Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:28:33 PM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!

BUSINESS News Punjabi(ਵਪਾਰ)

ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!

  • Edited By Harinder Kaur,
  • Updated: 16 May, 2026 12:13 PM
Business
indians dominate among the world s 100 biggest philanthropists
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਟਾਈਮ ਮੈਗਜ਼ੀਨ ਨੇ ਸਾਲ 2026 ਲਈ ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ (ਪਰਉਪਕਾਰੀ) ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਨੇ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਦਾਨਵੀਰ ਸਿਰਫ਼ ਰਵਾਇਤੀ ਸਮਾਜ ਸੇਵਾ ਤੱਕ ਸੀਮਤ ਨਹੀਂ ਹਨ, ਸਗੋਂ ਉਹ ਆਪਣੀ ਦੌਲਤ ਨਾਲ ਪੂਰੀ ਵਿਵਸਥਾ ਅਤੇ ਸਮਾਜ ਦਾ ਚਿਹਰਾ ਬਦਲ ਰਹੇ ਹਨ। ਇਸ ਵੱਕਾਰੀ ਸੂਚੀ ਵਿੱਚ ਕਈ ਭਾਰਤੀ ਅਤੇ ਭਾਰਤੀ ਮੂਲ ਦੀਆਂ ਸ਼ਖਸੀਅਤਾਂ ਨੇ ਆਪਣੀ ਖਾਸ ਜਗ੍ਹਾ ਬਣਾਈ ਹੈ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਸ਼ਿਵ ਨਾਡਰ

ਗਰੀਬ ਬੱਚਿਆਂ ਦੇ ਸੁਪਨਿਆਂ ਨੂੰ ਦੇ ਰਹੇ ਹਨ ਉਡਾਣ। ਐਚ.ਸੀ.ਐਲ. (HCL) ਟੈਕਨਾਲੋਜੀ ਦੇ ਸੰਸਥਾਪਕ 80 ਸਾਲਾ ਸ਼ਿਵ ਨਾਡਰ 'ਕ੍ਰਿਏਟਿਵ ਫਿਲੈਂਥ੍ਰੋਪੀ' ਵਿੱਚ ਵਿਸ਼ਵਾਸ ਰੱਖਦੇ ਹਨ। ਉਹ ਉੱਤਰ ਪ੍ਰਦੇਸ਼ ਦੇ ਪੇਂਡੂ ਇਲਾਕਿਆਂ ਵਿੱਚ 'ਵਿਦਿਆਗਿਆਨ' ਬੋਰਡਿੰਗ ਸਕੂਲ ਚਲਾ ਰਹੇ ਹਨ, ਜਿੱਥੇ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੁਸ਼ਿਆਰ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਂਦੀ ਹੈ। ਹਾਲ ਹੀ ਵਿੱਚ ਉਨ੍ਹਾਂ ਦੇ ਸਕੂਲ ਦੇ ਦੋ ਬੱਚਿਆਂ ਨੂੰ ਉੱਚ ਸਿੱਖਿਆ ਲਈ ਅਮਰੀਕਾ ਭੇਜਿਆ ਗਿਆ ਹੈ। ਨਾਡਰ ਪਿਛਲੇ 5 ਸਾਲਾਂ ਵਿੱਚ 4 ਵਾਰ ਭਾਰਤ ਦੇ 'ਚੋਟੀ ਦੇ ਦਾਨੀ' ਰਹਿ ਚੁੱਕੇ ਹਨ ਅਤੇ ਇਕੱਲੇ 2025 ਵਿੱਚ ਉਨ੍ਹਾਂ ਨੇ 2,660 ਕਰੋੜ ਰੁਪਏ ਦਾ ਦਾਨ ਦਿੱਤਾ ਹੈ। ਹੁਣ ਤੱਕ ਉਹ ਯੂਨੀਵਰਸਿਟੀਆਂ ਅਤੇ ਹਸਪਤਾਲਾਂ ਨੂੰ 14,000 ਕਰੋੜ ਰੁਪਏ ਦੇ ਚੁੱਕੇ ਹਨ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਮਹਿਤਾ ਭਰਾ

ਮਹਿਤਾ ਭਰਾ ਕੁਪੋਸ਼ਣ ਵਿਰੁੱਧ ਜੰਗ ਅਤੇ ਸਿਹਤ ਸੇਵਾਵਾਂ ਵਿੱਚ ਵੱਡਾ ਯੋਗਦਾਨ ਦੇ ਰਹੇ ਹਨ। ਟੋਰੈਂਟ ਗਰੁੱਪ ਦੇ ਮਾਲਕ ਸੁਧੀਰ ਅਤੇ ਸਮੀਰ ਮਹਿਤਾ ਨੇ ਆਪਣੇ ਪਿਤਾ ਦੀ ਜਨਮ ਸ਼ਤਾਬਦੀ 'ਤੇ 5,000 ਕਰੋੜ ਰੁਪਏ ਦਾਨ ਕਰਨ ਦਾ ਵੱਡਾ ਸੰਕਲਪ ਲਿਆ ਸੀ। ਉਨ੍ਹਾਂ ਦੀ ਸੰਸਥਾ 'ਯੂ.ਐਨ.ਐਮ. ਫਾਊਂਡੇਸ਼ਨ' ਨੇ ਪਿਛਲੇ 10 ਸਾਲਾਂ ਵਿੱਚ ਲਗਭਗ ਪੌਣੇ ਦੋ ਲੱਖ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਹੈ ਅਤੇ 70,000 ਬੱਚਿਆਂ ਨੂੰ ਕੁਪੋਸ਼ਣ ਤੋਂ ਮੁਕਤੀ ਦਿਵਾਈ ਹੈ। ਉਨ੍ਹਾਂ ਨੇ ਅਹਿਮਦਾਬਾਦ ਵਿੱਚ ਇੱਕ ਅਤਿ-ਆਧੁਨਿਕ ਨਿਊਰੋ-ਰਿਹੈਬਲੀਟੇਸ਼ਨ ਕੇਂਦਰ ਵੀ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ :  EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਰਾਜੀਵ ਜੇ. ਸ਼ਾਹ

