Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:04:57 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ

BUSINESS News Punjabi(ਵਪਾਰ)

ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ

  • Edited By Harinder Kaur,
  • Updated: 07 May, 2026 01:58 PM
Business
isha ambani wore a gold saree and a blouse worth 200 crores hold mango
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਈਸ਼ਾ ਅੰਬਾਨੀ ਨੇ Meta Gala ਦੇ ਖ਼ਾਸ ਮੌਕੇ ਲਈ ਮਸ਼ਹੂਰ ਡਿਜ਼ਾਈਨਰ ਗੌਰਵ ਗੁਪਤਾ ਦੀ ਡਿਜ਼ਾਈਨ ਕੀਤੀ ਕਸਟਮ ਸਾੜੀ ਪਹਿਨੀ ਸੀ। ਇਸ ਸਾੜੀ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਸ ਨੂੰ ਅਸਲੀ ਸੋਨੇ ਦੇ ਧਾਗਿਆਂ ਨਾਲ ਤਿਆਰ ਕੀਤਾ ਗਿਆ ਹੈ। ਭਾਰਤ ਦੀ ਅਮੀਰ ਟੈਕਸਟਾਈਲ ਵਿਰਾਸਤ ਨੂੰ ਦਰਸਾਉਂਦੀ ਇਸ ਸਾੜੀ 'ਤੇ ਪਿਛਵਾਈ ਪੇਂਟਿੰਗ ਤੋਂ ਪ੍ਰੇਰਿਤ ਡਿਜ਼ਾਈਨ ਉੱਕਰੇ ਹੋਏ ਸਨ। ਇਸ ਨੂੰ ਤਿਆਰ ਕਰਨ ਲਈ 50 ਕਾਰੀਗਰਾਂ ਨੇ 1200 ਘੰਟਿਆਂ ਤੋਂ ਵੱਧ ਸਮਾਂ ਮਿਹਨਤ ਕੀਤੀ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

200 ਕਰੋੜ ਦਾ ਹੀਰਿਆਂ ਜੜਿਆ ਬਲਾਊਜ਼ 

ਈਸ਼ਾ ਦੇ ਲੁੱਕ ਦਾ ਸਭ ਤੋਂ ਕੀਮਤੀ ਹਿੱਸਾ ਉਨ੍ਹਾਂ ਦਾ ਬਲਾਊਜ਼ ਸੀ, ਜਿਸ ਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਲਾਊਜ਼ ਵਿੱਚ 1800 ਕੈਰੇਟ ਤੋਂ ਵੱਧ ਦੇ 200 'ਓਲਡ ਕੱਟ-ਮਾਈਨ' ਹੀਰੇ ਲੱਗੇ ਹੋਏ ਸਨ। ਇਸ ਨੂੰ ਬਣਾਉਣ ਵਿੱਚ 2000 ਘੰਟੇ ਲੱਗੇ ਅਤੇ ਇਸ 'ਤੇ ਨੀਤਾ ਅੰਬਾਨੀ ਦੇ ਨਿੱਜੀ ਸੰਗ੍ਰਹਿ ਵਿੱਚੋਂ ਨਿਜ਼ਾਮ ਕਲੈਕਸ਼ਨ ਦੀ ਇਤਿਹਾਸਕ 'ਸਰਪੇਚ' ਵੀ ਲਗਾਈ ਗਈ ਸੀ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਹੱਥ ਵਿੱਚ ਅਸਲੀ ਅੰਬ ਨਹੀਂ, ਸਗੋਂ ਸੀ ਇਕ ਕਲਾਕ੍ਰਿਤੀ 

ਰੈੱਡ ਕਾਰਪੇਟ 'ਤੇ ਸਾਰਿਆਂ ਦੀਆਂ ਨਜ਼ਰਾਂ ਈਸ਼ਾ ਦੇ ਹੱਥ ਵਿੱਚ ਫੜੇ ਇੱਕ 'ਅੰਬ' 'ਤੇ ਟਿਕ ਗਈਆਂ। ਇਹ ਕੋਈ ਸਾਧਾਰਨ ਫਲ ਨਹੀਂ ਸੀ, ਸਗੋਂ ਮਸ਼ਹੂਰ ਕਲਾਕਾਰ ਸੁਬੋਧ ਗੁਪਤਾ ਦੁਆਰਾ ਤਿਆਰ ਕੀਤਾ ਗਿਆ ਇੱਕ ਸਕਲਪਚਰ (ਬੈਗ) ਸੀ, ਜੋ ਭਾਰਤੀ ਵਿਰਾਸਤ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

150 ਘੰਟਿਆਂ ਵਿੱਚ ਤਿਆਰ ਹੋਇਆ ਖ਼ਾਸ ਗਜਰਾ 

ਈਸ਼ਾ ਨੇ ਆਪਣੇ ਵਾਲਾਂ ਵਿੱਚ ਜੋ ਗਜਰਾ ਸਜਾਇਆ ਸੀ, ਉਹ ਵੀ ਬਹੁਤ ਖ਼ਾਸ ਸੀ। ਇਸ ਨੂੰ ਕਲਾਕਾਰ ਸੌਰਭ ਗੁਪਤਾ ਨੇ ਕਾਗਜ਼, ਤਾਂਬੇ ਅਤੇ ਪਿੱਤਲ ਦੀ ਵਰਤੋਂ ਕਰਕੇ 150 ਘੰਟਿਆਂ ਵਿੱਚ ਤਿਆਰ ਕੀਤਾ ਸੀ, ਜੋ ਕਿ ਮੋਗਰੇ ਦੇ ਫੁੱਲਾਂ ਵਰਗਾ ਦਿਖਾਈ ਦੇ ਰਿਹਾ ਸੀ।

ਇਹ ਵੀ ਪੜ੍ਹੋ :    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ

ਮਾਂ ਨੀਤਾ ਅੰਬਾਨੀ ਦੇ ਗਹਿਣਿਆਂ ਨੇ ਵਧਾਈ ਸ਼ਾਨ 

ਈਸ਼ਾ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਆਪਣੀ ਮਾਂ ਨੀਤਾ ਅੰਬਾਨੀ ਦੇ ਨਿੱਜੀ ਸੰਗ੍ਰਹਿ ਦੇ ਗਹਿਣੇ ਪਹਿਨੇ ਸਨ। ਉਨ੍ਹਾਂ ਨੇ 250 ਕੈਰੇਟ ਤੋਂ ਵੱਧ ਦੇ ਹੀਰਿਆਂ ਦੇ ਦੋ ਹਾਰ ਪਹਿਨੇ ਹੋਏ ਸਨ, ਜਿਨ੍ਹਾਂ ਨੂੰ 'ਕਾਂਤੀਲਾਲ ਛੋਟਾਲਾਲ ਜਵੈਲਰਜ਼' ਵੱਲੋਂ ਡਿਜ਼ਾਈਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਰੇਨ ਸ਼ਵਾਰਟਜ਼ (Lorraine Schwartz) ਦਾ ਇੱਕ ਸ਼ਾਨਦਾਰ ਪੰਨੇ ਵਾਲਾ ਨੈਕਪੀਸ ਵੀ ਕੈਰੀ ਕੀਤਾ ਸੀ।

ਇਹ ਵੀ ਪੜ੍ਹੋ :  ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

ਈਸ਼ਾ ਅੰਬਾਨੀ ਨੇ ਇੱਕ ਵਾਰ ਫਿਰ ਵਿਦੇਸ਼ੀ ਮੰਚ 'ਤੇ ਭਾਰਤੀ ਕਾਰੀਗਰੀ ਅਤੇ ਸੱਭਿਆਚਾਰ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਪੇਸ਼ ਕਰਕੇ ਸਭ ਦਾ ਦਿਲ ਜਿੱਤ ਲਿਆ ਹੈ।

ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਇਹ ਵੀ ਪੜ੍ਹੋ :  SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Isha ​​Ambani
  • gold saree
  • 200 crores
  • blouse
  • mango
  • meta gala
  • ਈਸ਼ਾ ਅੰਬਾਨੀ
  • ਸੋਨੇ ਦੀ ਸਾੜੀ
  • 200 ਕਰੋੜ
  • ਬਲਾਊਜ਼
  • ਅੰਬ
  • ਮੈਟਾ ਗਾਲਾ

42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ ਦੁਕਾਨਦਾਰਾਂ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

NEXT STORY

Stories You May Like

  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • rs 200 crore extortion case  court rejects plea to name jacqueline as an accused
    200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ ਠੁਕਰਾਈ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • mirzapur  the movie   grosses over  200 crore at the box office
    ਬਾਕਸ ਆਫਿਸ 'ਤੇ ਛਾਈ "ਮਿਰਜ਼ਾਪੁਰ: ਦਿ ਮੂਵੀ", 200 ਕਰੋੜ ਰੁਪਏ ਦਾ ਅੰਕੜਾ ਕੀਤਾ ਪਾਰ
  • semiconductor sector  encourage 200 chip design startups
    ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ
  • ganpati bappa  s decorations add shine to gold and silver
    ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ
  • pm modi shakes hands with iranian president
    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ ਫੜਿਆ ਹੱਥ, ਤਸਵੀਰ 'ਚ ਦਿਖੀ ਗਰਮਜੋਸ਼ੀ
  • asian games  china  s yu zidi wins third gold medal in swimming
    ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ ਦਾ ਤਗਮਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • stock market falls  sensex falls 1 247 points to close at 73 580
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
    • india gives rs 4 850 crore credit line to maldives  rbi issues circular
      ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ...
    • stock market in turmoil  sensex nifty fall sharply
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ...
    • salary and pension may be received on september 25  know the reason
      ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ...
    • cotton and woolen yarn prices increase by 45 percent
      ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ...
    • indian currency loses 11 paise against us dollar
      ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
    • stock market crashes  sensex falls 700 points  nifty 23 220
      ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • stricter norms for packaged food
      ਪੈਕਡ ਫੂਡ ‘ਤੇ ਵਧੇਗੀ ਸਖ਼ਤੀ: FSSAI ਨੇ ਸੁਪਰੀਮ ਕੋਰਟ ‘ਚ ਦਿੱਤਾ ਪ੍ਰਸਤਾਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +