Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    2:46:32 PM

  • live show incident

    ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

  • india set new zealand a target of 192 runs

    ਈਸ਼ਾਨ ਦੇ ਸ਼੍ਰੇਅਸ ਦੇ ਅਰਧ ਸੈਂਕੜੇ, ਭਾਰਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕਰਨਾਟਕ ਬੈਂਕ ਨੇ ਪਹਿਲੀ ਤਿਮਾਹੀ 'ਚ 175 ਕਰੋੜ ਰੁਪਏ ਦਾ ਸ਼ੁੱਖ ਲਾਭ ਕਮਾਇਆ

BUSINESS News Punjabi(ਵਪਾਰ)

ਕਰਨਾਟਕ ਬੈਂਕ ਨੇ ਪਹਿਲੀ ਤਿਮਾਹੀ 'ਚ 175 ਕਰੋੜ ਰੁਪਏ ਦਾ ਸ਼ੁੱਖ ਲਾਭ ਕਮਾਇਆ

  • Edited By Aarti Dhillon,
  • Updated: 13 Jul, 2019 10:07 AM
New Delhi
karnataka bank
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਕਰਨਾਟਕ ਬੈਂਕ ਨੇ ਜੂਨ 'ਚ ਖਤਮ ਚਾਲੂ ਵਿੱਤੀ ਸਾਲ 'ਚ ਪਹਿਲੀ ਤਿਮਾਹੀ 'ਚ 175.42 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਹੈ। ਇਹ ਬੈਂਕ ਦਾ ਸਭ ਤੋਂ ਉੱਚਾ ਤਿਮਾਹੀ ਮੁਨਾਫਾ ਹੈ। ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ ਤੋਂ ਇਹ ਸੱਤ ਫੀਸਦੀ ਜ਼ਿਆਦਾ ਹੈ। ਸ਼ੇਅਰ ਬਾਜ਼ਾਰਾਂ ਨੂੰ ਭੇਜੀ ਸੂਚਨਾ 'ਚ ਬੈਂਕ ਨੇ ਇਹ ਜਾਣਕਾਰੀ ਦਿੱਤੀ। ਨਿੱਜੀ ਖੇਤਰ ਦੇ ਇਸ ਬੈਂਕ ਨੇ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ 163.24 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ। ਤਿਮਾਹੀ ਦੇ ਦੌਰਾਨ ਬੈਂਕ ਦੀ ਕੁੱਲ ਆਮਦਨ ਵਧ ਕੇ 1,829.16 ਕਰੋੜ ਰੁਪਏ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ 'ਚ 1,616.44 ਕਰੋੜ ਰੁਪਏ ਸੀ। ਤਿਮਾਹੀ ਦੇ ਦੌਰਾਨ ਬੈਂਕ ਦੀ ਕੁੱਲ ਗੈਰ ਲਾਗੂ ਅਸਾਮੀਆਂ ਘਟ ਕੇ ਕੁੱਲ ਕਰਜ਼ ਦਾ 4.55 ਫੀਸਦੀ ਰਹਿ ਗਈ, ਜੋ ਇਕ ਸਾਲ ਪਹਿਲਾਂ ਸਮਾਨ ਸਮੇਂ 'ਚ 4.72 ਫੀਸਦੀ ਸੀ। ਹਾਲਾਂਕਿ ਇਸ ਸਮੇਂ 'ਚ ਬੈਂਕ ਦਾ ਸ਼ੁੱਧ ਐੱਨ.ਪੀ.ਏ. 2.92 ਫੀਸਦੀ ਤੋਂ ਵਧ ਕੇ 3.33 ਫੀਸਦੀ ਹੋ ਗਿਆ ਹੈ। ਤਿਮਾਹੀ ਦੇ ਦੌਰਾਨ ਡੁੱਬੇ ਕਰਜ਼ ਲਈ ਬੈਂਕ ਦਾ ਪ੍ਰਬੰਧ ਅਤੇ ਹੋਰ ਐਕਸੀਡੈਂਟਲ ਖਰਚ 201.14 ਕਰੋੜ ਰੁਪਏ ਰਿਹਾ ਜੋ ਇਕ ਸਾਲ ਪਹਿਲਾਂ ਸਮਾਨ ਤਿਮਾਹੀ 'ਚ 222.06 ਕਰੋੜ ਰੁਪਏ ਸੀ।

  • Karnataka Bank
  • ਕਰਨਾਟਕ ਬੈਂਕ

ਸਿੰਡੀਕੇਟ ਬੈਂਕ ਨੇ MCLR 'ਚ 0.05 ਫੀਸਦੀ ਦੀ ਕੀਤੀ ਕਟੌਤੀ

NEXT STORY

Stories You May Like

  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • bank of baroda records its highest ever quarterly profit
    ਬੈਂਕ ਆਫ਼ ਬੜੌਦਾ ਨੇ ਦਰਜ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਤਿਮਾਹੀ ਲਾਭ, ਮੁਨਾਫ਼ਾ 35.8% ਵਧਿਆ
  • 212 crore fraud against canara bank
    ਕੈਨਰਾ ਬੈਂਕ ਨੂੰ 212 ਕਰੋੜ ਰੁਪਏ ਦਾ ਚੂਨਾ, CBI ਵਲੋਂ ਮੁੰਬਈ, ਦਿੱਲੀ ਤੇ ਨੋਇਡਾ 'ਚ ਛਾਪੇਮਾਰੀ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • youth  bank account  1 lakh crore  message
    ਖਾਤੇ 'ਚ ਆਇਆ 1 ਲੱਖ ਕਰੋੜ, ਫ਼ਿਰ ਵੀ ਖ਼ਾਲੀ ਹੱਥ ਰਹਿ ਗਿਆ ਨੌਜਵਾਨ ! ਜਾਣੋ ਬੈਂਕ ਨੇ ਕੀ ਦਿੱਤਾ ਜਵਾਬ
  • account can be demanded for deposited in bank account
    ਬੈਂਕ ਖਾਤੇ 'ਚ ਜਮ੍ਹਾ 60,000 ਰੁਪਏ ਦਾ ਵੀ ਮੰਗਿਆ ਜਾ ਸਕਦੈ ਹਿਸਾਬ, ਜਾਣੋ ਨਿਯਮ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • apple surpasses nvidia to become the world  s most valuable company
      Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5...
    • cng prices hiked
      ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ...
    • fraud at post office
      ਹੁਣ ਪੋਸਟ ਆਫ਼ਿਸ 'ਚ ਹੋਈ 36.4 ਲੱਖ ਰੁਪਏ ਦੀ ਠੱਗੀ, ਨਕਲੀ ਪਾਸਬੁੱਕ ਦੇ ਕੇ ਲੋਕਾਂ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • gold and silver prices have fallen to a 12 month low  reason
      ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ,...
    • sun pharma are under suspicion the sale of this product has been stopped
      ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ...
    • plastic notes in the market in full swing  rbi to trial 10 20 rupee currency
      ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ...
    • cooking oil prices   common people  s budget spoiled during festivals
      Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ...
    • important news for pnb account holders credit card rules change
      PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ...
    • lpg prices hike
      ਦੁੱਗਣੀਆਂ ਹੋਈਆਂ LPG ਦੀਆਂ ਕੀਮਤਾਂ ! 24 ਘੰਟਿਆਂ 'ਚ ਹੀ 50 ਰੁਪਏ ਹੋਈ ਮਹਿੰਗੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +