Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:42:51 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਨੂੰ ਲੈ ਕੇ ਜਾਣੋ ਕੀ ਕਹਿਣਾ ਹੈ ਮਾਹਿਰਾਂ ਦਾ

BUSINESS News Punjabi(ਵਪਾਰ)

ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਨੂੰ ਲੈ ਕੇ ਜਾਣੋ ਕੀ ਕਹਿਣਾ ਹੈ ਮਾਹਿਰਾਂ ਦਾ

  • Edited By SATPAL,
  • Updated: 26 Jun, 2026 12:43 PM
Business
know what experts have to say about the sharp fall in gold and silver prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਆਈ ਗਿਰਾਵਟ ਦੀ ਚਿੰਤਾ ਵਧਾ ਦਿੱਤੀ ਹੈ । ਕਈ ਨਿਵੇਸ਼ਕਾਂ ਨੂੰ ਸ਼ੱਕ ਹੈ ਕਿ ਕੀਮਤਾਂ ਹੋਰ ਹੇਠਾ ਜਾ ਸਕਦੀਆਂ ਹਨ, ਜਦਕਿ ਬਾਜ਼ਾਰ ਵਿਸ਼ੇਸ਼ਕ ਇਸ ਗਿਰਾਵਟ ਨੂੰ ਨਿਵੇਸ਼ ਦਾ ਬਿਹਤਰ ਮੌਕਾ ਮੰਨ ਰਹੇ ਹਨ ।

ਉੱਥੇ ਹੀ ਮਾਹਿਰ ਇਸ ਗਿਰਾਵਟ ਨੂੰ ਸਸਤੇ ਵਿੱਚ ਖਰੀਦਣ ਦਾ ਇਕ ਸ਼ਾਨਦਾਰ ਮੌਕਾ ਮੰਨ ਰਹੇ ਹਨ। ਸਵਿਸ ਏਸ਼ੀਆ ਕੈਪੀਟਲ ਦੇ ਮੈਨੇਜ਼ਿੰਗ ਡਾਇਰੈਕਟਰ ਅਤੇ ਚੀਫ ਇਨਵੇਸਟਮੈਂਟ ਆਫਸਰ ਜੁਏਗਰ ਕੀਨਰ ਦਾ ਕਹਿਣਾ ਹੈ ਕਿ ਸੋਨੇ ਅਤੇ ਚਾਂਦੀ ਵਿੱਚ ਆਉਣ ਵਾਲੀ ਹਰ ਵੱਡੀ ਗਿਰਾਵਟ ਨੂੰ ਖਰੀਦਾਰੀ ਦੇ ਮੌਕੇ ਦੇ ਰੂਪ ਵਿੱਚ ਖੇਡਣਾ ਚਾਹੀਦਾ । ਉਨ੍ਹਾ ਦੇ ਅਨੁਸਾਰ ਮੌਜੂਦਾ ਕਮਜੋਰੀ ਅਸਥਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੋਵਾਂ ਕੀਮਤੀ ਧਾਤੂਆਂ ਫਿਰ ਤੋਂ ਮਜ਼ਬੂਤੀ ਦਿਖਾ ਸਕਦੀਆਂ ਹਨ । ਕੀਨਰ ਦਾ ਮੰਨਣਾ ਹੈ ਕਿ SIP ਜਿਹੀ ਰਣਨੀਤੀ ਅਪਣਾ ਕੇ ਗਿਰਾਵਟ ਦੌਰਾਨ ਨਿਵੇਸ਼ ਵਧਾਉਣ ਵਾਲੇ ਲੰਮੇ ਸਮੇਂ ਤਕ ਫਾਇਦੇਮੰਦ ਹੋ ਸਕਦਾ ਹੈ ।

ਕਿਉ ਘੱਟ ਰਹੀਆਂ ਕੀਮਤਾਂ 
ਮਾਹਿਰਾਂ ਦੇ ਮੁਤਾਬਕ ਅਮਰੀਕਾ ਫੇਡਰਲ ਰਿਜ਼ਰਵ ਵਲੋਂ ਵਿਆਜ਼ ਦਰਾਂ ਵਿੱਚ ਸੰਭਵਿਤ ਵਾਧਾ ਅਤੇ ਆਰਥਿਕ ਸੁਧਾਰ ਦੀਆਂ ਉਮੀਦਾਂ ਨੇ ਕੀਮਤੀ ਧਾਤੂਆਂ ਦੀਆਂ ਕੀਮਤਾਂ 'ਤੇ ਦਬਾਅ ਬਣਾਇਆ ਹੈ । ਹਾਲਾਂਕਿ ਤਕਨੀਕੀ ਸੰਕੇਤਾਂ ਦੇ ਅਨੁਸਾਰ ਸੋਨਾ ਅਤੇ ਚਾਂਦੀ ਫਿਲਹਾਲ ਓਵਰਸੋਲਡ ਜੋਨ ਵਿੱਚ ਪਹੁੰਚ ਚੁੱਕਿਆ ਹੈ, ਜਿਸ ਨਾਲ ਕੀਮਤਾਂ ਵਿੱਚ ਰਿਕਵਰੀ ਦੀ ਸੰਭਾਵਨਾ ਵਧ ਸਕਦੀ ਹੈ ।

ਚਾਂਦੀ ਦੀ ਸਪਲਾਈ ਵਿੱਚ ਵੱਡੀ ਮੁਸ਼ਕਲ
ਕੀਨਰ ਦਾ ਕਹਿਣਾ ਹੈ ਕਿ ਵੱਡੇ ਪੱਧਰ 'ਤੇ ਚਾਂਦੀ ਦੀ ਸਪਲਾਈ ਹੁਣ ਵੀ ਬਣੀ ਹੋਈ ਹੈ, ਜਦਕਿ ਚਾਂਦੀ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ । ਅਜਿਹੇ ਵਿੱਚ ਲੰਮੇ ਸਮੇਂ ਤਕ ਕੀਮਤਾਂ ਨੂੰ ਲੈ ਕੇ ਦਬਾਅ ਰੱਖਣਾ ਆਸਾਨ ਨਹੀਂ ਹੋਵੇਗਾ । ਬਾਜ਼ਾਰ ਜਾਣਕਾਰਾਂ ਦਾ ਮੰਨਣਾ ਹੈ ਕਿ ਮੰਗ ਅਤੇ ਸਪਲਾਈ ਦੇ ਵਿਚਾਲੇ ਵਧਦੇ ਅੰਤਰ ਭਵਿੱਖ ਵਿੱਚ ਚਾਂਦੀ ਦੀਆਂ ਕੀਮਤਾਂ ਨੂੰ ਸਮਰਥਨ ਦੇ ਸਕਦਾ ਹੈ ।
 

  • GoldPrice
  • SilverPrices
  • Gold Silver Prices

ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ

NEXT STORY

Stories You May Like

  • huge fall in gold and silver prices  check rates before buying
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਰੇਟ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • big fall in silver prices  why price suddenly fall  experts advice for investors
    ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅਚਾਨਕ ਕਿਉਂ ਡਿੱਗੀ ਕੀਮਤ? ਨਿਵੇਸ਼ਕਾਂ ਲਈ ਮਾਹਿਰਾਂ ਨੇ ਦਿੱਤੀ ਅਹਿਮ ਸਲਾਹ
  • gold has become expensive  silver prices have fallen
    Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ ਰੇਟ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • gold may fall by 37   shocking report on gold prices has come out
    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • nifty takes bullish path  now waiting for breakout
      ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • oil prices increase india  s burden  import bill rises 26 percent
      ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • milk prices to increase
      ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
    • hero  s big bet in ev
      EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • sugar prices have risen by 15 percent in a month
      ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +