Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:41:07 PM

  • sukhbir singh badal attacker police custody maharashtra

    ਵੱਡੀ ਖ਼ਬਰ ; ਪੁਲਸ ਨੇ ਹਿਰਾਸਤ 'ਚ ਲਿਆ ਸੁਖਬੀਰ...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • punjab police employee dies in   horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • close shops and malls

    Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਾਣੋ ਕੌਣ ਹੈ ਅੱਲੂ ਅਰਜੁਨ ਦੀ ਰਿਅਲ ਲਾਈਫ਼ 'ਸ਼੍ਰੀਵੱਲੀ' ਸਨੇਹਾ ਰੈੱਡੀ, ਕਿੰਨੀ ਹੈ ਨੈੱਟਵਰਥ

BUSINESS News Punjabi(ਵਪਾਰ)

ਜਾਣੋ ਕੌਣ ਹੈ ਅੱਲੂ ਅਰਜੁਨ ਦੀ ਰਿਅਲ ਲਾਈਫ਼ 'ਸ਼੍ਰੀਵੱਲੀ' ਸਨੇਹਾ ਰੈੱਡੀ, ਕਿੰਨੀ ਹੈ ਨੈੱਟਵਰਥ

  • Edited By Harinder Kaur,
  • Updated: 14 Dec, 2024 02:48 PM
New Delhi
know who is allu arjun s real life srivalli sneha reddy net worth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : 'ਪੁਸ਼ਪਾ 2' ਸਟਾਰ ਅੱਲੂ ਅਰਜੁਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਚਰਚਾ ਭਗਦੜ ਵਿਚ ਇਕ ਔਰਤ ਦੀ ਮੌਤ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਦੀ ਹੈ। ਹਾਲਾਂਕਿ ਬਾਅਦ 'ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਇਸ ਪੂਰੀ ਘਟਨਾ 'ਚ ਜਿੰਨਾ ਆਲੂ ਅਰਜੁਨ ਚਰਚਾ 'ਚ ਹੈ, ਓਨਾ ਹੀ ਉਨ੍ਹਾਂ ਦੀ ਅਸਲੀ ਸ਼੍ਰੀਵੱਲੀ ਯਾਨੀ ਪਤਨੀ ਸਨੇਹਾ ਰੈੱਡੀ ਵੀ ਚਰਚਾ 'ਚ ਹੈ।

ਇਹ ਵੀ ਪੜ੍ਹੋ :    Zomato ਨੂੰ ਝਟਕਾ! ਸਰਕਾਰ ਨੇ ਭੇਜਿਆ 803 ਕਰੋੜ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਅੱਲੂ ਅਰਜੁਨ ਦੀ ਗ੍ਰਿਫਤਾਰੀ ਤੋਂ ਲੈ ਕੇ ਰਿਹਾਈ ਤੱਕ ਸਨੇਹਾ ਹਮੇਸ਼ਾ ਉਸ ਦੇ ਨਾਲ ਖੜ੍ਹੀ ਨਜ਼ਰ ਆਈ। ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਤਸਵੀਰਾਂ ਵੀ ਮੌਜੂਦ ਹਨ, ਜਿਨ੍ਹਾਂ 'ਚ ਉਹ ਰੋਂਦੀ ਨਜ਼ਰ ਆ ਰਹੀ ਹੈ। ਜਦੋਂ ਪੁਲਸ ਉਸ ਨੂੰ ਚੁੱਕ ਕੇ ਲੈ ਜਾ ਰਹੀ ਸੀ ਤਾਂ ਉਸ ਦੀਆਂ ਅੱਖਾਂ ਵਿੱਚ ਹੰਝੂ ਸਨ। ਅੱਲੂ ਅਰਜੁਨ ਅਤੇ ਸਨੇਹਾ ਰੈੱਡੀ ਦੀ ਪ੍ਰੇਮ ਕਹਾਣੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। ਸਨੇਹਾ ਰੈੱਡੀ ਕਮਾਈ ਦੇ ਮਾਮਲੇ 'ਚ ਵੀ ਕਾਫੀ ਅੱਗੇ ਹੈ। ਉਹ ਕਰੋੜਾਂ ਰੁਪਏ ਦੀ ਮਾਲਕ ਹੈ।

ਇਹ ਵੀ ਪੜ੍ਹੋ :     RBI Bomb Threat: : RBI ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਮਿਲੀ ਮੇਲ

ਕੌਣ ਹੈ ਸਨੇਹਾ ਰੈੱਡੀ?

ਸਨੇਹਾ ਹੈਦਰਾਬਾਦ ਦੇ ਇੱਕ ਵੱਡੇ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਸਦੇ ਪਿਤਾ ਦਾ ਨਾਮ ਕੰਚਰਲਾ ਚੰਦਰਸ਼ੇਖਰ ਰੈਡੀ ਹੈ। ਉਹ ਇੱਕ ਵੱਡਾ ਕਾਰੋਬਾਰੀ ਹੈ। ਉਹ ਹੈਦਰਾਬਾਦ ਵਿੱਚ ਇੱਕ ਵਿਦਿਅਕ ਸੰਸਥਾ ਦੇ ਚੇਅਰਮੈਨ ਵੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਸਨੇਹਾ ਨੇ ਆਪਣੀ ਉੱਚ ਸਿੱਖਿਆ ਅਮਰੀਕਾ ਦੇ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (MIT) ਤੋਂ ਕੀਤੀ। ਉਸਨੇ ਉੱਥੋਂ ਇਲੈਕਟ੍ਰਾਨਿਕਸ ਅਤੇ ਸੰਚਾਰ ਵਿੱਚ ਇੰਜੀਨੀਅਰਿੰਗ ਦੀ ਡਿਗਰੀ ਲਈ ਹੈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਭਾਰਤ ਵਾਪਸ ਆ ਗਈ ਅਤੇ ਆਪਣੇ ਪਿਤਾ ਦੇ ਸੰਸਥਾਨ ਵਿਚ ਸ਼ਾਮਲ ਹੋ ਗਈ। ਸਨੇਹਾ ਨੇ ਸਾਲ 2011 'ਚ ਅੱਲੂ ਅਰਜੁਨ ਨਾਲ ਵਿਆਹ ਕੀਤਾ ਸੀ। ਉਸ ਦੇ ਦੋ ਬੱਚੇ ਵੀ ਹਨ।

ਇਹ ਵੀ ਪੜ੍ਹੋ :     ਵਿਆਜ ਭਰਦੇ-ਭਰਦੇ ਖ਼ਤਮ ਹੋ ਜਾਵੇਗੀ ਬਚਤ! Credit Card ਨੂੰ ਲੈ ਕੇ ਨਾ ਕਰੋ ਇਹ ਗਲਤੀਆਂ

ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਸਨੇਹਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਉਸ ਦਾ ਅਕਾਊਂਟ ਅੱਲੂ ਸਨੇਹਾ ਰੈੱਡੀ ਦੇ ਨਾਂ ਨਾਲ ਹੈ। ਸ਼ਨੀਵਾਰ ਸਵੇਰੇ 11 ਵਜੇ ਤੱਕ ਉਸ ਦੇ ਅਕਾਊਂਟ 'ਤੇ ਫਾਲੋਅਰਜ਼ ਦੀ ਗਿਣਤੀ 91 ਲੱਖ ਸੀ।
ਉਹ 635 ਲੋਕਾਂ ਨੂੰ ਫਾਲੋ ਵੀ ਕਰਦੀ ਹੈ। ਇਸ ਵਿੱਚ ਰਸ਼ਮਿਕਾ ਮੰਡਨਾ ਵੀ ਸ਼ਾਮਲ ਹੈ। ਉਹ ਇੰਸਟਾਗ੍ਰਾਮ 'ਤੇ ਸਮੇਂ-ਸਮੇਂ 'ਤੇ ਆਪਣੀ ਜ਼ਿੰਦਗੀ ਦੀਆਂ ਗਤੀਵਿਧੀਆਂ ਨਾਲ ਸਬੰਧਤ ਪੋਸਟ ਕਰਦੀ ਰਹਿੰਦੀ ਹੈ। ਉਹ ਹੁਣ ਤੱਕ 616 ਪੋਸਟਾਂ ਪੋਸਟ ਕਰ ਚੁੱਕੀ ਹੈ।

ਇਹ ਵੀ ਪੜ੍ਹੋ :      LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ

ਕਿੰਨੀ ਹੈ ਨੈੱਟਵਰਥ?

ਸਨੇਹਾ ਇੱਕ ਸਫਲ ਕਾਰੋਬਾਰੀ ਔਰਤ ਵੀ ਹੈ। ਉਹ ਆਪਣੇ ਪਿਤਾ ਦੀ ਫਾਊਂਡੇਸ਼ਨ ਦੇ ਨਾਲ ਸਟੂਡੀਓ ਪਿਕਾਬੂ ਨਾਮ ਦਾ ਕਾਰੋਬਾਰ ਵੀ ਚਲਾਉਂਦੀ ਹੈ। ਇਹ ਇੱਕ ਔਨਲਾਈਨ ਫੋਟੋ ਸਟੂਡੀਓ ਹੈ।

ਸਨੇਹਾ ਦੀ ਨੈੱਟਵਰਥ ਬਾਰੇ ਬਹੁਤੀ ਸਹੀ ਜਾਣਕਾਰੀ ਨਹੀਂ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 42 ਕਰੋੜ ਰੁਪਏ ਦੱਸੀ ਜਾਂਦੀ ਹੈ। ਅਜਿਹੇ 'ਚ ਜੇਕਰ ਦੇਖਿਆ ਜਾਵੇ ਤਾਂ ਸਨੇਹਾ ਕਰੋੜਾਂ ਰੁਪਏ ਦੀ ਮਾਲਕਣ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Allu Arjun
  • wife
  • Sneha Reddy
  • net worth
  • ਅੱਲੂ ਅਰਜੁਨ
  • ਪਤਨੀ
  • ਸਨੇਹਾ ਰੈੱਡੀ
  • ਨੈੱਟਵਰਥ

JSW ਸਟੀਲਜ਼ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਮਿਲੇ 4 ਹਜ਼ਾਰ ਕਰੋੜ ਰੁਪਏ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • allu arjun launches aaa cinemas in visakhapatnam
    ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • know who is rumesh pathirage
    ਜਾਣੋ ਕੌਣ ਹੈ ਰੁਮੇਸ਼ ਪਥਿਰਾਗੇ ? ਜਿਸ ਨੇ ਨੀਰਜ਼ ਚੋਪੜਾ ਨੂੰ ਹਰਾ ਜਿੱਤਿਆ ਗੋਲਡ ਮੈਡਲ
  • sneha wins 11th leg of wpgt
    ਸਨੇਹਾ ਨੇ WPGT ਦੇ 11ਵੇਂ ਪੜਾਅ ਦਾ ਜਿੱਤਿਆ ਖਿਤਾਬ
  • allu arjun to sport a distinctive new look in   aa23
    AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • team india announced for asia cup 2026
    ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver become cheaper after reaching 2 month high
      2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ ਸੋਨਾ-ਚਾਂਦੀ  ਹੋਏ ਸਸਤੇ, ਜਾਣੋ ਕਿੰਨੇ...
    • indian currency falls by 7 paise against us dollar
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 7 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • stock market decline  sensex falls 172 points  nifty crosses 24 340
      ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 172 ਅੰਕ ਡਿੱਗਾ ਤੇ ਨਿਫਟੀ 24,340 ਦੇ ਪਾਰ
    • chinese ev sector boost
      ਪੈਟਰੋਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਚੀਨ ਕਮਾਉਣ ਲੱਗਾ ਮੋਟਾ ਮੁਨਾਫ਼ਾ ! EV...
    • diamonds are losing their shine
      ਆਪਣੀ ਚਮਕ ਗੁਆਉਣ ਲੱਗੇ ਹੀਰੇ ! ਜ਼ਿਆਦਾ ਨਿਵੇਸ਼ ਕਰਨਾ ਬਣ ਸਕਦੈ 'ਘਾਟੇ ਦਾ ਸੌਦਾ'
    • airtel recharge plans
      Airtel ਯੂਜ਼ਰਸ ਨੂੰ ਝਟਕਾ! 299 ਰੁਪਏ ਵਾਲੇ ਪਲਾਨ ਸਣੇ 3 ਰੀਚਾਰਜ ਪੈਕ ਹੋਏ ਬੰਦ;...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • bofa strikes  1 9 billion deal for stake in lender jio credit
      ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼ ਅਮਰੀਕਾ 'Jio Credit' 'ਚ...
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +