Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    10:03:46 AM

  • gunfire erupts in punjab once again

    ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ...

  • mika singh amidst claims by cabinet minister subodh uniyal

    '35 ਲੱਖ ਰੁਪਏ ਕੈਸ਼ ਦਿੱਤੇ ਸੀ ਜਾਂ ਚੈੱਕ ?'; ਭਰਾ...

  • punjab school education board announces class 10 and 12 results

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ...

  • postage stamp featuring rangoli design

    ਅਮਰੀਕਾ 'ਚ ਦੀਵਾਲੀ ਮੌਕੇ 'ਰੰਗੋਲੀ' ਦੀ ਆਕ੍ਰਿਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਭਾਰਤੀ ਮੂਲ ਦੇ ਅਰਵਿੰਦ ਕ੍ਰਿਸ਼ਣਾ ਹੋਣਗੇ IBM ਦੇ ਅਗਲੇ CEO, 6 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

BUSINESS News Punjabi(ਵਪਾਰ)

ਭਾਰਤੀ ਮੂਲ ਦੇ ਅਰਵਿੰਦ ਕ੍ਰਿਸ਼ਣਾ ਹੋਣਗੇ IBM ਦੇ ਅਗਲੇ CEO, 6 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

  • Updated: 31 Jan, 2020 11:05 AM
New Delhi
indian origin arvind krishna to be ibm s next ceo april 6
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਅਮਰੀਕਾ ਦੀ ਆਈ.ਟੀ. ਕੰਪਨੀ ਇੰਟਰਨੈਸ਼ਨਲ ਬਿਜ਼ਨੈੱਸ ਮਸ਼ੀਨਸ(IBM) ਨੇ ਭਾਰਤੀ ਮੂਲ ਦੇ ਅਰਵਿੰਦ ਕ੍ਰਿਸ਼ਣਾ(57) ਨੂੰ ਨਵਾਂ CEO ਨਿਯੁਕਤ ਕੀਤਾ ਹੈ। ਉਹ ਗਿਨੀ ਰੋਮੇਟੀ(62) ਦੀ ਥਾਂ ਲੈਣਗੇ। ਰੋਮੇਟੀ ਪਿਛਲੇ 40 ਸਾਲ ਤੱਕ ਕੰਪਨੀ ਨੂੰ ਸੇਵਾਵਾਂ ਦੇਣ ਤੋਂ ਬਾਅਦ ਇਸ ਸਾਲ ਦੇ ਆਖਿਰ ਤੱਕ ਰਿਟਾਇਰ ਹੋਣਗੇ। CEO ਦੇ ਤੌਰ 'ਤੇ ਅਰਵਿੰਦ ਕ੍ਰਿਸ਼ਣਾ 6 ਅਪ੍ਰੈਲ ਤੋਂ ਆਪਣਾ ਅਹੁਦਾ ਸੰਭਾਲਣਗੇ। IBM ਦੀ ਕੁੱਲ ਮਾਰਕਿਟ ਕੈਪ 12,588 ਕਰੋੜ ਡਾਲਰ(ਕਰੀਬ 8.93 ਲੱਖ ਕਰੋੜ ਰੁਪਏ) ਹੈ।

ਅਰਵਿੰਦ ਇਸ ਸਮੇਂ ਆਈ.ਬੀ.ਐਮ. ਵਿਖੇ ਕਲਾਉਡ ਐਂਡ ਕਾਗਨੀਟਿਵ ਸਾੱਫਟਵੇਅਰ ਲਈ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦੇ ਅਹੁਦੇ 'ਤੇ ਹਨ।ਉਨ੍ਹਾਂÎ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਵਿਚ ਆਈ.ਬੀ.ਐਮ. ਕਲਾਉਡ, ਆਈ.ਬੀ.ਐਮ. ਸੁਰੱਖਿਆ ਅਤੇ ਕਾਗਨੀਟਿਵ ਐਪਲੀਕੇਸ਼ਨ ਬਿਜਨੈੱਸ ਅਤੇ ਆਈ.ਬੀ.ਐਮ. ਰਿਸਰਚ ਸ਼ਾਮਲ ਹਨ। ਅਰਵਿੰਦ ਆਈ.ਬੀ.ਐਮ.  ਸਿਸਟਮਸ ਅਤੇ ਟੈਕਨੋਲੋਜੀ ਗਰੁੱਪ ਦੇ ਡਵੈਲਪਮੈਂਟ ਅਤੇ ਮੈਨੁਫੈਕਚਰਿੰਗ ਆਰਗਨਾਈਜ਼ੇਸ਼ਨ ਦੇ ਜਨਰਲ ਮੈਨੇਜਰ ਵੀ ਰਹਿ ਚੁੱਕੇ ਹਨ। ਉਹ 1990 ਵਿਚ ਆਈ.ਬੀ.ਐਮ. ਨਾਲ ਜੁੜੇ ਸਨ। ਉਨ੍ਹਾਂ ਨੇ ਆਈ.ਆਈ.ਟੀ. ਕਾਨਪੁਰ ਤੋਂ ਪੜ੍ਹਾਈ ਕੀਤੀ ਹੈ। ਉਨ੍ਹਾਂ ਨੇ ਇਲੀਨੋਇਸ ਯੂਨੀਵਰਸਿਟੀ ਤੋਂ ਇਲੈਕਟ੍ਰਿਕਲ ਇੰਜੀਨੀਅਰਿੰਗ 'ਚ ਪੀ.ਐਚ.ਡੀ. ਕੀਤੀ ਹੈ।

IBM ਦੇ ਅਗਲੇ ਦੌਰ ਲਈ ਅਰਵਿੰਦ ਬਿਹਤਰ ਸੀ.ਈ.ਓ. : ਰੋਮੇਟੀ

ਅਰਵਿੰਦ ਨੇ ਕਿਹਾ, 'ਮੈਂ ਆਈ.ਬੀ.ਐਮ. ਦੇ ਅਗਲੇ ਸੀ.ਈ.ਓ. ਚੁਣੇ ਜਾਣ 'ਤੇ ਖੁਸ਼ ਹਾਂ। ਮੇਰੇ 'ਤੇ ਵਿਸ਼ਵਾਸ ਜ਼ਾਹਰ ਕਰਨ ਲਈ ਗਿੰਨੀ ਰੋਮੇਟੀ ਅਤੇ ਬੋਰਡ ਦੀ ਪ੍ਰਸ਼ੰਸਾ ਕਰਦਾ ਹਾਂ।' ਅਰਵਿੰਦ ਕ੍ਰਿਸ਼ਨਾ ਦੀ ਨਿਯੁਕਤੀ ਨੂੰ ਲੈ ਕੇ ਗਿੰਨੀ ਰੋਮਟੀ ਨੇ ਕਿਹਾ, 'ਅਰਵਿੰਦ ਕ੍ਰਿਸ਼ਣਾ ਆਈ.ਬੀ.ਐਮ. ਦੇ ਅਗਲੇ ਦੌਰ ਲਈ ਬਿਹਤਰ ਸੀ.ਈ.ਓ. ਹਨ। ਉਹ ਇਕ ਬਹੁਤ ਵਧੀਆ ਟੈਕਨੋਲੋਜਿਸਟ ਹਨ ਜਿਨ੍ਹਾਂ ਨੇ ਆਰਟੀਫਿਸ਼ਲ ਇੰਟੈਲੀਜੈਂਸ, ਕਲਾਉਡ, ਕੁਵਾਂਟਮ ਕੰਪਿਊਟਿੰਗ ਅਤੇ ਬਲਾਕਚੇਨ ਵਰਗੀਆਂ ਸਾਡੀਆਂ ਅਹਿਮ ਤਕਨੀਕਾਂ ਨੂੰ ਵਿਕਸਿਤ ਕੀਤਾ।'

  • ਅਰਵਿੰਦ ਕ੍ਰਿਸ਼ਣਾ
  • ਇੰਟਰਨੈਸ਼ਨਲ ਬਿਜ਼ਨੈੱਸ ਮਸ਼ੀਨਸ

ਟਾਟਾ ਮੋਟਰਸ ਨੂੰ ਤੀਜੀ ਤਿਮਾਹੀ 'ਚ 1,756 ਕਰੋੜ ਦਾ ਸ਼ੁੱਧ ਲਾਭ

NEXT STORY

Stories You May Like

  • big blow on employment front  ibm hires 6 000 ai agents
    ਰੁਜ਼ਗਾਰ ਦੇ ਮੌਰਚੇ 'ਤੇ ਵੱਡਾ ਝਟਕਾ : 6,000 AI ਏਜੰਟ ਨੂੰ ਮਿਲੀ ਨੌਕਰੀ, 45 ਮਿੰਟਾਂ ਦਾ ਕੰਮ 2 ਮਿੰਟਾਂ ’ਚ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • meta ceo bought a mansion worth rs 5451877196 in ireland
    Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ ਖ਼ਾਸੀਅਤ
  • pargat singh punjab congress president
    ਵੱਡੀ ਖ਼ਬਰ : ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ
  • trump honored ceo of microsoft
    ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • lalit hotel to spend rs 600 crore on expansion  add 1 000 rooms in 5 years
      LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ...
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • india new zealand free trade agreement  duty free access
      ਭਾਰਤ-ਨਿਊਜ਼ੀਲੈਂਡ ਮੁਫ਼ਤ ਵਪਾਰ ਸਮਝੌਤਾ : ਭਾਰਤੀ ਉਤਪਾਦਾਂ ਨੂੰ ਮਿਲੇਗੀ ਡਿਊਟੀ...
    • new rules for property tax  women and the elderly may get benefits
      ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ...
    • will there be heavy fees at the airport due to excess baggage
      ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ...
    • indian online market could cross rs 8 lakh crore  grocery sales expected
      8 ਲੱਖ ਕਰੋੜ ਰੁਪਏ ਤੋਂ ਟੱਪ ਸਕਦੈ ਭਾਰਤੀ ਆਨਲਾਈਨ ਬਾਜ਼ਾਰ, ਕਰਿਆਨਾ ਵਿਕਰੀ ’ਚ 50...
    • otp  will change  trai  s full plan
      ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
    • why starlink has not yet got entry in india reason
      Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ ਕਿਉਂ ਨਹੀਂ ਮਿਲੀ ਐਂਟਰੀ, ਜਾਣੋ...
    • jio ipo  qib category subscribed 1 95 times in 28 minutes
      Jio IPO: ਖੁੱਲ੍ਹਣ 'ਤੇ ਮਚਿਆ ਧਮਾਲ, 28 ਮਿੰਟਾਂ 'ਚ QIB ਸ਼੍ਰੇਣੀ 1.95 ਗੁਣਾ...
    • gold and silver prices fell after dussehra  know how
      ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +