Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    5:04:03 AM

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਮਰੀਕਾ 'ਚ ਭਾਰਤੀ ਮੂਲ ਦੇ ਰੀਅਲ ਅਸਟੇਟ ਡਿਵੈਲਪਰ ਰਿਸ਼ੀ ਕਪੂਰ 'ਤੇ ਲੱਗਾ ਧੋਖਾਧੜੀ ਦਾ ਦੋਸ਼

BUSINESS News Punjabi(ਵਪਾਰ)

ਅਮਰੀਕਾ 'ਚ ਭਾਰਤੀ ਮੂਲ ਦੇ ਰੀਅਲ ਅਸਟੇਟ ਡਿਵੈਲਪਰ ਰਿਸ਼ੀ ਕਪੂਰ 'ਤੇ ਲੱਗਾ ਧੋਖਾਧੜੀ ਦਾ ਦੋਸ਼

  • Edited By Harinder Kaur,
  • Updated: 04 Jan, 2024 02:43 PM
Business
indian origin rishi kapoor accused of fraud in america
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਭਾਸ਼ਾ) - ਅਮਰੀਕਾ ਵਿਚ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਰੀਅਲ ਅਸਟੇਟ ਡਿਵੈਲਪਰ 'ਤੇ 93 ਮਿਲੀਅਨ ਅਮਰੀਕੀ ਡਾਲਰ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਇਹ ਦੋਸ਼ ਮਿਆਮੀ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਰੀਅਲ ਅਸਟੇਟ ਡਿਵੈਲਪਰ ਰਿਸ਼ੀ ਕਪੂਰ 'ਤੇ ਸਿਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ (ਐਸਈਸੀ) ਵਲੋਂ ਲਗਾਏ ਗਏ ਹਨ।

ਇਹ ਵੀ ਪੜ੍ਹੋ :   ਉੱਤਰਾਖੰਡ 'ਚ CM ਧਾਮੀ ਨੇ ਜ਼ਮੀਨੀ ਕਾਨੂੰਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਜਾਰੀ ਕੀਤੇ ਸਖ਼ਤ ਨਿਰਦੇਸ਼

ਇਕ ਬਿਆਨ ਮੁਤਾਬਕ ਸਿਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਨੇ ਰੀਅਲ ਅਸਟੇਟ ਕੰਪਨੀ ਲੋਕੇਸ਼ਨ ਵੈਂਚਰਸ, ਇਸਦੀ ਐਫੀਲੀਏਟ ਅਰਬਿਨ ਅਤੇ 20 ਹੋਰ ਸਬੰਧਤ ਕੰਪਨੀਆਂ 'ਤੇ ਵੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। SEC ਦੀ ਜਾਂਚ ਵਿਚ ਪਾਇਆ ਗਿਆ ਕਿ ਭਾਰਤੀ ਡਿਵੈਲਪਰ ਕਪੂਰ ਨੇ ਕਥਿਤ ਤੌਰ 'ਤੇ ਨਿਵੇਸ਼ਕ ਫੰਡਾਂ ਦੇ ਘੱਟੋ-ਘੱਟ 43 ਲੱਖ ਅਮਰੀਕੀ ਡਾਲਰ ਦੀ ਦੁਰਵਰਤੋਂ ਕੀਤੀ ਅਤੇ ਲਗਭਗ 6 ਕਰੋੜ ਡਾਲਰ ਦੀ ਨਿਵੇਸ਼ਕ ਪੂੰਜੀ ਨੂੰ ਲੋਕੇਸ਼ਨ ਵੈਂਚਰਸ, ਆਰਬਿਨ ਅਤੇ ਕੁਝ ਹੋਰ ਦੋਸ਼ੀ ਸੰਸਥਾਵਾਂ ਵਿਚਕਾਰ ਨਿਵੇਸ਼ਕ ਪੂੰਜੀ ਦੀ ਗੈਰ-ਕਾਨੂੰਨੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ :     ਬਿੱਲ ਦਿੰਦੇ ਸਮੇਂ ਗਾਹਕ ਕੋਲੋਂ ਫ਼ੋਨ ਨੰਬਰ ਲੈਣਾ ਪਿਆ ਭਾਰੀ , ਹੁਣ Coffee shop ਨੂੰ ਦੇਣਾ ਪਵੇਗਾ ਜੁਰਮਾਨਾ

ਫਲੋਰਿਡਾ ਦੇ ਦੱਖਣੀ ਜ਼ਿਲ੍ਹੇ ਲਈ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਐਸਈਸੀ ਦੀ ਸ਼ਿਕਾਇਤ ਵਿੱਚ ਭਾਰਤੀ ਮੂਲ ਦੇ ਰੀਅਲ ਅਸਟੇਟ ਡਿਵੈਲਪਰ ਕਪੂਰ, ਲੋਕੇਸ਼ਨ ਵੈਂਚਰਸ, ਆਰਬਿਨ ਅਤੇ 20 ਸਬੰਧਤ ਕੰਪਨੀਆਂ 'ਤੇ ਸਕਿਓਰਿਟੀਜ਼ ਐਕਟ 1933 ਅਤੇ ਸਕਿਓਰਿਟੀਜ਼ ਐਕਸਚੇਂਜ ਐਕਟ 1934 ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :   2000 ਦੇ ਨੋਟਾਂ ਨੂੰ ਲੈ ਕੇ RBI ਦਾ ਖ਼ੁਲਾਸਾ, ਹਾਲੇ ਵੀ ਸਿਸਟਮ ’ਚ ਮੌਜੂਦ ਹਨ ਕਰੋੜਾਂ ਰੁਪਏ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • America
  • Real Estate Developer
  • Rishi Kapoor
  • Fraud
  • Guilt
  • ਅਮਰੀਕਾ
  • ਰੀਅਲ ਅਸਟੇਟ ਡਿਵੈਲਪਰ
  • ਰਿਸ਼ੀ ਕਪੂਰ
  • ਧੋਖਾਧੜੀ
  • ਦੋਸ਼

ਵਪਾਰਕ ਘਰਾਣਿਆਂ ਨੇ BJP ਨੂੰ ਦਿੱਤਾ ਸਭ ਤੋਂ ਵੱਧ ਦਾਨ, ਜਾਣੋ ਹੋਰ ਪਾਰਟੀਆਂ ਨੂੰ ਕਿੰਨੀ ਮਿਲੀ ਰਾਸ਼ੀ

NEXT STORY

Stories You May Like

  • indians arrested in us for u visa fraud
    ਅਮਰੀਕਾ 'ਚ 'U visa' ਧੋਖਾਧੜੀ ਮਾਮਲੇ 'ਚ 11 ਭਾਰਤੀ ਗ੍ਰਿਫ਼ਤਾਰ
  • fraud worth crores in the name of selling land
    ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ
  • us announces  1 million reward for indian national
    ਅਮਰੀਕਾ 'ਚ ਭਾਰਤੀ ਨਾਗਰਿਕ 'ਤੇ 10 ਲੱਖ ਡਾਲਰ ਦੇ ਇਨਾਮ ਦਾ ਐਲਾਨ
  • pakistan on us allegations
    ਅਮਰੀਕਾ ਦੇ ਦੋਸ਼ਾਂ 'ਤੇ ਰੋਣ ਲੱਗਾ ਪਾਕਿਸਤਾਨ ! ਭਾਰਤ ਦਾ ਨਾਂ ਲੈ ਦਿੱਤਾ ਵੱਡਾ ਬਿਆਨ
  • 2 million fraud in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ
  • youth attacked in gurdaspur
    ਗੁਰਦਾਸਪੁਰ ‘ਚ ਨੌਜਵਾਨ ‘ਤੇ ਹਮਲਾ, ਪੀੜਤ ਨੇ ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼
  • usa energy crisis
    ਅਮਰੀਕਾ 'ਚ ਡੂੰਘਾ ਹੋਣ ਲੱਗਾ ਤੇਲ ਤੇ ਗੈਸ ਸੰਕਟ ! ਉਦਯੋਗਾਂ ਨੇ ਟਰੰਪ ਸਰਕਾਰ ਨੂੰ ਦਿੱਤੀ ਚਿਤਾਵਨੀ
  • woman character allegation social violence
    ਕਿਸੇ ਆਧਾਰ ਤੋਂ ਬਿਨਾਂ ਔਰਤ ਦੇ ਚਰਿੱਤਰ ’ਤੇ ਦੋਸ਼ ਲਾਉਣੇ ‘ਸਮਾਜਿਕ ਹਿੰਸਾ’, ਕੇਰਲ ਹਾਈ ਕੋਰਟ ਦਾ ਵੱਡਾ ਬਿਆਨ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • silver prices hit record low prices fall by rs 20 000
      2 ਲੱਖ ਤੋਂ ਵੀ ਸਸਤੀ ਹੋ ਗਈ ਚਾਂਦੀ, 20,000 ਰੁਪਏ ਤੋਂ ਜ਼ਿਆਦਾ ਟੁੱਟੇ ਭਾਅ
    • there will be a big fall in the prices of gold and silver
      Gold-Silver ਦੀਆਂ ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ! ਜਾਣੋ ਕੀ ਕਹਿੰਦੇ ਨੇ ਮਾਹਰ
    • corporate law amendment bill 2026 introduced in lok sabha
      ਲੋਕ ਸਭਾ 'ਚ ਕਾਰਪੋਰੇਟ ਕਾਨੂੰਨ ਸੋਧ ਬਿੱਲ 2026 ਪੇਸ਼; ਸੰਸਦ ਦੀ ਸਾਂਝੀ ਕਮੇਟੀ...
    • foreign investors withdraw rs 1 trillion from indian stock market
      ਗਲੋਬਲ ਸੰਕਟ : ਭਾਰਤੀ ਬਾਜ਼ਾਰ ’ਚੋਂ ਵਿਦੇਸ਼ੀ ਨਿਵੇਸ਼ਕਾਂ ਦਾ ‘ਪਲਾਇਨ’!  ਨਿਕਾਸੀ...
    • weight loss become up to 90 cheaper 15 companies launched medicines
      ਮੋਟਾਪੇ ਤੇ ਸ਼ੂਗਰ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਰਾਹਤ, 90% ਤੱਕ ਸਸਤੀਆਂ ਹੋਈਆਂ...
    • stock market  investors lose rs 13 lakh crore  rupee also at record low
      ਸ਼ੇਅਰ ਬਾਜ਼ਾਰ 'ਚ ਭੂਚਾਲ: ਨਿਵੇਸ਼ਕਾਂ ਦੇ 13 ਲੱਖ ਕਰੋੜ ਸਵਾਹ, ਰੁਪਿਆ ਵੀ...
    • food in dhabas and restaurants has become expensive
      ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ, ਕਈ ਕਾਰੋਬਾਰ ਬੰਦ ਹੋਣ ਦੀ ਕਗਾਰ...
    • indian currency plunges rupee hits record low
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
    • huge fall in the prices of gold silver know the price
      ਵਿਆਹਾਂ ਦਾ ਸੀਜ਼ਨ 'ਚ ਵੱਡੀ ਰਾਹਤ, Gold-Silver ਦੀਆਂ ਕੀਮਤਾਂ 'ਚ 'Black...
    • petrol prices
      ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ ਜੰਗ ਕਾਰਨ ਗੁਆਂਢੀ ਮੁਲਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +