Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:09:14 PM

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਸਿਆਂ ਦੇ ਮਾਮਲੇ ਚ ਘੱਟ ਨਹੀਂ ਹਨ ਮੁਕੇਸ਼ ਅੰਬਾਨੀ ਦੀਆਂ ਭੈਣਾਂ, ਪਰ ਕਿਉਂ ਰਹਿੰਦੀਆਂ ਹਨ ਲਾਈਮਲਾਈਟ ਤੋਂ ਦੂਰ ?

BUSINESS News Punjabi(ਵਪਾਰ)

ਪੈਸਿਆਂ ਦੇ ਮਾਮਲੇ ਚ ਘੱਟ ਨਹੀਂ ਹਨ ਮੁਕੇਸ਼ ਅੰਬਾਨੀ ਦੀਆਂ ਭੈਣਾਂ, ਪਰ ਕਿਉਂ ਰਹਿੰਦੀਆਂ ਹਨ ਲਾਈਮਲਾਈਟ ਤੋਂ ਦੂਰ ?

  • Edited By Harinder Kaur,
  • Updated: 07 Mar, 2024 05:00 PM
New Delhi
know about mukesh ambani s sisters
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅੰਬਾਨੀ ਪਰਿਵਾਰ ਦੇ ਛੋਟੇ ਬੇਟੇ ਅਨੰਤ ਦੇ ਵਿਆਹ ਤੋਂ ਪਹਿਲਾਂ ਦੇ ਫੰਕਸ਼ਨ ਖਤਮ ਹੋ ਚੁੱਕੇ ਹਨ ਪਰ ਮੁਕੇਸ਼ ਅੰਬਾਨੀ ਦਾ ਪਰਿਵਾਰ ਅਜੇ ਵੀ ਸੁਰਖੀਆਂ 'ਚ ਬਣਿਆ ਹੋਇਆ ਹੈ। ਪ੍ਰੀ-ਵੈਡਿੰਗ 'ਚ ਪੂਰਾ ਅੰਬਾਨੀ ਪਰਿਵਾਰ ਨਜ਼ਰ ਆਇਆ। ਇਸ ਦੌਰਾਨ ਅਨੰਤ ਦੀ ਭੂਆ ਯਾਨੀ ਮੁਕੇਸ਼ ਦੀਆਂ ਦੋਵੇਂ ਭੈਣਾਂ ਵੀ ਪਾਰਟੀ 'ਚ ਨਜ਼ਰ ਆਈਆਂ। ਹਾਲਾਂਕਿ ਦੋਵੇਂ ਮੀਡੀਆ ਤੋਂ ਦੂਰ ਰਹਿਣਾ ਪਸੰਦ ਕਰਦੀਆਂ ਹਨ ਪਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਵੇਂ ਪ੍ਰੀ-ਵੈਡਿੰਗ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸੀ ਕਰਦੇ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ :    ਹੁਣ ਟਰੇਨ 'ਚ ਵੀ Swiggy ਤੋਂ ਕਰ ਸਕਦੇ ਹੋ ਆਰਡਰ , ਮਿਲੇਗਾ ਤਾਜ਼ਾ ਭੋਜਨ, ਜਾਣੋ ਪੂਰੀ ਜਾਣਕਾਰੀ

ਲਾਈਮਲਾਈਟ ਤੋਂ ਦੂਰ ਰਹਿੰਦੀਆਂ ਹਨ ਦੂਰ

ਮੁਕੇਸ਼ ਅੰਬਾਨੀ ਦੀਆਂ ਭੈਣਾਂ ਦੀਪਤੀ ਸਲਗਾਂਵਕਰ ਅਤੇ ਨੀਨਾ ਕੋਠਾਰੀ ਦੋਵਾਂ ਨੂੰ ਲਾਈਮਲਾਈਟ ਪਸੰਦ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਕਈ ਵਾਰ ਜਨਤਕ ਤੌਰ 'ਤੇ ਦੇਖਿਆ ਜਾ ਚੁੱਕਾ ਹੈ ਪਰ ਦੋਵੇਂ ਮੀਡੀਆ ਤੋਂ ਦੂਰ ਰਹਿੰਦੀਆਂ ਹਨ। ਦੋਵੇਂ ਖੂਬਸੂਰਤ ਵੀ ਹਨ ਪਰ ਲਾਈਮਲਾਈਟ ਅਤੇ ਮੀਡੀਆ ਤੋਂ ਦੂਰੀ ਬਣਾ ਕੇ ਰੱਖਦੀਆਂ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਦੋਵੇਂ ਮੀਡੀਆ ਤੋਂ ਦੂਰ ਕਿਉਂ ਰਹਿੰਦੀਆਂ ਹਨ ਅਤੇ ਕੀ ਕਰਦੀਆਂ ਹਨ।

ਨੀਨਾ ਕੋਠਾਰੀ

ਨੀਨਾ ਕੋਠਾਰੀ ਨੇ 1986 ਵਿੱਚ ਕੋਠਾਰੀ ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ਼ਿਆਮ ਨਾਲ ਵਿਆਹ ਕੀਤਾ ਸੀ। ਸ਼ਿਆਮ ਬਹੁਤ ਸਫਲ ਕਾਰੋਬਾਰੀ ਸਨ ਪਰ 2015 ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਨੀਨਾ ਆਪਣੇ ਪਤੀ ਦੀ ਮੌਤ ਤੋਂ ਬਾਅਦ ਤੋਂ ਚੇਅਰਮੈਨ ਦਾ ਅਹੁਦਾ ਸੰਭਾਲ ਰਹੀ ਹੈ। ਨੀਨਾ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ। ਉਨ੍ਹਾਂ ਦਾ ਬੇਟਾ ਅਰਜੁਨ ਕੋਠਾਰੀ ਕੰਪਨੀ 'ਚ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ 'ਤੇ ਹੈ। ਉਸਦੀ ਧੀ ਨਯਨਤਾਰਾ ਦਾ ਵਿਆਹ ਕੇਕੇ ਬਿਰਲਾ ਦੇ ਪੋਤੇ ਸ਼ਮਿਤ ਭਾਰਤੀ ਨਾਲ ਹੋਇਆ ਹੈ। ਨੀਨਾ ਦੇ ਬੇਟੇ ਅਰਜੁਨ ਦਾ ਵਿਆਹ ਵਪਾਰੀ ਅੰਜਲੀ ਅਤੇ ਰਾਜੇਨ ਮਾਰੀਵਾਲਾ ਦੀ ਬੇਟੀ ਆਨੰਦਿਤਾ ਮਾਰੀਵਾਲਾ ਨਾਲ ਹੋਇਆ ਹੈ। ਨੀਨਾ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਹਾਲਾਂਕਿ ਉਹ ਅੰਬਾਨੀ ਪਰਿਵਾਰ ਦੇ ਫੰਕਸ਼ਨ ਵਿਚ ਸ਼ਾਮਲ ਵੀ ਜ਼ਰੂਰ ਹੁੰਦੀ ਹੈ।

ਇਹ ਵੀ ਪੜ੍ਹੋ :   Gold-Silver price : ਸੋਨੇ ਦੀ ਕੀਮਤ ਪਹੁੰਚੀ ਹੁਣ ਤੱਕ ਦੇ ਨਵੇਂ ਉੱਚੇ ਪੱਧਰ ਦੇ ਨੇੜੇ, ਚਾਂਦੀ ਵੀ ਹੋਈ ਮਹਿੰਗੀ

ਦੀਪਤੀ ਸਾਲਗਾਂਵਕਰ

ਮੁਕੇਸ਼ ਅੰਬਾਨੀ ਦੀ ਦੂਜੀ ਭੈਣ ਦੀਪਤੀ ਅੰਬਾਨੀ ਨੇ ਲਵ ਮੈਰਿਜ ਕੀਤੀ ਸੀ। ਉਸਦਾ ਵਿਆਹ 1983 ਵਿੱਚ ਦੱਤਾਰਾਜ ਸਲਗਾਂਵਕਰ ਨਾਲ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਦੱਤਰਾਜ ਸਲਗਾਓਂਕਰ VM ਸਲਗਾਂਵਕਰ ਕੰਪਨੀਆਂ ਦੇ ਮਾਲਕ ਹਨ। ਇਹ ਕੰਪਨੀ ਮੁੱਖ ਤੌਰ 'ਤੇ ਲੋਹਾ, ਕੋਲਾ ਅਤੇ ਪੌਣ ਊਰਜਾ ਦਾ ਕਾਰੋਬਾਰ ਕਰਦੀ ਹੈ। ਇਕ ਇੰਟਰਵਿਊ ਦੌਰਾਨ ਦੀਪਤੀ ਦੇ ਪਤੀ ਦੱਤਰਾਜ ਨੇ ਦੱਸਿਆ ਸੀ ਕਿ ਧੀਰੂਭਾਈ ਅੰਬਾਨੀ ਅਤੇ ਉਨ੍ਹਾਂ ਦੇ ਪਿਤਾ ਵਾਸੁਦੇਵ ਸਲੰਗਵਕਰ ਬਹੁਤ ਚੰਗੇ ਦੋਸਤ ਸਨ।

ਜਦੋਂ ਦੱਤਰਾਜ ਮੁੰਬਈ ਵਿੱਚ ਪੜ੍ਹਦਾ ਸੀ, ਉਹ ਊਸ਼ਾ ਕਿਰਨ ਬਿਲਡਿੰਗ ਵਿੱਚ ਰਹਿੰਦਾ ਸੀ, ਉਹੀ ਇਮਾਰਤ ਜਿਸ ਵਿੱਚ ਅੰਬਾਨੀ ਪਰਿਵਾਰ ਰਹਿੰਦਾ ਸੀ। ਮੁਕੇਸ਼ ਅਤੇ ਦੱਤਰਾਜ ਦੋਵੇਂ ਇੱਕੋ ਉਮਰ ਦੇ ਸਨ, ਇਸ ਲਈ ਉਹ ਦੋਸਤ ਬਣ ਗਏ। ਕੁਝ ਸਮੇਂ ਬਾਅਦ ਜਦੋਂ ਦੱਤਰਾਜ ਦੇ ਪਿਤਾ ਦੀ ਮੌਤ ਹੋ ਗਈ ਤਾਂ ਧੀਰੂਭਾਈ ਅੰਬਾਨੀ ਉਨ੍ਹਾਂ ਦੇ ਪਰਿਵਾਰ ਲਈ ਪਿਤਾ ਵਾਂਗ ਬਣ ਗਏ। ਦੱਤਰਾਜ ਧੀਰੂਭਾਈ ਅੰਬਾਨੀ ਨੂੰ ਆਪਣਾ ਗੁਰੂ ਮੰਨਦੇ ਸਨ, ਇਸ ਲਈ ਉਹ ਕਿਸੇ ਵੀ ਸਲਾਹ ਲਈ ਉਨ੍ਹਾਂ ਕੋਲ ਜਾਂਦੇ ਸਨ, ਇਸੇ ਸਿਲਸਿਲੇ ਦੌਰਾਨ ਉਨ੍ਹਾਂ ਦੀ ਮੁਲਾਕਾਤ ਦੀਪਤੀ ਨਾਲ ਹੋਈ।

5 ਸਾਲ ਤੱਕ ਕੀਤਾ ਇੱਕ ਦੂਜੇ ਨੂੰ ਡੇਟ 

ਦੱਤਰਾਜ ਨੇ ਕਿਹਾ ਸੀ ਕਿ - ਮੈਂ ਦੀਪਤੀ ਨੂੰ ਉਸੇ ਪਲ ਪਸੰਦ ਕਰਨ ਲੱਗਾ ਜਦੋਂ ਮੈਂ ਉਸ ਨੂੰ ਪਹਿਲੀ ਵਾਰ ਦੇਖਿਆ ਸੀ। ਅਸੀਂ ਦੋਵਾਂ ਨੇ 5 ਸਾਲ ਤੱਕ ਇੱਕ ਦੂਜੇ ਨੂੰ ਡੇਟ ਕੀਤਾ। ਜਦੋਂ ਦੋਵਾਂ ਨੇ ਆਪਣੀਆਂ ਭਾਵਨਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀਆਂ ਤਾਂ ਉਹ ਮੰਨ ਗਏ ਅਤੇ ਉਨ੍ਹਾਂ ਨੇ ਸਾਲ 1983 ਵਿੱਚ ਵਿਆਹ ਕਰਵਾ ਲਿਆ। ਦੀਪਤੀ ਅਤੇ ਦੱਤਰਾਜ ਵਿਆਹ ਦੇ ਕੁਝ ਸਮੇਂ ਬਾਅਦ ਮੁੰਬਈ ਤੋਂ ਗੋਆ ਸ਼ਿਫਟ ਹੋ ਗਏ ਅਤੇ ਹੁਣ ਉੱਥੇ ਰਹਿੰਦੇ ਹਨ।

ਇਹ ਵੀ ਪੜ੍ਹੋ :    ਕਾਰੋਬਾਰ ਦੀ ਦੁਨੀਆ ਵਿਚ ਚਲਦਾ ਹੈ ਇਨ੍ਹਾਂ ਔਰਤਾਂ ਦਾ ਨਾਂ, ਆਪਣੇ ਦਮ 'ਤੇ ਬਣਾਈ ਖ਼ਾਸ ਪਛਾਣ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Mukesh Ambani
  • sisters
  • Neena Kothari
  • Deepti Salgaonkar
  • ਮੁਕੇਸ਼ ਅੰਬਾਨੀ
  • ਭੈਣਾਂ
  • ਨੀਨਾ ਕੋਠਾਰੀ
  • ਦੀਪਤੀ ਸਲਗਾਂਵਕਰ

ਰਿਕਾਰਡ ਪੱਧਰ 'ਤੇ ਪਹੁੰਚੀਆਂ ਸੋਨੇ ਦੀਆਂ ਕੀਮਤਾਂ, ਅਸਮਾਨੀਂ ਚੜ੍ਹੇ ਚਾਂਦੀ ਦੇ ਭਾਅ

NEXT STORY

Stories You May Like

  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • gold prices will fall  hsbc lowered the estimate  rates can reach this level
    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
  • voices raised to save the greenland shark
    400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ ਹਨ ਲੋਕ?
  • why is the chief minister silent on the pca scam
    ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +