Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    4:26:46 PM

  • farmer leader dies in tragic road accident

    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ...

  • punjab theft gold cash

    ਪੰਜਾਬ ਦੇ ਪਾਸ਼ ਇਲਾਕੇ ਵਿਚ ਵੱਡੀ ਵਾਰਦਾਤ, 20 ਤੋਲੇ...

  • players from both teams wore black armbands in leeds test

    ਲੀਡਜ਼ ਟੈਸਟ 'ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ...

  • mercedes benz customers  the company has recalled these s

    Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Swiss Bank 'ਚ ਤਿੰਨ ਗੁਣਾ ਵਧਿਆ ਭਾਰਤੀਆਂ ਦਾ ਪੈਸਾ, ਪੜ੍ਹੋ ਹੈਰਾਨ ਕਰਨ ਵਾਲੀ ਰਿਪੋਰਟ

BUSINESS News Punjabi(ਵਪਾਰ)

Swiss Bank 'ਚ ਤਿੰਨ ਗੁਣਾ ਵਧਿਆ ਭਾਰਤੀਆਂ ਦਾ ਪੈਸਾ, ਪੜ੍ਹੋ ਹੈਰਾਨ ਕਰਨ ਵਾਲੀ ਰਿਪੋਰਟ

  • Edited By Harinder Kaur,
  • Updated: 20 Jun, 2025 11:26 AM
Business
indian money in swiss bank has increased three times  read this shocking report
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨਸ ਡੈਸਕ : ਸਵਿਸ ਬੈਂਕਾਂ ਵਿੱਚ ਜਮ੍ਹਾ ਭਾਰਤੀਆਂ ਦਾ ਪੈਸਾ 2024 ਵਿੱਚ ਤਿੰਨ ਗੁਣਾ ਵਧ ਕੇ 3.5 ਬਿਲੀਅਨ ਸਵਿਸ ਫ੍ਰੈਂਕ (ਲਗਭਗ  37,600 ਕਰੋੜ ਰੁਪਏ) ਹੋ ਗਿਆ ਹੈ। ਸਵਿਸ ਨੈਸ਼ਨਲ ਬੈਂਕ (SNB) ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਹ ਵਾਧਾ ਸਥਾਨਕ ਸ਼ਾਖਾਵਾਂ ਅਤੇ ਹੋਰ ਵਿੱਤੀ ਸੰਸਥਾਵਾਂ ਵਿੱਚ ਰੱਖੀ ਗਈ ਰਕਮ ਦੇ ਕਾਰਨ ਹੋਇਆ ਹੈ।

ਇਹ ਵੀ ਪੜ੍ਹੋ :     ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ

ਹਾਲਾਂਕਿ, ਭਾਰਤੀ ਖ਼ਾਤਾਧਾਰਕਾਂ ਦੇ ਨਿੱਜੀ ਖਾਤਿਆਂ ਵਿੱਚ ਜਮ੍ਹਾਂ ਰਾਸ਼ੀ ਵਿੱਚ ਸਿਰਫ 11% ਦਾ ਵਾਧਾ ਹੋਇਆ ਹੈ, ਜੋ ਕਿ ਹੁਣ 34.6 ਕਰੋੜ ਸਵਿਸ ਫ੍ਰੈਂਕ (ਲਗਭਗ  3,675 ਕਰੋੜ ਰੁਪਏ) ਹੈ। 

ਸਾਲ 2023 'ਚ ਆਈ ਸੀ ਵੱਡੀ ਗਿਰਾਵਟ

ਪਿਛਲੇ ਸਾਲ ਯਾਨੀ ਸਾਲ 2023 ਵਿੱਚ, ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਜਮ੍ਹਾਂ ਰਾਸ਼ੀ ਵਿੱਚ 70% ਦੀ ਗਿਰਾਵਟ ਦੇਖਣ ਨੂੰ ਮਿਲੀ ਸੀ ਅਤੇ ਇਹ ਘਟ ਕੇ 1.04 ਬਿਲੀਅਨ ਸਵਿਸ ਫ੍ਰੈਂਕ ਰਹਿ ਗਈ ਸੀ, ਜੋ ਕਿ ਚਾਰ ਸਾਲਾਂ ਵਿੱਚ ਸਭ ਤੋਂ ਘੱਟ ਪੱਧਰ ਸੀ। ਇਸ ਤੋਂ ਪਹਿਲਾਂ 2021 ਵਿੱਚ, ਇਹ ਰਕਮ 3.83 ਬਿਲੀਅਨ ਫ੍ਰੈਂਕ ਸੀ, ਜੋ ਕਿ 14 ਸਾਲਾਂ ਵਿੱਚ ਸਭ ਤੋਂ ਵੱਧ ਰਕਮ ਸੀ।

