Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:06:24 PM

  • india pakistan relation

    ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

  • punjab cctv video

    ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ

BUSINESS News Punjabi(ਵਪਾਰ)

ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ

  • Edited By Harinder Kaur,
  • Updated: 24 Jun, 2026 04:26 PM
Business
korean market decline   trading had to be halted for 20 minutes
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਦੱਖਣੀ ਕੋਰੀਆ ਦਾ ਸ਼ੇਅਰ ਬਾਜ਼ਾਰ ਮੰਗਲਵਾਰ ਨੂੰ ਬੁਰੀ ਤਰ੍ਹਾਂ ਟੁੱਟ ਗਿਆ। ਦੇਸ਼ ਦਾ ਪ੍ਰਮੁੱਖ ਸ਼ੇਅਰ ਸੂਚਕ ਅੰਕ ਕੋਸਪੀ ਇਕ ਸਮੇਂ 8 ਫੀਸਦੀ ਤੱਕ ਡਿੱਗ ਗਿਆ, ਜਿਸ ਤੋਂ ਬਾਅਦ ਟ੍ਰੇਡਿੰਗ ਨੂੰ ਪੂਰੇ ਬਾਜ਼ਾਰ ’ਚ 20 ਮਿੰਟ ਲਈ ਕਾਰੋਬਾਰ ਰੋਕਣਾ ਪਿਆ। ਹਾਲਾਂਕਿ, ਟ੍ਰੇਡਿੰਗ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਵੀ ਬਿਕਵਾਲੀ ਨਹੀਂ ਰੁਕੀ ਅਤੇ ਆਖਿਰ ’ਚ ਕੋਸਪੀ ਲੱਗਭਗ 10 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਇਆ।

ਇਹ ਵੀ ਪੜ੍ਹੋ : ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ

ਇਹ ਗਿਰਾਵਟ ਅਜਿਹੇ ਸਮੇਂ ਆਈ ਹੈ ਜਦੋਂ ਦੱਖਣੀ ਕੋਰੀਆ ਦਾ ਬਾਜ਼ਾਰ ਪਿਛਲੇ ਇਕ ਸਾਲ ਤੋਂ ਲਗਾਤਾਰ ਰਿਕਾਰਡ ਉਚਾਈਆਂ ’ਤੇ ਪਹੁੰਚ ਰਿਹਾ ਸੀ ਪਰ ਹੁਣ ਨਿਵੇਸ਼ਕਾਂ ਨੇ ਮੁਨਾਫਾਵਸੂਲੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਬਾਜ਼ਾਰ ’ਚ ਭਾਰੀ ਦਬਾਅ ਦੇਖਣ ਨੂੰ ਮਿਲਿਆ।

ਬਲੂਮਬਰਗ ਦੀ ਰਿਪੋਰਟ ਦੇ ਮੁਤਾਬਕ, ਵਿਦੇਸ਼ੀ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਕਰੀਬ 5 ਟ੍ਰਿਲੀਅਨ ਵੌਨ ਦੇ ਸ਼ੇਅਰ ਵੇਚੇ। ਜਦੋਂ ਵੱਡੇ ਵਿਦੇਸ਼ੀ ਫੰਡ ਲਗਾਤਾਰ ਮੁਨਾਫ਼ਾਵਸੂਲੀ ਕਰਦੇ ਹਨ ਤਾਂ ਬਾਜ਼ਾਰ ’ਤੇ ਦਬਾਅ ਹੋਰ ਵਧ ਜਾਂਦਾ ਹੈ। ਇਸ ਨਾਲ ਨਿਵੇਸ਼ਕਾਂ ’ਚ ਵੀ ਘਬਰਾਹਟ ਫੈਲਦੀ ਹੈ ਅਤੇ ਬਿਕਵਾਲੀ ਤੇਜ਼ ਹੋ ਜਾਂਦੀ ਹੈ।

ਇਹ ਵੀ ਪੜ੍ਹੋ :  1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ ਵਿਅਕਤੀ 'ਤੇ ਹੋਵੇਗਾ ਇਸ ਦਾ ਅਸਰ

ਸੈਮਸੰਗ ਅਤੇ ਐੱਸ. ਕੇ. ਹਾਈਨਿਕਸ ’ਚ ਭਾਰੀ ਗਿਰਾਵਟ

ਦੱਖਣੀ ਕੋਰੀਆ ਦੇ ਬਾਜ਼ਾਰ ’ਚ ਸਭ ਤੋਂ ਜ਼ਿਆਦਾ ਦਬਾਅ 2 ਵੱਡੀਆਂ ਕੰਪਨੀਆਂ ਸੈਮਸੰਗ ਇਲੈਕਟ੍ਰਾਨਿਕਸ ਅਤੇ ਐੱਸ. ਕੇ. ਹਾਈਨਿਕਸ ’ਤੇ ਦੇਖਣ ਨੂੰ ਮਿਲਿਆ। ਸੈਮਸੰਗ ਦਾ ਸ਼ੇਅਰ 10 ਫੀਸਦੀ ਤੋਂ ਜ਼ਿਆਦਾ ਅਤੇ ਐੱਸ. ਕੇ. ਹਾਈਨਿਕਸ 12 ਫੀਸਦੀ ਤੋਂ ਜ਼ਿਆਦਾ ਟੁੱਟ ਗਿਆ। ਇਨ੍ਹਾਂ ਦੋਵਾਂ ਕੰਪਨੀਆਂ ਦਾ ਕੋਸਪੀ ਇੰਡੈਕਸ ’ਚ ਬਹੁਤ ਵੱਡਾ ਯੋਗਦਾਨ ਹੈ।

ਅਮਰੀਕੀ ਟੈੱਕ ਸ਼ੇਅਰਾਂ ਦੀ ਕਮਜ਼ੋਰੀ ਦਾ ਵੀ ਅਸਰ

ਏਸ਼ੀਆਈ ਬਾਜ਼ਾਰਾਂ ’ਤੇ ਅਮਰੀਕੀ ਬਾਜ਼ਾਰ ਦੀ ਕਮਜ਼ੋਰੀ ਦਾ ਵੀ ਅਸਰ ਦੇਖਣ ਨੂੰ ਮਿਲਿਆ। ਸੋਮਵਾਰ ਨੂੰ ਅਮਰੀਕੀ ਟੈਕਨਾਲੋਜੀ ਸ਼ੇਅਰਾਂ ਵਾਲਾ ਨੈਸਡੈਕ ਇੰਡੈਕਸ 1.3 ਫੀਸਦੀ ਤੋਂ ਜ਼ਿਆਦਾ ਡਿੱਗਿਆ ਸੀ। ਇਸ ਤੋਂ ਇਲਾਵਾ ਨਿਵੇਸ਼ਕ ਮਾਈਕ੍ਰੋਨ ਟੈਕਨਾਲੋਜੀ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ :   ਰਿਕਾਰਡ ਹਾਈ ਤੋਂ 27% ਡਿੱਗਾ ਸੋਨਾ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ, ਜਾਣੋ ਮਾਹਰਾਂ ਦੀ ਰਾਏ

ਸਪੇਸਐਕਸ ਕ੍ਰੈਸ਼ ਨਾਲ ਹਿੱਲਿਆ ਵਾਲ ਸਟ੍ਰੀਟ, ‘ਸੀ. ਸੀ. ਸੀ.’ ਰੇਟਿੰਗ ਮਿਲਦਿਆਂ ਹੀ ਨਿਵੇਸ਼ਕ ਘਬਰਾਏ; 50 ਲੱਖ ਕਰੋੜ ਡੁੱਬੇ

ਵਾਸ਼ਿੰਗਟਨ, (ਇੰਟ.)- ਐਲਨ ਮਸਕ ਦੀ ਕੰਪਨੀ ਸਪੇਸਐਕਸ ਦੇ ਸ਼ੇਅਰਾਂ ’ਚ ਪਿਛਲੇ ਲਗਾਤਾਰ 3 ਦਿਨਾਂ ਤੋਂ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਨੂੰ ਵੀ ਕੰਪਨੀ ਦੇ ਸ਼ੇਅਰ 16.4 ਫੀਸਦੀ ਤੱਕ ਕ੍ਰੈਸ਼ ਹੋ ਗਏ ਅਤੇ ਇਸ ਦੀ ਕਲੋਜ਼ਿੰਗ 154.60 ਡਾਲਰ ’ਤੇ ਹੋਈ।

ਸ਼ੇਅਰਾਂ ’ਚ ਹੋਈ ਇਸ ਭਾਰੀ ਬਿਕਵਾਲੀ ਕਰ ਕੇ ਕੰਪਨੀ ਨੂੰ ਸਿਰਫ 3 ਦਿਨਾਂ ’ਚ 600 ਅਰਬ ਡਾਲਰ (ਲੱਗਭਗ 50 ਲੱਖ ਕਰੋੜ) ਦਾ ਨੁਕਸਾਨ ਹੋਇਆ ਹੈ। 16 ਜੁਲਾਈ ਨੂੰ ਆਪਣੇ ਆਲ-ਟਾਈਮ ਹਾਈ (201.80 ਡਾਲਰ) ਨੂੰ ਛੂਹਣ ਤੋਂ ਬਾਅਦ ਇਹ ਸਟਾਕ ਆਪਣੇ ਸਭ ਤੋਂ ਉੱਚੇ ਪੱਧਰ ਤੋਂ 31.5 ਫੀਸਦੀ ਤੱਕ ਟੁੱਟ ਚੁੱਕਾ ਹੈ।

ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਅਗਲੇ ਮਹੀਨੇ ਤੋਂ ਤਨਖਾਹਾਂ 'ਚ ਹੋਵੇਗਾ ਵਾਧਾ! ਸਰਕਾਰ ਕਰਨ ਵਾਲੀ ਹੈ ਐਲਾਨ

ਬਲੂਮਬਰਗ ਦੀ ਰਿਪੋਰਟ ਮੁਤਾਬਕ ਕੰਪਨੀ ਦੀ ਨਵੀਂ ਬਾਂਡ ਵਿਕਰੀ ਯੋਜਨਾ ਇਸ ਦੇ ਸ਼ੇਅਰਾਂ ’ਚ ਆਈ ਗਿਰਾਵਟ ਦੀ ਸਭ ਤੋਂ ਵੱਡੀ ਵਜ੍ਹਾ ਮੰਨੀ ਜਾ ਰਹੀ ਹੈ। ਸਪੇਸਐਕਸ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਤੇ ਸਪੇਸ ਰਿਲੇਟਡ ਆਪਣੇ ਵੱਡੇ ਪ੍ਰਾਜੈਕਟਾਂ ਦੀ ਫੰਡਿੰਗ ਲਈ ਉਹ 20 ਅਰਬ ਡਾਲਰ ਤੋਂ ਜ਼ਿਆਦਾ ਦਾ ਕਰਜ਼ਾ ਬਾਂਡਜ਼ ਵੇਚ ਕੇ ਜੁਟਾਉਣ ਜਾ ਰਹੀ ਹੈ।

ਕਾਰੋਬਾਰ ’ਚ ਨਿਵੇਸ਼ ਨੂੰ ਲੈ ਕੇ ਕੰਪਨੀ ਦੀ ਇਸ ਭਾਰੀ ਉਧਾਰੀ ਕਰ ਕੇ ਨਿਵੇਸ਼ਕ ਇਹ ਸੋਚ ਕੇ ਘਬਰਾ ਗਏ ਕਿ ਕੰਪਨੀ ’ਤੇ ਕਰਜ਼ੇ ਦਾ ਬੋਝ ਕਾਫੀ ਵਧ ਜਾਵੇਗਾ। ਇਸ ਦਰਮਿਆਨ ਰੇਟਿੰਗ ਏਜੰਸੀ ਐੱਮ. ਐੱਸ. ਸੀ. ਆਈ. ਨੇ ਕੰਪਨੀ ਦੇ ਕਾਰਪੋਰੇਟ ਗਵਰਨੈਂਸ ਅਤੇ ਵਾਤਾਵਰਣ ਸਬੰਧੀ ਜੋਖਮਾਂ ਨੂੰ ਦੇਖਦੇ ਹੋਏ ਇਸ ਨੂੰ ਸਭ ਤੋਂ ਹੇਠਲੀ ‘ਸੀ. ਸੀ. ਸੀ.’ ਦੀ ਰੇਟਿੰਗ ਦਿੱਤੀ ਹੈ। ਇਸ ਦੇ ਕਾਰਨ ਸ਼ੇਅਰਾਂ ’ਚ ਤੇਜ਼ੀ ਨਾਲ ਬਿਕਵਾਲੀ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ : ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ

ਵਾਲ ਸਟ੍ਰੀਟ ’ਚ ਮਚੀ ਹਫੜਾ-ਦਫੜੀ

ਕੱਲ ਸਪੇਸਐਕਸ ਨੂੰ ਸੀ. ਸੀ. ਸੀ. ਰੇਟਿੰਗ ਮਿਲਣ ਤੋਂ ਬਾਅਦ ਸਿਰਫ਼ ਕੰਪਨੀ ਦੇ ਸ਼ੇਅਰਾਂ ’ਚ ਹੀ ਗਿਰਾਵਟ ਨਹੀਂ ਦੇਖਣ ਨੂੰ ਮਿਲੀ, ਸਗੋਂ ਪੂਰੇ ਟੈੱਕ ਸੈਕਟਰ ’ਚ ‘ਪੈਨਿਕ ਸੇਲਿੰਗ’ ਦਾ ਮਾਹੌਲ ਬਣ ਗਿਆ। ਵੱਡੇ ਹੇਜ ਫੰਡਸ ਨੇ ਅਲਫਾਬੇਟ ਅਤੇ ਮੇਟਾ ਵਰਗੀਆਂ ਟੈੱਕ ਫਰਮਾਂ ’ਚ 4.5-5 ਫੀਸਦੀ ਤੱਕ ਦੀ ਬਿਕਵਾਲੀ ਸ਼ੁਰੂ ਕਰ ਦਿੱਤੀ। ਇਸ ਨਾਲ ਨੈਸਡੈਕ ਇੰਡੈਕਸ ਬੁਰੀ ਤਰ੍ਹਾਂ ਕ੍ਰੈਸ਼ ਹੋ ਗਿਆ।

ਕੰਪਨੀ ਦੇ ਮਾਲਕ ਐਲਨ ਮਸਕ ਨੂੰ ਵੀ ਇਸ ਨਾਲ ਤਗੜਾ ਝਟਕਾ ਲੱਗਿਆ ਹੈ। ਸਿਰਫ ਇਕ ਹੀ ਦਿਨ ’ਚ ਉਨ੍ਹਾਂ ਦੀ ਕੁੱਲ ਜਾਇਦਾਦ ’ਚੋਂ 152 ਅਰਬ ਡਾਲਰ (ਲੱਗਭਗ 12.5 ਲੱਖ ਕਰੋੜ ਰੁਪਏ) ਘਟ ਗਏ। ਹਾਲਾਂਕਿ, ਇੰਨੀ ਵੱਡੀ ਗਿਰਾਵਟ ਦੇ ਬਾਵਜੂਦ ਮਸਕ ਅਜੇ ਵੀ 1.1 ਟ੍ਰਿਲੀਅਨ ਡਾਲਰ ਨਾਲ ਦੁਨੀਆ ਦੇ ਇਕਲੌਤੇ ਟ੍ਰਿਲੀਅਨੇਅਰ ਅਤੇ ਸਭ ਤੋਂ ਅਮੀਰ ਵਿਅਕਤੀ ਬਣੇ ਹੋਏ ਹਨ।

ਇਹ ਵੀ ਪੜ੍ਹੋ :  ਘਰ ਦੀ ਬਜਾਏ ਬੈਂਕ ਲਾਕਰ ਵਿੱਚ ਰੱਖਦੇ ਹੋ Gold, ਤਾਂ ਜਾਣੋ RBI ਦੇ ਇਨ੍ਹਾਂ ਮਹੱਤਵਪੂਰਨ ਨਿਯਮਾਂ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਕੋਰੀਆਈ ਬਾਜ਼ਾਰ ’ਚ ਹਾਹਾਕਾਰ ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ ਚੜ੍ਹ ਗਏ ਇਸ ਕੰਪਨੀ ਦੇ ਸਟਾਕ

NEXT STORY

Stories You May Like

  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • stock market declines due to rising crude oil prices
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • after two days of rally  stock market falls  sensex falls 299 points  lic rises
    ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ ਡਿੱਗਿਆ, LIC ਚੜ੍ਹਿਆ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 1 year ban on gutkha paan masala karnataka government
      ਗੁਟਖਾ-ਪਾਨ ਮਸਾਲਾ 'ਤੇ ਲੱਗ ਗਈ ਪਾਬੰਦੀ, ਕਰਨਾਟਕ ਸਰਕਾਰ ਨੇ ਇਸ ਕਾਰਨ ਲਿਆ ਸਖ਼ਤ...
    • india  s trade deficit widens  reaches  31 98 billion in july
      ਭਾਰਤ ਦਾ ਵਪਾਰ ਘਾਟਾ ਵਧਿਆ, ਜੁਲਾਈ ’ਚ 31.98 ਅਰਬ ਡਾਲਰ ਪਹੁੰਚਿਆ
    • car sales increased  bike and three wheeler sales also rise
      ਕਾਰਾਂ ਦੀ ਵਿਕਰੀ 34.3 ਫੀਸਦੀ ਵਧੀ, ਬਾਈਕ ਅਤੇ ਥ੍ਰੀ-ਵ੍ਹੀਲਰ ਦੀ ਵਿਕਰੀ ’ਚ ਵੀ...
    • tata trusts begins search for successor to tata sons chairman chandrasekaran
      ਟਾਟਾ ਟਰੱਸਟਸ ਨੇ ਟਾਟਾ ਸੰਜ਼ ਦੇ ਚੇਅਰਮੈਨ ਚੰਦਰਸ਼ੇਖਰਨ ਦੇ ਉੱਤਰਾਧਿਕਾਰੀ ਦੀ ਭਾਲ...
    • dismissal of case in us is not a victory  gautam adani
      ਅਮਰੀਕਾ ’ਚ ਮਾਮਲਾ ਖਾਰਿਜ ਹੋਣਾ ਜਿੱਤ ਨਹੀਂ, ਨਿਮਰਤਾ ਦਾ ਤਜ਼ਰਬਾ : ਗੌਤਮ ਅਡਾਣੀ
    • before buying a house  you must check these 7 property documents
      ਘਰ ਖਰੀਦਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ 7 Property Documents - ਨਹੀਂ ਤਾਂ ਫੱਸ...
    • gst scam of rs 401 42 crore  in cag audit report  department admits mistakes
      401.42 ਕਰੋੜ ਰੁਪਏ ਦਾ GST ਘਪਲਾ! ਕੈਗ ਆਡਿਟ ਰਿਪੋਰਟ 'ਚ ਵੱਡਾ ਖੁਲਾਸਾ, ਵਿਭਾਗ...
    • government tells when 8th pay commission will be implemented
      70 ਲੱਖ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਦੱਸਿਆ ਕਦੋਂ ਲਾਗੂ ਹੋਵੇਗਾ...
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • no manipulation found in the closing auction session of the stock market
      ਸ਼ੇਅਰ ਬਾਜ਼ਾਰ ਦੇ ਸਮਾਪਤੀ ਨਿਲਾਮੀ ਸੈਸ਼ਨ ’ਚ ਨਹੀਂ ਮਿਲੀ ਕੋਈ ਹੇਰਾਫੇਰੀ : ਤੁਹਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +