ਬਿਜ਼ਨੈੱਸ ਡੈਸਕ - ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਆਪਣੇ ਸੰਚਾਲਨ ਦੇ 20 ਸਾਲ ਪੂਰੇ ਹੋਣ ਦੇ ਮੌਕੇ ’ਤੇ ਗਲੋਬਲ ਵਿਸਥਾਰ ਦੀ ਵੱਡੀ ਯੋਜਨਾ ਦਾ ਖੁਲਾਸਾ ਕੀਤਾ ਹੈ। ਘਰੇਲੂ ਹਵਾਬਾਜ਼ੀ ਬਾਜ਼ਾਰ ’ਚ 66 ਫੀਸਦੀ ਤੋਂ ਵੱਧ ਹਿੱਸੇਦਾਰੀ ਰੱਖਣ ਵਾਲੀ ਕੰਪਨੀ ਹੁਣ ਲੰਮੀ ਦੂਰੀ ਦੀਆਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਦੁਨੀਆ ਭਰ ’ਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਉਣ ਦੀ ਤਿਆਰੀ ’ਚ ਹੈ।
ਇਹ ਵੀ ਪੜ੍ਹੋ : ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
ਇਹ ਵੀ ਪੜ੍ਹੋ : RBI ਨੇ ਬਦਲੇ ਬਲਕ ਡਿਪਾਜ਼ਿਟ ਦੇ ਨਿਯਮ, ਹੁਣ ਰਕਮ ਦੇ ਹਿਸਾਬ ਨਾਲ ਤੈਅ ਹੋਣਗੀਆਂ ਵਿਆਜ ਦਰਾਂ
ਇੰਡੀਗੋ ਜਲਦ ਹੀ ਆਪਣੇ ਬੇੜੇ ’ਚ ਏਅਰਬੱਸ ਏ321 ਐਕਸ. ਐੱਲ. ਆਰ. (ਲੰਮੀ ਦੂਰੀ ਦਾ ਯਾਤਰੀ ਜਹਾਜ਼) ਸ਼ਾਮਲ ਕਰੇਗੀ, ਜਦੋਂਕਿ ਸਾਲ 2028 ਤੋਂ ਏਅਰਬੱਸ ਏ350 ਜਹਾਜ਼ਾਂ ਦੀ ਸਪਲਾਈ ਸ਼ੁਰੂ ਹੋਣ ਦੀ ਉਮੀਦ ਹੈ। ਇਨ੍ਹਾਂ ਜਹਾਜ਼ਾਂ ਰਾਹੀਂ ਏਅਰਲਾਈਨ ਹੋਰ ਅੰਤਰਰਾਸ਼ਟਰੀ ਰੂਟਾਂ ਨੂੰ ਆਪਣੇ ਨੈੱਟਵਰਕ ਨਾਲ ਜੋੜੇਗੀ।
ਇਹ ਵੀ ਪੜ੍ਹੋ : ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅਚਾਨਕ ਕਿਉਂ ਡਿੱਗੀ ਕੀਮਤ? ਨਿਵੇਸ਼ਕਾਂ ਲਈ ਮਾਹਿਰਾਂ ਨੇ ਦਿੱਤੀ ਅਹਿਮ ਸਲਾਹ
ਇਹ ਵੀ ਪੜ੍ਹੋ : ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼
ਇੰਡੀਗੋ ਦੇ ਸਹਿ-ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਰਾਹੁਲ ਭਾਟੀਆ ਨੇ ਕਿਹਾ ਕਿ ਕੰਪਨੀ ਦਾ ਮਜ਼ਬੂਤ ਘਰੇਲੂ ਨੈੱਟਵਰਕ ਹੁਣ ਉਸ ਦੇ ਅੰਤਰਰਾਸ਼ਟਰੀ ਵਿਸਥਾਰ ਦੀ ਸਭ ਤੋਂ ਵੱਡੀ ਤਾਕਤ ਬਣੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇੰਡੀਗੋ ਨੂੰ ਗਲੋਬਲ ਏਅਰਲਾਈਨ ਕਹਿਣਾ ਜਲਦਬਾਜ਼ੀ ਹੋਵੇਗੀ ਪਰ ਕੰਪਨੀ ਯਕੀਨੀ ਤੌਰ ’ਤੇ ਉਸ ਦਿਸ਼ਾ ’ਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।
ਇਹ ਵੀ ਪੜ੍ਹੋ : ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
ਇਹ ਵੀ ਪੜ੍ਹੋ : Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ ਜਾਵੇਗੀ Online delivery?
ਭਾਟੀਆ ਨੇ ਦੱਸਿਆ ਕਿ ਕੰਪਨੀ ਦੀ ਰਣਨੀਤੀ ਦਾ ਮੁੱਖ ਉਦੇਸ਼ ਦੁਨੀਆ ਭਰ ’ਚ ਵਸੇ ਭਾਰਤੀ ਪ੍ਰਵਾਸੀ ਭਾਈਚਾਰੇ ਅਤੇ ਭਾਰਤੀ ਯਾਤਰੀਆਂ ਨੂੰ ਬਿਹਤਰ ਅੰਤਰਰਾਸ਼ਟਰੀ ਹਵਾਈ ਸੇਵਾਵਾਂ ਉਪਲੱਬਧ ਕਰਵਾਉਣਾ ਹੈ।
ਇਹ ਵੀ ਪੜ੍ਹੋ : 15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
NEXT STORY