ਅਫਰੀਕਾ ਵਿੱਚ ਹਨੇਰਾ ਦੂਰ ਕਰਨ ਦਾ ਮਿਸ਼ਨ ਸ਼ੁਰੂ ਕੀਤਾ। ਭਾਰਤੀ ਮੂਲ ਦੇ ਰਾਜੀਵ ਜੇ. ਸ਼ਾਹ, ਜੋ ਰੌਕਫੈਲਰ ਫਾਊਂਡੇਸ਼ਨ ਦੇ ਪ੍ਰਧਾਨ ਹਨ, 'ਮਿਸ਼ਨ 300' ਰਾਹੀਂ 2030 ਤੱਕ 30 ਕਰੋੜ ਅਫਰੀਕੀ ਲੋਕਾਂ ਨੂੰ ਬਿਜਲੀ ਨਾਲ ਜੋੜਨ ਦੇ ਮਿਸ਼ਨ 'ਤੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ, ਉਹ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ 8,000 ਕਰੋੜ ਰੁਪਏ ਦੀ ਰਾਸ਼ੀ ਖਰਚ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ 'ਹਰ ਜ਼ਿੰਦਗੀ ਕੀਮਤੀ ਹੈ'।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਦੀਪਕ ਭਾਰਗਵ

'ਫ੍ਰੀਡਮ ਟੂਗੈਦਰ ਫਾਊਂਡੇਸ਼ਨ' ਦੇ ਮੁਖੀ ਦੀਪਕ ਭਾਰਗਵ ਦਾਨ ਦੇ ਖੇਤਰ ਵਿੱਚ ਇੱਕ ਨਵਾਂ ਮਾਡਲ ਪੇਸ਼ ਕਰ ਰਹੇ ਹਨ। ਜਿੱਥੇ ਆਮ ਤੌਰ 'ਤੇ ਟਰੱਸਟ ਆਪਣੀ ਜਾਇਦਾਦ ਦਾ 5% ਦਾਨ ਕਰਦੇ ਹਨ, ਉੱਥੇ ਭਾਰਗਵ ਨੇ ਇਸ ਨੂੰ 10% ਤੱਕ ਪਹੁੰਚਾਇਆ ਹੈ। ਸਾਲ 2025 ਵਿੱਚ ਉਨ੍ਹਾਂ ਦੀ ਸੰਸਥਾ ਨੇ 3,300 ਕਰੋੜ ਰੁਪਏ ਦਿੱਤੇ, ਜਿਸ ਦਾ 70% ਹਿੱਸਾ ਦੁਨੀਆ ਭਰ ਵਿੱਚ ਲੋਕਤੰਤਰ ਦੀ ਮਜ਼ਬੂਤੀ ਅਤੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ ਲਈ ਵਰਤਿਆ ਗਿਆ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Time Magazine
  • World
  • 100 Big Philanthropists
  • Indians
  • ਟਾਈਮ ਮੈਗਜ਼ੀਨ
  • ਦੁਨੀਆ
  • 100 ਵੱਡੇ ਪਰਉਪਕਾਰੀ
  • ਭਾਰਤੀ

ਵਿਦੇਸ਼ ਘੁੰਮਣ ’ਤੇ ਲੱਗ ਸਕਦੈ ਨਵਾਂ ਟੈਕਸ, ਸਰਕਾਰ ਕਰ ਰਹੀ ਵਿਚਾਰ

NEXT STORY

Stories You May Like

  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • trump makes big claim about oil and gas
    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • bill with 100 percent tariff on india passed in us senate
    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • electrical companies raw material expensive
      ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ ਕੰਡੀਸ਼ਨਰ-ਪੱਖੇ-ਗੀਜ਼ਰ ਹੋਣਗੇ...
    • government will give 200 scm cheap gas to companies on new png connection
      ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200 SCM ਸਸਤੀ ਗੈਸ ਦੇਵੇਗੀ ਸਰਕਾਰ, 1...
    • after fssai action six companies including amway remove 100 percent claim
      FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ ਕੰਪਨੀਆਂ ਨੇ ਹਟਾਇਆ "100...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • gold and silver prices take a long jump
      ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • stock market  sensex rises 500 points  nifty reaches 24 198
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500 ਅੰਕਾਂ ਤੋਂ ਵੱਧ ਚੜ੍ਹਿਆ,...
    • rupee strengthens by 17 paise against usd
      ਭਾਰਤੀ ਕਰੰਸੀ 'ਚ ਵਧੀ ਮਜ਼ਬੂਤੀ, ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਮਜ਼ਬੂਤ ਹੋਇਆ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +