Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    10:16:01 AM

  • check your route before leaving home today

    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ,...

  • big announcement for the family after the death of research scholar at pu

    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ...

  • tariff on india

    ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ...

  • adults inter religious marriage rights

    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ ਕੰਪਨੀ

BUSINESS News Punjabi(ਵਪਾਰ)

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ ਕੰਪਨੀ

  • Edited By Rakesh,
  • Updated: 16 Jun, 2026 08:46 PM
Business
investors money gone tutd
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਸ਼ੇਅਰ ਬਾਜ਼ਾਰ 'ਚ ਬਹੁਤ ਸਾਰੀਆਂ ਕੰਪਨੀਆਂ ਨਿਵੇਸ਼ਕਾਂ ਨੂੰ ਮੋਟਾ ਰਿਟਰਨ ਦਿੰਦੀਆਂ ਹਨ ਤਾਂ ਕਈ ਕੰਪਨੀਆਂ ਪੈਸਾ ਫਸਾ ਦਿੰਦੀਆਂ ਹਨ। ਅੱਜ ਅਸੀਂ ਇਕ ਅਜਿਹੇ ਹੀ ਸ਼ੇਅਰ ਬਾਰੇ ਦੱਸ ਰਹੇ ਹਾਂ ਜਿਸਨੇ ਨਿਵੇਸ਼ਕਾਂ  ਦਾ ਸਾਰਾ ਪੈਸਾ ਡੋਬ ਦਿੱਤਾ ਹੈ ਅਤੇ ਹੁਣ ਸਟਾਕ ਐਕਸਚੇਂਜ ਨੇ ਇਸਨੂੰ ਬਾਜ਼ਾਰ ਤੋਂ ਡੀਲਿਸਟ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 

ਹਾਂਲਿੰਕ ਇਸ ਕੰਪਨੀ ਦੇ ਸ਼ੇਅਰ ਪਹਿਲਾਂ ਤੋਂ ਹੀ ਮਾਰਕੀਟ 'ਚ ਕਾਰੋਬਾਰ ਨਹੀਂ ਕਰ ਰਹੇ ਸਨ ਅਤੇ ਹੁਣ ਸ਼ੇਅਰ ਬਾਜ਼ਾਰ ਤੋਂ ਬਾਹਰ ਕਰ ਦਿੱਤੇ ਜਾਣਗੇ। ਬਾਜ਼ਾਰ ਤੋਂ ਬਾਹਰ ਹੋਣ ਤੋਂ ਬਾਅਦ 6.5 ਲੱਖ ਨਿਵੇਸ਼ਕਾਂ ਦਾ ਪੂਰਾ ਪੈਸਾ ਡੁੱਬ ਜਾਵੇਗਾ। ਕਿਸੇ ਵੀ ਨਿਵੇਸ਼ਕਾਂ ਨੂੰ ਇਕ ਰੁਪਈਆ ਵੀ ਵਾਪਸ ਨਹੀਂ ਮਿਲੇਗਾ। 

ਅਸੀਂ ਜਿਸ ਸ਼ੇਅਰ ਦੀ ਗੱਲ ਕਰ ਰਹੇ ਹਾਂ, ਉਸਦਾ ਨਾਂ ਜੈਪ੍ਰਕਾਸ਼ ਐਸੋਸੀਏਟ ਲਿਮਟਿਡ (JAL) ਹੈ। ਇਸਨੂੰ ਕੁਝ ਸਮਾਂ ਪਹਿਲਾਂ ਹੀ ਅਡਾਨੀ ਗਰੁੱਪ ਨੇ ਖਰੀਦਿਆ ਹੈ। ਹੁਣ ਇਹ ਕੰਪਨੀ ਭਾਰਤੀ ਸ਼ੇਅਰ ਬਾਜ਼ਾਰ ਤੋਂ ਡੀਲਿਸਟ ਹੋਣ ਜਾ ਰਹੀ ਹੈ। ਕੰਪਨੀ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐੱਨਸੀਐੱਲਟੀ) ਦੀ ਹਰੀ ਝੰਡੀ ਤੋਂ ਬਾਅਦ ਹੁਣ ਸਟਾਕ ਐਕਸਚੇਂਜ ਨੇ ਵੀ ਡੀਲਿਸਟਿੰਗ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਹੈ। 

18 ਜੂਨ ਨੂੰ ਡੀਲਿਸਟ ਹੋ ਜਾਵੇਗੀ ਇਹ ਕੰਪਨੀ

18 ਜੂਨ 2026 ਤੋਂ ਜੈਪ੍ਰਕਾਸ਼ ਐਸੋਸੀਏਟ ਦੇ ਸ਼ੇਅਰਾਂ ਦੀ ਟ੍ਰੇਡਿੰਗ ਸ਼ੇਅਰ ਬਾਜ਼ਾਰ 'ਚ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਇਸਨੂੰ 17 ਮਾਰਚ ਨੂੰ ਐੱਨਸੀਐੱਲਟੀ ਦੀ ਇਲਾਹਾਬਾਦ ਬੈਂਚ ਨੇ ਦੀਵਾਲੀਆਪਨ ਕੋਡ (IBC), 2016 ਦੀ ਧਾਰਾ 31 ਤਹਿਤ ਰੈਜ਼ੋਲਿਊਸ਼ਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਦੀਵਾਲੀਆ ਹੋਣ ਤੋਂ ਬਾਅਦ ਇਸਨੂੰ ਅਡਾਨੀ ਗਰੁੱਪ ਨੇ 14000 ਕਰੋੜ ਤੋਂ ਜ਼ਿਆਦਾ ਰਕਮ 'ਚ ਖਰੀਦਿਆ ਹੈ। 

6.5 ਲੱਖ ਸ਼ੇਅਰਧਾਰਕਾਂ ਦਾ ਪੈਸਾ ਹੋਇਆ 'ਜ਼ੀਰੋ'

ਕੰਪਨੀ ਦੇ ਦੀਵਾਲੀਆ ਹੋਣ ਨਾਲ ਸਭ ਤੋਂ ਵੱਡਾ ਝਟਕਾ ਉਨ੍ਹਾਂ ਨਿਵੇਸ਼ਕਾਂ ਨੂੰ ਲੱਗਾ ਹੈ ਜਿਨ੍ਹਾਂ ਕੋਲ ਇਸ ਕੰਪਨੀ ਦੇ ਸ਼ੇਅਰ ਸਨ। ਨੈਸ਼ਨਲ ਸਟਾਕ ਐਕਸਚੇਂਜ ਦੇ ਅੰਕੜਿਆਂ ਮੁਤਾਬਕ, ਕੰਪਨੀ 'ਚ 71.23 ਫੀਸਦੀ ਹਿੱਸੇਦਾਰੀ ਪਬਲਿਕ ਕੋਲ ਹੈ। ਲਗਭਗ 6.5 ਲੱਖ ਸ਼ੇਅਰਧਾਰਕਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲੇਗਾ ਕਿਉਂਕਿ ਕੰਪਨੀ ਦੇ ਦੀਵਾਲੀਆ ਹੋਣ ਤੋਂ  ਬਾਅਦ ਕੋਈ ਸਟਾਕ ਹੋਲਡਰਜ਼ ਪੈਟਰਨ ਨਹੀਂ ਰੱਖਿਆ ਜਾਵੇਗਾ। 

ਰੈਜ਼ੋਲਿਈਸ਼ਨ ਪਲਾਨ ਦੇ ਨਿਯਮਾਂ ਮੁਤਾਬਕ, ਜੈਪ੍ਰਕਾਸ਼ ਐਸੋਸੀਏਟਸ ਦੇ ਮੌਜੂਦਾ ਸੇਅਰਧਾਰਕਾਂ ਨੂੰ ਉਨ੍ਹਾਂ ਦੇ ਸੇਅਰਾਂ ਦੇ ਬਦਲੇ ਕੋਈ ਪੈਸਾ ਨਹੀਂ ਮਿਲੇਗਾ। ਕੰਪਨੀ ਦਾ ਪੁਰਾਣਾ ਸ਼ੇਅਰਹੋਲਡਿੰਗ ਢਾਂਚਾ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ। ਯਾਨੀ ਨਿਵੇਸ਼ਕਾਂ ਦਾ ਲਗਾਇਆ ਗਿਆ ਪੈਸਾ ਪੂਰੀ ਤਰ੍ਹਾਂ ਡੁੱਬ ਚੁੱਕਾ ਹੈ ਅਤੇ ਉਨ੍ਹਾਂ ਕੋਲ ਮੌਜੂਦ ਸ਼ੇਅਰਾਂ ਦੀ ਕੀਮਤ ਹੁਣ ਜ਼ੀਰੋ ਹੋ ਗਈ ਹੈ। 

ਕੀ ਕਰਦੀ ਹੈ ਕੰਪਨੀ?

ਜੇਏਐੱਲ ਦਾ ਕਾਰੋਬਾਰ ਵੱਖ-ਵੱਖ ਸੈਕਟਰਾਂ 'ਚ ਫੈਲਿਆ ਹੋਇਆ ਹੈ,  ਜਿਸ ਵਿਚ ਨਿਰਮਾਣ, ਰੀਅਲ ਅਸਟੇਟ, ਬਿਜਲੀ ਅਤੇ ਹੋਟਲ ਸ਼ਾਮਲ ਹਨ। ਇਸਤੋਂ ਇਲਾਵਾ ਇਸਦਾ ਇਕ ਫਾਰਮੂਲਾ ਵਨ ਸਰਕਿਟ ਵੀ ਹੈ। ਸ਼ੇਅਰ ਦਾ ਮਾਰਕੀਟ ਕੈਪਿਟਲਾਈਜੇਸ਼ਨ 50,000 ਕਰੋੜ ਰੁਪਏ ਸੀ। ਐਕਸਚੇਂਜ ਦੇ ਅੰਕੜਿਆਂ ਮੁਤਾਬਕ, 31 ਮਾਰਚ 2026 ਤਕ ICICI ਬੈਂਕ ਦੀ ਕੰਪਨੀ 'ਚ 7.7 ਫੀਸਦੀ ਹਿੱਸੇਦਾਰੀ ਸੀ। 

ਜੇਏਐੱਲ ਦਾ ਡੀਲਿਸਟ ਹੋਣਾ ਨਿਵੇਸ਼ਕਾਂ ਲਈ ਇਕ ਸਬਕ ਹੈ ਕਿ ਘੱਟ ਕੀਮਤ ਵਾਲਾ ਸੇਅਰ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ ਅਤੇ ਭਾਰੀ ਕਰਜ਼ਾ ਇਕ ਵੱਡਾ ਖਤਰਾ ਹੈ। ਨੋਟਿਜ਼ਨਸ ਦਾ ਕਹਿਣਾ ਹੈ ਕਿ ਸਿਰਫ ਇਸ ਲਈ ਨਿਵੇਸ਼ ਨਾ ਕਰੋ ਕਿਉਂਕਿ ਸ਼ੇਅਰ ਦੀ ਕੀਮਤ 80-90 ਫੀਸਦੀ ਡਿੱਗ ਗਈ ਹੈ। ਸਸਤੇ ਸ਼ੇਅਰਾਂ ਦੀ ਬਜਾਏ ਮਜ਼ਬੂਤ ਸਟਾਕ 'ਚ ਨਿਵੇਸ਼ ਬਾਰੇ ਸੋਚਣਾ ਚਾਹੀਦਾ ਹੈ। 

  • delist
  • stock market
  • investors
  • money gone tutd

ਯੈੱਸ ਬੈਂਕ ਨਾਲ ਕਰਜ਼ੇ ’ਚ ਹੋਈ ਧੋਖਾਦੇਹੀ ਦਾ ਮਾਮਲਾ, ED 17 ਥਾਵਾਂ ’ਤੇ ਮਾਰੇ ਛਾਪੇ

NEXT STORY

Stories You May Like

  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • fall in stock market for the fourth day  sensex closed down 363 points
    ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • buying in big companies filled the stock market  sensex jumped 965 points
    ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ
  • stock market due to global tension  sensex falls by more than 700 points
    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ
  • stock market closes with gains  sensex jumps 776 points  nifty crosses 23 990
    ਵਾਧਾ ਲੈ ਕੇ ਬੰਦ ਹੋਇਆ ਸ਼ੇਅਰ ਬਾਜ਼ਾਰ : ਸੈਂਸੈਕਸ 776 ਅੰਕ ਉਛਲਿਆ ਤੇ ਨਿਫਟੀ 23,990 ਦੇ ਪਾਰ
  • stock market recovers  sensex jumps 577 points
    ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 577 ਅੰਕ ਉਛਲਿਆ
  • stock market closes in red  sensex falls 331 points  nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • no relief to companies in case of wrong branding of energy drinks fssai
      ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ,...
    • airindia to start   inbound   hub and spoke flights to amritsar soon
      AirIndia ਅੰਮ੍ਰਿਤਸਰ ਲਈ ਜਲਦ ਸ਼ੁਰੂ ਕਰੇਗੀ 'ਇਨਬਾਊਂਡ' ਹਬ ਐਂਡ ਸਪੋਕ ਉਡਾਣਾਂ
    • johnson and johnson proposes  5 5 billion settlement
      ਬੇਬੀ ਪਾਊਡਰ ਵਿਵਾਦ: Johnson & Johnson ਨੇ ਦਿੱਤਾ 5.5 ਅਰਬ ਡਾਲਰ ਦੇ ਨਿਪਟਾਰੇ...
    • hdfc bank board imposes fine on 3 officials including md
      HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ ਲਾਇਆ ਜੁਰਮਾਨਾ
    • tatkal ticket rules will change from august 1  new
      1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
    • rbi  s concessional swap facility will bring huge investment into india
      RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ...
    • big reshuffle in swiggy instamart instamart ceo resigns
      Swiggy Instamart 'ਚ ਵੱਡਾ ਫੇਰਬਦਲ! ਇੰਸਟਾਮਾਰਟ ਦੇ CEO ਨੇ ਦਿੱਤਾ ਅਸਤੀਫ਼ਾ
    • china  s illegal fishing   shadow fleet   becomes a major threat
      ਚੀਨ ਦਾ ਗੈਰ-ਕਾਨੂੰਨੀ ਮੱਛੀ ਫੜਨ ਵਾਲਾ 'ਸ਼ੈਡੋ ਫਲੀਟ' ਬਣਿਆ ਵੱਡਾ ਖਤਰਾ
    • pakistan trade
      ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
    • major changes in gas cylinder rules   indane hp bharat gas customers
      ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +