Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    8:00:23 PM

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous actor leaves the world at the age of 46  sets an example after death

    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਮਰੀਕਾ ਅਤੇ ਚੀਨ ਤੋਂ ਬਿਹਤਰ ਹਨ ਭਾਰਤੀ ਸ਼ੇਅਰ ਬਾਜ਼ਾਰ

BUSINESS News Punjabi(ਵਪਾਰ)

ਅਮਰੀਕਾ ਅਤੇ ਚੀਨ ਤੋਂ ਬਿਹਤਰ ਹਨ ਭਾਰਤੀ ਸ਼ੇਅਰ ਬਾਜ਼ਾਰ

  • Edited By Harinder Kaur,
  • Updated: 13 Feb, 2023 12:12 PM
New Delhi
indian stock markets are better than others
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਹੀਲਿਅਸ ਕੈਪੀਟਲ ਦੇ ਫਾਊਂਡਰ ਅਤੇ ਫੰਡ ਮੈਨੇਜਰ ਸਮੀਰ ਅਰੋੜਾ ਆਉਣ ਸਮੇਂ ’ਚ ਭਾਰਤੀ ਸ਼ੇਅਰ ਬਾਜ਼ਾਰ ਦੇ ਪ੍ਰਦਰਸ਼ਨ ਨੂੰ ਲੈ ਕੇ ਬੁਲਿਸ਼ ਹਨ। ਉਨ੍ਹਾਂ ਕਿਹਾ ਕਿ ਅਮਰੀਕਾ, ਚੀਨ ਅਤੇ ਯੂਰਪੀ ਬਾਜ਼ਾਰਾਂ ਵਿਚਾਲੇ ਭਾਰਤੀ ਬਾਜ਼ਾਰ ਬਿਹਤਰ ਸਥਿਤੀ ’ਚ ਹੈ, ਜੋ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰ ਸਕਦਾ ਹੈ। ਅਰੋੜਾ ਨੇ ਪੀ. ਐੱਮ. ਐੱਸ. ਏ. ਆਈ. ਐੱਫ. ਵਰਲਡ ਸਮਿਟ ਐਂਡ ਐਵਾਰਡਸ 2023 ’ਚ ਕਿਹਾ ਕਿ ਪਿਛਲੇ ਸਾਲ ਤੱਕ ਭਾਰਤੀ ਇਕਵਿਟੀ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ’ਚ ਮਾੜੀ ਕਾਰਗੁਜ਼ਾਰੀ ਦਾ ਮਤਲਬ ਇਹ ਨਹੀਂ ਹੈ ਕਿ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਅੱਗੇ ਕਿਹਾ,‘‘ਭਾਰਤੀ ਸਟਾਕ ਮਾਰਕੀਟ ਦੇ ਪ੍ਰਦਰਸ਼ਨ ਨੂੰ ਲੈ ਕੇ ਨਕਾਰਾਤਮਕ ਹੋਣ ਅਤੇ ਕਿਸੇ ਸਿੱਟੇ ’ਤੇ ਪਹੁੰਚਣ ਲਈ ਇਹ ਸਮਾਂ ਬਹੁਤ ਘਟ ਹੈ।’’

ਇਹ ਵੀ ਪੜ੍ਹੋ : ਗੈਰ-ਸੂਚੀਬੱਧ ਕੰਪਨੀਆਂ 'ਚ ਵਿਦੇਸ਼ੀ ਨਿਵੇਸ਼ 'ਤੇ IT ਵਿਭਾਗ ਲਿਆ ਸਕਦਾ ਹੈ ਨਵੇਂ ਟੈਕਸ ਨਿਯਮ

ਬਿਹਤਰ ਪ੍ਰਦਰਸ਼ਨ ਰਹੇਗਾ ਜਾਰੀ ਸਮੀਰ ਅਰੋੜਾ ਨੇ ਕਿਹਾ ਕਿ ਸਮੇਂ ਦੇ ਨਾਲ ਭਾਰਤੀ ਇਕਵਿਟੀਜ਼ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਾਲਾਂ ’ਚ ਇਹ ਪ੍ਰਦਰਸ਼ਨ ਜਾਰੀ ਰਹੇਗਾ। ਇੰਨਾ ਹੀ ਨਹੀਂ, ਜੈਫਰੀਜ਼ ’ਚ ਇਕਵਿਟੀ ਰਣਨੀਤੀ ਦੇ ਗਲੋਬਲ ਮੁਖੀ ਕ੍ਰਿਸਟੋਫਰ ਵੁੱਡ ਵੀ ਭਾਰਤੀ ਇਕਵਿਟੀ ਨੂੰ ਲੈ ਕੇ ਸਾਕਾਰਾਤਮਕ ਬਣੇ ਹੋਏ ਹਨ। ਹਾਲਾਂਕਿ, ਸਾਕਾਰਾਤਮਕ ਰੂਪ ਦੇ ਬਾਵਜੂਦ ਵੁੱਡ ਦਾ ਮੰਨਣਾ ਹੈ ਕਿ ਸਾਲ ਦੀ ਸ਼ੁਰੂਆਤ ’ਚ ਭਾਰਤੀ ਇਕਵਿਟੀ ਦੇ ਖਰਾਬ ਪ੍ਰਦਰਸ਼ਨ ਦੀ ਮੁੱਖ ਵਜ੍ਹਾ ਹਾਈ ਵੈਲਿਊਏਸ਼ਨ ਅਤੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਦੀ ਬਿਕਵਾਲੀ ਹੈ। ਵੁੱਡ ਨੇ ਆਪਣੇ ਗ੍ਰੀਡ ਐਂਡ ਫੀਅਰ ਨਿਊਜ਼ ਲੈਟਰ ’ਚ ਲਿਖਿਆ ਹੈ ਕਿ ਹਾਲਾਂਕਿ ਭਾਰਤ ’ਚ ਘਰੇਲੂ ਮੰਗ ਮਜ਼ਬੂਤ ਬਣੀ ​​ਰਹੇਗੀ। ਸ਼ੇਅਰ ਬਾਜ਼ਾਰ ਲਈ ਚਿੰਤਾ ਦਾ ਗੱਲ ਹਾਈ ਵੈਲਿਊਏਸ਼ਨ ਬਣੀ ਹੋਈ ਹੈ। ਪੁਰਾਣੇ ਸਮੇਂ ਨੂੰ ਯਾਦ ਕਰਦੇ ਹੋਏ ਅਰੋੜਾ ਨੇ ਕਿਹਾ ਕਿ 1990 ਅਤੇ 2000 ਦਾ ਦਹਾਕੇ ਦੀ ਸ਼ੁਰੂਆਤ ਬਿਹਤਰੀਨ ਸਮਾਂ ਸੀ। 1990 ਦੇ ਦਹਾਕੇ ਵਿਚ ਉਨ੍ਹਾਂ ਨੇ 8 ਸਾਲਾਂ ’ਚ ਹਰ ਸਾਲ 30 ਫੀਸਦੀ ਰਿਟਰਨ ਜਨਰੇਟ ਕੀਤਾ ਅਤੇ ਇਸ ਮਾਮਲੇ ’ਚ ਉਨ੍ਹਾਂ ਨੇ ਮਾਰਕੀਟ ਨੂੰ ਵੀ ਪਿੱਛੇ ਛੱਡ ਦਿੱਤਾ। ਉਨ੍ਹਾਂ ਨੇ ਯਾਦ ਕਰਦੇ ਹੋਏ ਦੱਸਿਆ ਕਿ ਪਿਛਲੇ 20 ਸਾਲਾਂ ਵਿਚ ਰਿਟਰਨ ਘਟ ਕੇ 6-7 ਫੀਸਦੀ ਪ੍ਰਤੀ ਸਾਲ ਹੋ ਗਈ ਹੈ।’’

ਇਹ ਵੀ ਪੜ੍ਹੋ : ਅਡਾਨੀ ਵਿਵਾਦ ਨੂੰ ਲੈ ਸੰਸਦ ਤੋਂ ਸ਼ੇਅਰ ਬਾਜ਼ਾਰ ਤੱਕ ਉੱਠ ਰਹੇ ਸਵਾਲਾਂ ਬਾਰੇ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਆਪਣਾ ਪੱਖ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • America
  • China
  • Better
  • Indian stock market
  • ਅਮਰੀਕਾ
  • ਚੀਨ
  • ਬਿਹਤਰ
  • ਭਾਰਤੀ ਸ਼ੇਅਰ ਬਾਜ਼ਾਰ

ਮੁਲਾਜ਼ਮਾਂ ਦੀ ਛਾਂਟੀ ਦੇ ਅੰਕੜੇ ਕਰਨਗੇ ਹੈਰਾਨ, ਜਾਣੋ ਸਾਲ 2023 ਦੇ 42 ਦਿਨਾਂ 'ਚ ਕਿੰਨੇ ਲੋਕ ਹੋਏ ਬੇਰੁਜ਼ਗਾਰ

NEXT STORY

Stories You May Like

  • stock market panic due to us iran tension  sensex fell 455 points
    ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ
  • stock market due to global tension  sensex falls by more than 700 points
    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ
  • stock market recovers  sensex jumps 577 points
    ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 577 ਅੰਕ ਉਛਲਿਆ
  • stock market gains sensex rises over 500 points nifty crosses 24 100
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • indian products will be expensive in america with 10  duty
    ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ ਦੇ ਮੁਕਾਬਲੇ ਸਥਿਤੀ ਬਿਹਤਰ : ਫਿਓ
  • indian cardamom exports cross rs 3 750 crore
    ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
  • buying in big companies filled the stock market  sensex jumped 965 points
    ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ
  • when should you wash your hair in the monsoon season
    ਮਾਨਸੂਨ ਸੀਜ਼ਨ 'ਚ ਵਾਲ ਕਦੋਂ ਧੋਣੇ ਚਾਹੀਦੇ ਹਨ ਅਤੇ ਕਿਹੜਾ ਸਮਾਂ ਹੈ ਬਿਹਤਰ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • if rc is not transferred there may be a big problem
      ਵਾਹਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ ਤਾਂ ਹੋ ਜਾਓ ਸਾਵਧਾਨ ! 6 ਮਹੀਨੇ ਤੱਕ ਨਾ...
    • stock market recovers  sensex jumps 577 points
      ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ...
    • maruti targets sales of 9 lakh cng vehicles in current fiscal year
      ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ...
    • intel records fastest revenue growth in 15 years
      ਇੰਟੇਲ ਨੇ ਪਿਛਲੇ 15 ਸਾਲਾਂ 'ਚ ਸਭ ਤੋਂ ਤੇਜ਼ ਰੈਵੇਨਿਊ ਗ੍ਰੋਥ ਕੀਤੀ ਦਰਜ
    • need to formalize   care economy   to replace child labor in bangladesh
      ਬੰਗਲਾਦੇਸ਼ 'ਚ ਬਾਲ ਮਜ਼ਦੂਰੀ ਦੀ ਥਾਂ 'ਕੇਅਰ ਇਕਾਨਮੀ' ਨੂੰ ਰਸਮੀ ਰੂਪ ਦੇਣ ਦੀ ਲੋੜ
    • phonepe  s revenue increased to rs 7 920 crore in the financial year 2025 26
      ਫ਼ੋਨਪੇ ਦਾ ਮਾਲੀ ਸਾਲ 2025-26 ’ਚ ਮਾਲੀਆ ਵਧ ਕੇ 7,920 ਕਰੋੜ ਰੁਪਏ ’ਤੇ ਪਹੁੰਚਿਆ
    • aster dm quality care to invest rs 1 315 crore in karnataka
      ਐਸਟਰ DM ਕੁਆਲਿਟੀ ਕੇਅਰ 1,315 ਕਰੋੜ ਰੁਪਏ ਦਾ ਕਰਨਾਟਕ ’ਚ ਕਰੇਗੀ ਨਿਵੇਸ਼
    • nepal lifts restrictions on indian currency post demonetization
      200 ਤੇ 500 ਦੇ ਨੋਟਾਂ 'ਤੇ ਬੈਨ ਖ਼ਤਮ ! ਨੇਪਾਲ ਦੀ ਰਾਸ਼ਟਰੀ ਬੈਂਕ ਦਾ ਵੱਡਾ...
    • big blow to diet coke fans
      Diet Coke ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਅਚਾਨਕ ਮਹਿੰਗੇ ਹੋ ਗਏ can, ਕਾਰਨ ...
    • country  s first hydrogen train has covered 1200 km so far
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +