Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    5:14:49 PM

  • india and netherlands sign agreements

    ਨੀਦਰਲੈਂਡ 'ਚ ਭਾਰਤੀ ਨੌਜਵਾਨਾਂ ਲਈ ਖੁੱਲ੍ਹੇ ਨਵੇਂ...

  • these vehicle drivers should be careful ban orders issued

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ...

  • yograj singh

    ਯੋਗਰਾਜ ਸਿੰਘ 'ਤੇ ਗ੍ਰਿਫ਼ਤਾਰੀ ਦੀ ਤਲਵਾਰ ! ਅਦਾਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਭਾਰਤੀ ਇੰਫਰਾਟੈੱਲ ਨੇ ਇੰਡਸ ਟਾਵਰਸ ਦੇ ਨਾਲ ਰਲੇਵੇਂ ਲਈ ਦੋ ਮਹੀਨੇ ਦਾ ਸਮਾਂ ਹੋਰ ਵਧਾਇਆ

BUSINESS News Punjabi(ਵਪਾਰ)

ਭਾਰਤੀ ਇੰਫਰਾਟੈੱਲ ਨੇ ਇੰਡਸ ਟਾਵਰਸ ਦੇ ਨਾਲ ਰਲੇਵੇਂ ਲਈ ਦੋ ਮਹੀਨੇ ਦਾ ਸਮਾਂ ਹੋਰ ਵਧਾਇਆ

  • Edited By Aarti Dhillon,
  • Updated: 24 Feb, 2020 03:48 PM
New Delhi
indian infratel merge
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਭਾਰਤੀ ਇੰਫਰਾਟੈੱਲ ਨੇ ਇੰਡਸ ਟਾਵਰਸ ਦੇ ਨਾਲ ਰਲੇਵੇਂ ਦੀ ਸਮੇਂ ਸੀਮਾ ਦੋ ਮਹੀਨੇ ਹੋਰ ਵਧਾ ਕੇ 24 ਅਪ੍ਰੈਲ ਤੱਕ ਕਰ ਦਿੱਤਾ ਹੈ। ਕੰਪਨੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ ਕੰਪਨੀ ਦਾ ਕਹਿਣਾ ਹੈ ਕਿ ਇਸ ਮੁੱਦੇ 'ਤੇ ਆਖਰੀ ਫੈਸਲਾ ਕੰਪਨੀ ਦੇ ਨਿਰਦੇਸ਼ਕ ਮੰਡਲ ਦੂਰਸੰਚਾਰ ਖੇਤਰ ਦੇ ਸੰਕਟ ਅਤੇ ਉਸ ਦੇ ਅਸਰ ਦਾ ਮੁੱਲਾਂਕਣ ਕਰਕੇ ਲਵੇਗਾ। ਭਾਰਤੀ ਇੰਫਰਾਟੈੱਲ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਇਸ ਰਲੇਵੇਂ ਯੋਜਨਾ ਨੂੰ ਲਾਗੂ ਕਰਨ 'ਤੇ ਆਖਰੀ ਫੈਸਲਾ ਨਿਰਦੇਸ਼ਕ ਮੰਡਲ ਕੰਪਨੀ ਅਤੇ ਹਿੱਤਧਾਰਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਲਵੇਗਾ। ਨਾਲ ਹੀ ਦੂਰਸੰਚਾਰ ਉਦਯੋਗ ਦੇ ਮੌਜੂਦਾ ਸੰਕਟ ਅਤੇ ਉਸ ਦਾ ਕੰਪਨੀ ਦੇ ਵੱਡੇ ਗਾਹਕਾਂ 'ਤੇ ਪੈਣ ਵਾਲੇ ਅਸਰ ਦਾ ਮੁੱਲਾਂਕਣ ਵੀ ਨਿਰਦੇਸ਼ਕ ਮੰਡਲ ਦੇ ਫੈਸਲੇ ਦਾ ਆਧਾਰ ਹੋਵੇਗਾ। ਕੰਪਨੀ ਨੇ ਦੱਸਿਆ ਕਿ ਇੰਡਸ ਟਾਵਰਸ ਦੇ ਨਾਲ ਰਲੇਵੇਂ ਲਈ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫ.ਡੀ.ਆਈ.) ਦੀ ਆਗਿਆ ਮਿਲ ਗਈ ਹੈ। ਕੰਪਨੀ ਦੇ ਰਲੇਵੇਂ ਲਈ ਆਖਿਰੀ ਤਾਰੀਕ ਪਹਿਲਾਂ 24 ਫਰਵਰੀ ਸੀ ਜਿਸ ਨੂੰ ਹੁਣ ਦੋ ਮਹੀਨੇ ਵਧਾ ਕੇ 24 ਅਪ੍ਰੈਲ 2020 ਕਰ ਦਿੱਤਾ ਗਿਆ ਹੈ।

  • Indian Infratel
  • merge
  • ਭਾਰਤੀ ਇੰਫਰਾਟੈੱਲ
  • ਇੰਡਸ ਟਾਵਰਸ

ਟਰੰਪ ਦੇ ਭਾਰਤ ਦੌਰੇ 'ਤੇ ਮੁਕੇਸ਼ ਅੰਬਾਨੀ ਦਾ ਬਿਆਨ, ਜਾਣੋ ਕੀ ਕਿਹਾ

NEXT STORY

Stories You May Like

  • indian journalists win pulitzer priz
    ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ
  • sanjeev arora remand
    ਅਦਾਲਤ ਨੇ ਵਧਾਇਆ ਸੰਜੀਵ ਅਰੋੜਾ ਦਾ ਰਿਮਾਂਡ
  • sunil kumar jakhar statement on sanjeev arora ed raid
    ''ਸਭਦਾ ਸਾਥ, ਸਭਦਾ ਵਿਕਾਸ'' ਦੇ ਨਾਲ ਹੁਣ ''ਸਭਦਾ ਹਿਸਾਬ'' ਕਰਨ ਦਾ ਸਮਾਂ ਵੀ ਆ ਗਿਆ: ਸੁਨੀਲ ਜਾਖੜ
  • opd timings changed at gmch 32 hospital in chandigarh
    ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • strong rise in indian stock market  sensex and nifty made a big jump
    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ ਤੇ ਨਿਫਟੀ ਨੇ ਮਾਰੀ ਲੰਬੀ ਛਾਲ, ਇਨ੍ਹਾਂ ਸੈਕਟਰ ਨੇ ਵਧਾਇਆ ਜੋਸ਼
  • indian nationals ship affected by hantavirus
    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ ਭਾਰਤੀ ਨਾਗਰਿਕ ਸ਼ਾਮਲ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
Trending
Ek Nazar
security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • a game worth lakhs of rupees is behind the smuggling of 1 kg of gold
      1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ ਦੀ ਖੇਡ, ਕੀ ਕਸਟਮ ਡਿਊਟੀ...
    • the central government s fixed the purchase price of onion
      ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
    • sbi fd interest account
      SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ
    • know the new rules of rbi regarding money coming into the account
      ਬੈਂਕ 'ਚ ਚੈੱਕ ਕਲੀਅਰ ਹੋਣ 'ਚ ਲੱਗਦਾ ਹੈ ਕਿੰਨਾ ਸਮਾਂ? ਜਾਣੋ ਖਾਤੇ ਵਿੱਚ ਪੈਸੇ...
    • inflation daily necessities travel and transport will be expensive
      ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ...
    • aadhaar card  new rules  uidai  documents
      Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ...
    • gold silver prices fall sharply  silver falls by rs 21 600
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600 ਰੁਪਏ ਟੁੱਟੀ ਚਾਂਦੀ, ਜਾਣੋ...
    • indians dominate among the world s 100 biggest philanthropists
      ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ...
    • new tax may be imposed on traveling abroad
      ਵਿਦੇਸ਼ ਘੁੰਮਣ ’ਤੇ ਲੱਗ ਸਕਦੈ ਨਵਾਂ ਟੈਕਸ, ਸਰਕਾਰ ਕਰ ਰਹੀ ਵਿਚਾਰ
    • tax filing has started  department releases excel utility for itr 1 and itr 4
      ਟੈਕਸ ਫਾਈਲਿੰਗ ਹੋਈ ਸ਼ੁਰੂ, ਡਿਪਾਰਟਮੈਂਟ ਨੇ ਜਾਰੀ ਕੀਤੀ ITR-1 ਅਤੇ ITR-4 ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +