Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:35:28 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਰਾਨ ਨੇ UN ਪਾਬੰਦੀਆਂ ਨੂੰ ਬਹਾਲ ਕਰਨ ਦੀ ਅਮਰੀਕੀ ਕੋਸ਼ਿਸ਼ ਨੂੰ ਰੱਦ ਕੀਤਾ, ਸਥਾਨਕ ਮੁਦਰਾ ’ਚ ਭਾਰੀ ਗਿਰਾਵਟ

BUSINESS News Punjabi(ਵਪਾਰ)

ਇਰਾਨ ਨੇ UN ਪਾਬੰਦੀਆਂ ਨੂੰ ਬਹਾਲ ਕਰਨ ਦੀ ਅਮਰੀਕੀ ਕੋਸ਼ਿਸ਼ ਨੂੰ ਰੱਦ ਕੀਤਾ, ਸਥਾਨਕ ਮੁਦਰਾ ’ਚ ਭਾਰੀ ਗਿਰਾਵਟ

  • Edited By Harinder Kaur,
  • Updated: 21 Sep, 2020 05:22 PM
Business
iran rejects us attempt to reinstate un sanctions sharp fall in local currency
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ — ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਪਾਬੰਦੀਆਂ ਨੂੰ ਬਹਾਲ ਕਰਨ ਲਈ ਅਮਰੀਕੀ ਕੋਸ਼ਿਸ਼ ਨੂੰ ਰੱਦ ਕੀਤਾ ਹੈ। ਵਾਸ਼ਿੰਗਟਨ ਤੋਂ ਵਧੇ ਆਰਥਿਕ ਦਬਾਅ ਦੇ ਕਾਰਨ ਇਰਾਨ ਦੀ ਸਥਾਨਕ ਮੁਦਰਾ ਐਤਵਾਰ ਨੂੰ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਇਰਾਨ ਦੀ ਮੁਦਰਾ ਰਿਆਲ ਦੀ ਕੀਮਤ ਇਕ ਅਮਰੀਕੀ ਡਾਲਰ ਦੇ ਮੁਕਾਬਲੇ ਤਹਿਰਾਨ ਵਿਚ ਮੁਦਰਾ ਵਟਾਂਦਰੇ ਦੀਆਂ ਦੁਕਾਨਾਂ ’ਤੇ ਘੱਟ ਕੇ 2,72,500 ’ਤੇ ਰਹਿ ਗਈ ਹੈ। 

ਜੂਨ ਤੋਂ ਲੈ ਕੇ ਹੁਣ ਤੱਕ ਡਾਲਰ ਦੇ ਮੁਕਾਬਲੇ ਰਿਆਲ ਦੀ ਕੀਮਤ ’ਚ 30 ਫ਼ੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ ਕਿਉਂਕਿ ਅਮਰੀਕੀ ਪਾਬੰਦੀ ਦੇ ਕਾਰਨ ਇਰਾਨ ਕੌਮਾਂਤਰੀ ਪੱਧਰ ’ਤੇ ਆਪਣਾ ਤੇਲ ਵੇਚਣ ’ਚ ਸਮਰੱਥ ਨਹੀਂ ਹੈ। ਸਾਲ 2015 ’ਚ ਕੌਮਾਂਤਰੀ ਸ਼ਕਤੀਆਂ ਦੇ ਨਾਲ ਇਰਾਨ ਦੇ ਸਮਝੌਤੇ ਦੇ ਸਮੇਂ ਇਕ ਡਾਲਰ 32,000 ਰਿਆਲ ਦੇ ਬਰਾਬਰ ਸੀ। ਇਸ ਸਮਝੌਤੇ ’ਤੇ ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਪ੍ਰਸ਼ਾਸਨ ਨੇ ਦਸਤਖ਼ਤ ਕੀਤੇ ਸਨ ਪਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਮਝੌਤੇ ਤੋਂ ਅਮਰੀਕਾ ਨੂੰ ਬਾਹਰ ਕਰ ਲਿਆ। ਮੁਦਰਾ ਦੀ ਕੀਮਤ ਡਿੱਗਣ ਦੇ ਨਾਲ ਈਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ ਨੇ ਟਰੰਪ ਪ੍ਰਸ਼ਾਸਨ ਦੀ ਸ਼ਨੀਵਾਰ ਦੀ ਘੋਸ਼ਣਾ ਦੀ ਨਿੰਦਾ ਕੀਤੀ ਹੈ। ਜਿਸ ਵਿਚ ਕਿਹਾ ਗਿਆ ਹੈ ਸੀ ਕਿ ਇਰਾਨ ਦੇ ਵਿਰੁੱਧ ਲੱਗੀਆਂ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਪਾਬੰਦੀਆਂ ਫਿਰ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਰਾਨ ਪਰਮਾਣੂ ਸਮਝੌਤੇ ਦਾ ਪਾਲਣ ਨਹੀਂ ਕਰ ਰਿਹਾ ਹੈ।

ਇਹ ਵੀ ਦੇਖੋ : ਇਸ ਦੇਸ਼ ਦੀ ਕੰਪਨੀ ਨੇ ਭੰਗ ਨਾਲ ਬਣਾਈ ਕੋਰੋਨਾ ਦੀ ਦਵਾਈ, ਭਾਰਤ ’ਚ ਕਰਨਾ ਚਾਹੁੰਦੀ ਹੈ ਟ੍ਰਾਇਲ

ਰੂਹਾਨੀ ਨੇ ਐਤਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਵਿਚ ਕਿਹਾ, ‘ਜੇਕਰ ਅਮਰੀਕਾ ਧੱਕੇਸ਼ਾਹੀ ਕਰ ਰਿਹਾ ਹੈ... ਅਤੇ ਜੇਕਰ ਅਸਲ ਵਿਚ ਵਿਵਹਾਰ ਵਿਚ ਅਜਿਹਾ ਕੁਝ ਕਰਦਾ ਹੈ ਤਾਂ ਉਸਨੂੰ ਸਾਡੀਆਂ ਸਖਤ ਪ੍ਰਤੀਕ੍ਰਿਆ ਦਾ ਸਾਹਮਣਾ ਕਰਨਾ ਪਵੇਗਾ’।  ਰੁਹਾਨੀ ਨੇ ਕਿਹਾ ਕਿ ਜੇਕਰ ਸਮਝੌਤੇ ’ਤੇ ਦਸਤਖਤ ਕਰਨ ਵਾਲੇ ਬਾਕੀ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹਨ। ਤਾਂ ਇਰਾਨ ਇਸ ਸਮਝੌਤੇ ਤੋਂ ਵੱਖ ਹੋ ਜਾਵੇਗਾ ਕਿਉਂਕਿ ਇਰਾਨ ਲਈ ਮੁੱਖ ਚਿੰਤਾ ਤੇਲ ਵੇਚਣਾ ਹੈ। ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕਰਨ ਦੇ ਅਮਰੀਕਾ ਦੇ ਕਦਮ ਨੂੰ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਨੇ ਅਵੈਧ ਦੱਸਿਆ ਹੈ ਅਤੇ ਇਸ ਹਫ਼ਤੇ ਸੰਯੁਕਤ ਰਾਸ਼ਟਰ ਦੀ ਮਹਾਸਭਾ ਦੀ ਬੈਠਕ ਤੋਂ ਪਹਿਲਾਂ ਇਸ ਗਲੋਬਲ ਬਾਡੀ ਵਿਚ ਜ਼ਬਰਦਸਤ ਵਿਰੋਧ ਦੇ ਆਸਾਰ ਪੈਦਾ ਹੋ ਗਏ ਹਨ।

ਇਹ ਵੀ ਦੇਖੋ :  1 ਅਕਤੂਬਰ ਤੋਂ ਇਸ ਤਰ੍ਹਾਂ ਦੇ ਲੈਣ-ਦੇਣ ’ਤੇ ਲੱਗੇਗਾ ਟੈਕਸ, ਲਾਗੂ ਹੋਵੇਗਾ ਨਵਾਂ ਨਿਯਮ


 

  • Iran
  • President Hassan Rouhani
  • United Nations
  • United States
  • President Donald Trump
  • ਇਰਾਨ
  • ਰਾਸ਼ਟਰਪਤੀ ਹਸਨ ਰੂਹਾਨੀ
  • ਸੰਯੁਕਤ ਰਾਸ਼ਟਰ
  • ਅਮਰੀਕਾ
  • ਰਾਸ਼ਟਰਪਤੀ ਡੋਨਾਲਡ ਟਰੰਪ

ਵੱਡੀ ਰਾਹਤ! IRCTC ਵੱਲੋਂ 20 ਜੋੜੀ 'ਕਲੋਨ ਸਪੈਸ਼ਲ' ਰੇਲ ਸੇਵਾਵਾਂ ਸ਼ੁਰੂ

NEXT STORY

Stories You May Like

  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • india response to the un regarding the cjp protests
    'ਸਾਡੀਆਂ ਅਦਾਲਤਾਂ ਹਰ ਸ਼ਿਕਾਇਤ ਸੁਣਦੀਆਂ ਹਨ, ਸਾਨੂੰ ਨਾ ਸਿਖਾਓ', CJP ਵਿਰੋਧ ਪ੍ਰਦਰਸ਼ਨ 'ਤੇ UN ਨੂੰ ਭਾਰਤ ਦਾ...
  • un chief arrives in pakistan
    UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ
  • voice of punjabi boy echoed in un
    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • india on pakistan  in un
    ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
  • indian  woman farmer  strawberry  united nations
    ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +