Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:12:57 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਧਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੰਨੇ ਰੁਪਏ ਸਸਤੇ ਹੋਣਗੇ ਗੰਢੇ

BUSINESS News Punjabi(ਵਪਾਰ)

ਵੱਧਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੰਨੇ ਰੁਪਏ ਸਸਤੇ ਹੋਣਗੇ ਗੰਢੇ

  • Edited By Rajwinder Kaur,
  • Updated: 11 Dec, 2023 05:03 PM
New Delhi
january the prices of onion are expected to come down to rs 40 per kg
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਗੰਢਿਆਂ ਦੀ ਕੀਮਤ 57.02 ਰੁਪਏ ਪ੍ਰਤੀ ਕਿਲੋ ਦੀ ਮੌਜੂਦਾ ਔਸਤ ਕੀਮਤ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਹੇਠਾਂ ਆ ਜਾਵੇਗੀ। ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਗੰਢਿਆਂ ਦੀ ਪ੍ਰਚੂਨ ਵਿੱਕਰੀ ਕੀਮਤ 80 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਪਾਰ ਹੋਣ ਅਤੇ ਮੰਡੀਆਂ ਵਿੱਚ ਕੀਮਤ 60 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨੇੜੇ ਹੋਣ ਤੋਂ ਬਾਅਦ ਪਿਛਲੇ ਹਫ਼ਤੇ ਅਗਲੇ ਸਾਲ ਮਾਰਚ ਤੱਕ ਗੰਢਿਆਂ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਇਹ ਪੁੱਛੇ ਜਾਣ 'ਤੇ ਕੀ ਗੰਢਿਆਂ ਦੀਆਂ ਕੀਮਤਾਂ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਹੇਠਾਂ ਕਦੋਂ ਤੱਕ ਆਉਣ ਦੀ ਉਮੀਗ ਹੈ, ਦੇ ਬਾਰੇ ਸਿੰਘ ਨੇ ਕਿਹਾ ਕਿ ਬਹੁਤ ਜਲਦੀ...ਜਨਵਰੀ। ਸਿੰਘ ਨੇ ਡੈਲੋਇਟ ਗ੍ਰੋਥ ਵਿੱਦ ਇਮਪੈਕਟ ਗਵਰਨਮੈਂਟ ਸਮਿਟ ਦੇ ਮੌਕੇ ਕਿਹਾ ਕਿ ਕਿਸੇ ਨੇ ਕਿਹਾ ਹੈ ਕਿ ਇਹ 100 ਰੁਪਏ ਪ੍ਰਤੀ ਕਿਲੋਗ੍ਰਾਮ ਛੂਹ ਜਾਵੇਗੀ। ਇਹ ਕਦੇ ਵੀ 60 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਨਹੀਂ ਕਰੇਗਾ।

ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ

ਅੱਜ ਸਵੇਰੇ ਅਖਿਲ ਇੰਡੀਆ ਔਸਤ 57.02 ਰੁਪਏ ਪ੍ਰਤੀ ਕਿਲੋਗ੍ਰਾਮ ਰਿਹਾ ਅਤੇ 60 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਨਿਰਯਾਤ ਪਾਬੰਦੀ ਦਾ ਕਿਸਾਨਾਂ 'ਤੇ ਕੋਈ ਅਸਰ ਨਹੀਂ ਪਵੇਗਾ ਅਤੇ ਇਹ ਵਪਾਰੀਆਂ ਦਾ ਇੱਕ ਛੋਟਾ ਸਮੂਹ ਹੈ, ਜੋ ਭਾਰਤੀ ਅਤੇ ਬੰਗਲਾਦੇਸ਼ ਦੇ ਬਾਜ਼ਾਰਾਂ ਵਿੱਚ ਕੀਮਤਾਂ ਦੇ ਅੰਤਰ ਦਾ ਫ਼ਾਇਦਾ ਉਠਾ ਰਹੇ ਹਨ। ਸਕੱਤਰ ਨੇ ਕਿਹਾ, 'ਉਨ੍ਹਾਂ (ਜੋ ਵਪਾਰੀ ਵੱਖ-ਵੱਖ ਕੀਮਤਾਂ ਦਾ ਫ਼ਾਇਦਾ ਉਠਾ ਰਹੇ ਸਨ) ਨੂੰ ਨੁਕਸਾਨ ਹੋਵੇਗਾ, ਪਰ ਇਸ ਨਾਲ ਫ਼ਾਇਦਾ ਕਿਸ ਨੂੰ ਹੋਵੇਗਾ... (ਉਹ) ਭਾਰਤੀ ਖਪਤਕਾਰ ਹਨ।''

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ

ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ਵਿੱਚ ਗੰਢੇ ਦੀ ਮਹਿੰਗਾਈ ਜੁਲਾਈ ਤੋਂ ਦੋਹਰੇ ਅੰਕਾਂ ਵਿੱਚ ਹੈ, ਅਕਤੂਬਰ ਵਿੱਚ 42.1 ਫ਼ੀਸਦੀ ਦੇ 4 ਸਾਲਾਂ ਦੇ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇਸ ਵਿੱਤੀ ਸਾਲ 'ਚ 1 ਅਪ੍ਰੈਲ ਤੋਂ 4 ਅਗਸਤ ਦਰਮਿਆਨ ਦੇਸ਼ 'ਚੋਂ 9.75 ਲੱਖ ਟਨ ਗੰਢੇ ਦੀ ਬਰਾਮਦ ਕੀਤੀ ਗਈ ਸੀ। ਮੁੱਲ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਆਯਾਤ ਕਰਨ ਵਾਲੇ ਦੇਸ਼ ਬੰਗਲਾਦੇਸ਼, ਮਲੇਸ਼ੀਆ ਅਤੇ ਸੰਯੁਕਤ ਅਰਬ ਅਮੀਰਾਤ ਹਨ। ਸਰਕਾਰ ਨੇ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਸਾਲ 28 ਅਕਤੂਬਰ ਤੋਂ 31 ਦਸੰਬਰ ਤੱਕ ਗੰਢੇ ਦੀ ਬਰਾਮਦ 'ਤੇ 800 ਅਮਰੀਕੀ ਡਾਲਰ ਪ੍ਰਤੀ ਟਨ ਦਾ ਘੱਟੋ-ਘੱਟ ਨਿਰਯਾਤ ਮੁੱਲ (ਐੱਮਈਪੀ) ਲਗਾਇਆ ਗਿਆ ਹੈ।

ਇਹ ਵੀ ਪੜ੍ਹੋ - NCRB ਦੀ ਰਿਪੋਰਟ 'ਚ ਖ਼ੁਲਾਸਾ, ਰੋਜ਼ਾਨਾ 30 ਕਿਸਾਨ ਜਾਂ ਮਜ਼ਦੂਰ ਕਰ ਰਹੇ ਖ਼ੁਦਕੁਸ਼ੀਆਂ, ਜਾਣੋ ਪੰਜਾਬ ਦੇ ਹਾਲਾਤ

ਅਗਸਤ ਵਿੱਚ ਭਾਰਤ ਨੇ 31 ਦਸੰਬਰ ਤੱਕ ਗੰਢਿਆਂ 'ਤੇ 40 ਫ਼ੀਸਦੀ ਨਿਰਯਾਤ ਡਿਊਟੀ ਲਗਾਈ ਸੀ। ਅਕਤੂਬਰ 'ਚ ਸਬਜ਼ੀਆਂ ਦੀ ਥੋਕ ਮਹਿੰਗਾਈ ਦਰ ਘਟ ਕੇ 21.04 ਫ਼ੀਸਦੀ 'ਤੇ ਆ ਗਈ। ਹਾਲਾਂਕਿ ਇਸ ਮਹੀਨੇ ਗੰਢੇ ਦੀ ਸਾਲਾਨਾ ਕੀਮਤ ਵਾਧਾ ਦਰ 62.60 ਫ਼ੀਸਦੀ ਦੇ ਉੱਚ ਪੱਧਰ 'ਤੇ ਰਹੀ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • January
  • Onion
  • prices
  • Rs 40 per kg
  • down
  • expected
  • ਜਨਵਰੀ
  • ਗੰਢਿਆਂ
  • ਕੀਮਤਾਂ
  • 40 ਰੁਪਏ ਪ੍ਰਤੀ ਕਿਲੋ

RBI ਨੇ ਜਾਰੀ ਕੀਤੀ ਚਿਤਾਵਨੀ, ਸੋਸ਼ਲ ਮੀਡੀਆ 'ਤੇ ਕਰਜ਼ਾ ਮੁਆਫੀ ਦੀਆਂ ਪੇਸ਼ਕਸ਼ਾਂ ਬਾਰੇ ਦਿੱਤੀ ਅਹਿਮ ਜਾਣਕਾਰੀ

NEXT STORY

Stories You May Like

  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • gas cylinder becomes cheaper by more than rs 200
    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • housing in canada
    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ
  • impact of inflation
    ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ 'ਛਾਲ', ਜਾਣੋ ਕੀ ਹਨ ਨਵੇਂ ਰੇਟ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fssai takes action against fortune oil   imposes heavy fine
      FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
    • with ai  small businesses will increase employment  nilekani
      AI ਨਾਲ ਵੱਡੀਆਂ ਕੰਪਨੀਆਂ ’ਚ ਘਟਣਗੀਆਂ ਨੌਕਰੀਆਂ, ਛੋਟੇ ਕਾਰੋਬਾਰ ਵਧਾਉਣਗੇ...
    • stock market closes   sensex falls 455 points  investors lose rs 45 000 crore
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 455 ਅੰਕ ਟੁੱਟਿਆ,...
    • 99 percent of ration items have become expensive
      ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ...
    • charge on upi payment or not  fm nirmala sitharaman told the truth
      UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ...
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • gold becomes expensive  silver prices take a long jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ...
    • rupee falls by six paise against usd
      ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +