Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:07:40 PM

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

  • major incident in chandigarh head constable shot

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ...

  • punjab police action

    ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ...

  • major decision by the punjab school education department

    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਲਗਜ਼ਰੀ ਚੀਜ਼ਾਂ ਦੇ ਸ਼ੌਕੀਣ ਭਾਰਤੀ, ਖ਼ਰੀਦੀਆਂ 2 ਹਜ਼ਾਰ ਕਰੋੜ ਰੁਪਏ ਦੀਆਂ ਇਨ੍ਹਾਂ ਬ੍ਰਾਂਡ ਦੀਆਂ ਘੜੀਆਂ

BUSINESS News Punjabi(ਵਪਾਰ)

ਲਗਜ਼ਰੀ ਚੀਜ਼ਾਂ ਦੇ ਸ਼ੌਕੀਣ ਭਾਰਤੀ, ਖ਼ਰੀਦੀਆਂ 2 ਹਜ਼ਾਰ ਕਰੋੜ ਰੁਪਏ ਦੀਆਂ ਇਨ੍ਹਾਂ ਬ੍ਰਾਂਡ ਦੀਆਂ ਘੜੀਆਂ

  • Edited By Harinder Kaur,
  • Updated: 19 Feb, 2024 02:22 PM
Jalandhar
indians bought swiss watches worth 2 thousand crore rupees
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) - ਭਾਰਤ ਪਿਛਲੇ ਸਾਲ ਤੋਂ ਇਕ ਸਥਾਨ ਉੱਪਰ ਆ ਕੇ ਦੁਨੀਆ ਦਾ 22ਵਾਂ ਸਭ ਤੋਂ ਵੱਡਾ ਸਵਿਸ ਘੜੀਆਂ ਦਾ ਦਰਾਮਦਕਾਰ ਬਣ ਗਿਆ ਹੈ। ਫੈੱਡਰੇਸ਼ਨ ਆਫ ਸਵਿਸ ਵਾਚ ਐਸੋਸੀਏਸ਼ਨ ਦੇ ਅੰਕੜੇ ਦਰਸਾਉਂਦੇ ਹਨ ਕਿ ਸਾਲ ਦੌਰਾਨ ਦਰਾਮਦ 2,093 ਕਰੋੜ ਰੁਪਏ ਤੱਕ ਪਹੁੰਚ ਗਈ, ਜੋ ਪਿਛਲੇ ਸਾਲ ਦੇ 1,500 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ :   Luggage ਦੇਰੀ ਨਾਲ ਮਿਲਣ ਦੀ ਸ਼ਿਕਾਇਤਾਂ ਦਰਮਿਆਨ ਏਅਰਲਾਈਨ ਕੰਪਨੀਆਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼

ਦਸੰਬਰ ’ਚ ਖਰੀਦੀਆਂ 179 ਕਰੋੜ ਰੁਪਏ ਦੀਆਂ ਘੜੀਆਂ

ਰਿਪੋਰਟ ਮੁਤਾਬਕ ਇਕੱਲੇ ਦਸੰਬਰ ’ਚ ਭਾਰਤੀਆਂ ਨੇ 179.74 ਕਰੋੜ ਰੁਪਏ ਦੀਆਂ ਸਵਿਸ ਘੜੀਆਂ ਖਰੀਦੀਆਂ, ਜੋ ਇਕ ਸਾਲ ਪਹਿਲਾਂ ਦੇ 135.26 ਕਰੋੜ ਰੁਪਏ ਦੇ ਮੁਕਾਬਲੇ 31 ਫੀਸਦੀ ਜ਼ਿਆਦਾ ਹਨ। ਹਾਲਾਂਕਿ ਭਾਰਤ ਅਜੇ ਵੀ ਅਮਰੀਕਾ ਵਰਗੇ ਅਮੀਰ ਦੇਸ਼ਾਂ ਤੋਂ ਪਿੱਛੇ ਹੈ। ਅਮਰੀਕਾ 2023 ਵਿਚ 4.16 ਅਰਬ ਸਵਿਸ ਫ੍ਰੈਂਕ ਯਾਨੀ 39,193 ਕਰੋੜ ਰੁਪਏ ਨਾਲ ਸਵਿਸ ਘੜੀਆਂ ਦਾ ਪਹਿਲਾ ਦਰਾਮਦਕਾਰ ਹੈ। ਦਿੱਲੀ ਸਥਿਤ ਲਗਜ਼ਰੀ ਟਾਈਮ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਅਸ਼ੋਕ ਗੋਇਲ ਨੇ ਕਿਹਾ ਕਿ ਲਗਭਗ ਸਾਰੇ ਚੰਗੇ ਬ੍ਰਾਂਡਾਂ ਦੀ ਦਰਾਮਦ ਵਧੀ ਹੈ। ਉਨ੍ਹਾਂ ਦੀ ਕੰਪਨੀ ਹਬਲੋਟ, ਟੈਗ ਹਿਊਰ ਅਤੇ ਜ਼ੈਨਿਥ ਸਮੇਤ ਬ੍ਰਾਂਡਾਂ ਦੀ ਵੰਡ ਕਰਦੀ ਹੈ। ਗੋਇਲ ਨੇ ਕਿਹਾ ਕਿ ਸਵਿਸ ਘੜੀਆਂ ਵਿਚੋਂ ਚੋਟੀ ਦੇ ਪੰਜ ਬ੍ਰਾਂਡਾਂ ਨੇ ਉੱਚ ਦਰਾਮਦ ਦੇ ਬਾਵਜੂਦ ਆਪਣੀ ਸਥਿਤੀ ਬਰਕਰਾਰ ਰੱਖੀ ਹੈ। ਸਮੁੱਚੇ ਬਾਜ਼ਾਰ ਵਿਚ ਪ੍ਰਚੂਨ ਵਿਕਰੇਤਾਵਾਂ ’ਚ ਸਪਲਾਈ ਦੀ ਬਹੁਤਾਤ ਦੇਖੀ ਗਈ ਹੈ।

ਇਹ ਵੀ ਪੜ੍ਹੋ :    ਪੂਰੀ ਦੁਨੀਆ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ 'ਤੇ, ਕਿਸਾਨ ਆਗੂ ਪੰਧੇਰ ਨੂੰ ਵੱਡੀਆਂ ਆਸਾਂ(Video)

10-15 ਲੱਖ ਰੁਪਏ ਦੀਆਂ ਘੜੀਆਂ ਵੇਚਣਾ ਆਸਾਨ

ਰੋਲੇਕਸ ਅਤੇ 16 ਹੋਰ ਲਗਜ਼ਰੀ ਘੜੀ ਬ੍ਰਾਂਡਾਂ ਲਈ ਮੁੰਬਈ ਵਿਚ ਇਕ ਬੁਟੀਕ ਚਲਾਉਣ ਵਾਲੇ ਵਿਰਲ ਰਾਜਨ ਅਨੁਸਾਰ, ਭਾਰਤ ਵਿਚ ਸਿਰਫ 0.5 ਫੀਸਦੀ ਲੋਕ ਲਗਜ਼ਰੀ ਬ੍ਰਾਂਡ ਖਰੀਦ ਰਹੇ ਹਨ ਪਰ ਉਸ ਖੇਤਰ ਵਿਚ ਵੀ ਹੁਣ ਬਹੁਤ ਵਾਧਾ ਹੋਇਆ ਹੈ। ਦਰਅਸਲ ਹੁਣ 3-5 ਲੱਖ ਰੁਪਏ ਦੀਆਂ ਘੜੀਆਂ ਦੇ ਮੁਕਾਬਲੇ 10-15 ਲੱਖ ਰੁਪਏ ਤੋਂ ਉੱਪਰ ਦੀਆਂ ਘੜੀਆਂ ਨੂੰ ਰਿਟੇਲ ਕਰਨਾ ਆਸਾਨ ਲੱਗਦਾ ਹੈ। ਇਹ ਗਾਹਕ ਦੀ ਖੁਸ਼ਹਾਲੀ ਨੂੰ ਵੀ ਦਰਸਾਉਂਦਾ ਹੈ। ਅੰਕੜਿਆਂ ਮੁਤਾਬਕ ਦਸੰਬਰ ’ਚ ਬਾਇਮੈਟਲ ਨਾਲ ਬਣੀਆਂ ਘੜੀਆਂ ਦਾ ਦੁਨੀਆ ਭਰ ’ਚ ਵਿਕਰੀ ਮੁੱਲ 21.8 ਫੀਸਦੀ ਅਤੇ ਮਾਤਰਾ ’ਚ 28.5 ਫੀਸਦੀ ਵਧੀ ਹੈ। ਸੋਨੇ ਵਰਗੀਆਂ ਕੀਮਤੀ ਧਾਤਾਂ ਨਾਲ ਬਣੀਆਂ ਘੜੀਆਂ ਦੀ ਵਿਕਰੀ ਦੀ ਕੀਮਤ ਮਹੀਨੇ ਦੌਰਾਨ 8.9 ਫੀਸਦੀ ਵਧੀ ਹੈ। ਹੋਰ ਸਮੱਗਰੀ ਨਾਲ ਬਣੀਆਂ ਘੜੀਆਂ ਦੀ ਸ਼੍ਰੇਣੀ ਵਿਚ 6.1 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਵਿਸ ਘੜੀਆਂ ਦੀ ਕੁੱਲ ਵਿਕਰੀ 7.2 ਫੀਸਦੀ ਜਾਂ 10 ਲੱਖ ਤੋਂ ਵੱਧ ਵਸਤੂਆਂ ਦੇ ਵਾਧੇ ਨਾਲ 17.9 ਮਿਲੀਅਨ ਤੱਕ ਪਹੁੰਚ ਗਈ ਹੈ ।

ਲਗਜ਼ਰੀ ਬ੍ਰਾਂਡਾਂ ਦੇ ਹੋਰ ਆਊਟਲੈੱਟ ਖੁੱਲ੍ਹਣ ਦੀ ਉਮੀਦ

ਰੀਅਲ ਅਸਟੇਟ ਡਿਵੈੱਲਪਮੈਂਟ ਕੰਪਨੀ ਦੀ ਰਿਟੇਲ ਸ਼ਾਖਾ ਡੀ. ਐੱਲ. ਐੱਫ. ਰਿਟੇਲ ਦੇ ਸੀਨੀਅਰ ਕਾਰਜਕਾਰੀ ਨਿਰਦੇਸ਼ਕ ਪੁਸ਼ਪਾ ਬੈਕਟਰ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘੜੀਆਂ ਦੇ ਕਾਰੋਬਾਰ ਨੇ ਸਾਲ 2023 ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ, ਖਾਸ ਕਰ ਕੇ ਲਗਜ਼ਰੀ ਬਾਜ਼ਾਰ ਵਿਚ। ਲੋਕ ਲਗਜ਼ਰੀ ਬ੍ਰਾਂਡ ਖਰੀਦਣ ਦੀ ਇੱਛਾ ਰੱਖਦੇ ਹਨ ਅਤੇ ਉਮੀਦ ਕੀਤੀ ਜਾਂਦੀ ਹੈ ਕਿ 2024 ਵਿਚ ਲਗਜ਼ਰੀ ਬ੍ਰਾਂਡਾਂ ਲਈ ਹੋਰ ਵਿਸ਼ੇਸ਼ ਬ੍ਰਾਂਡ ਆਉਟਲੈੱਟ ਖੁੱਲ੍ਹਣਗੇ। ਅਜਿਹਾ ਇਸ ਲਈ ਹੈ ਕਿਉਂਕਿ ਇਨ੍ਹਾਂ ਵਿਚੋਂ ਕੁਝ ਬ੍ਰਾਂਡ ਮਲਟੀ-ਬ੍ਰਾਂਡ ਆਉਟਲੈੱਟ ਫਾਰਮੈੱਟ ਵਿਚ ਬਹੁਤ ਸਫਲ ਹਨ ਅਤੇ ਉਹ ਹੁਣ ਗਾਹਕਾਂ ਲਈ ਇਕ ਵਿਸ਼ੇਸ਼ ਮੌਜੂਦਗੀ ਚਾਹੁੰਦੇ ਹਨ।

ਇਹ ਵੀ ਪੜ੍ਹੋ :    ਅੱਜ ਹੋਵੇਗੀ ਕਿਸਾਨਾਂ ਤੇ ਸਰਕਾਰ ਦਰਮਿਆਨ ਚੌਥੀ ਮੀਟਿੰਗ, ਕਿਸਾਨ- ਮੰਗਾਂ ਨਾ ਮੰਨੀਆਂ ਤਾਂ ਤੋੜਾਂਗੇ ਬੈਰੀਕੇਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Luxury brand
  • Indian
  • purchase
  • 2 thousand crores
  • Swiss watch
  • ਲਗਜ਼ਰੀ ਬ੍ਰਾਂਡ
  • ਭਾਰਤੀ
  • ਖਰੀਦ
  • 2 ਹਜ਼ਾਰ ਕਰੋੜ
  • ਸਵਿਸ ਘੜੀ

Paytm ਦੇ ਗਾਹਕਾਂ ਨੂੰ ਆਕਰਸ਼ਿਤ ਕਰਨ ਦਾ ਖ਼ਾਸ ਮੌਕਾ, ਕਾਫੀ ਪ੍ਰਮੋਸ਼ਨ ਕਰ ਰਹੀਆਂ ਨੇ ਇਹ ਕੰਪਨੀਆਂ

NEXT STORY

Stories You May Like

  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • two accused arrested for consuming intoxicating pills
    ਨਸ਼ੇ ਦੀਆਂ ਗੋਲ਼ੀਆਂ ਖਾਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • indian air force  2 tejas trainer aircraft
    ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
  • 2 3 kg of yaba tablets seized in manipur
    ਮਣੀਪੁਰ 'ਚ 2.3 ਕਿਲੋਗ੍ਰਾਮ ਯਾਬਾ ਦੀਆਂ ਗੋਲੀਆਂ ਜ਼ਬਤ, ਅਸਾਮ ਦੇ 2 ਲੋਕਾਂ ਸਮੇਤ 3 ਗ੍ਰਿਫਤਾਰ
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • maruti suzuki commissions its first green hydrogen plant in manesar
      ਮਾਰੂਤੀ ਸੁਜ਼ੂਕੀ ਨੇ ਮਾਨੇਸਰ ’ਚ ਆਪਣਾ ਪਹਿਲਾ ਗ੍ਰੀਨ ਹਾਈਡ੍ਰੋਜਨ ਪਲਾਂਟ ਕੀਤਾ ਚਾਲੂ
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • irdai to make major changes in insurance sales rules
      IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ...
    • govt committed to keeping sugar prices under control during festival
      ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ...
    • hdfc life icici prudential shares surge  irdai  s new proposal
      HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • stock market falls  sensex falls 1 247 points to close at 73 580
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
    • india gives rs 4 850 crore credit line to maldives  rbi issues circular
      ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ...
    • stock market in turmoil  sensex nifty fall sharply
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ...
    • salary and pension may be received on september 25  know the reason
      ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +