Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:56:14 PM

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

BUSINESS News Punjabi(ਵਪਾਰ)

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

  • Edited By Harinder Kaur,
  • Updated: 06 Apr, 2026 01:45 PM
Business
know how much loan you can get on silver  rule
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਅੱਜ ਦੇ ਸਮੇਂ ਵਿੱਚ ਗੋਲਡ ਲੋਨ ਲੈਣ ਦਾ ਰੁਝਾਨ ਕਾਫੀ ਪੁਰਾਣਾ ਹੈ ਅਤੇ ਲੋਕ ਇਸ ਦੀ ਪ੍ਰਕਿਰਿਆ ਤੋਂ ਚੰਗੀ ਤਰ੍ਹਾਂ ਜਾਣੂ ਹਨ। ਪਰ ਹੁਣ ਬਦਲਦੇ ਸਮੇਂ ਦੇ ਨਾਲ 'ਸਿਲਵਰ ਲੋਨ' (Silver Loan) ਦਾ ਕੰਸੈਪਟ ਵੀ ਤੇਜ਼ੀ ਨਾਲ ਉੱਭਰ ਰਿਹਾ ਹੈ। ਹਾਲਾਂਕਿ, ਇਹ ਅਜੇ ਨਵਾਂ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਇਸ ਨੂੰ ਲੈ ਕੇ ਕਈ ਭੁਲੇਖੇ ਹਨ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਕਿੰਨਾ ਮਿਲੇਗਾ ਲੋਨ?

ਸਿਲਵਰ ਲੋਨ ਬਾਰੇ ਸਭ ਤੋਂ ਵੱਡੀ ਗਲਤਫਹਿਮੀ ਚਾਂਦੀ ਦੀ ਪੂਰੀ ਮਾਰਕੀਟ ਵੈਲਿਊ ਮਿਲਣ ਨੂੰ ਲੈ ਕੇ ਹੁੰਦੀ ਹੈ। ਸੋਨੇ ਦੇ ਮੁਕਾਬਲੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਿਆਦਾ ਉਤਾਰ-ਚੜ੍ਹਾਅ ਹੁੰਦਾ ਹੈ। ਇਸੇ ਕਾਰਨ ਬੈਂਕ ਅਤੇ ਐੱਨ.ਬੀ.ਐੱਫ.ਸੀ. (NBFCs) ਚਾਂਦੀ ਦੀ ਕੁੱਲ ਕੀਮਤ ਦਾ ਸਿਰਫ਼ 70% ਤੋਂ 85% ਹਿੱਸਾ ਹੀ ਲੋਨ ਵਜੋਂ ਦਿੰਦੇ ਹਨ। ਮਿਸਾਲ ਵਜੋਂ, ਜੇਕਰ ਤੁਹਾਡੀ ਚਾਂਦੀ ਦੀ ਕੀਮਤ 1 ਲੱਖ ਰੁਪਏ ਹੈ, ਤਾਂ ਤੁਹਾਨੂੰ ਘੱਟੋ-ਘੱਟ 70 ਹਜ਼ਾਰ ਰੁਪਏ ਤੱਕ ਦਾ ਲੋਨ ਮਿਲ ਸਕੇਗਾ। ਬਾਕੀ ਬਚੀ 15% ਤੋਂ 30% ਦੀ ਰਕਮ ਨੂੰ ਲੈਂਡਰ (ਕਰਜ਼ਾ ਦੇਣ ਵਾਲੇ) 'ਸੇਫਟੀ ਬਫਰ' ਵਜੋਂ ਆਪਣੇ ਕੋਲ ਰੱਖਦੇ ਹਨ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਗੋਲਡ ਲੋਨ ਦੇ ਮੁਕਾਬਲੇ ਘੱਟ ਪੈਸੇ ਕਿਉਂ?

ਚਾਂਦੀ ਦੀਆਂ ਕੀਮਤਾਂ ਵਿੱਚ ਅਸਥਿਰਤਾ ਜ਼ਿਆਦਾ ਹੋਣ ਕਾਰਨ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਜੋਖਮ ਘਟਾਉਣ ਲਈ ਵੱਡਾ ਮਾਰਜਿਨ ਰੱਖਦੀਆਂ ਹਨ। ਸੋਨੇ ਦੇ ਮੁਕਾਬਲੇ ਇਸ ਦੇ ਭਾਅ ਤੇਜ਼ੀ ਨਾਲ ਡਿੱਗਣ ਦੇ ਡਰ ਕਾਰਨ ਘੱਟ ਪੈਸਾ ਮਿਲਦਾ ਹੈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਕਿਹੜੀਆਂ ਚੀਜ਼ਾਂ 'ਤੇ ਮਿਲੇਗਾ ਲੋਨ?

ਜੇਕਰ ਤੁਸੀਂ ਚਾਂਦੀ ਦੇ ਬਰਤਨ ਗਿਰਵੀ ਰੱਖ ਕੇ ਲੋਨ ਲੈਣਾ ਚਾਹੁੰਦੇ ਹੋ, ਤਾਂ ਤੁਹਾਨੂੰ ਨਿਰਾਸ਼ਾ ਹੋ ਸਕਦੀ ਹੈ। ਲੈਂਡਰ ਅਕਸਰ ਗਹਿਣਿਆਂ ਅਤੇ ਸਿੱਕਿਆਂ ਨੂੰ ਪਹਿਲ ਦਿੰਦੇ ਹਨ। ਬਰਤਨਾਂ ਜਾਂ ਸਜਾਵਟੀ ਸਾਮਾਨ ਦੇ ਮਾਮਲੇ ਵਿੱਚ ਬੈਂਕ ਸਿਰਫ਼ ਸ਼ੁੱਧ ਧਾਤੂ ਦਾ ਵਜ਼ਨ ਹੀ ਦੇਖਦੇ ਹਨ। ਬੈਂਕ ਦੀ ਨਜ਼ਰ ਵਿੱਚ ਨੱਕਾਸ਼ੀ, ਡਿਜ਼ਾਈਨ ਜਾਂ ਮੇਕਿੰਗ ਚਾਰਜ ਦੀ ਕੋਈ ਵੈਲਿਊ ਨਹੀਂ ਹੁੰਦੀ।

ਇਹ ਵੀ ਪੜ੍ਹੋ :  ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ ਲੈ ਸਕੋਗੇ ਸਲਾਹ

ਸਿਲਵਰ ਲੋਨ ਦੇ ਫਾਇਦੇ:

  1. ਸਿਕਿਓਰਡ ਲੋਨ: ਇਹ ਇੱਕ ਸੁਰੱਖਿਅਤ ਲੋਨ ਹੈ, ਇਸ ਲਈ ਇਸ ਵਾਸਤੇ ਬਹੁਤ ਚੰਗੇ ਸਿਬਿਲ ਸਕੋਰ (CIBIL Score) ਦੀ ਲੋੜ ਨਹੀਂ ਪੈਂਦੀ।
  2. ਘੱਟ ਕਾਗਜ਼ੀ ਕਾਰਵਾਈ: ਇਸ ਵਿੱਚ ਬਹੁਤ ਘੱਟ ਕਾਗਜ਼ੀ ਕਾਰਵਾਈ ਹੁੰਦੀ ਹੈ, ਜਿਸ ਕਾਰਨ ਐਮਰਜੈਂਸੀ ਵਿੱਚ ਫੰਡ ਜੁਟਾਉਣ ਦਾ ਇਹ ਇੱਕ ਤੇਜ਼ ਜ਼ਰੀਆ ਹੈ।
  3. ਵੈਲਿਊ ਅਨਲੌਕ ਕਰਨਾ: ਘਰ ਵਿੱਚ ਪਈ ਚਾਂਦੀ ਦੀ ਕੀਮਤ ਨੂੰ ਅਨਲੌਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਨਕਦੀ ਪ੍ਰਾਪਤ ਕਰਨ ਦਾ ਇਹ ਵਧੀਆ ਤਰੀਕਾ ਹੈ।

 ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ
ਇਹ ਵੀ ਪੜ੍ਹੋ :  LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • gold
  • silver
  • rate
  • price
  • loan
  • rule
  • conditions
  • ਸੋਨਾ
  • ਚਾਂਦੀ
  • ਕੀਮਤ
  • ਕਰਜ਼ਾ
  • ਨਿਯਮ

ਸੋਨਾ ਅਤੇ ਚਾਂਦੀ ਦਾ ਆਊਟਲੁੱਕ : ਕੀ ਅਗਲੀ ਵੱਡੀ ਤੇਜ਼ੀ ਦੀ ਤਿਆਰੀ ਸ਼ੁਰੂ?

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • rules on gold silver import may change  gst exemption considered
    Gold-Silver Import 'ਤੇ ਨਿਯਮ ਬਦਲ ਸਕਦੇ ਹਨ, ਬੈਂਕਾਂ ਅਤੇ ਨਾਮਜ਼ਦ ਏਜੰਸੀਆਂ ਲਈ GST ਛੋਟ 'ਤੇ ਵਿਚਾਰ
  • court slaps 1 lakh fine on audi india company
    43 ਲੱਖ ਦੀ ਕਾਰ ਖ਼ਰਾਬ ਹੋਈ ਵਾਰ-ਵਾਰ, ਕੰਪਨੀ ’ਤੇ ਕੋਰਟ ਨੇ ਠੋਕਿਆ 1 ਲੱਖ ਦਾ ਜੁਰਮਾਨਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • canton fair
      15 ਅਕਤੂਬਰ ਤੋਂ ਸ਼ੁਰੂ ਹੋਵੇਗਾ 'ਕੈਂਟਨ ਫੇਅਰ-2026', ਭਾਰਤੀ ਵਪਾਰੀਆਂ ਕੋਲ...
    • indian currency at one month high  strengthened against usd
      ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ...
    • blackstone aims to double investment in india to  100 billion
      Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ...
    • stock market closes in red due to global tensions sensex falls 250 points
      ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250...
    • air india  indigo  aqasa cancel saudi arabia flights till 17
      ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ...
    • india to be fastest growing major economy in 2026  imf
      2026 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੋਵੇਗੀ ਭਾਰਤ : IMF
    • imf cuts bangladesh growth outlook  raises inflation forecast
      IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • wholesale inflation rate rises to 11 39  in september
      ਸਤੰਬਰ 'ਚ ਥੋਕ ਮਹਿੰਗਾਈ ਦਰ ਵਧ ਕੇ ਹੋਈ 11.39%, ਅਗਸਤ 'ਚ ਸੀ 9.92%
    • huge jump in crude oil prices  oil supply raises concerns
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ ਸਪਲਾਈ ਨੂੰ ਲੈ ਕੇ ਵਧੀ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +