Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    7:25:08 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • United States of America
  • ਬਾਈਡੇਨ ਰਾਸ਼ਟਰਪਤੀ ਬਣੇ ਤਾਂ NRIs ਦੀ ਹੋਵੇਗੀ ਮੌਜ, 1 ਘੰਟੇ ਦੇ ਬਣਨਗੇ ਇੰਨੇ ਪੈਸੇ!

BUSINESS News Punjabi(ਵਪਾਰ)

ਬਾਈਡੇਨ ਰਾਸ਼ਟਰਪਤੀ ਬਣੇ ਤਾਂ NRIs ਦੀ ਹੋਵੇਗੀ ਮੌਜ, 1 ਘੰਟੇ ਦੇ ਬਣਨਗੇ ਇੰਨੇ ਪੈਸੇ!

  • Updated: 05 Nov, 2020 01:35 PM
United States of America
joe biden would push for 15 minimum wage if he wins
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਸੰਯੁਕਤ ਰਾਜ ਅਮਰੀਕਾ 'ਚ ਚੋਣਾਂ ਦੇ ਨਤੀਜੇ ਜਾਰੀ ਹਨ। ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਮੈਦਾਨ 'ਚ ਉਤਰੇ ਬਾਈਡੇਨ 264 ਇਲੈਕਟ੍ਰੋਲ ਵੋਟਾਂ ਨਾਲ ਕਾਫ਼ੀ ਅੱਗੇ ਨਿਕਲ ਚੁੱਕੇ ਹਨ, ਜਦੋਂ ਕਿ ਰੀਪਬਲਿਕਨ ਪਾਰਟੀ ਵੱਲੋਂ ਦੁਬਾਰਾ ਚੋਣ ਲੜ ਰਹੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ 214 ਇਲੈਕਟ੍ਰੋਲ ਵੋਟਾਂ ਨਾਲ ਬਾਈਡੇਨ ਤੋਂ ਕਾਫ਼ੀ ਪਿੱਛੇ ਚੱਲ ਰਹੇ ਹਨ। ਵ੍ਹਾਈਟ ਹਾਊਸ ਪਹੁੰਚਣ ਲਈ 270 ਇਲੈਕਟ੍ਰੋਲ ਵੋਟਾਂ ਹਾਸਲ ਕਰਨਾ ਜ਼ਰੂਰੀ ਹੈ, ਜਿਸ ਤੋਂ ਬਾਇਡੇਨ ਸਿਰਫ 6 ਕਦਮ ਦੂਰ ਹਨ। ਅਜਿਹੇ 'ਚ ਸਾਬਕਾ ਉਪ ਰਾਸ਼ਟਰਪਤੀ ਬਾਈਡੇਨ ਨੂੰ ਪੂਰੀ ਉਮੀਦ ਹੈ ਕਿ ਉਹ 270 'ਤੇ ਪਹੁੰਚ ਜਾਣਗੇ।


ਜੋਅ ਬਾਈਡੇਨ ਰਾਸ਼ਟਰਪਤੀ ਬਣਦੇ ਹਨ ਤਾਂ ਇਸ ਦਾ ਸਭ ਤੋਂ ਵੱਧ ਫਾਇਦਾ ਐੱਨ. ਆਰ. ਆਈਜ਼. ਨੂੰ ਹੋ ਸਕਦਾ ਹੈ ਕਿਉਂਕਿ ਰਾਸ਼ਟਰਪਤੀ ਅਹੁਦੇ ਦੀ ਬਹਿਸ ਦੇ ਅੰਤਿਮ ਦੌਰ 'ਚ ਬਾਈਡੇਨ ਨੇ ਵਾਅਦਾ ਕੀਤਾ ਸੀ ਕਿ ਉਹ ਪ੍ਰਤੀ ਘੰਟੇ ਦੀ ਘੱਟੋ-ਘੱਟੋ ਮਜ਼ਦੂਰੀ ਵਧਾ ਕੇ 15 ਡਾਲਰ (ਤਕਰੀਬਨ 1,100 ਰੁਪਏ) ਕਰ ਦੇਣਗੇ, ਜੋ ਮੌਜੂਦਾ ਸਮੇਂ 7.25 ਡਾਲਰ ਪ੍ਰਤੀ ਘੰਟਾ ਹੈ। ਉਨ੍ਹਾਂ ਨਾਲ ਹੀ ਇਸ ਖਦਸ਼ੇ ਨੂੰ ਵੀ ਰੱਦ ਕਰ ਦਿੱਤਾ ਸੀ ਕਿ ਇਸ ਨਾਲ ਛੋਟੇ ਕਾਰੋਬਾਰਾਂ ਨੂੰ ਨੁਕਸਾਨ ਹੋਵੇਗਾ। ਬਾਈਡੇਨ ਦਾ ਕਹਿਣਾ ਸੀ ਕਿ ਇਸ ਦਾ ਕੋਈ ਸਬੂਤ ਨਹੀਂ ਹੈ ਕਿ ਮਜ਼ਦੂਰੀ ਵਧਣ ਨਾਲ ਕਾਰੋਬਾਰ ਖ਼ਤਮ ਹੋ ਜਾਂਦੇ ਹਨ।

ਸੰਯੁਕਤ ਰਾਜ ਅਮਰੀਕਾ 'ਚ ਘੱਟੋ-ਘੱਟੋ ਮਜ਼ਦੂਰੀ ਵਧਣ ਦਾ ਮਤਲਬ ਹੈ ਕਿ ਇੱਥੇ ਕੰਮ ਕਰਨ ਵਾਲਿਆਂ ਨੂੰ ਦੁੱਗਣੀ ਕਮਾਈ ਹੋਵੇਗੀ। ਹਾਲਾਂਕਿ, ਇਹ ਵੀ ਵੇਖਣਾ ਹੋਵੇਗਾ ਕਿ ਟਰੰਪ ਵੱਲੋਂ ਵੀਜ਼ੇ 'ਤੇ ਲਾਈਆਂ ਗਈਆਂ ਸਖ਼ਤੀਆਂ ਨੂੰ ਲੈ ਕੇ ਬਾਈਡੇਨ ਕੀ ਕਦਮ ਚੁੱਕਦੇ ਹਨ।

ਗੌਰਤਲਬ ਹੈ ਕਿ ਵੀਰਵਾਰ ਨੂੰ ਭਾਰਤੀ ਕਰੰਸੀ ਨੇ ਅਮਰੀਕੀ ਡਾਲਰ ਦੇ ਮੁਕਾਬਲੇ 47 ਪੈਸੇ ਦੀ ਬੜ੍ਹਤ ਹਾਸਲ ਕੀਤੀ ਹੈ, ਜਿਸ ਨਾਲ ਡਾਲਰ ਦਾ ਮੁੱਲ 74.29 ਰੁਪਏ 'ਤੇ ਖੁੱਲ੍ਹਾ। ਪਿਛਲੇ ਦਿਨ ਡਾਲਰ ਦਾ ਮੁੱਲ 74.76 ਰੁਪਏ ਰਿਹਾ ਸੀ। ਬੁੱਧਵਾਰ ਨੂੰ ਭਾਰਤੀ ਕਰੰਸੀ ਡਾਲਰ ਮੁਕਾਬਲੇ 35 ਪੈਸੇ ਕਮਜ਼ੋਰ ਹੋ ਗਈ ਸੀ ਅਤੇ 10 ਹਫ਼ਤਿਆਂ ਦੇ ਹੇਠਲੇ ਪੱਧਰ 74.76 'ਤੇ ਬੰਦ ਹੋਈ ਸੀ। ਵਿਸ਼ਲੇਸ਼ਕ ਪਹਿਲਾਂ ਹੀ ਉਮੀਦ ਜਤਾ ਰਹੇ ਹਨ ਕਿ ਅਮਰੀਕਾ 'ਚ ਆਰਥਿਕ ਗਤੀਵਧੀਆਂ ਨੂੰ ਹੁਲਾਰਾ ਦੇਣ ਲਈ ਰਾਹਤ ਪੈਕੇਜ ਆਉਣ ਵਾਲਾ ਹੈ। ਇਸ ਲਈ ਉਮੀਦ ਹੈ ਕਿ ਸਪੱਸ਼ਟ ਜਿੱਤ ਤੋਂ ਬਾਅਦ ਦੋ ਹਫਤਿਆਂ ਦੇ ਸਮੇਂ 'ਚ ਅਮਰੀਕੀ ਡਾਲਰ ਕਮਜ਼ੋਰ ਹੋ ਜਾਵੇਗਾ। ਇਸ ਵਿਚਕਾਰ ਛੇ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ 'ਚ ਡਾਲਰ ਸੂਚਕ ਅੰਕ 0.07 ਫੀਸਦੀ ਦੀ ਗਿਰਾਵਟ ਨਾਲ 93.34 'ਤੇ ਸੀ।

  • Election
  • Joe Biden
  • minimum wage
  • USA
  • ਜੋਅ ਬਾਈਡੇਨ
  • ਦਿਹਾਡ਼ੀ
  • ਅਮਰੀਕਾ
  • ਰਾਸ਼ਟਰਪਤੀ ਚੋਣਾਂ

ਪਾਕਿਸਤਾਨ, ਬੰਗਲਾਦੇਸ਼ ਅਤੇ ਨੇਪਾਲ 'ਚ ਭਾਰਤ ਨਾਲੋਂ ਸਸਤੇ 'ਚ ਮਿਲ ਰਿਹੈ ਆਲੂ-ਪਿਆਜ਼

NEXT STORY

Stories You May Like

  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • pandit hostage 1 lakh rupees ransom
    ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ, ਦੋ ਗ੍ਰਿਫ਼ਤਾਰ
  • 1 gram gold ring to babies born in government
    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲੇਗੀ 1 ਗ੍ਰਾਮ ਸੋਨੇ ਦੀ ਅੰਗੂਠੀ, CM ਵਿਜੇ ਦਾ ਵੱਡਾ ਐਲਾਨ
  • anil kapoor dances to qawwali on the first day of shooting for   india ke top 1
    ਅਨਿਲ ਕਪੂਰ ਨੇ ‘ਇੰਡੀਆ ਕੇ ਟੌਪ 1%’ ਦੀ ਸ਼ੂਟਿੰਗ ਦੇ ਪਹਿਲੇ ਦਿਨ ਕੱਵਾਲੀ ਅੰਦਾਜ਼ ਨਾਲ ਬੰਨ੍ਹਿਆ ਰੰਗ
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • up youth arrested with 1 kg opium from lehli
    ਲੇਹਲੀ ਟੀ-ਪੁਆਇੰਟ ਤੋਂ 1 ਕਿੱਲੋ ਅਫ਼ੀਮ ਸਮੇਤ ਯੂ.ਪੀ. ਦਾ ਨੌਜਵਾਨ ਗ੍ਰਿਫ਼ਤਾਰ
  • smack 1 crore seized smuggler arrested
    1 ਕਰੋੜ ਰੁਪਏ ਤੋਂ ਵੱਧ ਦੀ ਸਮੈਕ ਬਰਾਮਦ, ਤਸਕਰ ਗ੍ਰਿਫ਼ਤਾਰ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • growing global investor interest in india  s semiconductor sector
      ਭਾਰਤ ਦੇ ਸੈਮੀਕੰਡਕਟਰ ਖੇਤਰ 'ਚ ਗਲੋਬਲ ਨਿਵੇਸ਼ਕਾਂ ਦੀ ਵਧੀ ਦਿਲਚਸਪੀ, ਦੂਜੇ ਦਿਨ...
    • foreign exchange reserves fall
      ਵਿਦੇਸ਼ੀ ਕਰੰਸੀ ਭੰਡਾਰ 4.92 ਅਰਬ ਡਾਲਰ ਘਟਿਆ
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • goldman sachs   prediction on gold prices  how much increase
      ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ...
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • government gets rs 12 12 lakh crore  direct tax collection increases
      ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96...
    • india  s economy is strong  moody  s raises growth forecast
      ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ...
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • news of merger of 9 government banks creates stir  viral documents
      9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +