Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:31:54 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • kabaddi player sobs inconsolably

    'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ...

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ ਰੱਖਣਾ ਕਿਉਂ ਹੈ ਜ਼ਰੂਰੀ

BUSINESS News Punjabi(ਵਪਾਰ)

ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ ਰੱਖਣਾ ਕਿਉਂ ਹੈ ਜ਼ਰੂਰੀ

  • Edited By Harinder Kaur,
  • Updated: 14 Jun, 2025 05:09 PM
Business
keep the phone on airplane mode during a flight
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਯਾਤਰੀਆਂ ਨੂੰ ਆਮ ਤੌਰ 'ਤੇ ਉਡਾਣਾਂ ਦੌਰਾਨ ਆਪਣੇ ਮੋਬਾਈਲ ਫੋਨ ਫਲਾਈਟ ਮੋਡ 'ਚ ਰੱਖਣ ਲਈ ਅਪੀਲ ਕੀਤੀ ਜਾਂਦੀ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਅਜਿਹਾ ਕਿਉਂ ਜ਼ਰੂਰੀ ਹੈ?  ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਪਿੱਛੇ ਅਸਲ ਕਾਰਨ ਕੀ ਹੈ। 

ਇਹ ਵੀ ਪੜ੍ਹੋ :     Gold ਨੇ ਮਾਰੀ ਇਤਿਹਾਸਕ ਛਾਲ, 1 ਲੱਖ ਦੇ ਪਾਰ ਪਹੁੰਚੇ ਭਾਅ, ਚਾਂਦੀ ਵੀ ਦੌੜੀ

ਜਾਣੋ ਕੀ ਹੁੰਦਾ ਹੈ ਏਅਰਪਲੇਨ ਮੋਡ

ਏਅਰਪਲੇਨ ਮੋਡ ਇੱਕ ਮੋਬਾਈਲ ਸੈਟਿੰਗ ਹੈ। ਇਸ ਨੂੰ ਸ਼ੁਰੂ ਕਰਨ ਭਾਵ ON ਕਰਨ 'ਤੇ ਫ਼ੋਨ ਦੀ ਸਾਰੀ ਵਾਇਰਲੈੱਸ ਕਨੈਕਟੀਵਿਟੀ ਜਿਵੇਂ ਕਿ ਵਾਈਫਾਈ, ਮੋਬਾਈਲ ਨੈੱਟਵਰਕ ਅਤੇ ਬਲੂਟੁੱਥ ਆਦਿ ਬੰਦ ਹੋ ਜਾਂਦੇ ਹਨ। ਇਸ ਵਿਵਸਥਾ ਨੂੰ On ਕਰਨ ਤੋਂ ਬਾਅਦ ਤੁਹਾਡਾ ਫ਼ੋਨ ਕਿਸੇ ਵੀ ਤਰ੍ਹਾਂ ਦਾ ਸਿਗਨਲ ਭੇਜਣ ਜਾਂ ਪ੍ਰਾਪਤ ਕਰਨ ਦੇ ਸਮਰੱਥ ਨਹੀਂ ਹੋਵੇਗਾ।

ਇਹ ਵੀ ਪੜ੍ਹੋ :     ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਆਖ਼ਰੀ ਟਵੀਟ ਹੋ ਰਿਹਾ ਵਾਇਰਲ

ਕਿਉਂ ਜ਼ਰੂਰੀ ਹੁੰਦਾ ਹੈ ਏਅਰਪਲੇਨ ਮੋਡ ਆਨ ਕਰਨਾ

ਉਡਾਣ ਦੌਰਾਨ ਪਾਇਲਟ ਅਤੇ ਹਵਾਈ ਆਵਾਜਾਈ ਨਿਯੰਤਰਣ ਦਰਮਿਆਨ ਇੱਕ ਬਹੁਤ ਅਹਿਮ ਰੇਡੀਓ ਸਿਗਨਲ ਅਤੇ ਸੰਚਾਰ ਹੁੰਦਾ ਹੈ। ਇਹ ਰੇਡਿਓ ਸਿਗਨਲ ਸੰਕਟ ਦੇ ਸਮੇਂ ਕੰਟਰੋਲ ਟਾਵਰ ਨਾਲ ਫਲਾਇਟ ਦਾ ਸੰਪਰਕ ਬਣਾ ਕੇ ਰੱਖਣ ਲਈ ਅਹਿਮ ਹੁੰਦੇ ਹਨ। ਜੇਕਰ ਸੈਂਕੜੇ ਯਾਤਰੀ ਆਪਣੇ ਫ਼ੋਨ ਨੈੱਟਵਰਕ ਨੂੰ ਚਾਲੂ ਰੱਖਦੇ ਹਨ, ਤਾਂ ਇਹ ਜਹਾਜ਼ ਦੇ ਨੈਵੀਗੇਸ਼ਨ ਅਤੇ ਰੇਡੀਓ ਸਿਸਟਮ ਵਿੱਚ ਵਿਘਨ ਪਾ ਸਕਦਾ ਹੈ।

ਇਹ ਵੀ ਪੜ੍ਹੋ :     ਵਿਵਾਦਾਂ 'ਚ ਘਿਰਿਆ Ahmedabad Plane Crash, Boeing ਕਰਮਚਾਰੀ ਨੇ ਦਿੱਤੀ ਸੀ ਚਿਤਾਵਨੀ

ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਤੋਂ ਬਚਣ ਲਈ ਯਾਤਰੀਆਂ ਲਈ ਏਅਰਪਲੇਨ ਮੋਡ ਚਾਲੂ ਰਖਣਾ ਮਹੱਤਵਪੂਰਨ ਹੈ। ਏਅਰਪਲੇਨ ਮੋਡ ਨੂੰ ਚਾਲੂ ਕਰਨ ਨਾਲ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕੋਈ ਵੀ ਨੈੱਟਵਰਕ ਸਿਗਨਲ ਉਡਾਣ ਪ੍ਰਣਾਲੀ ਵਿੱਚ ਵਿਘਨ ਨਾ ਪਵੇ।

ਫਲਾਈਟ 30,000 ਫੁੱਟ ਦੀ ਉਚਾਈ 'ਤੇ ਹੁੰਦੀ ਹੈ, ਤਾਂ ਆਮ ਮੋਬਾਈਲ ਨੈੱਟਵਰਕ ਆਪਣੇ ਆਪ ਉੱਥੇ ਕੰਮ ਕਰਨਾ ਬੰਦ ਕਰ ਦਿੰਦਾ ਹੈ। ਇਸ ਸਥਿਤੀ ਵਿਚ ਫ਼ੋਨ ਲਗਾਤਾਰ ਨੈੱਟਵਰਕ ਦੀ ਭਾਲ ਕਰਦਾ ਰਹਿੰਦਾ ਹੈ, ਜਿਸ ਕਾਰਨ ਬੈਟਰੀ 'ਤੇ ਲੋਡ ਵਧਦਾ ਹੈ ਅਤੇ ਇਹ ਜਲਦੀ ਖਤਮ ਹੋ ਜਾਂਦੀ ਹੈ ਅਤੇ ਨੈੱਟਵਰਕ ਸਿਸਟਮ 'ਤੇ ਲੋਡ ਵੀ ਵੱਧ ਜਾਂਦਾ ਹੈ।

ਇਹ ਵੀ ਪੜ੍ਹੋ :     ਇਨ੍ਹਾਂ ਖ਼ਾਤਾਧਾਰਕਾਂ ਨੂੰ ਜਲਦ ਮਿਲ ਸਕਦੈ Bank ਤੋਂ ਨੋਟਿਸ, RBI ਨੇ ਦਿੱਤੇ ਸਖ਼ਤ ਨਿਰਦੇਸ਼

ਕਾਨੂੰਨੀ ਨਿਯਮ ਅਤੇ ਡੀਜੀਸੀਏ  ਦਿਸ਼ਾ-ਨਿਰਦੇਸ਼ 

ਭਾਰਤੀ ਡੀਜੀਸੀਏ ਅਤੇ ਅੰਤਰਰਾਸ਼ਟਰੀ ਏਅਰਲਾਈਨਜ਼ ਦੇ ਨਿਯਮਾਂ ਅਨੁਸਾਰ, ਉਡਾਣ ਦੌਰਾਨ ਮੋਬਾਈਲ ਨੂੰ ਏਅਰਪਲੇਨ ਮੋਡ 'ਤੇ ਰੱਖਣਾ ਜ਼ਰੂਰੀ ਹੈ। ਇਹ ਨਿਯਮ ਯਾਤਰੀਆਂ ਦੀ ਸੁਰੱਖਿਆ ਲਈ ਬਣਾਏ ਗਏ ਹਨ। ਕੁਝ ਦੇਸ਼ਾਂ ਵਿੱਚ, ਨਿਯਮਾਂ ਨੂੰ ਤੋੜਨ ਨਾਲ ਜੁਰਮਾਨਾ ਵੀ ਹੋ ਸਕਦਾ ਹੈ।

ਏਅਰਪਲੇਨ ਮੋਡ ਦੀ ਵਰਤੋਂ ਨਾ ਕਰਨ ਦਾ ਨੁਕਸਾਨ

ਤਕਨੀਕੀ ਸਮੱਸਿਆ (ਦਖਲਅੰਦਾਜ਼ੀ) ਦਾ ਖ਼ਤਰਾ ਵਧ ਸਕਦਾ ਹੈ। ਪਾਇਲਟ ਅਤੇ ਕੰਟਰੋਲ ਟਾਵਰ ਵਿਚਕਾਰ ਸੰਚਾਰ ਵਿੱਚ ਵਿਘਨ ਪੈ ਸਕਦਾ ਹੈ। ਤੁਹਾਡੀ ਡਿਵਾਈਸ ਦੀ ਬੈਟਰੀ ਜਲਦੀ ਖਤਮ ਹੋ ਸਕਦੀ ਹੈ। 

ਫਲਾਈਟ ਵਿਚ ਵਾਈਫਾਈ ਦੀ ਸਹੂਲਤ

ਅੱਜਕੱਲ੍ਹ, ਕੁਝ ਉਡਾਣਾਂ ਵਿੱਚ ਇਨ-ਫਲਾਈਟ ਵਾਈਫਾਈ ਦੀ ਸਹੂਲਤ ਮਿਲਦੀ ਹੈ। ਜਿਸ ਦੀ ਸਹਾਇਤਾ ਨਾਲ ਤੁਸੀਂ ਏਅਰਪਲੇਨ ਮੋਡ ਚਾਲੂ ਰੱਖਣ ਤੋਂ ਬਾਅਦ ਵੀ ਵਾਈਫਾਈ ਦੀ ਵਰਤੋਂ ਕਰ ਸਕਦੇ ਹੋ। ਪਰ ਫਿਰ ਵੀ ਮੋਬਾਈਲ ਨੈੱਟਵਰਕ (ਇੰਟਰਨੈੱਟ ਜਾਂ ਸਿਮ ਨਾਲ ਕਾਲਿੰਗ) ਬੰਦ ਰੱਖਣਾ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Flight
  • Udan
  • Airplane Mode
  • Necessary
  • ਫਲਾਈਟ
  • ਉਡਾਣ
  • ਏਅਰਪਲੇਨ ਮੋਡ
  • ਜ਼ਰੂਰੀ

ਨਿਵੇਸ਼ਕਾਂ ਨੂੰ ਵੱਡਾ ਝਟਕਾ! SBI ਨੇ ਇਸ FD ਦੀ ਵਿਆਜ ਦਰ 'ਚ ਕੀਤੀ ਕਟੌਤੀ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • shehnaaz gill  video  airplane  turbulence  instagram
    ''ਰੱਬਾ, ਸਾਨੂੰ ਬਚਾ ਲੈ..!'', ਹਵਾ ਵਿਚਾਲੇ ਸ਼ਹਿਨਾਜ਼ ਗਿੱਲ ਦੇ ਜਹਾਜ਼ 'ਚ ਆ ਗਈ ਟਰਬੂਲੈਂਸ, ਸੁੱਕੇ ਸਾਹ
  • gold  price  increase  silver  trade
    4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
  • thefts  up  airplane  kerala  11 member gang  arrested
    OMG! ਚੋਰੀਆਂ ਕਰਨ ਲਈ UP ਤੋਂ ਹਵਾਈ ਜਹਾਜ਼ ਰਾਹੀਂ ਕੇਰਲਮ ਪੁੱਜਾ ਅੰਤਰਰਾਜੀ 11 ਮੈਂਬਰੀ ਗਿਰੋਹ, ਗ੍ਰਿਫ਼ਤਾਰ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • rupee falls to 2 month low against dollar  know why
    ਰੁਪਿਆ ਡਿੱਗਿਆ, ਡਾਲਰ ਮੁਕਾਬਲੇ 2 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਜਾਣੋ ਕਿਉਂ ਕਮਜ਼ੋਰ ਹੋਈ ਭਾਰਤੀ ਮੁਦਰਾ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • ferozepur central jail
    ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • guwahati  s special tea sold for rs 12 000 per kg
      12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
    • ethanol will help increase farmers   income and reduce fuel imports  gadkari
      ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
    • cait issues clarification on   no upi day   on october 2
      CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • major announcement by sbi during the bank strike  shares good news
      ਬੈਂਕਾਂ ਦੀ ਹੜਤਾਲ ਦੌਰਾਨ SBI ਦਾ ਵੱਡਾ ਐਲਾਨ ! ਲੱਖਾਂ ਗਾਹਕਾਂ ਨੂੰ ਦਿੱਤੀ Good...
    • union bank of india transferred rs 1 09 lakh to someone else  s account
      Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ...
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • total fdi stood at 843 billion during 2014 26 piyush goyal
      2014-26 ਦੌਰਾਨ ਕੁੱਲ ‘ਪ੍ਰਤੱਖ ਵਿਦੇਸ਼ੀ ਨਿਵੇਸ਼’ 843 ਅਰਬ ਡਾਲਰ ਰਿਹਾ : ਪਿਊਸ਼...
    • gold  price  increase  silver  trade
      4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
    • phones suddenly started ringing sbi sent alert messages
      ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +