Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:49:37 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • United States of America
  • ਬਾਈਡੇਨ ਦਾ ਵੱਡਾ ਐਲਾਨ, ਹਰ ਅਮਰੀਕੀ ਦੇ ਖਾਤੇ 'ਚ ਪਾਉਣਗੇ 1400 ਡਾਲਰ

BUSINESS News Punjabi(ਵਪਾਰ)

ਬਾਈਡੇਨ ਦਾ ਵੱਡਾ ਐਲਾਨ, ਹਰ ਅਮਰੀਕੀ ਦੇ ਖਾਤੇ 'ਚ ਪਾਉਣਗੇ 1400 ਡਾਲਰ

  • Updated: 15 Jan, 2021 01:56 PM
United States of America
joe biden president elect announced relief package
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਬਣਨ ਜਾ ਰਹੇ ਜੋਅ ਬਾਈਡੇਨ ਨੇ ਆਪਣਾ ਸਭ ਤੋਂ ਅਹਿਮ ਚੋਣ ਵਾਅਦਾ ਪੂਰਾ ਕਰਨ ਦੀ ਘੋਸ਼ਣਾ ਕਰ ਦਿੱਤੀ ਹੈ। ਬਾਈਡੇਨ ਨੇ ਕੋਰੋਨਾ ਕਾਰਨ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਈ ਅਮਰੀਕੀ ਆਰਥਿਕਤਾ ਨੂੰ ਮੁੜ ਲੀਹ 'ਤੇ ਪਾਉਣ ਲਈ 1.9 ਲੱਖ ਕਰੋੜ ਡਾਲਰ ਦੇ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਇਸ ਨੂੰ ਕੁਝ ਹਿੱਸਿਆਂ ਵਿਚ ਵੰਡਿਆ ਗਿਆ ਹੈ। ਪੈਕੇਜ ਨੂੰ ਸੰਸਦ ਦੇ ਦੋਹਾਂ ਸਦਨਾਂ ਵਿਚ ਪਾਸ ਕਰਾਉਣਾ ਹੋਵੇਗਾ। ਮੋਟੇ ਤੌਰ 'ਤੇ ਦੇਖੀਏ ਤਾਂ ਪੈਕੇਜ ਲਾਗੂ ਹੋਣ ਤੋਂ ਬਾਅਦ ਹਰ ਅਮਰੀਕੀ ਦੇ ਖਾਤੇ ਵਿਚ 1400 ਡਾਲਰ ਭੇਜੇ ਜਾਣਗੇ।

ਇਕ ਹੋਰ ਖ਼ਾਸ ਗੱਲ ਇਹ ਹੈ ਕਿ ਬਾਈਡੇਨ ਦੇ ਪੈਕੇਜ ਵਿਚ ਛੋਟੇ ਕਾਰੋਬਾਰੀਆਂ ਨੂੰ ਵੀ ਰਾਹਤ ਦਿੱਤੀ ਗਈ ਹੈ। ਪੈਕੇਜ ਨੂੰ 'ਅਮੈਰੀਕਨ ਰੈਸਕਿਊ ਪਲਾਨ' ਨਾਂ ਦਿੱਤਾ ਗਿਆ ਹੈ। ਇਸ ਪੈਕੇਜ ਦਾ ਸਿਰਫ਼ ਇਕ ਮਕਸਦ ਅਮਰੀਕੀ ਅਰਥਵਿਵਸਥਾ ਨੂੰ ਪਟੜੀ 'ਤੇ ਚਾੜ੍ਹਨਾ ਹੈ। ਇਸ ਵਿਚ ਕਾਰੋਬਾਰ, ਸਿੱਖਿਆ ਅਤੇ ਹਰ ਅਮਰੀਕੀ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਟੀਕਾਕਰਨ 'ਤੇ ਵੀ ਧਿਆਨ ਦਿੱਤਾ ਗਿਆ ਹੈ।

  • 415 ਅਰਬ ਡਾਲਰ : ਕੋਰੋਨਾ ਖਿਲਾਫ਼ ਜੰਗ 'ਤੇ ਖ਼ਰਚ ਕੀਤੇ ਜਾਣਗੇ।
  • 1400 ਡਾਲਰ : ਹਰ ਅਮਰੀਕੀ ਦੇ ਖਾਤੇ ਵਿਚ ਟਰਾਂਸਫਰ ਹੋਣਗੇ।
  • 440 ਅਰਬ ਡਾਲਰ : ਛੋਟੇ ਕਾਰੋਬਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਖ਼ਰਚ ਹੋਣਗੇ।
  • 15 ਡਾਲਰ : ਹਰ ਘੰਟੇ ਦੇ ਹਿਸਾਬ ਨਾਲ ਘੱਟੋ-ਘੱਟੋ ਮਜ਼ਦੂਰੀ ਦਿੱਤੀ ਜਾਵੇਗੀ, ਜੋ ਮੌਜੂਦਾ ਸਮੇਂ 7 ਡਾਲਰ ਪ੍ਰਤੀ ਘੰਟੇ ਦੇ ਆਸਪਾਸ ਹੈ।

ਸਕੂਲ ਫਿਰ ਖੋਲ੍ਹਣ ਲਈ 130 ਅਰਬ ਡਾਲਰ ਖ਼ਰਚ ਕੀਤੇ ਜਾਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਬਾਈਡੇਨ ਬੇਰੁਜ਼ਗਾਰੀ ਭੱਤਾ 300 ਡਾਲਰ ਤੋਂ ਵਧਾ ਕੇ 400 ਡਾਲਰ ਹਰ ਹਫ਼ਤੇ ਕਰਨਾ ਚਾਹੁੰਦੇ ਹਨ। ਸੱਤਾ ਸੰਭਾਲਣ ਦੇ 100 ਦਿਨਾਂ ਵਿਚ ਤਕਰੀਬਨ 10 ਕਰੋੜ ਅਮਰੀਕੀ ਨਾਗਰਿਕਾਂ ਨੂੰ ਟੀਕਾ ਲਾਉਣਾ ਦੀ ਟੀਚਾ ਹੈ।

ਇਹ ਵੀ ਪੜ੍ਹੋ- WhatsApp ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਦਿੱਲੀ ਹਾਈ ਕੋਰਟ 'ਚ ਚੁਣੌਤੀ

ਸੰਸਦ 'ਚ ਪਾਸ ਕਰਾਉਣਾ ਹੋਵੇਗਾ ਚੁਣੌਤੀ-
ਇਸ ਪੈਕੇਜ ਨੂੰ ਸੰਸਦ ਵਿਚ ਪਾਸ ਕਰਾਉਣਾ ਇਕ ਚੁਣੌਤੀ ਹੋਵੇਗੀ ਕਿਉਂਕਿ ਨਵੰਬਰ-ਦਸੰਬਰ ਵਿਚ ਜਦੋਂ ਟਰੰਪ ਰਾਹਤ ਪੈਕੇਜ ਲੈ ਕੇ ਆਏ ਸੀ ਤਾਂ ਬਾਈਡੇਨ ਅਤੇ ਉਨ੍ਹਾਂ ਦੀ ਡੈਮੋਕ੍ਰੇਟਿਕ ਪਾਰਟੀ ਨੇ ਕਈ ਸਵਾਲ ਖੜ੍ਹੇ ਕੀਤੇ ਸਨ। ਹੁਣ ਵੀ ਸੈਨੇਟ ਵਿਚ ਰੀਪਬਲਿਕਨ ਪਾਰਟੀ ਦਾ ਬਹੁਮਤ ਹੈ, ਉਹ ਰੁਕਾਵਟ ਖੜ੍ਹੀ ਕਰ ਸਕਦੇ ਹਨ। ਦੂਜੀ ਗੱਲ, ਇਸ ਪੈਕੇਜ ਵਿਚ ਰੱਖਿਆ ਖੇਤਰ ਲਈ ਵੱਖ ਤੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਇਸ 'ਤੇ ਇਤਰਾਜ਼ ਹੋ ਸਕਦਾ ਹੈ। ਬਾਈਡੇਨ ਅਤੇ ਉਪ ਰਾਸ਼ਟਰਪਤੀ ਬਣਨ ਜਾ ਰਹੀ ਕਮਲਾ ਹੈਰਿਸ ਨੇ ਇਸ ਰਾਹਤ ਪੈਕੇਜ ਦੀ ਘੋਸ਼ਣਾ ਬਾਈਡੇਨ ਦੇ ਸ਼ਹਿਰ ਵਿਲਮਿੰਗਟਨ ਵਿਚ ਕੀਤੀ। ਆਮ ਤੌਰ 'ਤੇ ਇੰਨੀ ਵੱਡੀ ਘੋਸ਼ਣਾ ਦੇਸ਼ ਦੀ ਰਾਜਧਾਨੀ ਵਿਚ ਕੀਤੀ ਜਾਂਦੀ ਹੈ। ਗੌਰਤਲਬ ਹੈ ਕਿ ਭਾਰਤ ਦੀ ਕੁੱਲ ਅਰਥਵਿਵਸਥਾ ਇਸ ਵਕਤ ਤਕਰੀਬਨ 3 ਲੱਖ ਕਰੋੜ ਡਾਲਰ ਦੀ ਹੈ। ਇਸ ਲਿਹਾਜ ਨਾਲ ਦੇਖੀਏ ਤਾਂ ਬਾਈਡੇਨ ਨੇ ਜਿਸ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ ਉਹ ਭਾਰਤੀ ਅਰਥਵਿਵਸਥਾ ਦੇ ਅੱਧੇ ਤੋਂ ਵੀ ਜ਼ਿਆਦਾ ਹੈ।

ਇਹ ਵੀ ਪੜ੍ਹੋ- ਬ੍ਰਾਜ਼ੀਲ ਸਟ੍ਰੇਨ : UK ਨੇ ਦੱਖਣੀ ਅਮਰੀਕਾ ਦੇ ਦੇਸ਼ਾਂ 'ਤੇ ਲਾਈ ਯਾਤਰਾ ਪਾਬੰਦੀ 

►ਬਾਈਡੇਨ ਦੀ ਘੋਸ਼ਣਾ 'ਤੇ ਤੁਹਾਡੀ ਰਾਇ, ਕੁਮੈਂਟ ਬਾਕਸ ਵਿਚ ਕਰੋ ਸਾਂਝੀ

  • USA
  • Biden
  • Relief package
  • ਅਮਰੀਕਾ
  • ਬਾਈਡੇਨ
  • ਰਾਹਤ ਪੈਕੇਜ

ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਦੀ ਬਦਲੇਗੀ ਨੁਹਾਰ, ਮਿਲਣਗੀਆਂ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੀਆਂ ਸਹੂਲਤਾਂ

NEXT STORY

Stories You May Like

  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • rise in indian currency against usd  rupee rises by 91 paise
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਉਛਾਲ, 91 ਪੈਸੇ ਚੜ੍ਹਿਆ ਰੁਪਿਆ
  • indian rupee rises 10 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • indian currency plunges  rupee closes at 37 paise against us dolla
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 37 ਪੈਸੇ ਡਿੱਗ ਕੇ ਬੰਦ ਹੋਇਆ ਰੁਪਿਆ
  • indian rupee sees limited trading against dollar
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੀਮਤ ਕਾਰੋਬਾਰ ਕਰਦਾ ਦੇਖਿਆ ਜਾ ਰਿਹਾ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • japan to america stock markets are in turmoil a miracle happened in india
      ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ...
    • banks will be closed for several days from october 15 to 30 list
      15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • money will rain in the markets from navratri to diwali businessmen
      ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ...
    • big jump in gold and silver  know how much rates have increased
      ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ...
    • paras healthcare  s ipo to open on october 21
      21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
    • indian currency strengthens 31 paise gain against usdollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +