ਬਿਜ਼ਨੈੱਸ ਡੈਸਕ - ਟ੍ਰਾਂਸਫਾਰਮਰ ਬਣਾਉਣ ਵਾਲੀ ਕੰਪਨੀ ਕਨੋਹਰ ਇਲੈਕਟ੍ਰੀਕਲਜ਼ ਲਿ. ਨੇ ਆਪਣੇ 1,056 ਕਰੋੜ ਰੁਪਏ ਦੇ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਲਈ 601-632 ਰੁਪਏ ਪ੍ਰਤੀ ਸ਼ੇਅਰ ਦਾ ਮੁੱਲ ਘੇਰਾ ਤੈਅ ਕੀਤਾ ਹੈ। ਕੰਪਨੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ : ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
ਕੰਪਨੀ ਦਾ ਆਈ. ਪੀ. ਓ. 8 ਸਤੰਬਰ ਨੂੰ ਖੁੱਲ੍ਹੇਗਾ ਅਤੇ 10 ਸਤੰਬਰ ਨੂੰ ਬੰਦ ਹੋਵੇਗਾ। ਆਈ. ਪੀ. ਓ. ’ਚ 300 ਕਰੋੜ ਰੁਪਏ ਤੱਕ ਦੇ ਨਵੇਂ ਸ਼ੇਅਰ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਪ੍ਰਮੋਟਰ ਕੇ. ਸੰਜ਼ ਫੈਮਿਲੀ ਟਰੱਸਟ 1.2 ਕਰੋੜ ਸ਼ੇਅਰਾਂ ਦੀ ਵਿਕਰੀ ਪੇਸ਼ਕਸ਼ (ਓ. ਐੱਫ. ਐੱਸ.) ਲਿਆਉਣਗੇ, ਜਿਸ ਦੀ ਕੀਮਤ ਮੁੱਲ ਘੇਰੇ ਦੇ ਉੱਪਰੀ ਪੱਧਰ ’ਤੇ 756 ਕਰੋੜ ਰੁਪਏ ਬੈਠਦੀ ਹੈ। ਕੰਪਨੀ ਨਵੇਂ ਸ਼ੇਅਰਾਂ ਦੀ ਵਿਕਰੀ ਤੋਂ ਪ੍ਰਾਪਤ ਰਾਸ਼ੀ ’ਚੋਂ 64.1 ਕਰੋੜ ਰੁਪਏ ਦੀ ਵਰਤੋਂ ਪੂੰਜੀਗਤ ਖਰਚੇ ਲਈ ਕਰੇਗੀ।
ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ : SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
NEXT STORY