ਇਹ ਵੀ ਪੜ੍ਹੋ :     ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ ਵਰਗੀਆਂ ਸਹੂਲਤਾਂ

2024 ਦੇ ਜਮ੍ਹਾਂ ਵਿੱਚ ਕੀ ਸ਼ਾਮਲ ਹੈ?

2024 ਲਈ ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਕੁੱਲ ਜਮ੍ਹਾਂ ਵਿੱਚ ਸ਼ਾਮਲ ਹਨ:

ਗਾਹਕਾਂ ਦੇ ਜਮ੍ਹਾਂ: 346 ਮਿਲੀਅਨ ਸਵਿਸ ਫ੍ਰੈਂਕ
ਦੂਜੇ ਬੈਂਕਾਂ ਰਾਹੀਂ ਜਮ੍ਹਾਂ: 3.02 ਬਿਲੀਅਨ ਸਵਿਸ ਫ੍ਰੈਂਕ
ਟਰੱਸਟਾਂ ਰਾਹੀਂ: 41 ਮਿਲੀਅਨ ਸਵਿਸ ਫ੍ਰੈਂਕ
ਬਾਂਡ/ਵਿੱਤੀ ਉਤਪਾਦ: 135 ਮਿਲੀਅਨ ਸਵਿਸ ਫ੍ਰੈਂਕ

ਇਹ ਵੀ ਪੜ੍ਹੋ :     ਰਿਕਾਰਡ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ 'ਚ ਮਿਲੇਗਾ 10 ਗ੍ਰਾਮ Gold

ਕਾਲੇ ਧਨ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ

ਇਹ SNB ਡੇਟਾ ਸਿਰਫ ਅਧਿਕਾਰਤ ਜਮ੍ਹਾਂ ਨੂੰ ਦਰਸਾਉਂਦਾ ਹੈ ਅਤੇ ਕਥਿਤ ਕਾਲੇ ਧਨ ਦੀ ਅਸਲ ਸਥਿਤੀ ਦਾ ਖੁਲਾਸਾ ਨਹੀਂ ਕਰਦਾ ਹੈ। ਇਸ ਵਿੱਚ ਉਨ੍ਹਾਂ ਭਾਰਤੀਆਂ ਦੀ ਰਕਮ ਸ਼ਾਮਲ ਨਹੀਂ ਹੈ ਜੋ ਤੀਜੇ ਦੇਸ਼ਾਂ ਰਾਹੀਂ ਗੁਮਨਾਮ ਤੌਰ 'ਤੇ ਨਿਵੇਸ਼ ਕਰਦੇ ਹਨ।

ਭਾਰਤ ਦੀ ਦਰਜਾਬੰਦੀ ਵਿੱਚ ਸੁਧਾਰ

ਵਿਦੇਸ਼ੀ ਜਮ੍ਹਾਂਕਰਤਾਵਾਂ ਦੀ ਸੂਚੀ ਵਿੱਚ ਭਾਰਤ ਦੀ ਦਰਜਾਬੰਦੀ ਹੁਣ 2023 ਵਿੱਚ 67ਵੇਂ ਸਥਾਨ ਤੋਂ ਵਧ ਕੇ 48ਵੇਂ ਸਥਾਨ 'ਤੇ ਆ ਗਈ ਹੈ। ਹਾਲਾਂਕਿ, ਇਹ 2022 ਵਿੱਚ 46ਵੇਂ ਸਥਾਨ ਤੋਂ ਥੋੜ੍ਹਾ ਹੇਠਾਂ ਹੈ।

ਯੂਕੇ, ਅਮਰੀਕਾ ਅਤੇ ਵੈਸਟਇੰਡੀਜ਼ ਇਸ ਸੂਚੀ ਵਿੱਚ ਚੋਟੀ ਦੇ 3 ਦੇਸ਼ ਹਨ, ਜਦੋਂ ਕਿ ਭਾਰਤ ਹੁਣ ਚੋਟੀ ਦੇ 50 ਵਿੱਚ ਦਾਖਲ ਹੋ ਗਿਆ ਹੈ।

ਇਹ ਵੀ ਪੜ੍ਹੋ :     ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ ਰਾਜ਼, ਇਹ ਹਨ ਕਰੋੜਪਤੀ ਪੈਦਾ ਕਰਨ ਵਾਲੇ ਪ੍ਰਮੁੱਖ ਖੇਤਰ

ਬੰਗਲਾਦੇਸ਼ ਵਿੱਚ ਭਾਰੀ ਵਾਧਾ, ਪਾਕਿਸਤਾਨ ਵਿੱਚ ਗਿਰਾਵਟ

ਬੰਗਲਾਦੇਸ਼ ਨਿਵਾਸੀਆਂ ਦੇ ਜਮ੍ਹਾਂ 18 ਮਿਲੀਅਨ ਤੋਂ ਵਧ ਕੇ 589 ਮਿਲੀਅਨ ਸਵਿਸ ਫ੍ਰੈਂਕ ਹੋ ਗਏ।

ਪਾਕਿਸਤਾਨੀ ਨਾਗਰਿਕਾਂ ਦੀਆਂ ਜਮ੍ਹਾਂ ਰਾਸ਼ੀਆਂ 28.6 ਕਰੋੜ ਤੋਂ ਘਟ ਕੇ 27.2 ਕਰੋੜ ਹੋ ਗਈਆਂ।

ਇਹ ਵੀ ਪੜ੍ਹੋ :     Gold ਦੇ ਨਿਵੇਸ਼ਕਾਂ ਲਈ Alert, ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਹੋ ਗਈ ਅਹਿਮ ਭਵਿੱਖਬਾਣੀ

ਭਾਰਤ-ਸਵਿਟਜ਼ਰਲੈਂਡ ਵਿਚਕਾਰ ਮਜ਼ਬੂਤ ​​ਸਹਿਯੋਗ

2018 ਤੋਂ, ਭਾਰਤ ਅਤੇ ਸਵਿਟਜ਼ਰਲੈਂਡ ਵਿਚਕਾਰ ਆਟੋਮੇਟਿਡ ਇਨਫਰਮੇਸ਼ਨ ਸ਼ੇਅਰਿੰਗ ਸਿਸਟਮ (AEOI) ਦੇ ਤਹਿਤ ਹਰ ਸਾਲ ਭਾਰਤੀਆਂ ਦੀ ਵਿੱਤੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹੁਣ ਤੱਕ, ਸੈਂਕੜੇ ਮਾਮਲਿਆਂ ਵਿੱਚ ਜਾਂਚ ਅਤੇ ਜਾਣਕਾਰੀ ਦਾ ਆਦਾਨ-ਪ੍ਰਦਾਨ ਕੀਤਾ ਜਾ ਚੁੱਕਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Swiss Bank
  • Indian
  • People
  • Money
  • Increased
  • Report
  • ਸਵਿੱਸ ਬੈਂਕ
  • ਭਾਰਤੀ
  • ਲੋਕ
  • ਪੈਸਾ
  • ਵਧਿਆ
  • ਰਿਪੋਰਟ

ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫਟੀ ਨੇ ਕੀਤੀ ਵਾਪਸੀ

NEXT STORY

Stories You May Like

  • depot holder  punjab  ration card holder
    ਪੰਜਾਬ : ਡਿਪੂ ਹੋਲਡਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ! ਸਾਹਮਣੇ ਆਈ ਹੈਰਾਨ ਕਰਨ ਵਾਲੀ ਰਿਪੋਰਟ
  • bank holiday
    Bank Holiday: 3 ਦਿਨ ਬੰਦ ਰਹਿਣਗੇ ਬੈਂਕ, ਜ਼ਰੂਰੀ ਕੰਮ ਤੁਰੰਤ ਪੂਰਾ ਕਰੋ
  • how expensive is a 1 rupee coin  surprising revelation in rbi report
    One ruppee coin: 1 ਰੁਪਏ ਦਾ ਸਿੱਕਾ ਕਿੰਨਾ ਮਹਿੰਗਾ ਹੈ? RBI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ
  • ai boom in india  huge jump in the market
    ਭਾਰਤ 'ਚ AI ਬੂਮ! ਬਾਜ਼ਾਰ 'ਚ ਜ਼ਬਰਦਸਤ ਉਛਾਲ, ਤਿੰਨ ਸਾਲਾਂ 'ਚ ਹੋ ਜਾਵੇਗਾ ਤਿੰਨ ਗੁਣਾ
  • punjab government breaks ties with hdfc bank
    ਪੰਜਾਬ ਸਰਕਾਰ ਨੇ HDFC Bank ਨਾਲ ਤੋੜੇ ਸਬੰਧ, ਨਹੀਂ ਹੋਵੇਗਾ ਕੋਈ ਲੈਣ-ਦੇਣ
  • jobs available in banks
    ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
  • bank account  safe  special attention
    ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • talwar tied for 25th in swiss challenge
    ਤਲਵਾਰ ਸਵਿਸ ਚੈਲੰਜ ਵਿੱਚ 25ਵੇਂ ਸਥਾਨ 'ਤੇ ਰਹੇ
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • vigilance takes action over councilor  s husband  s viral audio
    Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ...
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...
Trending
Ek Nazar
akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਪਾਰ ਦੀਆਂ ਖਬਰਾਂ
    • sensex  nifty rebound in early trade after three sessions of decline
      ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫਟੀ...
    • gold and silver prices have fallen sharply 10 grams of gold costs
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ, ਜਾਣੋ ਕਿੰਨੀ ਹੋਈ 10...
    • rupee rises 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਚੜ੍ਹਿਆ
    • bank holidays in july 2025
      ਜੁਲਾਈ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਪਹਿਲਾਂ ਹੀ ਨਿਪਟਾ ਲਓ ਜ਼ਰੂਰੀ ਕੰਮ,...
    • trump lashes out at one of the dumbest people he hired
      ਟਰੰਪ ਨੇ ਫੈਡਰਲ ਰਿਜ਼ਰਵ 'ਤੇ ਕੱਢੀ ਭੜਾਸ, Jerome Powell ਨੂੰ ਦੱਸਿਆ 'Dumbest...
    • between the two countries fta was finalized india and britain
      Ice Cream ਖਾਂਦੇ ਹੋਏ ਦੋ ਦੇਸ਼ਾਂ ਦਰਮਿਆਨ ਹੋ ਗਿਆ ਇਤਿਹਾਸਕ ਸਮਝੌਤਾ, FTA ਨੂੰ...
    • good news for government employees ops facilities will be available in ups
      ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ...
    • gold and silver break record levels
      ਰਿਕਾਰਡ ਪੱਧਰ ਤੋਂ ਟੁੱਟੇ ਸੋਨਾ-ਚਾਂਦੀ, ਕੀਮਤਾਂ ਅਜੇ ਵੀ ਲੱਖ ਦੇ ਪਾਰ
    • cars will be expensive  trump  s tariff will increase the burden
      ਕਾਰਾਂ ਹੋਣਗੀਆਂ ਮਹਿੰਗੀਆਂ, ਟਰੰਪ ਦਾ ਟੈਰਿਫ ਖਰੀਦਦਾਰਾਂ ਦੀਆਂ ਜੇਬਾਂ 'ਤੇ...
    • boe keeps interest rates steady
      ਮੱਧ ਪੂਰਬ 'ਚ ਵਧ ਰਹੇ ਤਣਾਅ ਦਰਮਿਆਨ BoE ਨੇ ਵਿਆਜ ਦਰਾਂ ਨੂੰ ਰੱਖਿਆ ਸਥਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +