Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:41:33 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • 2000 ਦੇ ਨੋਟਾਂ ਨੂੰ ਲੈ ਕੇ RBI ਦੀ ਵੱਡੀ ਅਪਡੇਟ, ਜਾਣੋ ਕਿੱਥੇ ਬਦਲੇ ਜਾ ਸਕਦੇ ਹਨ ਨੋਟ

BUSINESS News Punjabi(ਵਪਾਰ)

2000 ਦੇ ਨੋਟਾਂ ਨੂੰ ਲੈ ਕੇ RBI ਦੀ ਵੱਡੀ ਅਪਡੇਟ, ਜਾਣੋ ਕਿੱਥੇ ਬਦਲੇ ਜਾ ਸਕਦੇ ਹਨ ਨੋਟ

  • Edited By Harinder Kaur,
  • Updated: 03 Dec, 2023 07:20 PM
Mumbai
know where 2000 notes can be exchanged
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਰਿਜ਼ਰਵ ਬੈਂਕ ਨੇ ਆਪਣੇ ਬਿਆਨ ਵਿਚ ਨਵਾਂ ਅਪਡੇਟ ਜਾਰੀ ਕਰਦੇ ਹੋਏ ਕਿਹਾ  “2,000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ।” ਲੋਕ ਦੇਸ਼ ਭਰ ਵਿੱਚ ਆਰਬੀਆਈ ਦੇ 19 ਦਫ਼ਤਰਾਂ ਵਿੱਚ 2,000 ਰੁਪਏ ਦੇ ਬੈਂਕ ਨੋਟ ਜਮ੍ਹਾਂ ਜਾਂ ਬਦਲੀ ਕਰ ਸਕਦੇ ਹਨ। ਲੋਕ ਆਪਣੇ 2,000 ਰੁਪਏ ਦੇ ਨੋਟ ਰਿਜ਼ਰਵ ਬੈਂਕ ਦੇ ਮਨੋਨੀਤ ਖੇਤਰੀ ਦਫਤਰਾਂ ਨੂੰ ਬੀਮਾਯੁਕਤ ਡਾਕ ਰਾਹੀਂ ਭੇਜ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਇਆ ਜਾ ਸਕੇ। ਇਸ ਤੋਂ ਪਹਿਲਾਂ ਇਨ੍ਹਾਂ ਨੋਟਾਂ ਨੂੰ ਬਦਲਣ ਜਾਂ ਬੈਂਕ ਖਾਤਿਆਂ 'ਚ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ ਸੀ।

ਇਹ ਵੀ ਪੜ੍ਹੋ :  ਵਧ ਸਕਦੀਆਂ ਹਨ ਆਟਾ-ਦਾਲ ਦੀਆਂ ਕੀਮਤਾਂ, ਦੇਸ਼ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ

RBI ਦੇ ਇਹ 19 ਦਫਤਰ ਅਹਿਮਦਾਬਾਦ, ਬੇਂਗਲੁਰੂ, ਬੇਲਾਪੁਰ, ਭੋਪਾਲ, ਭੁਵਨੇਸ਼ਵਰ, ਚੰਡੀਗੜ੍ਹ, ਚੇਨਈ, ਗੁਹਾਟੀ, ਹੈਦਰਾਬਾਦ, ਜੈਪੁਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਪਟਨਾ ਅਤੇ ਤਿਰੂਵਨੰਤਪੁਰਮ ਵਿਚ ਸਥਿਤ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ 2,000 ਰੁਪਏ ਦੇ ਨੋਟਾਂ ਵਿਚੋਂ ਲਗਭਗ 97.26 ਫੀਸਦੀ ਬੈਂਕਿੰਗ ਪ੍ਰਣਾਲੀ ਵਿਚ ਵਾਪਸ ਆ ਗਏ ਹਨ, ਜਦਕਿ 9,760 ਕਰੋੜ ਰੁਪਏ ਦੇ ਅਜਿਹੇ ਨੋਟ ਅਜੇ ਵੀ ਲੋਕਾਂ ਕੋਲ ਉਪਲਬਧ ਹਨ। ਜ਼ਿਕਰਯੋਗ ਹੈ ਕਿ RBI ਨੇ 19 ਮਈ ਨੂੰ 2,000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ :   ਓਰੀਐਂਟਲ ਇੰਸ਼ੋਰੈਂਸ ਕੰਪਨੀ ਨੂੰ ਗੋਦਾਮ ’ਚ ਲੱਗੀ ਅੱਗ ਦਾ 7 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਹੁਕਮ

ਰਿਜ਼ਰਵ ਬੈਂਕ ਦੁਆਰਾ ਜਾਰੀ ਇੱਕ ਬਿਆਨ ਅਨੁਸਾਰ, “19 ਮਈ, 2023 ਨੂੰ ਕਾਰੋਬਾਰ ਦੀ ਸਮਾਪਤੀ 'ਤੇ 2,000 ਰੁਪਏ ਦੇ ਨੋਟਾਂ ਦੀ ਕੁੱਲ ਕੀਮਤ 3.56 ਲੱਖ ਕਰੋੜ ਰੁਪਏ ਸੀ। 30 ਨਵੰਬਰ, 2023 ਨੂੰ ਇਹ ਘਟ ਕੇ 9,760 ਕਰੋੜ ਰੁਪਏ ਰਹਿ ਗਿਆ।'' ਆਰਬੀਆਈ ਅਨੁਸਾਰ, ਇਸ ਤਰ੍ਹਾਂ, 19 ਮਈ, 2023 ਤੱਕ ਪ੍ਰਚਲਨ ਵਿੱਚ ਕੁੱਲ 2,000 ਰੁਪਏ ਦੇ ਨੋਟਾਂ ਵਿੱਚੋਂ, ਹੁਣ 97.26 ਪ੍ਰਤੀਸ਼ਤ ਤੋਂ ਵੱਧ ਵਾਪਸ ਆ ਚੁੱਕੇ ਹਨ।

ਇਹ ਵੀ ਪੜ੍ਹੋ :   ਮਰੀਜ ਦੇ ਇਲਾਜ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਮੇਦਾਂਤਾ ਹਸਪਤਾਲ ’ਤੇ 36.75 ਲੱਖ ਦਾ ਜੁਰਮਾਨਾ

ਬਾਅਦ ਵਿਚ ਇਹ ਸਮਾਂ ਸੀਮਾ 7 ਅਕਤੂਬਰ ਤੱਕ ਵਧਾ ਦਿੱਤੀ ਗਈ। ਬੈਂਕ ਸ਼ਾਖਾਵਾਂ ਵਿੱਚ ਜਮ੍ਹਾਂ ਅਤੇ ਵਟਾਂਦਰਾ ਸੇਵਾਵਾਂ ਦੋਵੇਂ 7 ਅਕਤੂਬਰ ਨੂੰ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ, 8 ਅਕਤੂਬਰ ਤੋਂ, ਲੋਕਾਂ ਨੂੰ 19 ਆਰਬੀਆਈ ਦਫਤਰਾਂ ਵਿੱਚ ਮੁਦਰਾ ਬਦਲਣ ਜਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਬਰਾਬਰ ਦੀ ਰਕਮ ਜਮ੍ਹਾ ਕਰਨ ਦਾ ਵਿਕਲਪ ਦਿੱਤਾ ਗਿਆ ਸੀ। ਇਸ ਦੌਰਾਨ, 2,000 ਰੁਪਏ ਦੇ ਨੋਟ ਨੂੰ ਬਦਲਣ/ਜਮਾ ਕਰਵਾਉਣ ਲਈ ਕੰਮ ਦੇ ਸਮੇਂ ਦੌਰਾਨ ਆਰਬੀਆਈ ਦਫਤਰਾਂ ਵਿੱਚ ਕਤਾਰਾਂ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ :   ਮਰੀਜ ਦੇ ਇਲਾਜ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਮੇਦਾਂਤਾ ਹਸਪਤਾਲ ’ਤੇ 36.75 ਲੱਖ ਦਾ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • 2000 note
  • Reserve Bank
  • 19 offices
  • exchange
  • note
  • 2000 ਨੋਟ
  • ਰਿਜ਼ਰਵ ਬੈਂਕ
  • 19 ਦਫ਼ਤਰ
  • ਬਦਲੇ
  • ਨੋਟ

InShorts ਦਾ ਘਾਟਾ ਵਧਿਆ, ਪਿਛਲੇ ਸਾਲ ਦੇ ਮੁਕਾਬਲੇ ਖਰਚੇ ਵਧੇ

NEXT STORY

Stories You May Like

  • rbi tightens grip on fake notes  issues instructions
    ਨਕਲੀ ਨੋਟਾਂ ਨੂੰ ਲੈ ਕੇ RBI ਦੀ ਸਖ਼ਤੀ, ਬੈਂਕਾਂ ਨੂੰ ਜਾਰੀ ਕੀਤੇ ਅਹਿਮ ਨਿਰਦੇਸ਼
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • rbi changes bulk deposit rules  interest rates will be fixed as per amount
    RBI ਨੇ ਬਦਲੇ ਬਲਕ ਡਿਪਾਜ਼ਿਟ ਦੇ ਨਿਯਮ, ਹੁਣ ਰਕਮ ਦੇ ਹਿਸਾਬ ਨਾਲ ਤੈਅ ਹੋਣਗੀਆਂ ਵਿਆਜ ਦਰਾਂ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • plastic notes of rs 10 20 will be in market what will happen to paper notes
    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • there will be major changes in government banks
      ਸਰਕਾਰੀ ਬੈਂਕਾਂ 'ਚ ਹੋਣਗੇ ਵੱਡੇ ਬਦਲਾਅ, ਵਿੱਤ ਮੰਤਰਾਲਾ ਸੱਤ ਮੁੱਖ ਮੁੱਦਿਆਂ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +