Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:32:46 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ ’ਚ ਕੀਤੇ ਗਏ ਉਪਾਅ ਨਾਲ ਵਧਣਗੀਆਂ ਨੌਕਰੀਆਂ, ਆਰਥਿਕ ਵਿਕਾਸ ’ਚ ਤੇਜ਼ੀ ਆਵੇਗੀ : ਵਿੱਤ ਮੰਤਰਾਲਾ

BUSINESS News Punjabi(ਵਪਾਰ)

ਬਜਟ ’ਚ ਕੀਤੇ ਗਏ ਉਪਾਅ ਨਾਲ ਵਧਣਗੀਆਂ ਨੌਕਰੀਆਂ, ਆਰਥਿਕ ਵਿਕਾਸ ’ਚ ਤੇਜ਼ੀ ਆਵੇਗੀ : ਵਿੱਤ ਮੰਤਰਾਲਾ

  • Edited By Harinder Kaur,
  • Updated: 24 Feb, 2023 12:17 PM
New Delhi
jobs will increase  economic development will accelerate  ministry of finance
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਵਿੱਤ ਮੰਤਰਾਲਾ ਨੇ ਕਿਹਾ ਕਿ ਵਿੱਤੀ ਸਾਲ 2023-24 ਦੇ ਬਜਟ ’ਚ ਪੂੰਜੀਗਤ ਖਰਚੇ ’ਚ ਵਾਧਾ, ਗ੍ਰੀਨ ਅਰਥਵਿਵਸਥਾ ਨੂੰ ਬੜਾਵਾ ਅਤੇ ਵਿੱਤੀ ਬਾਜ਼ਾਰ ਨੂੰ ਮਜ਼ਬੂਤ ਬਣਾਉਣ ਦੇ ਉਪਾਅ ਦੇ ਐਲਾਨ ਨਾਲ ਨੌਕਰੀਆਂ ਵਧਣ ਦੇ ਨਾਲ ਆਰਥਿਕ ਵਿਕਾਸ ਨੂੰ ਰਫਤਾਰ ਮਿਲਣ ਦੀ ਉਮੀਦ ਹੈ। ਮੰਤਰਾਲਾ ਨੇ ਆਪਣੀ ਮਾਸਿਕ ਆਰਥਿਕ ਸਮੀਖਿਆ ’ਚ ਕਿਹਾ ਕਿ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ’ਚ ਜੋ ਅਹਿਮ ਅੰਕੜੇ ਹਨ (ਐਕਸਪੋਰਟ, ਜੀ. ਐੱਸ. ਟੀ. ਸੰਗ੍ਰਹਿ, ਪੀ. ਐੱਮ. ਆਈ. ਆਦਿ) ਉਹ ਆਮ ਤੌਰ ’ਤੇ ਨਰਮੀ ਦਾ ਸੰਕੇਤ ਦਿੰਦੇ ਹਨ। ਇਸ ਦਾ ਇਕ ਕਾਰਣ ਮੁਦਰਾ ਨੀਤੀ ਨੂੰ ਸਖਤ ਕੀਤਾ ਜਾਣਾ ਹੈ, ਜਿਸ ਨਾਲ ਗਲੋਬਲ ਮੰਗ ’ਤੇ ਉਲਟਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਇਸ ’ਚ ਕਿਹਾ ਗਿ ਆ ਹੈ ਕਿ ਇਹ ਸਥਿਤੀ 2023 ’ਚ ਵੀ ਜਾਰੀ ਰਹਿ ਸਕਦੀ ਹੈ ਕਿਉਂਕਿ ਵੱਖ-ਵੱਖ ਏਜੰਸੀਆਂ ਨੇ ਗਲੋਬਲ ਵਾਧੇ ’ਚ ਗਿਰਾਵਟ ਦਾ ਖਦਸ਼ਾ ਪ੍ਰਗਟਾਇਆ ਹੈ। ਮੁਦਰਾ ਨੀਤੀ ਸਖਤ ਕੀਤੇ ਜਾਣ ਨਾਲ ਪੈਦਾ ਪ੍ਰਭਾਵ ਤੋਂ ਇਲਾਵਾ ਦੁਨੀਆ ਦੇ ਕੁੱਝ ਦੇਸ਼ਾਂ ’ਚ ਮਹਾਮਾਰੀ ਦਾ ਅਸਰ ਬਣੇ ਰਹਿਣ ਅਤੇ ਯੂਰਪ ’ਚ ਤਨਾਅ ਨਾਲ ਗਲੋਬਲ ਵਾਧੇ ’ਤੇ ਉਲਟ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ : ਅਡਾਨੀ ਸਮੂਹ ਦੀ ਕਿਸ਼ਤੀ 'ਚ ਕਈ ਵਿਦੇਸ਼ੀ ਕੰਪਨੀਆਂ ਵੀ ਸਵਾਰ, ਕੀਤਾ ਹੈ ਅਰਬਾਂ ਡਾਲਰ ਦਾ ਨਿਵੇਸ਼

ਗਲੋਬਲ ਉਤਪਾਦਨ ’ਚ ਨਰਮੀ ਦੇ ਅਨੁਮਾਨ ਦੇ ਖਦਸ਼ੇ ਤੋਂ ਬਾਅਦ ਵੀ ਕੌਮਾਂਤਰੀ ਮੁਦਰਾ ਫੰਡ ਅਤੇ ਵਿਸ਼ਵ ਬੈਂਕ ਨੇ 2023 ’ਚ ਭਾਰਤ ਦੀ ਤੇਜ਼ ਆਰਥਿਕ ਵਿਕਾਸ ਦਰ ਹਾਸਲ ਕਰਨ ਵਾਲੀ ਅਰਥਵਿਵਸਥਾ ਬਣੇ ਰਹਿਣ ਦੀ ਉਮੀਦ ਪ੍ਰਗਟਾਈ ਹੈ। ਆਰਥਿਕ ਜੋਖਮਾਂ ਨੂੰ ਲੈ ਕੇ ਦੇਸ਼ ਪੂਰੀ ਤਰ੍ਹਾਂ ਚੌਕਸ ਮਾਸਿਕ ਸਮੀਖਿਆ ’ਚ ਕਿਹਾ ਗਿਆ ਹੈ ਕਿ ਵਿੱਤੀ ਸਾਲ 2022-23 ਵਾਂਗ ਭਾਰਤ ਆਉਣ ਵਾਲੇ ਵਿੱਤੀ ਸਾਲ ਦਾ ਸਾਹਮਣਾ ਪੂਰੇ ਭਰੋਸੇ ਨਾਲ ਕਰਨ ਲਈ ਤਿਆਰ ਹੈ। ਇਹ ਮੁੱਖ ਤੌਰ ’ਤੇ ਸਮੁੱਚੀ ਮੈਕਰੋ-ਆਰਥਿਕ ਸਥਿਰਤਾ ਦੇ ਕਾਰਨ ਹੈ। ਨਾਲ ਹੀ ਗਲੋਬਲ ਪੱਧਰ ’ਤੇ ਸਿਆਸੀ ਅਤੇ ਆਰਥਿਕ ਜੋਖਮਾਂ ਨੂੰ ਲੈ ਕੇ ਦੇਸ਼ ਪੂਰੀ ਤਰ੍ਹਾਂ ਚੌਕਸ ਵੀ ਹੈ। ਇਸ ’ਚ ਕਿਹਾ ਗਿਆ ਹੈ ਕਿ ਸੰਸਦ ’ਚ ਪੇਸ਼ ਵਿੱਤੀ ਸਾਲ 2022-23 ਦੀ ਆਰਥਿਕ ਸਮੀਖਿਆ ’ਚ 2023-24 ’ਚ ਆਰਥਿਕ ਵਾਧਾ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ’ਚ ਇਸ ਦੇ ਉੱਪਰ ਜਾਣ ਦੀ ਤੁਲਣਾ ’ਚ ਹੇਠਾਂ ਜਾਣ ਦਾ ਜੋਖਮ ਵੱਧ ਹੈ। ਮੰਤਰਾਲਾ ਦੀ ਰਿਪੋਰਟ ਮੁਤਾਬਕ ਦੇਸ਼ ਲਈ ਮਹਿੰਗਾਈ ਜੋਖਮ 2023-24 ’ਚ ਘੱਟ ਰਹਿਣ ਦੀ ਉਮੀਦ ਹੈ ਪਰ ਰੂਸ-ਯੂਕ੍ਰੇਨ ਜੰਗ ਕਾਰਣ ਗਲੋਬਲ ਪੱਧਰ ’ਤੇ ਜਾਰੀ ਤਣਾਅ ਅਤੇ ਉਸ ਦੇ ਕਾਰਣ ਸਪਲਾਈ ਪ੍ਰਭਾਵਿਤ ਹੋਣ ਵਰਗੀ ਗਲੋਬਲ ਸਥਿਤੀ ਕਾਰਣ ਇਹ ਪੂਰੀ ਤਰ੍ਹਾਂ ਸਮਾਪਤ ਨਹੀਂ ਹੋਈ ਹੈ। ਇਸ ਨਾਲ 2022 ’ਚ ਉੱਚੀ ਮਹਿੰਗਾਈ ਦਰ ਰਹੀ ਅਤੇ ਇਹ ਸਥਿਤੀ ਹੁਣ ਵੀ ਮੌਜੂਦ ਹੈ।

ਇਹ ਵੀ ਪੜ੍ਹੋ : Tiktok ਨੂੰ ਵੱਡਾ ਝਟਕਾ : ਹੁਣ ਇਸ ਦੇਸ਼ ਨੇ ਵੀ ਚੀਨੀ ਐਪ ਨੂੰ ਅਧਿਕਾਰਕ ਮੋਬਾਈਲ 'ਤੇ ਕੀਤਾ ਬੈਨ

ਅੰਤਰਰਾਸ਼ਟਰੀ ਵਪਾਰ ਅਤੇ ਪੂੰਜੀ ਪ੍ਰਵਾਹ ਦੇ ਰੁਝਾਨ ’ਤੇ ਧਿਆਨ ਰੱਖਣ ਦੀ ਲੋੜ ਪ੍ਰਸ਼ਾਂਤ ਖੇਤਰ ’ਚ ਅਲ ਨੀਨੋ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਭਾਰਤ ’ਚ ਮਾਨਸੂਨ ਕਮਜ਼ੋਰ ਰਹਿ ਸਕਦਾ ਹੈ। ਇਸ ਦੇ ਨਤੀਜੇ ਵਜੋਂ ਘੱਟ ਉਤਪਾਦਨ ਅਤੇ ਉੱਚ ਕੀਮਤਾਂ ਹੋਣਗੀਆਂ। ਦੂਜੇ ਪਾਸੇ ਕੀਮਤਾਂ ਨਾਲ ਚਾਲੂ ਖਾਤੇ ਦੇ ਘਾਟੇ ਸਮੇਂ ਬਾਹਰੀ ਘਾਟਿਆਂ ਨੂੰ ਲੈ ਕੇ ਸਥਿਤੀ ਵਿੱਤੀ ਸਾਲ 2023-24 ’ਚ ਚਾਲੂ ਵਿੱਤੀ ਸਾਲ ਦੇ ਮੁਕਾਬਲੇ ਘੱਟ ਚੁਣੌਤੀਪੂਰਣ ਹੋ ਸਕਦੀ ਹੈ ਪਰ ਕੌਮਾਂਤਰੀ ਵਪਾਰ ਅਤੇ ਪੂੰਜੀ ਪ੍ਰਵਾਹ ਦੇ ਰੁਝਾਨ ’ਤੇ ਧਿਆਨ ਰੱਖਣ ਦੀ ਲੋੜ ਹੈ। ਵਿੱਤੀ ਸਾਲ 2023-24 ਦੇ ਬਜਟ ’ਚ ਇਕ ਵਾਰ ਮੁੜ ਪੂੰਜੀਗਤ ਖਰਚੇ ਰਾਹੀਂ ਵਾਧੇ ਨੂੰ ਰਫਤਾਰ ਦੇਣ ਦਾ ਯਤਨ ਕੀਤਾ ਗਿਆ ਹੈ। ਬਜਟ ’ਚ ਕੇਂਦਰ ਦਾ ਪੂੰਜੀਗਤ ਖਰਚਾ 10 ਲੱਖ ਕਰੋੜ ਰੁਪਏ ਹੈ ਜੋ ਚਾਲੂ ਵਿੱਤੀ ਸਾਲ ਦੇ ਮੁਕਾਬਲੇ 33 ਫੀਸਦੀ ਵੱਧ ਹੈ। ਇਸ ’ਚ ਕਿਹਾ ਗਿਆ ਹੈ ਕਿ ਇਸ ਦੇ ਰਾਹੀਂ ਸਰਕਾਰ ਉਲਟ ਗਲੋਬਲ ਹਾਲਾਤਾਂ ਦਰਮਿਆਨ ਨਿਵੇਸ਼ ਦੇ ਮਾਧਿਅਮ ਰਾਹੀਂ ਵਾਧੇ ਨੂੰ ਰਫਤਾਰ ਦੇਣ ਦੀ ਦਿਸ਼ਾ ’ਚ ਆਪਣਾ ਯਤਨ ਜਾਰੀ ਰੱਖੇ ਹੋਏ ਹਨ। ਵਿੱਤੀ ਸਾਲ 2023-24 ਦੇ ਕੇਂਦਰੀ ਬਜਟ ’ਚ ਪੂੰਜੀਗਤ ਖਰਚੇ ’ਚ ਵਾਧਾ, ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਜ਼ੋਰ, ਗ੍ਰੀਨ ਅਰਥਵਿਵਸਥਾ ਨੂੰ ਬੜ੍ਹਾਵਾ ਦੇਣਾ ਅਤੇ ਵਿੱਤੀ ਬਾਜ਼ਾਰਾਂ ਨੂੰ ਮਜ਼ਬੂਤ ਕਰਨ ਦੀ ਪਹਿਲ ਵਰਗੇ ਉਪਾਅ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਬੜ੍ਹਾਵਾ ਮਿਲਣ ਅਤੇ ਆਰਥਿਕ ਵਿਕਾਸ ਨੂੰ ਰਫਤਾਰ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਇਸ ਸਾਲ ਗਲੋਬਲ ਗ੍ਰੋਥ ’ਚ 15 ਫੀਸਦੀ ਦਾ ਯੋਗਦਾਨ ਦੇਵੇਗਾ ਭਾਰਤ : ਕ੍ਰਿਸਟਲੀਨਾ ਜਾਰਜੀਵਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

 

  • Budget
  • Measures
  • Jobs
  • Economic Development
  • Ministry of Finance
  • ਬਜਟ
  • ਉਪਾਅ
  • ਨੌਕਰੀ
  • ਆਰਥਿਕ ਵਿਕਾਸ
  • ਵਿੱਤ ਮੰਤਰਾਲਾ

ਅਮਰੀਕੀ ਡਾਲਰ ਮੁਕਾਬਲੇ ਨੌ ਪੈਸੇ ਟੁੱਟ ਕੇ ਖੁੱਲ੍ਹਿਆ ਰੁਪਇਆ

NEXT STORY

Stories You May Like

  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • 35 special ndps courts to be set up in punjab
    ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ ਨਿਪਟਾਰੇ 'ਚ ਆਵੇਗੀ ਤੇਜ਼ੀ
  • sharif issued instructions to expedite projects in gilgit baltistan
    ਸ਼ਰੀਫ਼ ਨੇ ਗਿਲਗਿਤ-ਬਾਲਟਿਸਤਾਨ 'ਚ ਵਿਕਾਸ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
  • finance minister sitharaman said on the selling of foreign investors
    ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ ’ਤੇ ਵਿੱਤ ਮੰਤਰੀ ਸੀਤਾਰਾਮਨ ਨੇ ਕਿਹਾ-ਬਾਜ਼ਾਰ ’ਚ ਪੂਰੀ ਲਿਕਵਿਡਿਟੀ, ਪੈਸਾ ਕੱਢਣਾ...
  • significant decline in poverty rate in india
    ਭਾਰਤ 'ਚ ਗਰੀਬੀ ਦਰ 'ਚ ਭਾਰੀ ਗਿਰਾਵਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ ਕੀਤੇ ਅੰਕੜੇ
  • job cuts
    ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ
  • your fortune will change with this remedy performed on dhanteras
    ਧਨਤੇਰਸ 'ਤੇ ਕੀਤੇ ਇਸ ਉਪਾਅ ਨਾਲ ਬਦਲੇਗੀ ਕਿਸਮਤ! ਹੋਵੇਗੀ ਧਨ ਦੀ ਬਰਸਾਤ
  • sensex jumps 373 points  nifty rises 0 19  on rise in it stocks
    IT ਸਟਾਕਾਂ 'ਚ ਤੇਜ਼ੀ ਕਾਰਨ ਸੈਂਸੈਕਸ 373 ਅੰਕ ਉਛਲਿਆ, ਨਿਫਟੀ 0.19% ਵਧਿਆ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • account holders and farmers   organizations staged a meeting outside pnb
      ਖਾਤਾਧਾਰਕਾਂ ਅਤੇ ਕਿਸਾਨ ਸੰਗਠਨਾਂ ਵਲੋਂ PNB ਦੇ ਬਾਹਰ ਮਹਾਂਪੰਚਾਇਤ, ਮੰਗਾਂ ਨੂੰ...
    • people are staying away from sweet cold drinks
      ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ...
    • why is the word only written after the amount on a cheque
      ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • know the life story of mahadev app s king saurabh chandrakar
      15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ...
    • gold prices plunge silver crashes
      ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਹੋਈ Crash
    • stock markets rise  sensex rises 818 points  nifty crosses 23 600
      ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ ਚੜ੍ਹਿਆ ਤੇ ਨਿਫਟੀ 23,600 ਦੇ ਪਾਰ
    • mukesh ambani  s wealth increases  with a sharp rise in reliance shares
      ਰਿਲਾਇੰਸ ਦੇ ਸ਼ੇਅਰ ’ਚ ਜ਼ੋਰਦਾਰ ਉਛਾਲ ਨਾਲ ਮੁਕੇਸ਼ ਅੰਬਾਨੀ ਦੀ ਜਾਇਦਾਦ 6 ਅਰਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +