਲਾਅ ਹੋ ਸਕੇਗਾ ਅਤੇ ਭਾਰਤ ਇਕ ਵਿਕਸਿਤ ਅਰਥਵਿਵਸਥਾ ਦਾ ਦਰਜਾ ਵੀ ਹਾਸਲ ਕਰ ਸਕਦਾ ਹੈ। ਉਨ੍ਹਾਂ ਨੇ ਭਾਰਤ ਲਈ ਹਾਲ ਹੀ ’ਚ ਸਾਹਮਣੇ ਆਈਆਂ ਤਕਨਾਲੋਜੀਆਂ ਨੂੰ ਅਪਣਾਉਣ ’ਚ ਤੇਜ਼ੀ ਦਿਖਾਉਣ ਅਤੇ ਇਸ ਦੇ ਮੁਤਾਬਕ ਹੁਨਰਮੰਦ ਕਾਮਿਆਂ ਦਾ ਵਿਕਾਸ ਕਰਨ ਨੂੰ ਅਹਿਮ ਦੱਸਿਆ। ਹਾਲਾਂਕਿ ਉਨ੍ਹਾਂ ਨੇ ਨਵੀਆਂ ਤਕਨਾਲੋਜੀਆਂ ਕਾਰਨ ਰੁਜ਼ਗਾਰ ਦ੍ਰਿਸ਼ ਵਿਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ।

ਪੈਦਾ ਹੋਣੇ ਚਾਹੀਦੇ ਹਨ ਰੁਜ਼ਗਾਰ

ਰੰਗਰਾਜਨ ਨੇ ਕਿਹਾ ਕਿ ਵਿਕਾਸ ਦੇ ਨਾਲ-ਨਾਲ ਰੁਜ਼ਗਾਰ ਵੀ ਪੈਦਾ ਹੋਣੇ ਚਾਹੀਦੇ ਹਨ। ਵਿਕਾਸ ਤੋਂ ਬਿਨਾਂ ਰੁਜ਼ਗਾਰ ਟਿਕਾਊ ਨਹੀਂ ਹੈ, ਇਸ ਲਈ ਸਾਨੂੰ ਘੱਟ ਤੋਂ ਘੱਟ 7 ਫੀਸਦੀ ਦੀ ਟਿਕਾਊ ਆਰਥਿਕ ਵਿਕਾਸ ਦਰ ਨੂੰ ਟੀਚਾ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਕਾਸ ਦੀ ਇਕਸਾਰ ਵੰਡ ’ਤੇ ਵੀ ਜ਼ੋਰ ਦਿੰਦੇ ਹੋਏ ਕਿਹਾ ਕਿ ਵਿਕਾਸ ਦੀ ਰਣਨੀਤੀ ਮਲਟੀਡਿਮੈਂਸ਼ਨਲ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ :   ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • India
  • Per Capita Income
  • Reserve Bank
  • Former Governor
  • C Rangarajan
  • ਭਾਰਤ
  • ਪ੍ਰਤੀ ਵਿਅਕਤੀ ਆਮਦਨ
  • ਰਿਜ਼ਰਵ ਬੈਂਕ
  • ਸਾਬਕਾ ਗਵਰਨਰ
  • ਸੀ ਰੰਗਰਾਜਨ

ਤਕਨੀਕ ਨੂੰ ਅਪਣਾ ਕੇ ਭਾਰਤ ਨੂੰ ਵਿਕਸਿਤ ਬਣਾਉਣ ’ਚ ਯੋਗਦਾਨ ਦੇਣ ਆਡੀਟਰ : ਸੀਤਾਰਾਮਨ

NEXT STORY

Stories You May Like

  • child stopped from boarding plane now fine will have to be paid
    ਬੱਚੇ ਨੂੰ ਪਲੇਨ ’ਚ ਚੜ੍ਹਨ ਤੋਂ ਰੋਕਿਆ, ਹੁਣ ਦੇਣਾ ਪਵੇਗਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • t20 wc boycotting pakistan s match will bring this big benefit to india
    T20 WC : ਪਾਕਿ ਨੂੰ ਭਾਰੀ ਪਵੇਗੀ ਜ਼ਿੱਦ, ਮੈਚ ਬਾਈਕਾਟ ਕਰਨ ਨਾਲ ਭਾਰਤ ਨੂੰ ਹੋਵੇਗਾ ਇਹ ਵੱਡਾ ਫਾਇਦਾ
  • narendra modi  pariksha pe charcha  students  education
    ਪ੍ਰੀਖਿਆ ਨੂੰ ਬੋਝ ਨਾ ਸਮਝਣ ਵਿਦਿਆਰਥੀ, ਜੀਵਨ ਦੇ ਟੀਚਿਆਂ 'ਤੇ ਦੇਣ ਧਿਆਨ: PM ਮੋਦੀ
  • america excited to include india in pax silica agreement
    ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ ਸਮਝੌਤਾ
  • india  s two part response to pakistan on balochistan issue
    ਬਲੂਚਿਸਤਾਨ ਮੁੱਦੇ 'ਤੇ ਭਾਰਤ ਦਾ ਪਾਕਿ ਨੂੰ ਦੋ-ਟੂਕ ਜਵਾਬ, ਕਿਹਾ- ਅੰਦਰੂਨੀ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਚਾਲ
  • preparations for changes in hra rules salary will increase know structure
    HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ ਹੋਵੇਗਾ ਨਵਾਂ ਢਾਂਚਾ
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ 'ਤੇ ਵੀ ਰੁਕੇਗੀ ਵੰਦੇ ਭਾਰਤ...
  • trump warns britain after canada
    ਚੀਨ ਨਾਲ ਵਪਾਰ ਕਰਨਾ ਹੋਵੇਗਾ 'ਬਹੁਤ ਖ਼ਤਰਨਾਕ', ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ ਨੂੰ ਟਰੰਪ ਦੀ ਚਿਤਾਵਨੀ
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
Trending
Ek Nazar
how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • petrol and diesel prices may increase
      Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ...
    • railway passengers will now get hot food on the train seat itself irctc
      ਯਾਤਰੀਆਂ ਨੂੰ ਹੁਣ ਟ੍ਰੇਨ ਦੀ ਸੀਟ 'ਤੇ ਹੀ ਮਿਲੇਗਾ ਗਰਮਾ-ਗਰਮ ਖਾਣਾ, IRCTC ਨੇ...
    • after gold silver copper prices to increase by 35 in 2025
      Gold-Silver ਤੋਂ ਬਾਅਦ ਹੁਣ 'ਲਾਲ ਸੋਨੇ' ਦੀ ਵਧੀ ਚਮਕ: 2025 'ਚ 35% ਵਧੀਆਂ...
    • special taxi service will be started to relieve traffic jams in big cities
      ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ...
    • america excited to include india in pax silica agreement
      ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ...
    • gold silver prices sharply  is this the right time to invest
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ...
    • staying in luxury hotels has become difficult in delhi
      Luxury Hotels 'ਚ ਰਹਿਣਾ ਹੋਇਆ ਮੁਸ਼ਕਲ, ਇੱਕ ਰਾਤ ਦਾ ਖਰਚਾ ਜਾਣ ਹੋ ਜਾਓਗੇ ਹੈਰਾਨ
    • powerful banks needed high level committee to be formed soon sitharaman
      ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ...
    • stock market sensex closes 485 points up nifty 173 points up
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 485 ਤੇ ਨਿਫਟੀ 173 ਅੰਕਾਂ ਦਾ ਵਾਧਾ ਲੈ...
    • 8th pay commission launch  website goes live  government issues last date
      8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +